ਪੜਚੋਲ ਕਰੋ

ਜਦੋਂ ਨਵਜੋਤ ਸਿੱਧੂ ਦਾ ਪਾਕਿਸਤਾਨੀ ਗੇਂਦਬਾਜ਼ ਨਾਲ ਪਿਆ ਸੀ ਪੇਚਾ, ਜਾਣੋ ਪੂਰਾ ਕਿੱਸਾ

ਸਾਲਾਂ ਬਾਅਦ ਸੋਹੇਲ ਨੇ ਇਸ ਕਿੱਸੇ ਨੂੰ ਯਾਦ ਕਰਦਿਆਂ ਦੱਸਿਆ ਕਿ ਉਸ ਵੇਲੇ ਕੀ ਹੋਇਆ ਸੀ? ਸਿੱਧੂ ਨੇ ਕੁਝ ਸਾਲ ਪਹਿਲਾਂ ਇਕ ਕਾਮੇਡੀ ਸ਼ੋਅ 'ਚ ਇਸ ਘਟਨਾ ਬਾਰੇ ਦੱਸਿਆ ਸੀ। ਹਾਲਾਂਕਿ ਹੁਣ ਆਮਿਰ ਸੋਹੇਲ ਨੇ ਇਸ ਦਾ ਦੂਜਾ ਪੱਖ ਦੱਸਿਆ।

ਚੰਡੀਗੜ੍ਹ: ਪਾਕਿਸਤਾਨ ਦੇ ਸਾਬਕਾ ਕ੍ਰਿਕਟ ਕਪਤਾਨ ਆਮਿਰ ਸੋਹੇਲ ਨੇ 1996 'ਚ ਪੈਪਸੀ ਕੱਪ ਦੌਰਾਨ ਨਵਜੋਤ ਸਿੱਧੂ ਨਾਲ ਹੋਏ ਵਿਵਾਦ ਨੂੰ ਮੁੜ ਯਾਦ ਕੀਤਾ ਹੈ। ਪੈਪਸੀ ਕੱਪ ਦੌਰਾਨ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਏ ਮੈਚ ਵਿਚ ਇਹ ਘਟਨਾ ਹੋਈ ਸੀ। ਕਈ ਰਿਪੋਰਟਾਂ 'ਚ ਕਿਹਾ ਗਿਆ ਸੀ ਕਿ ਸਿੱਧੂ ਬੇਕਾਬੂ ਹੋ ਗਏ ਸਨ।

ਸਾਲਾਂ ਬਾਅਦ ਸੋਹੇਲ ਨੇ ਇਸ ਕਿੱਸੇ ਨੂੰ ਯਾਦ ਕਰਦਿਆਂ ਦੱਸਿਆ ਕਿ ਉਸ ਵੇਲੇ ਕੀ ਹੋਇਆ ਸੀ? ਸਿੱਧੂ ਨੇ ਕੁਝ ਸਾਲ ਪਹਿਲਾਂ ਇਕ ਕਾਮੇਡੀ ਸ਼ੋਅ 'ਚ ਇਸ ਘਟਨਾ ਬਾਰੇ ਦੱਸਿਆ ਸੀ। ਹਾਲਾਂਕਿ ਹੁਣ ਆਮਿਰ ਸੋਹੇਲ ਨੇ ਇਸ ਦਾ ਦੂਜਾ ਪੱਖ ਦੱਸਿਆ।

ਯੂਟਿਊਬ ਚੈਨਲ 'ਤੇ ਸੋਹੇਲ ਨੇ ਦੱਸਿਆ ਕਿ ਸਿੱਧੂ ਪਾਕਿਸਤਾਨ ਦੇ ਖਿਡਾਰੀ ਵਕਾਰ ਯੂਨੁਸ ਦੀ ਸਲੇਜਿੰਗ ਤੋਂ ਖੁਸ਼ ਨਹੀਂ ਸਨ। ਉਨ੍ਹਾਂ ਮੈਨੂੰ ਆਪਣੇ ਗੇਂਦਬਾਜ਼ ਨੂੰ ਸਮਝਾਉਣ ਤੇ ਗਾਲਾਂ ਨਾ ਦੇਣ ਲਈ ਕਿਹਾ ਸੀ। ਸੋਹੇਲ ਉਸ ਸਮੇਂ ਟੀਮ ਦੇ ਕਪਤਾਨ ਸਨ।

