ਪੜਚੋਲ ਕਰੋ

ਮੁਰਲੀ ਵਿਜੈ ਦਾ ਕਰਾਰਾ ਜਵਾਬ

1/10
ਮੁਰਲੀ ਵਿਜੈ ਨੇ ਪੁਜਾਰਾ ਨਾਲ ਮਿਲਕੇ ਭਾਰਤ ਨੂੰ ਮਜਬੂਤ ਸਥਿਤੀ 'ਚ ਪਹੁੰਚਾਉਣ 'ਚ ਖਾਸ ਯੋਗਦਾਨ ਪਾਇਆ।

2/10
ਇੰਗਲੈਂਡ ਦੇ 537 ਰਨ ਦੇ ਪਹਾੜ ਜਿਹੇ ਸਕੋਰ ਦਾ ਜਵਾਬ ਦੇਣ ਉਤਰੀ ਟੀਮ ਇੰਡੀਆ ਲਈ ਚੇਤੇਸ਼ਵਰ ਪੁਜਾਰਾ ਤੋਂ ਬਾਅਦ ਮੁਰਲੀ ਵਿਜੈ ਨੇ ਵੀ ਸੈਂਕੜਾ ਠੋਕ ਦਿੱਤਾ।

3/10
ਮੁਰਲੀ ਵਿਜੈ ਨੇ ਆਪਣੇ ਕਰੀਅਰ ਦਾ 7ਵਾਂ ਸੈਂਕੜਾ ਤਾਂ ਪੂਰਾ ਕੀਤਾ ਹੀ, ਨਾਲ ਹੀ ਟੀਮ ਇੰਡੀਆ ਨੂੰ ਮਜਬੂਤ ਜਵਾਬ ਦੇਣ 'ਚ ਵੀ ਮਦਦ ਕੀਤੀ।

4/10
5/10
ਮੁਰਲੀ ਵਿਜੈ ਮੈਚ ਦੇ ਦੂਜੇ ਦਿਨ ਬੱਲੇਬਾਜ਼ੀ ਕਰਨ ਉਤਰੇ ਸਨ ਅਤੇ ਦੂਜੇ ਦਿਨ ਦਾ ਖੇਡ ਖਤਮ ਹੋਣ ਤਕ 28 ਰਨ ਬਣਾ ਕੇ ਮੈਦਾਨ 'ਤੇ ਟਿਕੇ ਹੋਏ ਸਨ। ਮੈਚ ਦੇ ਤੀਜੇ ਦਿਨ ਮੁਰਲੀ ਵਿਜੈ ਨੇ ਧੀਮੇ ਅੰਦਾਜ਼ 'ਚ ਆਪਣੀ ਪਾਰੀ ਨੂੰ ਅੱਗੇ ਵਧਾਇਆ।

6/10
ਮੁਰਲੀ ਵਿਜੈ ਦੇ ਸਲਾਮੀ ਜੋੜੀਦਾਰ ਗੌਤਮ ਗੰਭੀਰ ਦਿਨ ਦੇ ਦੂਜੇ ਓਵਰ 'ਚ ਹੀ ਆਪਣਾ ਵਿਕਟ ਗਵਾ ਬੈਠੇ। ਮੁਰਲੀ ਵਿਜੈ ਨੂੰ ਪੁਜਾਰਾ ਦਾ ਚੰਗਾ ਸਾਥ ਮਿਲਿਆ ਅਤੇ ਦੋਨਾ ਨੇ ਮਿਲਕੇ ਭਾਰਤ ਨੂੰ ਚੰਗੀ ਸਥਿਤੀ 'ਚ ਪਹੁੰਚਾ ਦਿੱਤਾ।

7/10
ਮੁਰਲੀ ਵਿਜੈ ਨੇ 129 ਗੇਂਦਾਂ 'ਤੇ 4 ਚੌਕੇ ਅਤੇ 2 ਛੱਕੇ ਲਗਾਉਂਦੇ ਹੋਏ ਆਪਣਾ ਅਰਧ-ਸੈਂਕੜਾ ਪੂਰਾ ਕੀਤਾ। ਮੁਰਲੀ ਵਿਜੈ ਨੇ ਡਿਫੈਂਸਿਵ ਐਪਰੋਚ ਵਿਖਾਈ ਪਰ ਜਿਵੇਂ ਹੀ ਮੌਕਾ ਮਿਲਦਾ ਤਾਂ ਵਿਜੈ ਗੇਂਦ ਨੂੰ ਬਾਉਂਡਰੀ ਪਾਰ ਕਰਵਾਉਣ 'ਚ ਵੀ ਝੇਪ ਨਹੀਂ ਕਰ ਰਹੇ ਸਨ।

