ਪੜਚੋਲ ਕਰੋ

ਖਿਡਾਰੀ ਨੇ ਉਡਾਇਆ ਕੋਰੋਨੋਵਾਇਰਸ ਦਾ ਮਜ਼ਾਕ, ਅਗਲੇ ਹੀ ਦਿਨ ਹੋਇਆ ਮਹਾਮਾਰੀ ਦਾ ਸ਼ਿਕਾਰ

ਦੁਨੀਆ ਭਰ 'ਚ 1,26,000 ਤੋਂ ਵੱਧ ਲੋਕ ਕੋਰੋਨਾਵਾਇਰਸ ਨਾਲ ਪੀੜਤ ਦੱਸੇ ਜਾ ਰਹੇ ਹਨ। ਇਸ ਮਹਾਮਾਰੀ ਕਰਕੇ ਹੁਣ ਤੱਕ 4600 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਸ਼ੁੱਕਰਵਾਰ ਸਵੇਰ ਤੱਕ ਭਾਰਤ 'ਚ ਕੋਵਿਡ-19 ਦੇ ਪੌਜ਼ਟਿਵ ਮਾਮਲਿਆਂ ਦੀ ਗਿਣਤੀ 74 ਹੋ ਗਈ ਹੈ।

ਨਵੀਂ ਦਿੱਲੀ: ਸੰਯੁਕਤ ਰਾਜ ਅਮਰੀਕਾ ਦੇ ਮਸ਼ਹੂਰ ਨੈਸ਼ਨਲ ਬਾਸਕਿਟਬਾਲ ਐਸੋਸੀਏਸ਼ਨ (ਐਨਬੀਏ) ਕਲੱਬ ਉਟਾਜ ਜੈਜ਼ ਨੂੰ ਕੋਰੋਨਾਵਾਇਰਸ ਨਾਲ ਮਜ਼ਾਕ ਕਰਨਾ ਭਾਰੀ ਪੈ ਗਿਆ। ਹੈਰਾਨ ਨਾ ਹੋਵੋ, ਕਿਉਂਕਿ ਇਹ ਸੱਚ ਹੈ।

ਐਨਬੀਏ ਸਟਾਰ ਖਿਡਾਰੀ ਰੂਡੀ ਗੋਬਰਟ ਤੋਂ ਸੋਮਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਵਿੱਚ ਮੀਡੀਆ ਨੇ ਕੋਰਨਾਵਾਇਰਸ ਬਾਰੇ ਸਵਾਲ ਪੁੱਛੇ। ਇਸ ਤੋਂ ਬਾਅਦ, ਉਸ ਨੇ ਇਸ ਬਿਮਾਰੀ ਦਾ ਮਜ਼ਾਕ ਉਡਾਉਣਾ ਸ਼ੁਰੂ ਕਰ ਦਿੱਤਾ।

ਰੂਡੀ ਗੋਬਰਟ ਨੇ ਜਾਂਦੇ ਸਮੇਂ ਟੇਬਲ ਤੇ ਸਾਰੇ ਮਾਈਕ੍ਰੋਫੋਨ (ਰਿਕਾਰਡਿੰਗ ਉਪਕਰਣ) ਜੋ ਉਸ ਦੇ ਸਾਹਮਣੇ ਰੱਖੇ ਸੀ ਨੂੰ ਛੂਹਿਆ। ਅਗਲੇ ਹੀ ਦਿਨ ਯਾਨੀ ਮੰਗਲਵਾਰ 10 ਮਾਰਚ 2020 ਨੂੰ ਰੂਡੀ ਗੋਬਰਟ ਕੋਵਿਡ-19 ਦਾ ਪੌਜੀਟਿਵ ਪਾਇਆ ਗਿਆ। ਦੁਨੀਆ ਭਰ ਵਿੱਚ ਫੈਲੇ ਕੋਰੋਨਾਵਾਇਰਸ ਤੋਂ ਸੰਕਰਮਿਤ ਹੋਣ ਦੀ ਪੁਸ਼ਟੀ ਤੋਂ ਬਾਅਦ ਐਨਬੀਏ ਨੇ ਇਸ ਸਾਲ ਦੇ ਸੈਸ਼ਨ ਨੂੰ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ।
ਜਿਵੇਂ ਹੀ ਰੂਡੀ ਗੋਬਰਟ ਦੇ ਕਰੋਨਵਾਇਰਸ ਨਾਲ ਸੰਕਰਮਿਤ ਹੋਣ ਦੀ ਖ਼ਬਰ ਸਾਹਮਣੇ ਆਈ, ਉਸ ਦੀ ਟੀਮ ਉਤਾਜ ਜੈਜ਼ ਅਤੇ ਓਕਲਾਹੋਮਾ ਸਿਟੀ ਥੰਡਰ ਵਿਚਾਲੇ ਮੈਚ ਰੱਦ ਕਰ ਦਿੱਤੇ ਗਏ। ਹਾਲਾਂਕਿ, ਪਹਿਲਾਂ ਇਹ ਦੱਸਿਆ ਗਿਆ ਸੀ ਕਿ ਐਨਬੀਏ ਦੇ ਮੈਚ ਖਾਲੀ ਸਟੇਡੀਅਮ ਵਿੱਚ ਹੋਣਗੇ ਪਰ ਹੁਣ ਉਨ੍ਹਾਂ ਨੂੰ ਮੁਅੱਤਲ ਕਰਨ ਦਾ ਫੈਸਲਾ ਲਿਆ ਗਿਆ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕਿਰਪਾਨ ਬੈਨ ਕਰਨ 'ਤੇ ਖਾਲਿਸਤਾਨੀ ਸਮਰਥਕ ਪੰਨੂ ਦੀ ਧਮਕੀ, 17 ਨਵੰਬਰ ਨੂੰ ਚੰਡੀਗੜ੍ਹ-ਅੰਮ੍ਰਿਤਸਰ ਹਵਾਏ ਅੱਡੇ ਰਹਿਣ ਬੰਦ, ਨੌਜਵਾਨਾਂ ਨੂੰ ਆਖੀ ਆਹ ਗੱਲ

ਅੱਜ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ, ਪੰਚ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ 'ਚ ਕਰਨਗੇ ਸ਼ਿਰਕਤ

ਦਸਤਾਰ ’ਚ ਨਜ਼ਰ ਆਇਆ ਨਿੱਕਾ ਸਿੱਧੂ ਮੂਸੇਵਾਲਾ, ਪਿਤਾ ਬਲਕੌਰ ਸਿੰਘ ਨੇ ਤਸਵੀਰ ਸਾਂਝੀ ਕਰਕੇ ਲਿਖੀ ਭਾਵੁਕ ਪੋਸਟ

ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
Advertisement
ABP Premium

ਵੀਡੀਓਜ਼

ਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰਬਰਨਾਲਾ 'ਚ ਕੱਚੇ ਕਰਮਚਾਰੀਆਂ ਦਾ ਪ੍ਰਦਰਸ਼ਨ ਬਣਿਆ ਸਰਕਾਰ ਲਈ ਮੁਸੀਬਤGidderbaha ਜਿਮਨੀ ਚੋਣ ਚ ਮੁੱਖ ਮੰਤਰੀ ਦਾ ਲੱਗਿਆ ਜੋਰ, ਰਾਜਾ ਵੜਿੰਗ ਬਾਰੇ ਕੀਤੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕਿਰਪਾਨ ਬੈਨ ਕਰਨ 'ਤੇ ਖਾਲਿਸਤਾਨੀ ਸਮਰਥਕ ਪੰਨੂ ਦੀ ਧਮਕੀ, 17 ਨਵੰਬਰ ਨੂੰ ਚੰਡੀਗੜ੍ਹ-ਅੰਮ੍ਰਿਤਸਰ ਹਵਾਏ ਅੱਡੇ ਰਹਿਣ ਬੰਦ, ਨੌਜਵਾਨਾਂ ਨੂੰ ਆਖੀ ਆਹ ਗੱਲ
ਕਿਰਪਾਨ ਬੈਨ ਕਰਨ 'ਤੇ ਖਾਲਿਸਤਾਨੀ ਸਮਰਥਕ ਪੰਨੂ ਦੀ ਧਮਕੀ, 17 ਨਵੰਬਰ ਨੂੰ ਚੰਡੀਗੜ੍ਹ-ਅੰਮ੍ਰਿਤਸਰ ਹਵਾਏ ਅੱਡੇ ਰਹਿਣ ਬੰਦ, ਨੌਜਵਾਨਾਂ ਨੂੰ ਆਖੀ ਆਹ ਗੱਲ
ਅੱਜ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ, ਪੰਚ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ 'ਚ ਕਰਨਗੇ ਸ਼ਿਰਕਤ
ਅੱਜ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ, ਪੰਚ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ 'ਚ ਕਰਨਗੇ ਸ਼ਿਰਕਤ
ਦਸਤਾਰ ’ਚ ਨਜ਼ਰ ਆਇਆ ਨਿੱਕਾ ਸਿੱਧੂ ਮੂਸੇਵਾਲਾ, ਪਿਤਾ ਬਲਕੌਰ ਸਿੰਘ ਨੇ ਤਸਵੀਰ ਸਾਂਝੀ ਕਰਕੇ ਲਿਖੀ ਭਾਵੁਕ ਪੋਸਟ
ਦਸਤਾਰ ’ਚ ਨਜ਼ਰ ਆਇਆ ਨਿੱਕਾ ਸਿੱਧੂ ਮੂਸੇਵਾਲਾ, ਪਿਤਾ ਬਲਕੌਰ ਸਿੰਘ ਨੇ ਤਸਵੀਰ ਸਾਂਝੀ ਕਰਕੇ ਲਿਖੀ ਭਾਵੁਕ ਪੋਸਟ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ

ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ

179.28 ਕਰੋੜ ਦੀ ਬੈਂਕ ਧੋਖਾਧੜੀ 'ਚ ED ਦਾ ਐਕਸ਼ਨ, ਚੰਡੀਗੜ੍ਹ-ਪੰਚਕੂਲਾ ਅਤੇ ਬੱਦੀ ਸਣੇ 11 ਥਾਵਾਂ 'ਤੇ ਕੀਤੀ ਛਾਪੇਮਾਰੀ

ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ

Embed widget