ਪੜਚੋਲ ਕਰੋ

IPL-12: ਸਾਹ ਰੋਕਣ ਵਾਲੇ ਮੈਚ 'ਚ ਮੁੰਬਈ ਨੇ ਚੇਨੰਈ ਕੀਤੀ ਚਿੱਤ

ਇੰਡੀਅਨ ਪ੍ਰੀਮੀਅਰ ਲੀਗ ਦੇ 12ਵੇਂ ਸੀਜ਼ਨ ਦੇ ਫਾਈਨਲ ਮੈਚ ਵਿੱਚ ਚੇਨੰਈ ਸੁਪਰਕਿੰਗਜ਼ ਨੂੰ ਹਰਾ ਕੇ ਮੁੰਬਈ ਇੰਡੀਅਨਜ਼ ਨੇ ਖਿਤਾਬ ਆਪਣੇ ਨਾਂਅ ਕਰ ਲਿਆ ਹੈ। ਇਹ ਮੁਕਾਬਲਾ ਇੰਨਾ ਰੁਮਾਂਚਕ ਸੀ ਕਿ ਮੁੰਬਈ ਨੇ ਮੈਚ ਦੀ ਆਖਰੀ ਗੇਂਦ 'ਤੇ ਇੱਕ ਦੌੜ ਦੇ ਫਰਕ ਨਾਲ ਜਿੱਤ ਪ੍ਰਾਪਤ ਕੀਤੀ।

ਨਵੀਂ ਦਿੱਲੀ: ਇੰਡੀਅਨ ਪ੍ਰੀਮੀਅਰ ਲੀਗ ਦੇ 12ਵੇਂ ਸੀਜ਼ਨ ਦੇ ਫਾਈਨਲ ਮੈਚ ਵਿੱਚ ਚੇਨੰਈ ਸੁਪਰਕਿੰਗਜ਼ ਨੂੰ ਹਰਾ ਕੇ ਮੁੰਬਈ ਇੰਡੀਅਨਜ਼ ਨੇ ਖਿਤਾਬ ਆਪਣੇ ਨਾਂਅ ਕਰ ਲਿਆ ਹੈ। ਇਹ ਮੁਕਾਬਲਾ ਇੰਨਾ ਰੁਮਾਂਚਕ ਸੀ ਕਿ ਮੁੰਬਈ ਨੇ ਮੈਚ ਦੀ ਆਖਰੀ ਗੇਂਦ 'ਤੇ ਇੱਕ ਦੌੜ ਦੇ ਫਰਕ ਨਾਲ ਜਿੱਤ ਪ੍ਰਾਪਤ ਕੀਤੀ। ਮੁੰਬਈ ਇੰਡੀਅਨਜ਼ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਰੋਹਿਤ ਸ਼ਰਮਾ ਦੀ ਅਗਵਾਈ ਵਾਲੀ ਮੁੰਬਈ ਇੰਡੀਅਨਜ਼ ਨੇ ਮਹੇਂਦਰ ਸਿੰਘ ਧੋਨੀ ਦੀ ਅਗਵਾਈ ਵਾਲੀ ਚੇਨੰਈ ਸੁਪਕਿੰਗਜ਼ ਨੂੰ 150 ਦੌੜਾਂ ਦਾ ਟੀਚਾ ਦਿੱਤਾ ਪਰ ਚੇਨੰਈ ਸੁਪਰਕਿੰਗਜ਼ ਸੱਤ ਵਿਕਟਾਂ ਦੇ ਨੁਕਸਾਨ 'ਤੇ 148 ਦੌੜਾਂ ਹੀ ਬਣਾ ਸਕੀ। ਇਸ ਵਿੱਚ ਸ਼ੇਨ ਵਾਟਸਨ ਦੀਆਂ 50 ਗੇਂਦਾਂ 'ਤੇ ਸ਼ਾਨਦਾਰ 80 ਦੌੜਾਂ ਵੀ ਸ਼ਾਮਲ ਸਨ। ਟੀਮ ਨੂੰ ਆਖਰੀ ਓਵਰ ਵਿੱਚ ਮੈਚ ਜਿੱਤਣ ਲਈ ਨੌਂ ਦੌੜਾਂ ਲੋੜੀਅਦੀਆਂ ਸਨ, ਪਰ ਆਖਰੀ ਓਵਰ ਵਿੱਚ ਆਊਟ ਹੋ ਗਏ। ਤੇਜ਼ ਗੇਂਦਬਾਜ਼ ਮਲਿੰਗਾ ਉਂਝ ਮੈਚ ਵਿੱਚ ਕਾਫੀ ਮਹਿੰਗੇ ਸਾਬਤ ਹੋਏ, ਪਰ ਆਖਰੀ ਗੇਂਦ 'ਤੇ ਉਨ੍ਹਾਂ ਕਮਾਲ ਕਰ ਦਿੱਤਾ। ਜਦ ਚੇਨੰਈ ਨੂੰ ਆਖਰੀ ਗੇਂਦ 'ਤੇ ਦੋ ਦੌੜਾਂ ਲੋੜੀਂਦੀਆਂ ਸਨ ਤਾਂ ਮਲਿੰਗਾ ਨੇ ਯਾਰਕਰ ਸੁੱਟ ਕੇ ਸ਼ਾਰਦੁਲ ਠਾਕੁਰ ਨੂੰ ਲੱਤ ਅੜਿੱਕਾ ਆਊਟ ਕਰਵਾ ਲਿਆ ਅਤੇ ਮੈਚ ਮੁੰਬਈ ਦੀ ਝੋਲੀ ਪਾ ਦਿੱਤਾ। ਮੁੰਬਈ ਦਾ ਇਹ ਚੌਥਾ ਆਈਪੀਐਲ ਖਿਤਾਬ ਹੈ, ਇਸ ਤੋਂ ਪਹਿਲਾਂ ਟੀਮ ਸਾਲ 2013, 2015 ਤੇ 2017 ਵਿੱਚ ਵੀ ਟਰਾਫੀ ਜਿੱਤੀ ਹੈ। ਰੋਹਿਤ ਸ਼ਰਮਾ ਦੀ ਕਪਤਾਨੀ ਵਿੱਚ ਟੀਮ ਨੇ ਸਾਲ 2013 ਮਗਰੋਂ ਹਰ ਦੋ ਸਾਲ ਮਗਰੋਂ ਆਈਪੀਐਲ ਖਿਤਾਬ ਆਪਣੇ ਨਾਂਅ ਕੀਤਾ ਹੈ।

