ਪੜਚੋਲ ਕਰੋ

Commonwealth Games  : ਗੋਲਡ ਜਿੱਤਣ ਵਾਲੇ ਐਲਧੋਸ ਪਾਲ ਨੇ ਨੀਰਜ ਚੋਪੜਾ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਕਿਹਾ- ਉਨ੍ਹਾਂ ਨੇ ਭਾਰਤੀ ਖਿਡਾਰੀਆਂ ਦੀ ਮਾਨਸਿਕਤਾ ਬਦਲੀ 

ਭਾਰਤੀ ਅਥਲੀਟ ਐਲਧੋਸ ਪਾਲ, ਸੰਦੀਪ ਕੁਮਾਰ, ਅਵਿਨਾਸ਼ ਸਾਬਲੇ ਅਤੇ ਅਬਦੁੱਲਾ ਅਬੂਬਕਰ ਰਾਸ਼ਟਰਮੰਡਲ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਤੋਂ ਬਾਅਦ ਮੰਗਲਵਾਰ ਨੂੰ ਭਾਰਤ ਦੀ ਰਾਜਧਾਨੀ ਦਿੱਲੀ ਪਹੁੰਚੇ

Aldhos Paul on Neeraj Chopra : ਭਾਰਤੀ ਅਥਲੀਟ ਐਲਧੋਸ ਪਾਲ, ਸੰਦੀਪ ਕੁਮਾਰ, ਅਵਿਨਾਸ਼ ਸਾਬਲੇ ਅਤੇ ਅਬਦੁੱਲਾ ਅਬੂਬਕਰ ਰਾਸ਼ਟਰਮੰਡਲ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਤੋਂ ਬਾਅਦ ਮੰਗਲਵਾਰ ਨੂੰ ਭਾਰਤ ਦੀ ਰਾਜਧਾਨੀ ਦਿੱਲੀ ਪਹੁੰਚੇ ਤਾਂ ਉਨ੍ਹਾਂ ਦਾ ਦਿੱਲੀ ਦੇ ਹਵਾਈ ਅੱਡੇ 'ਤੇ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਵਾਰ ਰਾਸ਼ਟਰਮੰਡਲ ਖੇਡਾਂ ਵਿੱਚ ਭਾਰਤੀ ਅਥਲੈਟਿਕਸ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 8 ਤਗਮੇ ਜਿੱਤੇ ਹਨ। ਜਿਸ ਵਿੱਚ ਇੱਕ ਸੋਨ, ਚਾਰ ਚਾਂਦੀ ਅਤੇ ਤਿੰਨ ਕਾਂਸੀ ਦੇ ਤਗਮੇ ਸ਼ਾਮਿਲ ਹਨ। ਇਸ ਦੇ ਨਾਲ ਹੀ ਭਾਰਤ ਪਰਤੇ ਸੋਨ ਤਮਗਾ ਜੇਤੂ ਐਲਧੋਸ ਪਾਲ ਨੇ ਦਿੱਲੀ ਏਅਰਪੋਰਟ 'ਤੇ ਨੀਰਜ ਚੋਪੜਾ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ।

ਨੀਰਜ ਚੋਪੜਾ ਨੇ ਸਾਡੀ ਮਾਨਸਿਕਤਾ ਬਦਲੀ 

ਰਾਸ਼ਟਰਮੰਡਲ ਖੇਡਾਂ ਦੇ ਸੋਨ ਤਗ਼ਮਾ ਜੇਤੂ ਐਲਧੋਸ ਪਾਲ ਨੇ ਦਿੱਲੀ ਵਿੱਚ ਕਿਹਾ ਕਿ ਨੀਰਜ ਚੋਪੜਾ ਦੇ ਓਲੰਪਿਕ ਸੋਨ ਤਗ਼ਮੇ ਨੇ ਸਾਡੀ ਮਾਨਸਿਕਤਾ ਬਦਲ ਦਿੱਤੀ ਹੈ। ਪਹਿਲਾਂ ਅਸੀਂ ਕੁਝ ਸੀਮਾਵਾਂ ਤੈਅ ਕੀਤੀਆਂ ਸਨ  ਪਰ ਹੁਣ ਭਰਤ ਕੁਝ ਵੀ ਜਾਦੂਈ ਕਰਨ ਦੇ ਸਮਰੱਥ ਹੈ। ਸਾਨੂੰ ਸਖਤ ਮਿਹਨਤ ਕਰਦੇ ਰਹਿਣਾ ਚਾਹੀਦਾ ਹੈ ਅਤੇ ਸਾਡੇ ਦੁਆਰਾ ਨਿਰਧਾਰਤ ਸੀਮਾਵਾਂ ਨੂੰ ਤੋੜਨਾ ਪੈਂਦਾ ਹੈ। 
 
ਸਾਨੂੰ ਰਾਸ਼ਟਰਮੰਡਲ ਖੇਡਾਂ ਵਿੱਚ ਵਿਸ਼ਵ ਚੈਂਪੀਅਨਸ਼ਿਪ ਦਾ ਵੀ ਫਾਇਦਾ ਹੋਇਆ। ਉਸ ਦੇ ਤਜਰਬੇ ਤੋਂ ਸਾਨੂੰ ਬਹੁਤ ਫ਼ਾਇਦਾ ਹੋਇਆ ਹੈ। ਤੁਹਾਨੂੰ ਦੱਸ ਦੇਈਏ ਕਿ ਅਲਡੋਸ ਪਾਲ ਨੇ ਪੁਰਸ਼ਾਂ ਦੀ ਤੀਹਰੀ ਛਾਲ ਵਿੱਚ ਹੈਰਾਨੀਜਨਕ ਪ੍ਰਦਰਸ਼ਨ ਕਰਦੇ ਹੋਏ ਸੋਨ ਤਗਮਾ ਜਿੱਤਿਆ। ਉਸ ਦੇ ਪ੍ਰਦਰਸ਼ਨ ਨਾਲ  ਉਸ ਦਾ ਦੁਨੀਆ ਭਰ ਵਿੱਚ ਨਾਮ ਹੋਇਆ ਹੈ। ਉਸ ਨੇ ਇਸ ਈਵੈਂਟ ਵਿੱਚ 17.03 ਮੀਟਰ ਦੀ ਛਾਲ ਲਗਾ ਕੇ ਸੋਨ ਤਗ਼ਮੇ ’ਤੇ ਕਬਜ਼ਾ ਕੀਤਾ।

