ਪੜਚੋਲ ਕਰੋ

MI vs CSK: ਸਾਹ ਰੋਕ ਦੇਣ ਵਾਲੇ ਮੈਚ ਵਿਚ ਮੁੰਬਈ ਨੇ ਚੇਨੱਈ ਨੂੰ ਹਰਾਇਆ, ਪੋਲਾਰਡ ਨੇ ਖੇਡੀ ਤੂਫਾਨੀ ਪਾਰੀ 

ਮੁੰਬਈ ਦਾ ਆਈਪੀਐਲ ਦੇ ਇਤਿਹਾਸ 'ਚ ਇਹ ਸਰਵੋਤਮ ਸਫਲ ਰਨ ਚੇਜ ਹੈ। ਇਸ ਤੋਂ ਪਹਿਲਾਂ ਮੁੰਬਈ ਇੰਡੀਅਨਸ ਨੇ ਕਦੇ ਵੀ 200 ਤੋਂ ਜ਼ਿਆਦਾ ਦੌੜਾਂ ਦੇ ਟੀਚੇ ਦਾ ਪਿੱਛਾ ਨਹੀਂ ਕੀਤਾ ਸੀ। ਮੁੰਬਈ ਦੀ ਇਸ ਜਿੱਤ ਦੇ ਹੀਰੋ ਰਹੇ ਕੀਰਨ ਪੋਲਰਡ।

MI vs CSK: ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ 'ਚ ਖੇਡੇ ਗਏ ਆਈਪੀਐਲ 2021 ਦੇ 27ਵੇਂ ਮੁਕਾਬਲੇ 'ਚ ਮੁੰਬਈ ਇੰਡੀਅਨਸ ਨੇ ਚੇਨੱਈ ਸੁਪਰਕਿੰਗਸ ਨੂੰ ਚਾਰ ਵਿਕਟਾਂ ਨਾਲ ਹਰਾ ਦਿੱਤਾ।  ਚੇਨੱਈ ਨੇ ਪਹਿਲਾਂ ਖੇਡਦਿਆਂ ਬੱਲੇਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਬਦੌਲਤ 20 ਓਵਰ 'ਚ ਚਾਰ ਵਿਕਟਾਂ 'ਤੇ 218 ਰਨ ਬਣਾਏ ਸਨ। ਇਸ ਦੇ ਜਵਾਬ 'ਚ ਮੁੰਬਈ ਨੇ ਕੀਰਨ ਪੋਲਾਰਡ ਦੀ ਅਦਭੁਤ ਪਾਰੀ ਦੀ ਬਦੌਲਤ ਅੰਤਿਮ ਗੇਂਦ 'ਤੇ ਟੀਚੇ ਦਾ ਪਿੱਛਾ ਕਰ ਲਿਆ।

ਮੁੰਬਈ ਦਾ ਆਈਪੀਐਲ ਦੇ ਇਤਿਹਾਸ 'ਚ ਇਹ ਸਰਵੋਤਮ ਸਫਲ ਰਨ ਚੇਜ ਹੈ। ਇਸ ਤੋਂ ਪਹਿਲਾਂ ਮੁੰਬਈ ਇੰਡੀਅਨਸ ਨੇ ਕਦੇ ਵੀ 200 ਤੋਂ ਜ਼ਿਆਦਾ ਦੌੜਾਂ ਦੇ ਟੀਚੇ ਦਾ ਪਿੱਛਾ ਨਹੀਂ ਕੀਤਾ ਸੀ। ਮੁੰਬਈ ਦੀ ਇਸ ਜਿੱਤ ਦੇ ਹੀਰੋ ਰਹੇ ਕੀਰਨ ਪੋਲਰਡ। ਉਨ੍ਹਾਂ ਸਿਰਫ 34 ਗੇਂਦਾਂ 'ਚ 87 ਦੌੜਾਂ ਦੀ ਪਾਰੀ ਖੇਡੀ। ਇਸ ਦੌਰਾਨ ਉਨ੍ਹਾਂ ਦੇ ਬੱਲੇ 'ਚੋਂ ਛੇ ਚੌਕੇ ਤੇ ਅੱਠ ਛੱਕੇ ਨਿੱਕਲੇ। ਉੱਥੇ ਹੀ ਇਸ ਤੋਂ ਪਹਿਲਾਂ ਪੋਲਰਾਡ ਨੇ ਗੇਂਦਬਾਜ਼ੀ 'ਚ ਦੋ ਵਿਕੇਟ ਵੀ ਲਏ ਸਨ। ਉਨ੍ਹਾਂ ਦੇ ਇਸ ਪ੍ਰਦਰਸ਼ਨ ਦੀ ਵਜਾ ਨਾਲ ਉਨ੍ਹਾਂ ਨੂੰ ਮੈਨ ਆਫ ਦਾ ਮੈਚ ਦਾ ਖਿਤਾਬ ਮਿਲਿਆ।