ਟਾਪ ਹੈਡਲਾਈਨ

ODI World Cup: ਵਿਸ਼ਵ ਕੱਪ 2027 ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ 20 ਖਿਡਾਰੀਆਂ 'ਚੋਂ ਚੁਣੀ ਜਾਵੇਗੀ ODI ਟੀਮ, ਸਿਲੈਕਟ ਹੋਣਗੇ ਸਿਰਫ਼ 15 ਖਿਡਾਰੀ; ਜਾਣੋ ਲਿਸਟ 'ਚ ਕੌਣ-ਕੌਣ ਸ਼ਾਮਲ?
ਵਿਸ਼ਵ ਕੱਪ 2027 ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ 20 ਖਿਡਾਰੀਆਂ 'ਚੋਂ ਚੁਣੀ ਜਾਵੇਗੀ ODI ਟੀਮ, ਸਿਲੈਕਟ ਹੋਣਗੇ ਸਿਰਫ਼ 15 ਖਿਡਾਰੀ; ਜਾਣੋ ਲਿਸਟ 'ਚ ਕੌਣ-ਕੌਣ ਸ਼ਾਮਲ?
ਤੀਜੇ ODI ਤੋਂ ਪਹਿਲਾਂ ਨਿਊਜ਼ੀਲੈਂਡ ਨੂੰ 440 ਵੋਲਟ ਦਾ ਲੱਗਿਆ ਵੱਡਾ ਝਟਕਾ, 2 ਗੇਂਦਬਾਜ਼ ਹੋਏ ਬਾਹਰ
ਤੀਜੇ ODI ਤੋਂ ਪਹਿਲਾਂ ਨਿਊਜ਼ੀਲੈਂਡ ਨੂੰ 440 ਵੋਲਟ ਦਾ ਲੱਗਿਆ ਵੱਡਾ ਝਟਕਾ, 2 ਗੇਂਦਬਾਜ਼ ਹੋਏ ਬਾਹਰ
ਕ੍ਰਿਕਟ ਜਗਤ ਤੋਂ ਵੱਡੀ ਖ਼ਬਰ! ਮੁਹੰਮਦ ਸ਼ਮੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ; ਸਾਂਝੀ ਕੀਤੀ ਭਾਵੁਕ ਪੋਸਟ
ਕ੍ਰਿਕਟ ਜਗਤ ਤੋਂ ਵੱਡੀ ਖ਼ਬਰ! ਮੁਹੰਮਦ ਸ਼ਮੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ; ਸਾਂਝੀ ਕੀਤੀ ਭਾਵੁਕ ਪੋਸਟ
Sara Tendulkar Marriage: ਸਾਰਾ ਜਲਦ ਕਰਵਾਏਗੀ ਵਿਆਹ ? ਜਾਣੋ ਕੌਣ ਬਣੇਗਾ ਸਚਿਨ ਤੇਂਦੁਲਕਰ ਦਾ ਜਵਾਈ, ਕ੍ਰਿਕਟਰ ਬੋਲੇ- 'ਦਿਲਚਸਪ ਜੀਵਨ ਸਾਥੀ...'
ਸਾਰਾ ਜਲਦ ਕਰਵਾਏਗੀ ਵਿਆਹ ? ਜਾਣੋ ਕੌਣ ਬਣੇਗਾ ਸਚਿਨ ਤੇਂਦੁਲਕਰ ਦਾ ਜਵਾਈ, ਕ੍ਰਿਕਟਰ ਬੋਲੇ- 'ਦਿਲਚਸਪ ਜੀਵਨ ਸਾਥੀ...'

