ਪੜਚੋਲ ਕਰੋ

6 ਸਾਲ ਬਾਅਦ ਫੈਡਰਰ ਨਾਲ ਖਿਤਾਬੀ ਟੱਕਰ

1/12
2/12
ਨਡਾਲ ਅਤੇ ਫੈਡਰਰ ਵਿਚਾਲੇ ਆਖਰੀ ਵਾਰ ਗਰੈਂਡ ਸਲੈਮ ਦਾ ਖਿਤਾਬੀ ਮੈਚ ਫਰੈਂਚ ਓਪਨ 2011 'ਚ ਵੇਖਣ ਨੂੰ ਮਿਲਿਸ ਸੀ।

3/12
4/12
6 ਸਾਲ ਬਾਅਦ ਇਹ ਪਹਿਲਾ ਮੌਕਾ ਹੈ ਜਦ ਕਿਸੇ ਗਰੈਂਡ ਸਲੈਮ ਦੇ ਫਾਈਨਲ 'ਚ ਨਡਾਲ ਅਤੇ ਫੈਡਰਰ ਆਹਮੋ-ਸਾਹਮਣੇ ਹੋਣ ਜਾ ਰਹੇ ਹਨ।

5/12
6/12
ਸਪੇਨ ਦੇ ਦਿੱਗਜ ਟੈਨਿਸ ਖਿਡਾਰੀ ਰਫੈਲ ਨਡਾਲ ਨੇ ਆਸਟ੍ਰੇਲੀਅਨ ਓਪਨ ਗਰੈਂਡ ਸਲੈਮ ਦੇ ਫਾਈਨਲ 'ਚ ਐਂਟਰੀ ਕਰ ਲਈ ਹੈ।

7/12
ਹੁਣ ਵੇਖਣਾ ਇਹ ਹੈ ਕਿ ਐਤਵਾਰ ਦੇ ਫਾਈਨਲ 'ਚ ਇੰਜਰੀ ਤੋਂ ਵਾਪਸੀ ਕਰ ਰਹੇ ਨਡਾਲ ਬਾਜ਼ੀ ਮਾਰਦੇ ਹਨ ਜਾਂ 5 ਸਾਲ ਤੋਂ ਵੱਡੇ ਖ਼ਿਤਾਬੀ ਦੀ ਉਡੀਕ ਕਰ ਰਹੇ ਫੈਡਰਰ ਜਿੱਤ ਦਰਜ ਕਰਦੇ ਹਨ।

8/12
ਦੂਜੇ ਪਾਸੇ ਫੈਡਰਰ ਨੇ ਵਾਵਰਿੰਕਾ ਨੂੰ 7-5, 6-3, 1-6, 4-6, 6-3 ਦੇ ਫਰਕ ਨਾਲ ਮਾਤ ਦੇਕੇ ਫਾਈਨਲ 'ਚ ਐਂਟਰੀ ਕੀਤੀ ਹੈ।

9/12
10/12
ਸਾਲ 2009 ਦੇ ਆਸਟ੍ਰੇਲੀਅਨ ਓਪਨ 'ਚ ਵੀ ਨਡਾਲ ਅਤੇ ਫੈਡਰਰ ਵਿਚਾਲੇ ਫਾਈਨਲ ਖੇਡਿਆ ਗਿਆ ਸੀ। ਖਾਸ ਗੱਲ ਇਹ ਹੈ ਕਿ ਦੋਨੇ ਮੌਕਿਆਂ 'ਤੇ ਨਡਾਲ ਨੇ ਫੈਡਰਰ ਨੂੰ ਮਾਤ ਦਿੱਤੀ ਸੀ।

11/12
ਸ਼ੁੱਕਰਵਾਰ ਨੂੰ ਖੇਡੇ ਗਏ ਰੋਮਾਂਚਕ ਸੈਮੀਫਾਈਨਲ 'ਚ ਨਡਾਲ ਨੇ ਬੁਲਗਾਰੀਆ ਦੇ ਗਿਗੀਅਰ ਡਿਮੀਟਰੌਵ ਨੂੰ ਮਾਤ ਦਿੱਤੀ। ਇਸ ਜਿੱਤ ਦੇ ਨਾਲ ਹੀ ਨਡਾਲ ਨੇ ਫਾਈਨਲ 'ਚ ਫੈਡਰਰ ਨਾਲ ਖਿਤਾਬੀ ਟੱਕਰ ਵੀ ਫਿਕਸ ਕਰ ਲਈ।

12/12
ਨਡਾਲ ਨੇ ਸੈਮੀਫਾਈਨਲ 'ਚ ਡਿਮੀਟਰੌਵ ਖਿਲਾਫ 5 ਸੈਟ ਤਕ ਚੱਲੇ ਮੈਚ 'ਚ ਬਾਜ਼ੀ ਮਾਰੀ। ਨਡਾਲ ਨੇ ਮੈਚ 6-3, 5-7, 7-6, 6-7, 6-4 ਦੇ ਫਰਕ ਨਾਲ ਆਪਣੇ ਨਾਮ ਕੀਤਾ। ਇਹ ਮੈਚ 4 ਘੰਟੇ 56 ਮਿਨਟ ਤਕ ਚੱਲਿਆ।

Sponsored Links by Taboola

ਟਾਪ ਹੈਡਲਾਈਨ

ਖਿਡਾਰੀ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਦਿੱਗਜ ਗੇਂਦਬਾਜ਼ ਨੂੰ ਕੀਤਾ ਰਿਪਲੈਸ; ਕਪਤਾਨ ਵੀ ਬਦਲਿਆ

ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ

ਹਾਰਦਿਕ ਪਾਂਡਿਆਂ ਦੀ ਛੁੱਟੀ ਤੈਅ, ਕੌਣ ਹੋਵੇਗਾ MI ਦਾ ਅਗਲਾ ਕਪਤਾਨ? MI ਮੈਨੇਜਮੈਂਟ 'ਚ 2 ਰਾਏ

Pakistan Emergency : ਪਾਕਿਸਤਾਨ ’ਚ ਐਮਰਜੈਂਸੀ ਨਾਲ ਮਚੀ ਹਲਚਲ, ਕ੍ਰਿਕਟ ਮੈਚਾਂ ਦੇ ਬਦਲੇ ਗਏ ਸਥਾਨ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ

ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ

Embed widget