8/10
9/10
ਮੁਰਲੀ ਵਿਜੈ ਨੇ ਚੌਕੇ ਨਾਲ ਆਪਣਾ ਸੈਂਕੜਾ ਪੂਰਾ ਕੀਤਾ। ਮੁਰਲੀ ਵਿਜੈ ਨੇ 254 ਗੇਂਦਾਂ 'ਤੇ ਸੈਂਕੜਾ ਜੜਿਆ। ਮੁਰਲੀ ਵਿਜੈ ਦੀ ਪਾਰੀ 'ਚ 8 ਚੌਕੇ ਅਤੇ 3 ਛੱਕੇ ਸ਼ਾਮਿਲ ਸਨ।

10/10
ਮੁਰਲੀ ਵਿਜੈ ਨੇ ਮੋਇਨ ਅਲੀ ਨੂੰ 1 ਛੱਕਾ ਅਤੇ ਅਨਸਾਰੀ ਦੀ ਗੇਂਦ 'ਤੇ 2 ਛੱਕੇ ਠੋਕੇ।

Sponsored Links by Taboola

ਟਾਪ ਹੈਡਲਾਈਨ

ਅਸ਼ੋਕ ਸ਼ਰਮਾ ਕੌਣ ਹੈ? ਉਸਨੇ ZIM ਦੇ ਖਿਲਾਫ ਆਪਣਾ ਅੰਤਰਰਾਸ਼ਟਰੀ ਡੈਬਿਊ ਕੀਤਾ; ਇਸ ਡਰਾਉਣੇ ਗੇਂਦਬਾਜ਼ ਦੀ ਭਾਵੁਕ ਕਹਾਣੀ

1st T20 Series Team India Squad: ਟੀ-20 ਸੀਰੀਜ਼ ਲਈ ਟੀਮ ਇੰਡੀਆ ਦੀ ਪਲੇਇੰਗ 11? 3 ਖਿਡਾਰੀਆਂ ਨੂੰ ਮਿਲੇਗਾ ਡੈਬਿਊ ਦਾ ਮੌਕਾ, ਮੈਦਾਨ 'ਚ ਉਤਰਨਗੇ ਇਹ ਖਿਡਾਰੀ...
ਟੀ-20 ਸੀਰੀਜ਼ ਲਈ ਟੀਮ ਇੰਡੀਆ ਦੀ ਪਲੇਇੰਗ 11? 3 ਖਿਡਾਰੀਆਂ ਨੂੰ ਮਿਲੇਗਾ ਡੈਬਿਊ ਦਾ ਮੌਕਾ, ਮੈਦਾਨ 'ਚ ਉਤਰਨਗੇ ਇਹ ਖਿਡਾਰੀ...
Commonwealth Games History : ਗੁਲਾਮ ਦੇਸ਼ਾਂ ਲਈ ਸ਼ੁਰੂ ਹੋਈਆਂ ਰਾਸ਼ਟਰਮੰਡਲ ਖੇਡਾਂ ਦੇ ਇਤਿਹਾਸ ਬਾਰੇ ਜਾਣੋ!

ਜ਼ਿੰਬਾਬਵੇ ਵਿੱਚ 10,000 ਭਾਰਤੀ ਰੁਪਏ ਦੀ ਕੀਮਤ ਕਿੰਨੀ ਹੋਵੇਗੀ? ਜਾਣੋ ਤੁਸੀਂ ਉੱਥੇ ਉਸ ਪੈਸੇ ਨਾਲ ਕੀ ਖਰੀਦ ਸਕਦੇ ਹੋ?

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
Punjab ASI Murder Case: ਪੰਜਾਬ ASI ਕਤਲਕਾਂਡ, ਦੋ ਮੁਲਜ਼ਮਾਂ ਨੂੰ ਦੋਸ਼ੀ ਕਰਾਰ: ਅਦਾਲਤ ਨੇ ਉਮਰ ਕੈਦ ਦੀ ਸੁਣਾਈ ਸਜ਼ਾ...
ਪੰਜਾਬ ASI ਕਤਲਕਾਂਡ, ਦੋ ਮੁਲਜ਼ਮਾਂ ਨੂੰ ਦੋਸ਼ੀ ਕਰਾਰ: ਅਦਾਲਤ ਨੇ ਉਮਰ ਕੈਦ ਦੀ ਸੁਣਾਈ ਸਜ਼ਾ...
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Punjab News: ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ

IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ

ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ

ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ

Embed widget