ਪੜਚੋਲ ਕਰੋ
12ਵੀਂ ਹਾਕੀ ਇੰਡੀਆ ਕੌਮੀ ਸੀਨਿਅਰ ਹਾਕੀ 'ਚ ਨਵਪ੍ਰੀਤ ਕੌਰ ਕਰੇਗੀ ਪੰਜਾਬ ਟੀਮ ਦੀ ਕਪਤਾਨੀ
ਭੋਪਾਲ (ਮੱਧ ਪ੍ਰਦੇਸ਼) ਵਿਖੇ 6 ਮਈ ਤੋਂ ਸ਼ੁਰੂ ਹੋਣ ਵਾਲੀ 12ਵੀਂ ਹਾਕੀ ਇੰਡੀਆ ਕੌਮੀ ਸੀਨਿਅਰ ਮਹਿਲਾ ਹਾਕੀ ਚੈਂਪੀਅਨਸ਼ਿਪ ਵਿਚ ਭਾਗ ਲੈਣ ਵਾਲੀ ਪੰਜਾਬ ਹਾਕੀ ਟੀਮ ਦੀ ਕਪਤਾਨੀ ਨਵਪ੍ਰੀਤ ਕੌਰ ਕਰੇਗੀ।
ਚੰਡੀਗੜ੍ਹ : ਭੋਪਾਲ (ਮੱਧ ਪ੍ਰਦੇਸ਼) ਵਿਖੇ 6 ਮਈ ਤੋਂ ਸ਼ੁਰੂ ਹੋਣ ਵਾਲੀ 12ਵੀਂ ਹਾਕੀ ਇੰਡੀਆ ਕੌਮੀ ਸੀਨਿਅਰ ਮਹਿਲਾ ਹਾਕੀ ਚੈਂਪੀਅਨਸ਼ਿਪ ਵਿਚ ਭਾਗ ਲੈਣ ਵਾਲੀ ਪੰਜਾਬ ਹਾਕੀ ਟੀਮ ਦੀ ਕਪਤਾਨੀ ਨਵਪ੍ਰੀਤ ਕੌਰ ਕਰੇਗੀ। ਭਾਰਤ ਵਿਚ ਹਾਕੀ ਦੀ ਸਿਰਮੌਰ ਸੰਸਥਾ ਹਾਕੀ ਇੰਡੀਆ ਵਲੋਂ ਹਾਕੀ ਪੰਜਾਬ ਨੂੰ ਮੁਅੱਤਲ ਕਰਨ ਉਪਰੰਤ ਨਿਯੁਕਤ ਕੀਤੀ ਹਾਕੀ ਪੰਜਾਬ ਦੀ ਐਡਹੱਕ ਕਮੇਟੀ ਦੇ ਮੈਂਬਰ ਓਲੰਪੀਅਨ ਬਲਵਿੰਦਰ ਸਿੰਘ ਸ਼ੰਮੀ ਅਨੁਸਾਰ 12ਵੀਂ ਹਾਕੀ ਇੰਡੀਆ ਕੌਮੀ ਸੀਨਿਅਰ ਮਹਿਲਾ ਹਾਕੀ ਚੈਂਪੀਅਨਸ਼ਿਪ 6 ਤੋਂ 17 ਮਈ ਤਕ ਭੋਪਾਲ (ਮੱਧ ਪ੍ਰਦੇਸ਼) ਵਿਚ ਭਾਗ ਲੈਣ ਲਈ ਪੰਜਾਬ ਦੀ ਸੀਨੀਅਰ ਹਾਕੀ ਟੀਮ ਦੀ ਅਗਵਾਈ ਨਵਪ੍ਰੀਤ ਕੌਰ ਕਰੇਗੀ ਜਦਕਿ ਸ਼ਾਲੂ ਮਾਨ (ਪਟਿਆਲਾ) ਪੰਜਾਬ ਟੀਮ ਦੀ ਉਪ ਕਪਤਾਨ ਹੋਵੇਗੀ।
ਉਹਨਾਂ ਅੱਗੇ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਹਾਕੀ ਟੀਮ ਵਿਚ ਕ੍ਰਮਵਾਰ ਕਮਲਜੀਤ ਕੌਰ, ਜੋਤਿਕਾ ਕਲਸੀ, ਸ਼ੇਰਿਆ ਮਿਸ਼ਰਾ, ਮੀਨਾਕਸ਼ੀ, ਸੰਜਨਾ, ਕਿਰਨਦੀਪ ਕੌਰ, ਨਵਜੋਤ ਕੌਰ, ਮਹਿਮਾ, ਰੁਪਿੰਦਰ ਕੌਰ, ਯਾਸ਼ਿਕਾ ਨੇਗੀ, ਸਿਮਰਨ ਚੋਪੜਾ, ਸਲੀਕਾ, ਚੰਦਾਨਪ੍ਰੀਤ ਕੌਰ, ਰਸ਼ਨਪਰੀਤ ਕੌਰ, ਕਿਰਨਦੀਪ ਕੌਰ ਅਤੇ ਸਰਬਦੀਪ ਕੌਰ ਨੁੰ ਸ਼ਾਮਿਲ ਕੀਤਾ ਗਿਆ ਹੈ ।
