ਪੜਚੋਲ ਕਰੋ

12ਵੀਂ ਕੌਮੀ ਸੀਨਿਅਰ ਮਹਿਲਾ ਹਾਕੀ ਚੈਂਪੀਅਨਸ਼ਿਪ ਵਿਚ ਨਵਪ੍ਰੀਤ ਕੌਰ ਕਰੇਗੀ ਪੰਜਾਬ ਟੀਮ ਦੀ ਕਪਤਾਨੀ

ਚੰਡੀਗੜ੍ਹ : ਭੋਪਾਲ (ਮੱਧ ਪ੍ਰਦੇਸ਼) ਵਿਖੇ 6 ਮਈ ਤੋਂ ਸੁਰੂ ਹੋਣ ਵਾਲੀ 12ਵੀਂ ਹਾਕੀ ਇੰਡੀਆ ਕੌਮੀ ਸੀਨਿਅਰ ਮਹਿਲਾ ਹਾਕੀ ਚੈਂਪੀਅਨਸ਼ਿਪ ਵਿਚ ਭਾਗ ਲੈਣ ਵਾਲੀ ਪੰਜਾਬ ਹਾਕੀ ਟੀਮ ਦੀ ਕਪਤਾਨੀ ਨਵਪ੍ਰੀਤ ਕੌਰ ਕਰੇਗੀ 

ਭਾਰਤ ਵਿਚ ਹਾਕੀ ਦੀ ਸਿਰਮੌਰ ਸੰਸਥਾ ਹਾਕੀ ਇੰਡੀਆ ਵਲੋਂ ਹਾਕੀ ਪੰਜਾਬ ਨੂੰ ਮੁਅੱਤਲ ਕਰਨ ਉਪਰੰਤ ਨਿਯੁਕਤ ਕੀਤੀ ਹਾਕੀ ਪੰਜਾਬ ਦੀ ਐਡਹੱਕ ਕਮੇਟੀ ਦੇ ਮੈਂਬਰ ਓਲੰਪੀਅਨ ਬਲਵਿੰਦਰ ਸਿੰਘ ਸ਼ੰਮੀ ਅਨੁਸਾਰ 12ਵੀਂ ਹਾਕੀ ਇੰਡੀਆ ਕੌਮੀ ਸੀਨਿਅਰ ਮਹਿਲਾ ਹਾਕੀ ਚੈਂਪੀਅਨਸ਼ਿਪ 6 ਤੋਂ 17 ਮਈ ਤਕ ਭੋਪਾਲ (ਮੱਧ ਪ੍ਰਦੇਸ਼) ਵਿਚ ਖੇਡੀ ਜਾਵੇਗੀ ਜਿਸ 'ਚ ਭਾਗ ਲੈਣ ਲਈ ਪੰਜਾਬ ਦੀ ਸੀਨੀਅਰ ਹਾਕੀ ਟੀਮ ਦੀ ਅਗਵਾਈ ਨਵਪ੍ਰੀਤ ਕੌਰ ਕਰੇਗੀ

ਇਸ ਦੇ ਨਾਲ ਸ਼ਾਲੂ ਮਾਨ (ਪਟਿਆਲਾ) ਪੰਜਾਬ ਟੀਮ ਦੀ ਉਪ ਕਪਤਾਨ ਹੋਵੇਗੀ । ਉਹਨਾਂ ਅੱਗੇ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਹਾਕੀ ਟੀਮ ਵਿਚ ਕ੍ਰਮਵਾਰ ਕਮਲਜੀਤ ਕੌਰ, ਜੋਤਿਕਾ ਕਲਸੀ, ਸ਼ੇਰਿਆ ਮਿਸ਼ਰਾ, ਮੀਨਾਕਸ਼ੀ, ਸੰਜਨਾ, ਕਿਰਨਦੀਪ ਕੌਰ, ਨਵਜੋਤ ਕੌਰ, ਮਹਿਮਾ, ਰੁਪਿੰਦਰ ਕੌਰ, ਯਾਸ਼ਿਕਾ  ਨੇਗੀ, ਸਿਮਰਨ ਚੋਪੜਾ, ਸਲੀਕਾ, ਚੰਦਾਨਪ੍ਰੀਤ ਕੌਰ, ਰਸ਼ਨਪਰੀਤ ਕੌਰ, ਕਿਰਨਦੀਪ ਕੌਰ ਅਤੇ ਸਰਬਦੀਪ ਕੌਰ ਨੁੰ ਸ਼ਾਮਿਲ ਕੀਤਾ ਗਿਆ ਹੈ । 

ਰੇਲ ਕੋਚ ਫੈਕਟਰੀ ਕਪੂਰਥਲਾ ਦੀ ਕਾਮਨਵੈਲਥ ਖੇਡਾਂ ਦੀ ਮੈਡਲਿਸਟ ਤੇ ਅੰਤਰਰਾਸ਼ਟਰੀ ਖਿਡਾਰਨਾਂ ਕ੍ਰਮਵਾਰ ਯੋਗਿਤਾ ਬਾਲੀ ਤੇ ਅਮਨਦੀਪ ਕੌਰ ਨੂੰ ਟੀਮ ਦਾ ਕ੍ਰਮਵਾਰ ਕੋਚ ਤੇ ਮੈਨੇਜਰ ਬਣਾਇਆ ਗਿਆ ਹੈ ਜਦਕਿ ਜਗਰੂਪ ਸਿੰਘ ਟੀਮ ਦੇ ਸਹਾਇਕ ਕੋਚ ਹੋਣਗੇ ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ

Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

ਐਸ਼ਵਰਿਆ ਰਾਏ ਬੱਚਨ ਵਲੋਂ Good News , ਵੀਡੀਓ ਵੇਖ ਸਭ ਕੁੱਝ ਆਏਗਾ ਸਮਝਦਿਲਜੀਤ ਨੇ ਭੰਗੜੇ ਤੇ ਗੀਤ ਨਾਲ ਕੀਤਾ ਕਮਾਲ , ਬਲਬੀਰ ਬੋਪਾਰਾਏ ਦਾ ਵੀ ਕੀਤਾ ਜ਼ਿਕਰਦਿਲਜੀਤ ਨੂੰ PM ਮੋਦੀ ਨੇ ਸੁਣਾਈ ਕਹਾਣੀ , ਜੱਦ ਭੁਚਾਲ ਨਾਲ ਹੋਇਆ ਗੁਰੂਘਰ ਨੂੰ ਨੁਕਸਾਨਦਿਲਜੀਤ ਨਾਲ PM ਮੋਦੀ ਦੀ ਗੱਲ    ਛੋਟੇ ਸ਼ਹਿਜ਼ਾਦਿਆਂ ਸ਼ਹਾਦਤ ਯਾਦ ਕਰ ਭਾਵੁਕ ਹੋਏ PM

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ

Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ

ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ

Embed widget