ਪੜਚੋਲ ਕਰੋ

Commonwealth Games 2022 ਤੋਂ ਬਾਹਰ ਹੋਣ 'ਤੇ ਇਮਸ਼ੋਨਲ ਹੋਏ ਨੀਰਜ ਚੋਪੜਾ, ਜਾਣੋ ਦੇਸ਼ ਨੂੰ ਕਿਸ ਗੱਲ ਲਈ ਕਿਹਾ ਸ਼ੁਕਰੀਆ

ਨੀਰਜ ਨੇ ਚਿੱਠੀ 'ਚ ਲਿਖਿਆ ਕਿ ''ਸਭ ਨੂੰ ਹੈਲੋ, ਮੈਂ ਤੁਹਾਨੂੰ ਸਾਰਿਆਂ ਨੂੰ ਇਹ ਸੂਚਿਤ ਕਰਨ ਲਈ ਬੜੇ ਦੁੱਖ ਨਾਲ ਲਿਖ ਰਿਹਾ ਹਾਂ ਕਿ ਮੈਂ ਇਸ ਵਾਰ ਦੀਆਂ ਰਾਸ਼ਟਰਮੰਡਲ ਖੇਡਾਂ 'ਚ ਹਿੱਸਾ ਨਹੀਂ ਲੈ ਸਕਾਂਗਾ।

Neeraj Chopra Commonwealth Games 2022: ਦੁਨੀਆ ਦਾ ਸਰਵੋਤਮ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਸੱਟ ਕਾਰਨ ਰਾਸ਼ਟਰਮੰਡਲ ਖੇਡਾਂ 2022 ਤੋਂ ਬਾਹਰ ਹੋ ਗਿਆ ਹੈ। ਆਊਟ ਹੋਣ ਤੋਂ ਬਾਅਦ ਨੀਰਜ ਨੇ ਆਪਣੇ ਪ੍ਰਸ਼ੰਸਕਾਂ ਅਤੇ ਦੇਸ਼ ਲਈ ਇੱਕ ਚਿੱਠੀ ਸਾਂਝੀ ਕੀਤੀ ਹੈ। ਇਸ 'ਚ ਉਨ੍ਹਾਂ ਨੇ ਦੇਸ਼ ਦੇ ਲੋਕਾਂ ਦੇ ਸਨਮਾਨ ਅਤੇ ਪਿਆਰ ਲਈ ਧੰਨਵਾਦ ਕੀਤਾ ਹੈ। 

ਨੀਰਜ ਨੇ ਚਿੱਠੀ 'ਚ ਲਿਖਿਆ ਕਿ ''ਸਭ ਨੂੰ ਹੈਲੋ, ਮੈਂ ਤੁਹਾਨੂੰ ਸਾਰਿਆਂ ਨੂੰ ਇਹ ਸੂਚਿਤ ਕਰਨ ਲਈ ਬੜੇ ਦੁੱਖ ਨਾਲ ਲਿਖ ਰਿਹਾ ਹਾਂ ਕਿ ਮੈਂ ਇਸ ਵਾਰ ਦੀਆਂ ਰਾਸ਼ਟਰਮੰਡਲ ਖੇਡਾਂ 'ਚ ਹਿੱਸਾ ਨਹੀਂ ਲੈ ਸਕਾਂਗਾ। ਵਿਸ਼ਵ ਚੈਂਪੀਅਨਸ਼ਿਪ ਦੇ ਚੌਥੇ ਥਰੋਅ ਦੌਰਾਨ ਮੈਨੂੰ ਤਣਾਅ ਦੇ ਕਾਰਨ ਕੁਝ ਬੇਅਰਾਮੀ ਮਹਿਸੂਸ ਹੋ ਰਹੀ ਸੀ ਅਤੇ ਇੱਥੇ ਸੰਯੁਕਤ ਰਾਜ ਅਮਰੀਕਾ ਵਿੱਚ ਜਾਂਚ ਦੌਰਾਨ, ਇਹ ਇੱਕ ਮਾਮੂਲੀ ਸੱਟ ਦੇ ਰੂਪ ਵਿੱਚ ਪਾਇਆ ਗਿਆ, ਜਿਸ ਲਈ ਮੈਨੂੰ ਕੁਝ ਹਫ਼ਤਿਆਂ ਦੇ ਮੁੜ ਰਿਹੈਬਿਲਿਟੇਸ਼ਨ ਦੀ ਸਲਾਹ ਦਿੱਤੀ ਗਈ ਹੈ।

ਉਨ੍ਹਾਂ ਲਿਖਿਆ ਕਿ ਮੈਨੂੰ ਅਫਸੋਸ ਹੈ ਕਿ ਮੈਂ ਬਰਮਿੰਘਮ 'ਚ ਦੇਸ਼ ਦੀ ਪ੍ਰਤੀਨਿਧਤਾ ਨਹੀਂ ਕਰ ਸਕਾਂਗਾ। ਫਿਲਹਾਲ ਮੇਰਾ ਪੂਰਾ ਧਿਆਨ ਆਪਣੇ ਪੁਨਰਵਾਸ 'ਤੇ ਰਹੇਗਾ ਤਾਂ ਜੋ ਮੈਂ ਜਲਦੀ ਹੀ ਮੈਦਾਨ 'ਤੇ ਉਤਰਨ ਦੀ ਕੋਸ਼ਿਸ਼ ਕਰਾਂ। ਨੀਰਜ ਨੇ ਲਿਖਿਆ ਕਿ ਪਿਛਲੇ ਕੁਝ ਦਿਨਾਂ 'ਚ ਸਾਰੇ ਦੇਸ਼ਵਾਸੀਆਂ ਤੋਂ ਮਿਲੇ ਪਿਆਰ ਅਤੇ ਸਨਮਾਨ ਲਈ ਮੈਂ ਤੁਹਾਡਾ ਸਾਰਿਆਂ ਦਾ ਧੰਨਵਾਦ ਕਰਨਾ ਚਾਹੁੰਦਾ ਹਾਂ। ਮੈਂ ਉਮੀਦ ਕਰਦਾ ਹਾਂ ਕਿ ਤੁਸੀਂ ਸਾਰੇ ਇਸ ਤਰ੍ਹਾਂ ਮੇਰੇ ਨਾਲ ਜੁੜ ਕੇ ਰਾਸ਼ਟਰਮੰਡਲ ਖੇਡਾਂ ਵਿੱਚ ਸਾਡੇ ਦੇਸ਼ ਦੇ ਸਾਰੇ ਖਿਡਾਰੀਆਂ ਦਾ ਸਮਰਥਨ ਕਰਦੇ ਰਹੋਗੇ।

ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ

ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ

ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ

19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ

ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ

Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ

ਪੰਚਕੂਲਾ 'ਚ ਲੁਧਿਆਣਾ ਦੇ ਤਹਿਸੀਲਦਾਰ ਖਿਲਾਫ਼ FIR, ਪ੍ਰਾਈਵੇਟ ਸਕੂਲ ਮਾਲਕ ਦੀ ਮਾਂ ਨਾਲ ਧੋਖਾਧੜੀ; ਇੰਝ ਬਣਾਈ ਜਾਲੀ ਪਾਵਰ ਆਫ ਅਟਾਰਨੀ

Embed widget