ਰੇਲ ਕੋਚ ਫੈਕਟਰੀ ਕਪੂਰਥਲਾ ਦੀ ਕਾਮਨਵੈਲਥ ਖੇਡਾਂ ਦੀ ਮੈਡਲਿਸਟ ਤੇ ਅੰਤਰਰਾਸ਼ਟਰੀ ਖਿਡਾਰਨਾਂ ਕ੍ਰਮਵਾਰ ਯੋਗਿਤਾ ਬਾਲੀ ਤੇ ਅਮਨਦੀਪ ਕੌਰ ਨੂੰ ਟੀਮ ਦਾ ਕ੍ਰਮਵਾਰ ਕੋਚ ਤੇ ਮੈਨੇਜਰ ਬਣਾਇਆ ਗਿਆ ਹੈ ਜਦਕਿ ਜਗਰੂਪ ਸਿੰਘ ਟੀਮ ਦੇ ਸਹਾਇਕ ਕੋਚ ਹੋਣਗੇ ।
ਰੇਲ ਕੋਚ ਫੈਕਟਰੀ ਕਪੂਰਥਲਾ ਦੀ ਕਾਮਨਵੈਲਥ ਖੇਡਾਂ ਦੀ ਮੈਡਲਿਸਟ ਤੇ ਅੰਤਰਰਾਸ਼ਟਰੀ ਖਿਡਾਰਨਾਂ ਕ੍ਰਮਵਾਰ ਯੋਗਿਤਾ ਬਾਲੀ ਤੇ ਅਮਨਦੀਪ ਕੌਰ ਨੂੰ ਟੀਮ ਦਾ ਕ੍ਰਮਵਾਰ ਕੋਚ ਤੇ ਮੈਨੇਜਰ ਬਣਾਇਆ ਗਿਆ ਹੈ ਜਦਕਿ ਜਗਰੂਪ ਸਿੰਘ ਟੀਮ ਦੇ ਸਹਾਇਕ ਕੋਚ ਹੋਣਗੇ ।
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਭੋਪਾਲ (ਮੱਧ ਪ੍ਰਦੇਸ਼) ਵਿਖੇ 6 ਮਈ ਤੋਂ ਸ਼ੁਰੂ ਹੋਣ ਵਾਲੀ 12ਵੀਂ ਹਾਕੀ ਇੰਡੀਆ ਕੌਮੀ ਸੀਨਿਅਰ ਮਹਿਲਾ ਹਾਕੀ ਚੈਂਪੀਅਨਸ਼ਿਪ ਵਿਚ ਭਾਗ ਲੈਣ ਵਾਲੀ ਪੰਜਾਬ ਹਾਕੀ ਟੀਮ ਦੀ ਕਪਤਾਨੀ ਨਵਪ੍ਰੀਤ ਕੌਰ ਕਰੇਗੀ। ਭਾਰਤ ਵਿਚ ਹਾਕੀ ਦੀ ਸਿਰਮੌਰ ਸੰਸਥਾ ਹਾਕੀ ਇੰਡੀਆ ਵਲੋਂ ਹਾਕੀ ਪੰਜਾਬ ਨੂੰ ਮੁਅੱਤਲ ਕਰਨ ਉਪਰੰਤ ਨਿਯੁਕਤ ਕੀਤੀ ਹਾਕੀ ਪੰਜਾਬ ਦੀ ਐਡਹੱਕ ਕਮੇਟੀ ਦੇ ਮੈਂਬਰ ਓਲੰਪੀਅਨ ਬਲਵਿੰਦਰ ਸਿੰਘ ਸ਼ੰਮੀ ਅਨੁਸਾਰ 12ਵੀਂ ਹਾਕੀ ਇੰਡੀਆ ਕੌਮੀ ਸੀਨਿਅਰ ਮਹਿਲਾ ਹਾਕੀ ਚੈਂਪੀਅਨਸ਼ਿਪ 6 ਤੋਂ 17 ਮਈ ਤਕ ਭੋਪਾਲ (ਮੱਧ ਪ੍ਰਦੇਸ਼) ਵਿਚ ਭਾਗ ਲੈਣ ਲਈ ਪੰਜਾਬ ਦੀ ਸੀਨੀਅਰ ਹਾਕੀ ਟੀਮ ਦੀ ਅਗਵਾਈ ਨਵਪ੍ਰੀਤ ਕੌਰ ਕਰੇਗੀ ਜਦਕਿ ਸ਼ਾਲੂ ਮਾਨ (ਪਟਿਆਲਾ) ਪੰਜਾਬ ਟੀਮ ਦੀ ਉਪ ਕਪਤਾਨ ਹੋਵੇਗੀ।
Follow ਸਪੋਰਟਸ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਬਾਲੀਵੁੱਡ
ਤਕਨਾਲੌਜੀ
Advertisement