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧਿਆਂ ਤੇਜ਼, 'ਆਪ' ਸਣੇ 'ਕਾਂਗਰਸ' ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂਆਂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ; ਜਾਣੋ ਕਿਸਦਾ ਬਣੇ ਹਿੱਸਾ...
ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧਿਆਂ ਤੇਜ਼, 'ਆਪ' ਸਣੇ 'ਕਾਂਗਰਸ' ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂਆਂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ; ਜਾਣੋ ਕਿਸਦਾ ਬਣੇ ਹਿੱਸਾ...
Punjab News: ਪੰਜਾਬ ਪੁਲਿਸ ਮੁਲਾਜ਼ਮਾਂ 'ਤੇ 4 ਨੌਜਵਾਨਾਂ ਨੇ ਕੀਤਾ ਹਮਲਾ, ਦੋਸ਼ੀ ਨੇ ਗਲੇ ਤੋਂ ਫੜ ਵਰਦੀ ਪਾੜੀ; ਫਿਰ...
ਪੰਜਾਬ ਪੁਲਿਸ ਮੁਲਾਜ਼ਮਾਂ 'ਤੇ 4 ਨੌਜਵਾਨਾਂ ਨੇ ਕੀਤਾ ਹਮਲਾ, ਦੋਸ਼ੀ ਨੇ ਗਲੇ ਤੋਂ ਫੜ ਵਰਦੀ ਪਾੜੀ; ਫਿਰ...
Punjab News: ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਇਸ ਦਿਨ ਹੋਵੇਗਾ ਅਕਾਲੀ+ਭਾਜਪਾ ਗੱਠਜੋੜ ਦਾ ਐਲਾਨ, ਕੌਣ ਹੋਵੇਗਾ CM ਚਿਹਰੇ ਦਾ ਉਮੀਦਵਾਰ? ਸਾਹਮਣੇ ਆਈ ਵੱਡੀ ਅਪਡੇਟ
ਇਸ ਦਿਨ ਹੋਵੇਗਾ ਅਕਾਲੀ+ਭਾਜਪਾ ਗੱਠਜੋੜ ਦਾ ਐਲਾਨ, ਕੌਣ ਹੋਵੇਗਾ CM ਚਿਹਰੇ ਦਾ ਉਮੀਦਵਾਰ? ਸਾਹਮਣੇ ਆਈ ਵੱਡੀ ਅਪਡੇਟ
ਕੀ ਦੀਵਾਲੀ ਤੋਂ ਬਾਅਦ ਵੱਧ ਗਏ ਗੈਸ ਸਿਲੰਡਰ ਦੇ ਰੇਟ? ਹੁਣੇ ਚੈੱਕ ਕਰੋ ਕੀਮਤਾਂ
ਕੀ ਦੀਵਾਲੀ ਤੋਂ ਬਾਅਦ ਵੱਧ ਗਏ ਗੈਸ ਸਿਲੰਡਰ ਦੇ ਰੇਟ? ਹੁਣੇ ਚੈੱਕ ਕਰੋ ਕੀਮਤਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਨਵੰਬਰ 2026
Embed widget