ਇਸ ਤੋਂ ਪਹਿਲਾਂ ਚੇਨੱਈ ਤੋਂ ਮਿਲੇ 219 ਦੌੜਾਂ ਦੇ ਵਿਸ਼ਾਲ ਟੀਚੇ ਦਾ ਪਿੱਛਾ ਕਰਨ ਮੁੰਬਈ ਨੂੰ ਰੋਹਿਤ ਸ਼ਰਮਾ ਤੇ ਕੁਇੰਟਨ ਡੀਕੌਕ ਨੇ ਬਿਹਤਰੀਨ ਸ਼ੁਰੂਆਤ ਦਿਵਾਈ ਸੀ। ਦੋਵਾਂ ਨੇ ਪਹਿਲੇ ਵਿਕੇਟ ਲਈ 7.4 ਓਵਰ 'ਚ 71 ਦੌੜਾਂ ਜੋੜੀਆਂ ਸਨ। ਰੋਹਿਤ 24 ਗੇਂਦਾਂ 'ਚ 35 ਰਨ ਬਣਾ ਕੇ ਕੈਚ ਆਊਟ ਹੋ ਗਏ। ਉਨ੍ਹਾਂ ਚਾਰ ਚੌਕੇ ਤੇ ਇਕ ਛੱਕਾ ਲਾਇਆ। ਉੱਥੇ ਹੀ ਡੀਕੌਕ ਨੇ 28 ਗੇਂਦਾਂ 'ਚ 38 ਦੌੜਾਂ ਦੀ ਪਾਰੀ ਖੇਡੀ। ਉਨ੍ਹਾਂ ਵੀ ਚਾਰ ਚੌਕੇ ਤੇ ਇਕ ਛੱਕਾ ਜੜਿਆ।

ਇਨ੍ਹਾਂ ਦੋਵਾਂ ਦੇ ਆਊਟ ਹੋਣ ਤੋਂ ਬਾਅਦ ਸੂਰਯਕੁਮਾਰ ਯਾਦਵ ਵੀ ਤਿੰਨ ਰਨ ਬਣਾ ਕੇ ਚੱਲਦੇ ਬਣੇ। ਉਨ੍ਹਾਂ ਨੂੰ ਰਵਿੰਦਰ ਜਡੇਜਾ ਨੇ ਆਊਟ ਕੀਤਾ। 10ਵੇਂ ਓਵਰ 'ਚ 81 ਦੌੜਾਂ ਤੇ ਤਿੰਨ ਵਿਕੇਟ ਡਿੱਗ ਜਾਣ ਮਗਰੋਂ ਕੀਰਨ ਪੋਲਾਰਡ ਤੇ ਕ੍ਰੂਣਾਲ ਪਾਂਡਿਆਂ ਨੇ 89 ਦੌੜਾਂ ਦੀ ਸਾਂਝੇਦਾਰੀ ਕੀਤੀ। ਹਾਲਾਂਕਿ ਇਸ ਸਾਂਝੇਦਾਰੀ 'ਚ ਜ਼ਿਆਦਾ ਰਨ ਪੋਲਰਡ ਦੇ ਰਹੇ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

 

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Sports News: ਭਾਰਤ-ਸ਼੍ਰੀਲੰਕਾ ਟੈਸਟ ਵਿਚਾਲੇ ਟੀਮ ਨੂੰ ਲੱਗਾ ਵੱਡਾ ਝਟਕਾ, ਧਾਕੜ ਕ੍ਰਿਕਟਰ ਹਸਪਤਾਲ 'ਚ ਦਾਖਲ; ਖਿਡਾਰੀਆਂ ਸਣੇ ਚਿੰਤਾ 'ਚ ਫੈਨਜ਼...
ਭਾਰਤ-ਸ਼੍ਰੀਲੰਕਾ ਟੈਸਟ ਵਿਚਾਲੇ ਟੀਮ ਨੂੰ ਲੱਗਾ ਵੱਡਾ ਝਟਕਾ, ਧਾਕੜ ਕ੍ਰਿਕਟਰ ਹਸਪਤਾਲ 'ਚ ਦਾਖਲ; ਖਿਡਾਰੀਆਂ ਸਣੇ ਚਿੰਤਾ 'ਚ ਫੈਨਜ਼...
ਟੈਸਟ ਮੈਚਾਂ ਵਿੱਚ ਬਿਨਾਂ ਸੈਂਕੜੇ ਦੇ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ 3 ਬੱਲੇਬਾਜ਼
ਟੈਸਟ ਮੈਚਾਂ ਵਿੱਚ ਬਿਨਾਂ ਸੈਂਕੜੇ ਦੇ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ 3 ਬੱਲੇਬਾਜ਼
ਭਾਰਤ ਨੇ ਆਜ਼ਾਦੀ ਦਿਵਸ 'ਤੇ ਜਿੱਤ ਪ੍ਰਾਪਤ ਕੀਤੀ ਅਤੇ ਵਿਸ਼ਵ ਕੱਪ ਦੀ ਸ਼ੁਰੂਆਤ ਜਿੱਤ ਨਾਲ ਕੀਤੀ।
ਭਾਰਤ ਨੇ ਆਜ਼ਾਦੀ ਦਿਵਸ 'ਤੇ ਜਿੱਤ ਪ੍ਰਾਪਤ ਕੀਤੀ ਅਤੇ ਵਿਸ਼ਵ ਕੱਪ ਦੀ ਸ਼ੁਰੂਆਤ ਜਿੱਤ ਨਾਲ ਕੀਤੀ।
Harbhajan Singhs Statement : ‘ODI ਕ੍ਰਿਕਟ ਨੂੰ ਲੈ ਕੇ ਹਰਭਜਨ ਸਿੰਘ ਦਾ ਵੱਡਾ ਬਿਆਨ , ਮਚਿਆ ਹੰਗਾਮਾ
Harbhajan Singhs Statement : ‘ODI ਕ੍ਰਿਕਟ ਨੂੰ ਲੈ ਕੇ ਹਰਭਜਨ ਸਿੰਘ ਦਾ ਵੱਡਾ ਬਿਆਨ , ਮਚਿਆ ਹੰਗਾਮਾ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Embed widget