ਪੜਚੋਲ ਕਰੋ

ਧੋਨੀ ਦੀ ਥਾਂ ਪੰਤ, ਹੁਣ ਨੌਜਵਾਨਾਂ ਦੀ ਵਾਰੀ, ਜਾਣੋ ਕ੍ਰਿਕਟ ਬੋਰਡ ਦੀ ਰਣਨੀਤੀ

ਬੀਸੀਸੀਆਈ ਨੇ ਵੀਰਵਾਰ ਨੂੰ ਬੰਗਲਾਦੇਸ਼ ਖਿਲਾਫ ਤਿੰਨ ਟੀ-20 ਅਤੇ ਦੋ ਟੈਸਟ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ। ਚੋਣ ਕਮੇਟੀ ਨੇ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਨੂੰ ਟੀ-20 ‘ਚ ਟੀਮ ‘ਚ ਥਾਂ ਨਹੀਂ ਦਿੱਤੀ। ਧੋਨੀ ਨੂੰ ਲੈ ਕੇ ਕੀਤੇ ਗਏ ਸਵਾਲ ‘ਤੇ ਮੁੱਖ ਚੋਣਕਰਤਾ ਐਮਐਸਕੇ ਪ੍ਰਸਾਦ ਨੇ ਕਿਹਾ ਕਿ ਹੁਣ ਅਸੀਂ ਅੱਗੇ ਆ ਚੁੱਕੇ ਹਾਂ।

ਨਵੀਂ ਦਿੱਲੀ: ਬੀਸੀਸੀਆਈ ਨੇ ਵੀਰਵਾਰ ਨੂੰ ਬੰਗਲਾਦੇਸ਼ ਖਿਲਾਫ ਤਿੰਨ ਟੀ-20 ਤੇ ਦੋ ਟੈਸਟ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ। ਚੋਣ ਕਮੇਟੀ ਨੇ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਨੂੰ ਟੀ-20 ‘ਚ ਟੀਮ ‘ਚ ਥਾਂ ਨਹੀਂ ਦਿੱਤੀ। ਧੋਨੀ ਨੂੰ ਲੈ ਕੇ ਕੀਤੇ ਗਏ ਸਵਾਲ ‘ਤੇ ਮੁੱਖ ਚੋਣਕਰਤਾ ਐਮਐਸਕੇ ਪ੍ਰਸਾਦ ਨੇ ਕਿਹਾ ਕਿ ਹੁਣ ਅਸੀਂ ਅੱਗੇ ਆ ਚੁੱਕੇ ਹਾਂ। ਅਗਲੇ ਵਰਲਡ ਕੱਪ ਲਈ ਸਾਡਾ ਧਿਆਨ ਨੌਜਵਾਨਾਂ ‘ਤੇ ਹੈ। ਬੰਗਲਾਦੇਸ਼ ਸੀਰੀਜ਼ ਲਈ ਵਿਕਟਕੀਪਰ ਦੇ ਤੌਰ ‘ਤੇ ਰਿਸ਼ਬ ਪੰਤ, ਰਿਸ਼ੀਧਿਮਾਨ ਸਾਹਾ ਤੇ ਸੰਜੂ ਸੈਮਸਨ ਨੂੰ ਚੁਣਿਆ ਗਿਆ। ਪ੍ਰਸਾਦ ਨੇ ਕਿਹਾ, “ਫਿਲਹਾਲ ਧੋਨੀ ਦੀ ਥਾਂ ਪੰਤ ਵਧੀਆ ਆਪਸ਼ਨ ਹੈ। ਅਗਲੇ ਟੀ-20 ਵਰਲਡ ਕੱਪ ਲਈ ਸਾਡਾ ਧਿਆਨ ਪੰਤ ‘ਤੇ ਹੀ ਹੈ।” ਇਸ ਦੇ ਨਾਲ ਪ੍ਰਸਾਦ ਨੇ ਕਿਹਾ, “ਇਸ ਸਮੇਂ ਪੰਤ ਕਾਫੀ ਵਧੀਆ ਪ੍ਰਦਰਸ਼ਨ ਕਰ ਰਹੇ ਹਨ। ਦੂਜੇ ਪਾਸੇ ਸੈਮਸਨ ਵੀ ਟੀਮ ‘ਚ ਦਸਤਕ ਦੇ ਰਹੇ ਹਨ। ਮੈਨੂੰ ਪੂਰਾ ਯਕੀਨ ਹੈ ਕਿ ਹੁਣ ਤੁਸੀਂ ਸਾਡੀ ਅੱਗੇ ਦੀ ਸੋਚ ਤੇ ਯੋਜਨਾ ਨੂੰ ਚੰਗੀ ਤਰ੍ਹਾਂ ਸਮਝ ਗਏ ਹੋ।” ਧੋਨੀ ਦੇ ਸਨਿਆਸ ਦੇ ਸਵਾਲ ‘ਤੇ ਉਨ੍ਹਾਂ ਨੇ ਕਿਹਾ ਕਿ ਇਹ ਉਨ੍ਹਾਂ ਦਾ ਆਪਣਾ ਫੈਸਲਾ ਹੈ। ਅਸੀਂ ਪਹਿਲਾਂ ਹੀ ਭਾਰਤੀ ਟੀਮ ਦੇ ਭਵਿੱਖ ਦਾ ਰੋਡ ਮੈਪ ਤਿਆਰ ਕਰ ਚੁੱਕੇ ਹਾਂ। ਬੀਸੀਸੀਆਈ ਪ੍ਰਧਾਨ ਸੌਰਵ ਗਾਂਗੁਲੀ ਤੇ ਸਕੱਤਰ ਜੈ ਸ਼ਾਹ ਨੇ ਵਿਰਾਟ ਕੋਹਲੀ, ਰੋਹਿਤ ਸ਼ਰਮਾ ਨਾਲ ਚੋਣ ਕਮੇਟੀ ਨਾਲ ਇੱਕ ਮੀਟਿੰਗ ਕੀਤੀ।

