ਪੜਚੋਲ ਕਰੋ

Neeraj Chopra : ਨੀਰਜ ਚੋਪੜਾ ਨੇ ਸਟਾਕਹੋਮ 'ਚ ਬਜ਼ੁਰਗ ਫ਼ੈਨ ਦੇ ਛੂਹੇ ਪੈਰ,  ਨਿਮਰਤਾ ਨਾਲ ਜਿੱਤਿਆ ਲੱਖਾਂ ਲੋਕਾਂ ਦਾ ਦਿਲ 

ਟੋਕੀਓ ਓਲੰਪਿਕ 'ਚ ਭਾਰਤ ਲਈ ਗੋਲਡ ਮੈਡਲ ਜਿੱਤਣ ਵਾਲੇ ਨੀਰਜ ਚੋਪੜਾ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਸੇਂਸੇਸ਼ਨ ਬਣੇ ਹੋਏ ਹਨ। ਹਰ ਰੋਜ਼ ਉਸ ਨਾਲ ਜੁੜੀਆਂ ਵੀਡੀਓਜ਼ ਵਾਇਰਲ ਹੁੰਦੀਆਂ ਰਹਿੰਦੀਆਂ ਹਨ।

Neeraj Chopra Viral Video : ਟੋਕੀਓ ਓਲੰਪਿਕ 'ਚ ਭਾਰਤ ਲਈ ਗੋਲਡ ਮੈਡਲ ਜਿੱਤਣ ਵਾਲੇ ਨੀਰਜ ਚੋਪੜਾ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਸੇਂਸੇਸ਼ਨ ਬਣੇ ਹੋਏ ਹਨ। ਹਰ ਰੋਜ਼ ਉਸ ਨਾਲ ਜੁੜੀਆਂ ਵੀਡੀਓਜ਼ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਹਾਲ ਹੀ ਵਿੱਚ ਉਸਨੇ ਇੱਕ ਮਹੀਨੇ ਵਿੱਚ ਦੂਜੀ ਵਾਰ ਸਟਾਕਹੋਮ ਡਾਇਮੰਡ ਲੀਗ ਮੀਟਿੰਗ ਦੌਰਾਨ ਆਪਣਾ ਹੀ ਰਾਸ਼ਟਰੀ ਰਿਕਾਰਡ ਤੋੜਦੇ ਹੋਏ ਨਵਾਂ ਰਾਸ਼ਟਰੀ ਰਿਕਾਰਡ ਬਣਾਇਆ ਅਤੇ ਚਾਂਦੀ ਦਾ ਤਗਮਾ ਜਿੱਤਿਆ ਹੈ।

ਹੁਣ ਉਸ ਨਾਲ ਜੁੜਿਆ ਇਕ ਵੀਡੀਓ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਵਿਚ ਉਹ ਆਪਣੇ ਇਕ ਪਫ਼ੈਨਜ ਦੇ ਪੈਰ ਛੂਹਦੇ ਨਜ਼ਰ ਆ ਰਹੇ ਹਨ।

ਅਸਲ 'ਚ ਸਾਹਮਣੇ ਆਈ ਵੀਡੀਓ 'ਚ ਨੀਰਜ ਚੋਪੜਾ ਦੀ ਨਿਮਰਤਾ ਦੇਖ ਕੇ ਹਰ ਕੋਈ ਉਨ੍ਹਾਂ ਦਾ ਫੈਨ ਹੋ ਗਿਆ ਹੈ। ਵੀਡੀਓ 'ਚ ਨੀਰਜ ਇਕ ਬਜ਼ੁਰਗ ਫ਼ੈਨ ਦੇ ਪੈਰ ਛੂਹਦੇ ਨਜ਼ਰ ਆ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਸਟਾਕਹੋਮ 'ਚ ਫ਼ੈਨਜ ਦੇ ਝੁੰਡ ਨਾਲ ਗੱਲਬਾਤ ਕਰਦੇ ਹੋਏ ਅਤੇ ਤਸਵੀਰਾਂ ਖਿਚਵਾਉਂਦੇ ਹੋਏ ਨੀਰਜ ਨੇ ਬਜ਼ੁਰਗ ਵਿਅਕਤੀ ਦੇ ਪੈਰ ਛੂਹੇ ਹਨ। 

ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਖ਼ਬਰ ਲਿਖੇ ਜਾਣ ਤੱਕ ਇਸ ਵੀਡੀਓ ਨੂੰ ਦੋ ਲੱਖ 32 ਹਜ਼ਾਰ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ। ਇੱਕ ਬਜ਼ੁਰਗ ਫ਼ੈਨਜ ਦੇ ਪੈਰ ਛੂਹ ਕੇ ਵਾਪਸ ਜਾਂਦੇ ਸਮੇਂ ਇੱਕ ਫ਼ੈਨਜ ਨੀਰਜ ਦੀ ਤਾਰੀਫ਼ ਕਰਦੇ ਹੋਏ 'ਸੋ ਡਾਊਨ ਟੂ ਅਰਥ' ਕਹਿੰਦਾ ਸੁਣਿਆ ਜਾ ਰਿਹਾ ਹੈ।

ਦੱਸ ਦੇਈਏ ਕਿ ਨੀਰਜ ਚੋਪੜਾ ਨੇ ਜੂਨ ਦੀ ਸ਼ੁਰੂਆਤ ਵਿੱਚ ਤੁਰਕੂ ਵਿੱਚ ਪਾਵੋ ਨੂਰਮੀ ਅਥਲੈਟਿਕਸ ਮੀਟ ਦੌਰਾਨ 89.30 ਮੀਟਰ ਥਰੋਅ ਕਰਕੇ ਆਪਣਾ ਹੀ ਰਾਸ਼ਟਰੀ ਰਿਕਾਰਡ ਤੋੜਿਆ ਸੀ। ਜਿਸ ਤੋਂ ਬਾਅਦ ਹੁਣ ਉਸਨੇ 30 ਜੂਨ ਨੂੰ ਇੱਕ ਮਹੀਨੇ ਦੇ ਅੰਦਰ ਦੂਜੀ ਵਾਰ ਸਟਾਕਹੋਮ ਡਾਇਮੰਡ ਲੀਗ ਵਿੱਚ 89.94 ਮੀਟਰ ਦੀ ਥਰੋਅ ਨਾਲ ਆਪਣਾ ਹੀ ਰਿਕਾਰਡ ਤੋੜ ਦਿੱਤਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ

ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ

ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ

Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ

Telegram ਯੂਜ਼ ਕਰਨ ਵਾਲੇ ਹੋ ਜਾਓ ਸਾਵਧਾਨ! ਤੁਹਾਡੀ ਇੱਕ ਗਲਤੀ ਖਾਲੀ ਕਰ ਦੇਵੇਗੀ ਤੁਹਾਡਾ ਅਕਾਊਂਟ, ਵੱਡੇ ਸਕੈਮ ਦਾ ਖਤਰਾ

ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 26-12-2024

Embed widget