ਸ਼ਾਰਜਾਹ 'ਚ ਪ੍ਰਸ਼ੰਸਕ ਕਾਫੀ ਉਤਸ਼ਾਹਤ ਸਨ। ਸੋਹੇਲ ਨੇ ਦੱਸਿਆ ਕਿ "ਮੈਂ ਸਿੱਧੂ ਨੂੰ ਵੱਕਾਰ ਦੀਆਂ ਗੱਲਾਂ ਨੂੰ ਨਜ਼ਰਅੰਦਾਜ਼ ਕਰਨ ਲਈ ਕਿਹਾ ਸੀ। ਸਿੱਧੂ ਭਾਜੀ ਬੱਲਬਾਜ਼ੀ ਕਰ ਰਹੇ ਸਨ। ਓਵਰ ਦੌਰਾਨ ਉਹ ਗੁੱਸੇ 'ਚ ਮੇਰੇ ਕੋਲ ਆਏ ਤੇ ਕਿਹਾ ਕਿ "ਮੈਂ ਆਪਣੇ ਗੇਂਦਬਾਜ਼ ਨੂੰ ਸਮਝਾ ਲਵਾਂ, ਉਹ ਗਲਤ ਗੱਲਾਂ ਕਰ ਰਿਹਾ ਹੈ। ਉਹ ਮੈਨੂੰ ਗਾਲ਼ਾਂ ਦੇ ਰਿਹਾ ਹੈ।"

ਜਦੋਂ ਸੋਹਲੇ ਨੇ ਸਿੱਧੂ ਨੂੰ ਉਸ ਗੇਂਦਬਾਜ਼ ਨੂੰ ਇਗਨੋਰ ਕਰਨ ਲਈ ਕਿਹਾ ਤਾਂ ਸਿੱਧੂ ਨੇ ਜਵਾਬ ਦਿੱਤਾ ਕਿ ਉਹ ਕੁਝ ਕਹੇ ਪਰ ਗਾਲ਼ਾਂ ਨਾ ਦੇਵੇ। ਤਦ ਸੋਹੇਲ ਨੇ ਕਿਹਾ "ਓਕੇ ਭਾਜੀ, ਮੈਂ ਉਸ ਨੂੰ ਬੋਲ ਦੇਵਾਂਗਾ, ਤੁਸੀਂ ਖੇਡੋ। ਬੱਸ ਏਨਾ ਹੀ ਹੋਇਆ ਸੀ। ਮੈਨੂੰ ਨਹੀਂ ਪਤਾ ਸਿੱਧੂ ਉਸ ਵੇਲੇ ਕੀ ਸੋਚ ਰਹੇ ਸਨ।"

ਇਹ ਪੂਰਾ ਵਾਕਿਆ ਪੈਪਸੀ ਕੱਪ ਦੇ ਚੌਥੇ ਮੈਚ ਦਾ ਸੀ। ਸਿੱਧੂ ਨੇ 117 ਗੇਂਦਾਂ 'ਤੇ 101 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ ਸੀ।

