ਪੜਚੋਲ ਕਰੋ

ਧੋਨੀ ਨੇ ਟੀਮ ਦਾ ਸਾਥ ਛੱਡ ਲਿਆ ਫ਼ੌਜ 'ਚ ਵਾਪਸ ਜਾਣ ਦਾ ਫੈਸਲਾ 

ਟੀਮ ਇੰਡੀਆ ਦੇ ਸਾਬਕਾ ਕਪਤਾਨ ਮਹੇਂਦਰ ਸਿੰਘ ਧੋਨੀ ਵੈਸਟਇੰਡੀਜ਼ ਦੇ ਦੌਰੇ ‘ਤੇ ਨਹੀਂ ਜਾ ਰਹੇ। ਇਸ ਗੱਲ ਦੀ ਜਾਣਕਾਰੀ ਬੀਸੀਸੀਆਈ ਨੇ ਦਿੱਤੀ ਹੈ। ਧੋਨੀ ਦੇ ਵੈਸਟਇੰਡੀਜ਼ ਦੌਰੇ ਬਾਰੇ ਕਈ ਦਿਨਾਂ ਤੋਂ ਚਰਚਾ ਹੋ ਰਹੀ ਸੀ ਪਰ ਹੁਣ ਉਨ੍ਹਾਂ ਬਾਰੇ ਹੋ ਰਹੀ ਚਰਚਾ ‘ਤੇ ਰੋਕ ਲੱਗ ਗਈ ਹੈ।

ਨਵੀਂ ਦਿੱਲੀ: ਟੀਮ ਇੰਡੀਆ ਦੇ ਸਾਬਕਾ ਕਪਤਾਨ ਮਹੇਂਦਰ ਸਿੰਘ ਧੋਨੀ ਵੈਸਟਇੰਡੀਜ਼ ਦੇ ਦੌਰੇ ‘ਤੇ ਨਹੀਂ ਜਾ ਰਹੇ। ਇਸ ਗੱਲ ਦੀ ਜਾਣਕਾਰੀ ਬੀਸੀਸੀਆਈ ਨੇ ਦਿੱਤੀ ਹੈ। ਧੋਨੀ ਦੇ ਵੈਸਟਇੰਡੀਜ਼ ਦੌਰੇ ਬਾਰੇ ਕਈ ਦਿਨਾਂ ਤੋਂ ਚਰਚਾ ਹੋ ਰਹੀ ਸੀ ਪਰ ਹੁਣ ਉਨ੍ਹਾਂ ਬਾਰੇ ਹੋ ਰਹੀ ਚਰਚਾ ‘ਤੇ ਰੋਕ ਲੱਗ ਗਈ ਹੈ। ਬੀਸੀਸੀਆਈ ਨੇ ਦੱਸਿਆ, “ਐਮਐਸ ਧੋਨੀ ਨੇ ਖ਼ੁਦ ਨੂੰ ਵੈਸਟਇੰਡੀਜ਼ ਦੌਰੇ ਤੋਂ ਬਾਹਰ ਰੱਖਣ ਦਾ ਫੈਸਲਾ ਕੀਤਾ ਹੈ ਕਿਉਂਕਿ ਉਹ ਪੈਰਾਮਿਲਟਰੀ ਰੈਜੀਮੈਂਟ ਦੇ ਨਾਲ ਅਗਲੇ ਦੋ ਮਹੀਨੇ ਬਿਤਾਉਣਗੇ। ਅਜਿਹੀ ਸਥਿਤੀ ‘ਚ ਉਹ ਵੈਸਟਇੰਡੀਜ਼ ਦੇ ਦੌਰੇ ਲਈ ਟੀਮ ਦਾ ਹਿੱਸਾ ਨਹੀਂ ਹੋ ਸਕਦੇ। ਧੋਨੀ ਨੇ ਐਤਵਾਰ ਨੂੰ ਚੋਣ ਕਮੇਟੀ ਦੀ ਬੈਠਕ ਤੋਂ ਪਹਿਲਾਂ ਬੀਸੀਸੀਆਈ ਨੂੰ ਆਪਣਾ ਫੈਸਲਾ ਸੁਣਾਇਆ।” ਧੋਨੀ ਨੂੰ 2011 ‘ਚ ਲੈਫਟੀਨੈਂਟ ਕਰਨਲ ਦਾ ਰੈਂਕ ਦਿੱਤਾ ਗਿਆ ਸੀ। ਫਿਲਹਾਲ ਧੋਨੀ ਵਰਲਡ ਕੱਪ ‘ਚ ਸਲੋਅ ਬੈਟਿੰਗ ਕਰਕੇ ਅਲੋਚਨਾ ਦਾ ਸਾਹਮਣਾ ਕਰ ਰਹੇ ਹਨ। ਅਜਿਹੇ ‘ਚ ਸਵਾਲ ਇਹ ਵੀ ਉਠ ਰਹੇ ਹਨ ਕਿ ਸ਼ਾਇਦ ਧੋਨੀ ਕ੍ਰਿਕੇਟ ਨੂੰ ਅਲਵਿਦਾ ਕਹਿਣ ਵਾਲੇ ਹਨ। ਇਸ ਦਾ ਇਸ਼ਾਰਾ ਗੌਤਮ ਗੰਭੀਰ ਨੇ ਦਿੱਤਾ ਹੈ। ਹਾਲ ਹੀ ‘ਚ ਉਨ੍ਹਾਂ ਕਿਹਾ ਕਿ ਹੁਣ ਭਾਰਤ ਨੂੰ ਨਵਾਂ ਵਿਕੇਟਕੀਪਰ ਲੱਭਣ ਦੀ ਮੁਹਿੰਮ ਸ਼ੁਰੂ ਕਰ ਦੇਣੀ ਚਾਹਿਦੀ ਹੈ।

