ਪੜਚੋਲ ਕਰੋ

Eugene Diamond League: ਡਾਇਮੰਡ ਲੀਗ 'ਚ ਨੀਰਜ ਚੋਪੜਾ ਕਰਨਗੇ ਆਪਣੇ ਖਿਤਾਬ ਦਾ ਬਚਾਅ, ਜਾਣੋ ਕਿੱਥੇ ਅਤੇ ਕਿਵੇਂ ਵੇਖ ਸਕੋਗੇ ਲਾਈਵ ਸਟ੍ਰੀਮਿੰਗ 

Eugene Diamond League Timing & Live Broadcast: ਡਾਇਮੰਡ ਲੀਗ 2023 ਦਾ ਫਾਈਨਲ ਅੱਜ ਖੇਡਿਆ ਜਾਵੇਗਾ। ਭਾਰਤੀ ਪ੍ਰਸ਼ੰਸਕਾਂ ਦੀਆਂ ਨਜ਼ਰਾਂ ਨੀਰਜ ਚੋਪੜਾ 'ਤੇ ਹੋਣਗੀਆਂ। ਦਰਅਸਲ

Eugene Diamond League Timing & Live Broadcast: ਡਾਇਮੰਡ ਲੀਗ 2023 ਦਾ ਫਾਈਨਲ ਅੱਜ ਖੇਡਿਆ ਜਾਵੇਗਾ। ਭਾਰਤੀ ਪ੍ਰਸ਼ੰਸਕਾਂ ਦੀਆਂ ਨਜ਼ਰਾਂ ਨੀਰਜ ਚੋਪੜਾ 'ਤੇ ਹੋਣਗੀਆਂ। ਦਰਅਸਲ, ਭਾਰਤੀ ਦਿੱਗਜ ਬੱਲੇਬਾਜ਼ ਨੀਰਜ ਚੋਪੜਾ ਆਪਣੇ ਖਿਤਾਬ ਦਾ ਬਚਾਅ ਕਰਨ ਉਤਰੇਗਾ। ਇਸ ਦੇ ਨਾਲ ਹੀ ਅਮਰੀਕਾ ਦਾ ਯੂਜੀਨ ਸ਼ਹਿਰ ਇਸ ਟੂਰਨਾਮੈਂਟ ਦੇ ਫਾਈਨਲ ਦੀ ਮੇਜ਼ਬਾਨੀ ਕਰੇਗਾ। ਜਦਕਿ ਨੀਰਜ ਚੋਪੜਾ ਦਾ ਮੈਚ ਭਾਰਤੀ ਸਮੇਂ ਅਨੁਸਾਰ ਦੁਪਹਿਰ 1.50 ਵਜੇ ਸ਼ੁਰੂ ਹੋਵੇਗਾ। ਹਾਲਾਂਕਿ ਇਹ ਦੇਖਣਾ ਦਿਲਚਸਪ ਹੋਵੇਗਾ ਕਿ ਨੀਰਜ ਚੋਪੜਾ ਆਪਣੇ ਖਿਤਾਬ ਦਾ ਬਚਾਅ ਕਰਨ 'ਚ ਕਾਮਯਾਬ ਹੁੰਦੇ ਹਨ ਜਾਂ ਨਹੀਂ। ਹਾਲਾਂਕਿ ਨੀਰਜ ਚੋਪੜਾ ਸ਼ਾਨਦਾਰ ਫਾਰਮ 'ਚੋਂ ਲੰਘ ਰਹੇ ਹਨ।

ਨੀਰਜ ਚੋਪੜਾ 'ਤੇ ਹੋਣਗੀਆਂ ਸਭ ਦੀਆਂ ਨਜ਼ਰਾਂ ...