ਟਾਪ ਹੈਡਲਾਈਨ

ਸਪੇਨ ਦੀ ਜਿੱਤ ਤੋਂ ਬਾਅਦ 19 ਸਾਲਾ ਲਾਮਿਨ ਯਾਮਲ ਰੋਮਾਂਟਿਕ ਹੋ ਗਿਆ, ਮੈਦਾਨ ਦੇ ਵਿਚਕਾਰ ਆਪਣੀ ਪ੍ਰੇਮਿਕਾ ਨੂੰ ਚੁੰਮਿਆ।
ਸਪੇਨ ਦੀ ਜਿੱਤ ਤੋਂ ਬਾਅਦ 19 ਸਾਲਾ ਲਾਮਿਨ ਯਾਮਲ ਰੋਮਾਂਟਿਕ ਹੋ ਗਿਆ, ਮੈਦਾਨ ਦੇ ਵਿਚਕਾਰ ਆਪਣੀ ਪ੍ਰੇਮਿਕਾ ਨੂੰ ਚੁੰਮਿਆ।
ਹਾਰ, ਹਾਰ, ਹਾਰ... ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਟੀਮ ਇੰਡੀਆ ਦਾ ਪੱਲਾ ਟੁੱਟ ਗਿਆ ਹੈ, ਪਰ ਉਹ ਆਪਣਾ ਇੱਕ ਰੋਜ਼ਾ ਰਿਕਾਰਡ ਨਹੀਂ ਦੇਖ ਸਕਣਗੇ।
ਹਾਰ, ਹਾਰ, ਹਾਰ... ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਟੀਮ ਇੰਡੀਆ ਦਾ ਪੱਲਾ ਟੁੱਟ ਗਿਆ ਹੈ, ਪਰ ਉਹ ਆਪਣਾ ਇੱਕ ਰੋਜ਼ਾ ਰਿਕਾਰਡ ਨਹੀਂ ਦੇਖ ਸਕਣਗੇ।
ਕੀ ਭਾਰਤ ਇੰਗਲੈਂਡ ਵਿੱਚ ਆਪਣੇ ਗੇਂਦਬਾਜ਼ਾਂ ਦੀ ਗਲਤੀ ਕਾਰਨ ਹਾਰਿਆ ਸੀ? ਰੋਹਿਤ ਸ਼ਰਮਾ ਨੇ ਆਪਣੀ ਚੁੱਪੀ ਤੋੜਦੇ ਹੋਏ ਕਿਹਾ,
ਕੀ ਭਾਰਤ ਇੰਗਲੈਂਡ ਵਿੱਚ ਆਪਣੇ ਗੇਂਦਬਾਜ਼ਾਂ ਦੀ ਗਲਤੀ ਕਾਰਨ ਹਾਰਿਆ ਸੀ? ਰੋਹਿਤ ਸ਼ਰਮਾ ਨੇ ਆਪਣੀ ਚੁੱਪੀ ਤੋੜਦੇ ਹੋਏ ਕਿਹਾ, "ਉਨ੍ਹਾਂ ਨੇ ਬਹੁਤ ਜ਼ਿਆਦਾ ਕੀਤਾ..
Why Argentina Lost: ਅਰਜਨਟੀਨਾ ਫਾਈਨਲ ਕਿਉਂ ਹਾਰਿਆ? ਲਿਓਨਲ ਮੇਸੀ ਅਤੇ ਉਸਦੀ ਟੀਮ ਦੀ ਹਾਰ ਦੇ ਦੋ ਮੁੱਖ ਕਾਰਨ ਜਾਣੋ।
Why Argentina Lost: ਅਰਜਨਟੀਨਾ ਫਾਈਨਲ ਕਿਉਂ ਹਾਰਿਆ? ਲਿਓਨਲ ਮੇਸੀ ਅਤੇ ਉਸਦੀ ਟੀਮ ਦੀ ਹਾਰ ਦੇ ਦੋ ਮੁੱਖ ਕਾਰਨ ਜਾਣੋ।

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Restaurant Owner: ਰੈਸਟੋਰੈਂਟ ਮਾਲਕਾਂ ਵਿਚਾਲੇ ਮੱਚਿਆ ਹਾਹਾਕਾਰ, 41 ਰੈਸਟੋਰੈਂਟਾਂ ਨੂੰ 50 ਹਜ਼ਾਰ ਰੁਪਏ ਦਾ ਭਰਨਾ ਪਿਆ ਜੁਰਮਾਨਾ! ਜਾਣੋ ਕਿਉਂ ਹੋਇਆ ਵੱਡਾ ਐਕਸ਼ਨ?
ਰੈਸਟੋਰੈਂਟ ਮਾਲਕਾਂ ਵਿਚਾਲੇ ਮੱਚਿਆ ਹਾਹਾਕਾਰ, 41 ਰੈਸਟੋਰੈਂਟਾਂ ਨੂੰ 50 ਹਜ਼ਾਰ ਰੁਪਏ ਦਾ ਭਰਨਾ ਪਿਆ ਜੁਰਮਾਨਾ! ਜਾਣੋ ਕਿਉਂ ਹੋਇਆ ਵੱਡਾ ਐਕਸ਼ਨ?
DGP Suicide: ਡੀਜੀਪੀ ਦੀ ਮੌਤ, ਰਾਜ ਪੁਲਿਸ ਹੈੱਡਕੁਆਰਟਰ ਵਿੱਚ ਮ੍ਰਿਤਕ ਪਾਏ ਗਏ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
DGP Suicide: ਡੀਜੀਪੀ ਦੀ ਮੌਤ, ਰਾਜ ਪੁਲਿਸ ਹੈੱਡਕੁਆਰਟਰ ਵਿੱਚ ਮ੍ਰਿਤਕ ਪਾਏ ਗਏ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ...
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
Embed widget