ਟਾਪ ਹੈਡਲਾਈਨ

ਰੋਨਾਲਡੋ ਦੇ ਪਹਿਲੇ ਬੱਚੇ ਦੀ ਮਾਂ ਕੌਣ ਹੈ? ਇੱਕ ਬਾਲੀਵੁੱਡ ਅਦਾਕਾਰਾ ਨਾਲ ਅਫੇਅਰ ਦੀਆਂ ਫੈਲੀਆਂ ਸਨ ਅਫਵਾਹਾਂ।
ਰੋਨਾਲਡੋ ਦੇ ਪਹਿਲੇ ਬੱਚੇ ਦੀ ਮਾਂ ਕੌਣ ਹੈ? ਇੱਕ ਬਾਲੀਵੁੱਡ ਅਦਾਕਾਰਾ ਨਾਲ ਅਫੇਅਰ ਦੀਆਂ ਫੈਲੀਆਂ ਸਨ ਅਫਵਾਹਾਂ।
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
T20 Cricket League Auction: ਟੀ-20 ਕ੍ਰਿਕਟ ਲੀਗ ਨਿਲਾਮੀ, ਸਭ ਤੋਂ ਮਹਿੰਗਾ ਵਿਕਿਆ IPL ਦੀ SRH ਟੀਮ ਦਾ ਖਿਡਾਰੀ, ਅਭਿਸ਼ੇਕ ਅਤੇ ਸ਼ੁਭਮਨ ਨੂੰ ਮਿਲਣਗੇ ਇੰਨੇ ਰੁਪਏ...
ਟੀ-20 ਕ੍ਰਿਕਟ ਲੀਗ ਨਿਲਾਮੀ, ਸਭ ਤੋਂ ਮਹਿੰਗਾ ਵਿਕਿਆ IPL ਦੀ SRH ਟੀਮ ਦਾ ਖਿਡਾਰੀ, ਅਭਿਸ਼ੇਕ ਅਤੇ ਸ਼ੁਭਮਨ ਨੂੰ ਮਿਲਣਗੇ ਇੰਨੇ ਰੁਪਏ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
Embed widget