ਪੜਚੋਲ ਕਰੋ

ਇੰਗਲੈਂਡ 'ਤੇ ਮੁਰਲੀ ਦੀ 'ਵਿਜੈ'

ਰਾਜਕੋਟ - ਇੰਗਲੈਂਡ ਦੇ 537 ਰਨ ਦੇ ਪਹਾੜ ਜਿਹੇ ਸਕੋਰ ਦਾ ਜਵਾਬ ਦੇਣ ਉਤਰੀ ਟੀਮ ਇੰਡੀਆ ਲਈ ਚੇਤੇਸ਼ਵਰ ਪੁਜਾਰਾ ਤੋਂ ਬਾਅਦ ਮੁਰਲੀ ਵਿਜੈ ਨੇ ਵੀ ਸੈਂਕੜਾ ਠੋਕ ਦਿੱਤਾ। ਮੁਰਲੀ ਵਿਜੈ ਨੇ ਆਪਣੇ ਕਰੀਅਰ ਦਾ 7ਵਾਂ ਸੈਂਕੜਾ ਤਾਂ ਪੂਰਾ ਕੀਤਾ ਹੀ, ਨਾਲ ਹੀ ਟੀਮ ਇੰਡੀਆ ਨੂੰ ਮਜਬੂਤ ਜਵਾਬ ਦੇਣ 'ਚ ਵੀ ਮਦਦ ਕੀਤੀ। 
Indian-cricketer-Murali-Vijay-plays-a-shot1  mvgi
 
ਮੁਰਲੀ ਵਿਜੈ ਮੈਚ ਦੇ ਦੂਜੇ ਦਿਨ ਬੱਲੇਬਾਜ਼ੀ ਕਰਨ ਉਤਰੇ ਸਨ ਅਤੇ ਦੂਜੇ ਦਿਨ ਦਾ ਖੇਡ ਖਤਮ ਹੋਣ ਤਕ 28 ਰਨ ਬਣਾ ਕੇ ਮੈਦਾਨ 'ਤੇ ਟਿਕੇ ਹੋਏ ਸਨ। ਮੈਚ ਦੇ ਤੀਜੇ ਦਿਨ ਮੁਰਲੀ ਵਿਜੈ ਨੇ ਧੀਮੇ ਅੰਦਾਜ਼ 'ਚ ਆਪਣੀ ਪਾਰੀ ਨੂੰ ਅੱਗੇ ਵਧਾਇਆ। ਮੁਰਲੀ ਵਿਜੈ ਦੇ ਸਲਾਮੀ ਜੋੜੀਦਾਰ ਗੌਤਮ ਗੰਭੀਰ ਦਿਨ ਦੇ ਦੂਜੇ ਓਵਰ 'ਚ ਹੀ ਆਪਣਾ ਵਿਕਟ ਗਵਾ ਬੈਠੇ। ਮੁਰਲੀ ਵਿਜੈ ਨੂੰ ਪੁਜਾਰਾ ਦਾ ਚੰਗਾ ਸਾਥ ਮਿਲਿਆ ਅਤੇ ਦੋਨਾ ਨੇ ਮਿਲਕੇ ਭਾਰਤ ਨੂੰ ਚੰਗੀ ਸਥਿਤੀ 'ਚ ਪਹੁੰਚਾ ਦਿੱਤਾ। ਮੁਰਲੀ ਵਿਜੈ ਨੇ 129 ਗੇਂਦਾਂ 'ਤੇ 4 ਚੌਕੇ ਅਤੇ 2 ਛੱਕੇ ਲਗਾਉਂਦੇ ਹੋਏ ਆਪਣਾ ਅਰਧ-ਸੈਂਕੜਾ ਪੂਰਾ ਕੀਤਾ। ਮੁਰਲੀ ਵਿਜੈ ਨੇ ਡਿਫੈਂਸਿਵ ਐਪਰੋਚ ਵਿਖਾਈ ਪਰ ਜਿਵੇਂ ਹੀ ਮੌਕਾ ਮਿਲਦਾ ਤਾਂ ਵਿਜੈ ਗੇਂਦ ਨੂੰ ਬਾਉਂਡਰੀ ਪਾਰ ਕਰਵਾਉਣ 'ਚ ਵੀ ਝੇਪ ਨਹੀਂ ਕਰ ਰਹੇ ਸਨ। 
Murali-Vijay-of-India-bats-during-day-two-of-the-1st-Investec2  vijay_1400228f
 