ਇਸ ਤੋਂ ਪਹਿਲਾਂ ਲੀਗ ਦੀ 11ਵੀਂ ਮੀਟਿੰਗ ਸਵਿਟਜ਼ਰਲੈਂਡ ਦੇ ਜ਼ਿਊਰਿਖ ਸ਼ਹਿਰ 'ਚ ਕਰਵਾਈ ਗਈ ਸੀ। ਇਸ ਲੀਗ ਵਿੱਚ ਨੀਰਜ ਚੋਪੜਾ ਨੇ 85.71 ਮੀਟਰ ਦੇ ਸਰਵੋਤਮ ਸਕੋਰ ਨਾਲ ਦੂਜਾ ਸਥਾਨ ਹਾਸਲ ਕੀਤਾ ਸੀ। ਜਿਸ ਤੋਂ ਬਾਅਦ ਭਾਰਤੀ ਦਿੱਗਜ ਨੇ ਫਾਈਨਲ ਲਈ ਕੁਆਲੀਫਾਈ ਕੀਤਾ ਸੀ। ਦਰਅਸਲ, ਡਾਇਮੰਡ ਲੀਗ ਪੁਰਸ਼ ਜੈਵਲਿਨ ਥਰੋਅ ਦੇ ਡਿਫੈਂਡਿੰਗ ਚੈਂਪੀਅਨ ਨੀਰਜ ਚੋਪੜਾ ਹਨ। ਇਸ ਖਿਡਾਰੀ ਨੇ ਸਾਲ 2022 'ਚ ਇਹ ਖਿਤਾਬ ਜਿੱਤਿਆ ਸੀ।

ਪੁਰਸ਼ਾਂ ਦੀ ਲੰਬੀ ਛਾਲ ਵਿੱਚ ਮੁਰਲੀ ​​ਸ਼੍ਰੀਸ਼ੰਕਰ ਅਤੇ 3000 ਮੀਟਰ ਸਟੀਪਲਚੇਜ਼ ਵਿੱਚ ਅਵਿਨਾਸ਼ ਸਾਬਲ ਨੇ ਵੀ ਆਪਣੇ-ਆਪਣੇ ਮੁਕਾਬਲਿਆਂ ਦੇ ਫਾਈਨਲ ਵਿੱਚ ਥਾਂ ਬਣਾਈ। ਪਰ ਮੀਡੀਆ ਰਿਪੋਰਟਾਂ ਮੁਤਾਬਕ ਦੋਵਾਂ ਖਿਡਾਰੀਆਂ ਨੇ ਆਪਣੇ ਨਾਂ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਕਿਹਾ ਜਾ ਰਿਹਾ ਹੈ ਕਿ ਮੁਰਲੀ ​​ਸ਼੍ਰੀਸ਼ੰਕਰ ਅਤੇ ਅਵਿਨਾਸ਼ ਸਾਬਲ ਏਸ਼ੀਅਨ ਖੇਡਾਂ 'ਤੇ ਧਿਆਨ ਦੇਣਾ ਚਾਹੁੰਦੇ ਹਨ। ਇਸ ਕਾਰਨ ਨਾਮ ਵਾਪਸ ਲੈਣ ਦਾ ਫੈਸਲਾ ਕੀਤਾ ਗਿਆ।

ਲਾਈਵ ਸਟ੍ਰੀਮਿੰਗ ਅਤੇ ਪ੍ਰਸਾਰਣ ਕਦੋਂ, ਕਿੱਥੇ ਵੇਖ ਸਕੋਗੇ...

ਭਾਰਤੀ ਪ੍ਰਸ਼ੰਸਕ ਜੀਓ ਸਿਨੇਮਾ 'ਤੇ ਯੂਜੀਨ ਡਾਇਮੰਡ ਲੀਗ 2023 ਫਾਈਨਲ ਦੀ ਲਾਈਵ ਸਟ੍ਰੀਮਿੰਗ ਦੇਖਣ ਦੇ ਯੋਗ ਹੋਣਗੇ। ਇਸ ਤੋਂ ਇਲਾਵਾ ਪੁਰਸ਼ਾਂ ਦੇ ਜੈਵਲਿਨ ਥ੍ਰੋ ਮੁਕਾਬਲੇ ਦਾ ਭਾਰਤ ਵਿੱਚ ਸਪੋਰਟਸ 18 ਟੀਵੀ ਚੈਨਲ 'ਤੇ ਸਿੱਧਾ ਪ੍ਰਸਾਰਣ ਕੀਤਾ ਜਾਵੇਗਾ। ਇਹ ਲਾਈਵ ਪ੍ਰਸਾਰਣ ਭਾਰਤੀ ਸਮੇਂ ਅਨੁਸਾਰ 12:50 ਵਜੇ ਸ਼ੁਰੂ ਹੋਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Sports News: ਵਨਡੇ ਅਤੇ ਟੀ-20 ਸੀਰੀਜ਼ ਲਈ ਟੀਮ ਦਾ ਹੋਇਆ ਐਲਾਨ, ਇਹ 2 ਧਾਕੜ ਕ੍ਰਿਕਟਰ ਹੋਏ ਬਾਹਰ, ਮੈਦਾਨ 'ਚ ਉਤਰਨਗੇ ਇਹ ਖਿਡਾਰੀ...
ਵਨਡੇ ਅਤੇ ਟੀ-20 ਸੀਰੀਜ਼ ਲਈ ਟੀਮ ਦਾ ਹੋਇਆ ਐਲਾਨ, ਇਹ 2 ਧਾਕੜ ਕ੍ਰਿਕਟਰ ਹੋਏ ਬਾਹਰ, ਮੈਦਾਨ 'ਚ ਉਤਰਨਗੇ ਇਹ ਖਿਡਾਰੀ...
 Arshdeep Singh ਨੇ ਗਰਲਫ੍ਰੈਂਡ ਨਾਲ ਬਣਾਈ ਪਹਿਲੀ ਰੀਲ, ਸਮਰੀਨ ਨੇ ਕਿਹਾ- ‘ਇੱਥੇ ਇਹ ਸਭ ਨਹੀਂ ਚੱਲੇਗਾ...’
 Arshdeep Singh ਨੇ ਗਰਲਫ੍ਰੈਂਡ ਨਾਲ ਬਣਾਈ ਪਹਿਲੀ ਰੀਲ, ਸਮਰੀਨ ਨੇ ਕਿਹਾ- ‘ਇੱਥੇ ਇਹ ਸਭ ਨਹੀਂ ਚੱਲੇਗਾ...’
India Squad T20I Series: ਟੀ-20 ਸੀਰੀਜ਼ ਤੋਂ ਪਹਿਲਾਂ ਭਾਰਤ ਨੂੰ ਵੱਡਾ ਝਟਕਾ, ਜਸਪ੍ਰੀਤ ਬੁਮਰਾਹ ਸਣੇ 4 ਖਿਡਾਰੀ ਟੀਮ ਇੰਡੀਆ ਤੋਂ ਹੋਣਗੇ ਬਾਹਰ? ਫੈਨਜ਼ 'ਚ ਮੱਚੀ ਤਰਥੱਲੀ...
ਟੀ-20 ਸੀਰੀਜ਼ ਤੋਂ ਪਹਿਲਾਂ ਭਾਰਤ ਨੂੰ ਵੱਡਾ ਝਟਕਾ, ਜਸਪ੍ਰੀਤ ਬੁਮਰਾਹ ਸਣੇ 4 ਖਿਡਾਰੀ ਟੀਮ ਇੰਡੀਆ ਤੋਂ ਹੋਣਗੇ ਬਾਹਰ? ਫੈਨਜ਼ 'ਚ ਮੱਚੀ ਤਰਥੱਲੀ...
ਟੀਮ ਇੰਡੀਆ 'ਚ ਅਚਾਨਕ ਹੋਏ 8 ਬਦਲਾਅ, BCCI ਨੇ ਬਦਲੀ ਅੱਧੀ ਤੋਂ ਜ਼ਿਆਦਾ ਟੀਮ
ਟੀਮ ਇੰਡੀਆ 'ਚ ਅਚਾਨਕ ਹੋਏ 8 ਬਦਲਾਅ, BCCI ਨੇ ਬਦਲੀ ਅੱਧੀ ਤੋਂ ਜ਼ਿਆਦਾ ਟੀਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Drinking Water Benefits : ਸਵੇਰੇ ਉੱਠਦੇ ਹੀ ਪਾਣੀ ਪੀਣਾ ਸਿਹਤ ਲਈ ਕਿੰਨਾ ਫਾਇਦੇਮੰਦ? ਜਾਣੋ ਅਹਿਮ ਗੱਲਾਂ
Drinking Water Benefits : ਸਵੇਰੇ ਉੱਠਦੇ ਹੀ ਪਾਣੀ ਪੀਣਾ ਸਿਹਤ ਲਈ ਕਿੰਨਾ ਫਾਇਦੇਮੰਦ? ਜਾਣੋ ਅਹਿਮ ਗੱਲਾਂ