ਟਾਪ ਹੈਡਲਾਈਨ

ਟੈਸਟ ਮੈਚਾਂ ਵਿੱਚ ਬਿਨਾਂ ਸੈਂਕੜੇ ਦੇ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ 3 ਬੱਲੇਬਾਜ਼
ਟੈਸਟ ਮੈਚਾਂ ਵਿੱਚ ਬਿਨਾਂ ਸੈਂਕੜੇ ਦੇ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ 3 ਬੱਲੇਬਾਜ਼
ਭਾਰਤ ਨੇ ਆਜ਼ਾਦੀ ਦਿਵਸ 'ਤੇ ਜਿੱਤ ਪ੍ਰਾਪਤ ਕੀਤੀ ਅਤੇ ਵਿਸ਼ਵ ਕੱਪ ਦੀ ਸ਼ੁਰੂਆਤ ਜਿੱਤ ਨਾਲ ਕੀਤੀ।
ਭਾਰਤ ਨੇ ਆਜ਼ਾਦੀ ਦਿਵਸ 'ਤੇ ਜਿੱਤ ਪ੍ਰਾਪਤ ਕੀਤੀ ਅਤੇ ਵਿਸ਼ਵ ਕੱਪ ਦੀ ਸ਼ੁਰੂਆਤ ਜਿੱਤ ਨਾਲ ਕੀਤੀ।
Harbhajan Singhs Statement : ‘ODI ਕ੍ਰਿਕਟ ਨੂੰ ਲੈ ਕੇ ਹਰਭਜਨ ਸਿੰਘ ਦਾ ਵੱਡਾ ਬਿਆਨ , ਮਚਿਆ ਹੰਗਾਮਾ
Harbhajan Singhs Statement : ‘ODI ਕ੍ਰਿਕਟ ਨੂੰ ਲੈ ਕੇ ਹਰਭਜਨ ਸਿੰਘ ਦਾ ਵੱਡਾ ਬਿਆਨ , ਮਚਿਆ ਹੰਗਾਮਾ
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget