ਪੜਚੋਲ ਕਰੋ

ਭਾਰਤੀ ਕ੍ਰਿਕਟ ਟੀਮ ਨਵਦੀਪ ਸੈਣੀ ਦੀ ਐਂਟਰੀ

ਹਰਿਆਣਾ ਦੇ ਕਰਨਾਲ ਜ਼ਿਲ੍ਹੇ ਦੇ ਤਰਾਵੜੀ ਦੇ ਨਵਦੀਪ ਸੈਣੀ ਨੂੰ ਭਾਰਤੀ ਕ੍ਰਿਕਟ ਟੀਮ ‘ਚ ਖੇਡਣ ਤੇ ਆਪਣੇ ਨਾਲ ਆਪਣੇ ਸੂਬੇ ਦਾ ਨਾਂ ਰੋਸ਼ਨ ਕਰਨ ਦਾ ਸੁਨਹਿਰੀ ਮੌਕਾ ਮਿਲਿਆ ਹੈ। ਜੀ ਹਾਂ, ਨਵਦੀਪ ਟੀ-20, ਵੈਸਟਇੰਡੀਜ਼ ਦੌਰੇ ‘ਚ ਭਾਰਤੀ ਟੀਮ ਨਾਲ ਰਹੇਗਾ।

ਕਰਨਾਲ: ਹਰਿਆਣਾ ਦੇ ਕਰਨਾਲ ਜ਼ਿਲ੍ਹੇ ਦੇ ਤਰਾਵੜੀ ਦੇ ਨਵਦੀਪ ਸੈਣੀ ਨੂੰ ਭਾਰਤੀ ਕ੍ਰਿਕਟ ਟੀਮ ‘ਚ ਖੇਡਣ ਤੇ ਆਪਣੇ ਨਾਲ ਆਪਣੇ ਸੂਬੇ ਦਾ ਨਾਂ ਰੋਸ਼ਨ ਕਰਨ ਦਾ ਸੁਨਹਿਰੀ ਮੌਕਾ ਮਿਲਿਆ ਹੈ। ਜੀ ਹਾਂ, ਨਵਦੀਪ ਟੀ-20, ਵੈਸਟਇੰਡੀਜ਼ ਦੌਰੇ ‘ਚ ਭਾਰਤੀ ਟੀਮ ਨਾਲ ਰਹੇਗਾ। ਬੀਤੇ ਦਿਨੀਂ ਮੁੰਬਈ ‘ਚ ਕਪਤਾਨ ਵਿਰਾਟ ਕੋਹਲੀ ਤੇ ਚੋਣ ਕਮੇਟੀ ਨੇ ਤਿੰਨ ਵਨਡੇ ਤੇ ਤਿੰਨ ਟੀ-20 ਮੈਚਾਂ ਲਈ ਟੀਮ ਦੀ ਚੋਣ ਕੀਤੀ ਹੈ।

ਨਵਦੀਪ ਦੀ ਟੀਮ ‘ਚ ਸਿਲੈਕਸ਼ਨ ਤੋਂ ਬਾਅਦ ਉਸ ਦੇ ਘਰ ਜਸ਼ਨ ਦਾ ਮਾਹੌਲ ਹੈ। ਇਸ ਦੌਰਾਨ ਘਰ ਦੇ ਲੋਕਾਂ ਨੂੰ ਦੋਸਤਾਂ ਤੇ ਰਿਸ਼ਤੇਦਾਰਾਂ ਨੇ ਸ਼ੁਭਕਾਮਨਾਵਾਂ ਦਿੱਤੀਆਂ ਤੇ ਨਾਲ ਹੀ ਟੀਮ ਦੀ ਜਿੱਤ ਦੀ ਕਮਾਨਾ ਕੀਤੀ। ਨਵਦੀਨ ਦੇ ਮਾਪਿਆਂ ਦਾ ਕਹਿਣਾ ਸੀ ਕਿ ਟੀਮ ‘ਚ ਸਿਲੈਕਸ਼ਨ ਨਾਲ ਉਨ੍ਹਾਂ ਦੀ ਸਾਲਾ ਦੀ ਤਮੰਨਾ ਪੂਰੀ ਹੋ ਗਈ ਹੈ।