Bank Holidays 2026 : 7 ਤੋਂ 13 ਸਤੰਬਰ ਤੱਕ ਕਦੋਂ ਅਤੇ ਕਿੱਥੇ ਬੰਦ ਰਹਿਣਗੇ ਬੈਂਕ? ਇਹ ਰਹੀ ਛੁੱਟੀਆਂ ਦੀ ਪੂਰੀ ਲਿਸਟ
Bank Holidays 2026 : 7 ਤੋਂ 13 ਸਤੰਬਰ ਤੱਕ ਕਦੋਂ ਅਤੇ ਕਿੱਥੇ ਬੰਦ ਰਹਿਣਗੇ ਬੈਂਕ? ਇਹ ਰਹੀ ਛੁੱਟੀਆਂ ਦੀ ਪੂਰੀ ਲਿਸਟ
Barnala ਦੇ ਪਿੰਡ ਕਾਲੇਕੇ 'ਚ ਵਾਪਰਿਆ ਦਰਦਨਾਕ ਹਾਦਸਾ , 30 ਸਾਲਾ ਨੌਜਵਾਨ ਦੀ ਟੋਬੇ 'ਚ ਡੁੱਬਣ ਨਾਲ ਮੌਤ
Barnala ਦੇ ਪਿੰਡ ਕਾਲੇਕੇ 'ਚ ਵਾਪਰਿਆ ਦਰਦਨਾਕ ਹਾਦਸਾ , 30 ਸਾਲਾ ਨੌਜਵਾਨ ਦੀ ਟੋਬੇ 'ਚ ਡੁੱਬਣ ਨਾਲ ਮੌਤ
Health News : ਪੌੜੀਆਂ ਚੜ੍ਹਦੇ ਹੀ ਫੁੱਲਣ ਲੱਗਦੀ ਹੈ ਸਾਹ, ਫਿਟਨੈੱਸ ਦੀ ਕਮੀ ਜਾਂ ਕੋਈ ਹੋਰ ਕਾਰਨ?
Health News : ਪੌੜੀਆਂ ਚੜ੍ਹਦੇ ਹੀ ਫੁੱਲਣ ਲੱਗਦੀ ਹੈ ਸਾਹ, ਫਿਟਨੈੱਸ ਦੀ ਕਮੀ ਜਾਂ ਕੋਈ ਹੋਰ ਕਾਰਨ?
Smartphone ਦੀ ਵਾਰੰਟੀ ਖਤਮ ਹੋ ਗਈ ਜਾਂ ਅਜੇ ਬਾਕੀ ਹੈ? IMEI ਨੰਬਰ ਨਾਲ ਮਿੰਟਾਂ 'ਚ ਚੈੱਕ ਕਰੋ ਸਟੇਟਸ
Smartphone ਦੀ ਵਾਰੰਟੀ ਖਤਮ ਹੋ ਗਈ ਜਾਂ ਅਜੇ ਬਾਕੀ ਹੈ? IMEI ਨੰਬਰ ਨਾਲ ਮਿੰਟਾਂ 'ਚ ਚੈੱਕ ਕਰੋ ਸਟੇਟਸ
Judges Retirement: ਜੱਜਾਂ ਲਈ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਸੇਵਾਮੁਕਤੀ ਦੀ ਉਮਰ 'ਚ ਕੀਤਾ ਵਾਧਾ; 60 ਤੋਂ ਵਧਾ ਕੇ...
ਜੱਜਾਂ ਲਈ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਸੇਵਾਮੁਕਤੀ ਦੀ ਉਮਰ 'ਚ ਕੀਤਾ ਵਾਧਾ; 60 ਤੋਂ ਵਧਾ ਕੇ...
Delhi Building Collapse : ਦਿੱਲੀ 'ਚ ਡਿੱਗੀ 5 ਮੰਜ਼ਿਲਾ ਬਿਲਡਿੰਗ , 2 ਦੀ ਮੌਤ , ਬੇਸਮੈਂਟ ਵਿੱਚ ਖੁਦਾਈ ਚੱਲਣ ਦਾ ਦਾਅਵਾ 
Delhi Building Collapse : ਦਿੱਲੀ 'ਚ ਡਿੱਗੀ 5 ਮੰਜ਼ਿਲਾ ਬਿਲਡਿੰਗ , 2 ਦੀ ਮੌਤ , ਬੇਸਮੈਂਟ ਵਿੱਚ ਖੁਦਾਈ ਚੱਲਣ ਦਾ ਦਾਅਵਾ 
Punjab Power Crisis : ਕੋਲੇ ਦੀ ਕਮੀ ਕਾਰਨ ਬਿਜਲੀ ਸੰਕਟ , '4 ਦਿਨਾਂ 'ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ'
Punjab Power Crisis : ਕੋਲੇ ਦੀ ਕਮੀ ਕਾਰਨ ਬਿਜਲੀ ਸੰਕਟ , '4 ਦਿਨਾਂ 'ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ'
Embed widget