ਮੁਰਲੀ ਵਿਜੈ ਨੇ ਚੌਕੇ ਨਾਲ ਆਪਣਾ ਸੈਂਕੜਾ ਪੂਰਾ ਕੀਤਾ। ਮੁਰਲੀ ਵਿਜੈ ਨੇ 254 ਗੇਂਦਾਂ 'ਤੇ ਸੈਂਕੜਾ ਜੜਿਆ। ਮੁਰਲੀ ਵਿਜੈ ਦੀ ਪਾਰੀ 'ਚ 8 ਚੌਕੇ ਅਤੇ 3 ਛੱਕੇ ਸ਼ਾਮਿਲ ਸਨ। ਮੁਰਲੀ ਵਿਜੈ ਨੇ ਮੋਇਨ ਅਲੀ ਨੂੰ 1 ਛੱਕਾ ਅਤੇ ਅਨਸਾਰੀ ਦੀ ਗੇਂਦ 'ਤੇ 2 ਛੱਕੇ ਠੋਕੇ। ਮੁਰਲੀ ਵਿਜੈ ਨੇ ਪੁਜਾਰਾ ਨਾਲ ਮਿਲਕੇ ਭਾਰਤ ਨੂੰ ਮਜਬੂਤ ਸਥਿਤੀ 'ਚ ਪਹੁੰਚਾਉਣ 'ਚ ਖਾਸ ਯੋਗਦਾਨ ਪਾਇਆ। 

ਟਾਪ ਹੈਡਲਾਈਨ

World Cup 2027 Schedule: ਵਿਸ਼ਵ ਕੱਪ 2027 ਨੂੰ ਲੈ ਕੇ ਵੱਡਾ ਅਪਡੇਟ, ਇਸ ਦਿਨ ਐਲਾਨਿਆ ਜਾਵੇਗਾ ਸ਼ਡਿਊਲ, ਨੋਟ ਕਰ ਲਓ ਤਰੀਕ...
ਵਿਸ਼ਵ ਕੱਪ 2027 ਨੂੰ ਲੈ ਕੇ ਵੱਡਾ ਅਪਡੇਟ, ਇਸ ਦਿਨ ਐਲਾਨਿਆ ਜਾਵੇਗਾ ਸ਼ਡਿਊਲ, ਨੋਟ ਕਰ ਲਓ ਤਰੀਕ...
Sports News: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਸਦਮੇ 'ਚ RCB, ਇਸ ਦਿੱਗਜ ਨੇ ਦੁਨੀਆ ਨੂੰ ਕਿਹਾ ਅਲਵਿਦਾ; ਪਹਿਲੇ ਮੈਚ ਤੋਂ ਸੀ ਨਾਲ...
ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਸਦਮੇ 'ਚ RCB, ਇਸ ਦਿੱਗਜ ਨੇ ਦੁਨੀਆ ਨੂੰ ਕਿਹਾ ਅਲਵਿਦਾ; ਪਹਿਲੇ ਮੈਚ ਤੋਂ ਸੀ ਨਾਲ...
Asian Games 2026 : ਗੁਲਵੀਰ ਸਿੰਘ ਨੇ ਜਿੱਤਿਆ ਸਿਲਵਰ, ਵਿਥਿਆ ਰਾਮਰਾਜ ਨੇ ਤੋੜਿਆ ਪੀਟੀ ਉਸ਼ਾ ਦਾ 42 ਸਾਲ ਪੁਰਾਣਾ ਰਿਕਾਰਡ
Asian Games 2026 : ਗੁਲਵੀਰ ਸਿੰਘ ਨੇ ਜਿੱਤਿਆ ਸਿਲਵਰ, ਵਿਥਿਆ ਰਾਮਰਾਜ ਨੇ ਤੋੜਿਆ ਪੀਟੀ ਉਸ਼ਾ ਦਾ 42 ਸਾਲ ਪੁਰਾਣਾ ਰਿਕਾਰਡ
Rohit Sharma: ਰੋਹਿਤ ਸ਼ਰਮਾ ਨਾਲ ਵਾਪਰਿਆ ਹਾਦਸਾ! ਸੋਸ਼ਲ ਮੀਡੀਆ 'ਤੇ ਵੀਡੀਓ ਹੋਈ ਵਾਇਰਲ...
Rohit Sharma: ਰੋਹਿਤ ਸ਼ਰਮਾ ਨਾਲ ਵਾਪਰਿਆ ਹਾਦਸਾ! ਸੋਸ਼ਲ ਮੀਡੀਆ 'ਤੇ ਵੀਡੀਓ ਹੋਈ ਵਾਇਰਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Resign: ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
ਮਾਰੂਤੀ ਦਾ ਵੱਡਾ ਧਮਾਕਾ, Swift, Dzire ਅਤੇ Baleno ਹੁਣ CNG ਆਟੋਮੈਟਿਕ 'ਚ ਲਾਂਚ
ਮਾਰੂਤੀ ਦਾ ਵੱਡਾ ਧਮਾਕਾ, Swift, Dzire ਅਤੇ Baleno ਹੁਣ CNG ਆਟੋਮੈਟਿਕ 'ਚ ਲਾਂਚ
Embed widget