ਟਾਪ ਹੈਡਲਾਈਨ

ਅਫਗਾਨਿਸਤਾਨ ਦੇ ਸਾਬਕਾ ਗੇਂਦਬਾਜ਼ ਦਾ ਭਾਰਤ ਵਿੱਚ ਲੰਬੇ ਸਮੇਂ ਤੱਕ ਇਲਾਜ ਤੋਂ ਬਾਅਦ ਦੇਹਾਂਤ; 38 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਿਆ
ਅਫਗਾਨਿਸਤਾਨ ਦੇ ਸਾਬਕਾ ਗੇਂਦਬਾਜ਼ ਦਾ ਭਾਰਤ ਵਿੱਚ ਲੰਬੇ ਸਮੇਂ ਤੱਕ ਇਲਾਜ ਤੋਂ ਬਾਅਦ ਦੇਹਾਂਤ; 38 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਿਆ
 CTI Letter for Adult Ads :  ਕ੍ਰਿਕਟ ਮੈਚਾਂ ਦੌਰਾਨ ਕੰਡੋਮ ਅਤੇ ਡੇਟਿੰਗ ਐਪਸ ਦੇ ਇਸ਼ਤਿਹਾਰਾਂ 'ਤੇ ਰੋਕ ਦੀ ਮੰਗ, CTI ਨੇ ICC ਚੇਅਰਮੈਨ ਜੈ ਸ਼ਾਹ ਨੂੰ ਲਿਖਿਆ ਪੱਤਰ
CTI Letter for Adult Ads :  ਕ੍ਰਿਕਟ ਮੈਚਾਂ ਦੌਰਾਨ ਕੰਡੋਮ ਅਤੇ ਡੇਟਿੰਗ ਐਪਸ ਦੇ ਇਸ਼ਤਿਹਾਰਾਂ 'ਤੇ ਰੋਕ ਦੀ ਮੰਗ, CTI ਨੇ ICC ਚੇਅਰਮੈਨ ਜੈ ਸ਼ਾਹ ਨੂੰ ਲਿਖਿਆ ਪੱਤਰ
Heart Attack Video: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
Big News: ਖੇਡ ਜਗਤ ਨੂੰ ਵੱਡਾ ਝਟਕਾ, ਵਿਸ਼ਵ ਚੈਂਪੀਅਨ ਨੂੰ ਸਸਪੈਂਡ ਕੀਤਾ ਗਿਆ; ਜਾਣੋ ਕਿਉਂ ਹੋਈ ਵੱਡੀ ਕਾਰਵਾਈ?
ਖੇਡ ਜਗਤ ਨੂੰ ਵੱਡਾ ਝਟਕਾ, ਵਿਸ਼ਵ ਚੈਂਪੀਅਨ ਨੂੰ ਸਸਪੈਂਡ ਕੀਤਾ ਗਿਆ; ਜਾਣੋ ਕਿਉਂ ਹੋਈ ਵੱਡੀ ਕਾਰਵਾਈ?

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਚਕੂਲਾ 'ਚ ਬੱਚਿਆਂ ਨਾਲ ਭਰੀ ਸਕੂਲ ਬੱਸ ਬੇਕਾਬੂ, 6 ਵਾਹਨਾਂ ਨਾਲ ਹੋਈ ਜ਼ੋਰਦਾਰ ਟੱਕਰ
ਪੰਚਕੂਲਾ 'ਚ ਬੱਚਿਆਂ ਨਾਲ ਭਰੀ ਸਕੂਲ ਬੱਸ ਬੇਕਾਬੂ, 6 ਵਾਹਨਾਂ ਨਾਲ ਹੋਈ ਜ਼ੋਰਦਾਰ ਟੱਕਰ
ਸਸਤੇ ਵਿੱਚ ਸਾਊਦੀ ਅਰਬ ਦੀ ਯਾਤਰਾ ਕਰੋ, ਇਹ ਬਜਟ ਏਅਰਲਾਈਨ ਭਾਰਤ ਵਿੱਚ ਦਾਖਲ ਹੁੰਦੀ ਹੈ, ਹੈਦਰਾਬਾਦ ਤੋਂ ਸਿੱਧਾ ਰਿਆਧ ਪਹੁੰਚਦੀ ਹੈ
ਸਸਤੇ ਵਿੱਚ ਸਾਊਦੀ ਅਰਬ ਦੀ ਯਾਤਰਾ ਕਰੋ, ਇਹ ਬਜਟ ਏਅਰਲਾਈਨ ਭਾਰਤ ਵਿੱਚ ਦਾਖਲ ਹੁੰਦੀ ਹੈ, ਹੈਦਰਾਬਾਦ ਤੋਂ ਸਿੱਧਾ ਰਿਆਧ ਪਹੁੰਚਦੀ ਹੈ
100 Rupee : ਕਿਤੇ ਤੁਹਾਡੀ ਜੇਬ 'ਚ ਪਿਆ 100 ਰੁਪਏ ਦਾ ਨੋਟ ਨਕਲੀ ਤਾਂ ਨਹੀਂ? RBI ਨੇ ਦੱਸੇ ਪਛਾਣ ਦੇ 7 ਆਸਾਨ ਤਰੀਕੇ
100 Rupee : ਕਿਤੇ ਤੁਹਾਡੀ ਜੇਬ 'ਚ ਪਿਆ 100 ਰੁਪਏ ਦਾ ਨੋਟ ਨਕਲੀ ਤਾਂ ਨਹੀਂ? RBI ਨੇ ਦੱਸੇ ਪਛਾਣ ਦੇ 7 ਆਸਾਨ ਤਰੀਕੇ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
Jio, Airtel, Vi ਦੇ ਰਿਚਾਰਜ ਹੋ ਸਕਦੇ ਮਹਿੰਗੇ! ਯੂਜ਼ਰਸ ਨੂੰ ਲੱਗੇਗਾ ਵੱਡਾ ਝਟਕਾ; ਜਾਣੋ ਕਿੰਨੀਆਂ ਵਧਣਗੀਆਂ ਕੀਮਤਾਂ
Jio, Airtel, Vi ਦੇ ਰਿਚਾਰਜ ਹੋ ਸਕਦੇ ਮਹਿੰਗੇ! ਯੂਜ਼ਰਸ ਨੂੰ ਲੱਗੇਗਾ ਵੱਡਾ ਝਟਕਾ; ਜਾਣੋ ਕਿੰਨੀਆਂ ਵਧਣਗੀਆਂ ਕੀਮਤਾਂ
Big Blast: ਰਾਸ਼ਟਰਪਤੀ ਦੇ ਹੋਟਲ ਬਾਹਰ ਡਿੱਗਿਆ ਬੰਬ, ਰਾਜਧਾਨੀ ਚ ਇੱਕ ਤੋਂ ਬਾਅਦ ਇੱਕ ਹੋਏ ਕਈ ਧਮਾਕੇ...
Big Blast: ਰਾਸ਼ਟਰਪਤੀ ਦੇ ਹੋਟਲ ਬਾਹਰ ਡਿੱਗਿਆ ਬੰਬ, ਰਾਜਧਾਨੀ ਚ ਇੱਕ ਤੋਂ ਬਾਅਦ ਇੱਕ ਹੋਏ ਕਈ ਧਮਾਕੇ...
Bank Holiday: ਵੀਰਵਾਰ ਨੂੰ ਬੈਂਕ ਰਹਿਣਗੇ ਬੰਦ? ਹੋਵੇਗੀ ਛੁੱਟੀ, ਘਰ ਤੋਂ ਨਿਕਲਣ ਤੋਂ ਪਹਿਲਾਂ ਜਾਣ ਲਓ ਅਪਡੇਟ
Bank Holiday: ਵੀਰਵਾਰ ਨੂੰ ਬੈਂਕ ਰਹਿਣਗੇ ਬੰਦ? ਹੋਵੇਗੀ ਛੁੱਟੀ, ਘਰ ਤੋਂ ਨਿਕਲਣ ਤੋਂ ਪਹਿਲਾਂ ਜਾਣ ਲਓ ਅਪਡੇਟ
ਕੇਰਲ 'ਚ ਲੈਂਡਸਲਾਈਡਿੰਗ ਦੀਆਂ ਖੌਫ਼ਨਾਕ ਤਸਵੀਰਾਂ, 3 ਦੀ ਮੌਤ, 7 ਲਾਪਤਾ; ਮੱਚੀ ਹਫੜਾ-ਦਫੜੀ
ਕੇਰਲ 'ਚ ਲੈਂਡਸਲਾਈਡਿੰਗ ਦੀਆਂ ਖੌਫ਼ਨਾਕ ਤਸਵੀਰਾਂ, 3 ਦੀ ਮੌਤ, 7 ਲਾਪਤਾ; ਮੱਚੀ ਹਫੜਾ-ਦਫੜੀ
Embed widget