ਅਬਦੁੱਲਾ ਅਬੂਬਕਰ ਨੇ ਹਾਸਲ ਕੀਤਾ ਚਾਂਦੀ ਦਾ ਤਗਮਾ  

ਅਲਧੋਸ ਪਾਲ ਤੋਂ ਇਲਾਵਾ ਭਾਰਤ ਦੇ ਅਬਦੁੱਲਾ ਅਬੂਬਕਰ ਨੇ ਰਾਸ਼ਟਰਮੰਡਲ ਵਿੱਚ ਪੁਰਸ਼ਾਂ ਦੀ ਤੀਹਰੀ ਛਾਲ ਮੁਕਾਬਲੇ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ। ਦਿੱਲੀ ਪਹੁੰਚ ਕੇ ਅਬਦੁੱਲਾ ਅਬੂਬਕਰ ਨੇ ਕਿਹਾ ਕਿ ਮੈਂ ਸੋਨ ਤਮਗਾ ਨਹੀਂ ਜਿੱਤ ਸਕਿਆ। ਮੈਂ ਏਸ਼ਿਆਈ ਖੇਡਾਂ ਵਿੱਚ ਸੋਨ ਤਮਗਾ ਜਿੱਤਣ ਅਤੇ ਚੰਗਾ ਪ੍ਰਦਰਸ਼ਨ ਕਰਨ ਦੀ ਕੋਸ਼ਿਸ਼ ਕਰਾਂਗਾ। ਦੱਸ ਦਈਏ ਕਿ ਐਤਵਾਰ ਨੂੰ ਪੁਰਸ਼ਾਂ ਦੀ ਤੀਹਰੀ ਛਾਲ ਦੇ ਫਾਈਨਲ ਵਿੱਚ ਅਲਧੋਸ ਪਾਲ ਨੇ ਸੋਨ ਅਤੇ ਅਬਦੁੱਲਾ ਅਬੂਬਕਰ ਨਾਰੰਗੋਲਿੰਤੇਵਿਦ ਨੇ ਚਾਂਦੀ ਦਾ ਤਗਮਾ ਜਿੱਤਿਆ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ 'ਚ 2 ਦਿਨ ਪਵੇਗੀ ਸੰਘਣੀ ਧੁੰਦ, ਤਾਪਮਾਨ 'ਚ ਆਈ ਗਿਰਾਵਟ, ਪ੍ਰਦੂਸ਼ਣ ਕਰਕੇ ਹਾਲਾਤ ਖਰਾਬ, ਜਾਣੋ ਆਪਣੇ ਸ਼ਹਿਰ ਦਾ ਹਾਲ

ਧੂੜ, ਮਿੱਟੀ ਜਾਂ ਡਸਟ ਨਾਲ ਹੋ ਜਾਂਦੀ ਐਲਰਜੀ, ਤਾਂ ਅਪਣਾਓ ਆਹ ਘਰੇਲੂ ਨੁਸਖੇ, ਤੁਰੰਤ ਮਿਲੇਗੀ ਰਾਹਤ

ਸਰਦੀਆਂ 'ਚ Dry Skin ਤੋਂ ਪਾਉਣਾ ਚਾਹੁੰਦੇ ਛੁਟਕਾਰਾ, ਤਾਂ ਸਭ ਤੋਂ ਪਹਿਲਾਂ ਕਰੋ ਆਹ ਕੰਮ

1 ਜਨਵਰੀ ਤੋਂ ਬਦਲ ਜਾਵੇਗਾ Telecom ਦਾ ਆਹ ਨਿਯਮ, Jio, Airtel, BSNL, Vi 'ਤੇ ਪਵੇਗਾ ਸਿੱਧਾ ਅਸਰ
1 ਜਨਵਰੀ ਤੋਂ ਬਦਲ ਜਾਵੇਗਾ Telecom ਦਾ ਆਹ ਨਿਯਮ, Jio, Airtel, BSNL, Vi 'ਤੇ ਪਵੇਗਾ ਸਿੱਧਾ ਅਸਰ
Advertisement
ABP Premium

ਵੀਡੀਓਜ਼

MP Amritpal Singh 'ਤੇ ਤੱਤੇ ਹੋਏ Bikram Singh Majithia | Abp SanjhaSikh | 30 ਲੱਖ ਸਿੱਖ ਬਣੇ ਈਸਾਈ! ਸੁੱਤੀ ਪਈ ਸਿੱਖ ਕੌਮ - BJP ਲੀਡਰ | Abp SanjhaCM  Maan ਨੇ ਰੱਜਕੇ ਕੀਤੀ ਰਾਜਪਾਲ ਦੀ ਕੀਤੀ ਤਾਰੀਫ਼ , ਕਿਹਾ- ਜਦੋਂ ਦਾ ਇਨ੍ਹਾਂ ਨੇ ਕੰਮ ਸਾਂਭਿਆ ਚੰਗੀ ਚੱਲ ਰਹੀ ਸਰਕਾਰSikh | ਬੇਅਦਬੀ! ਸ੍ਰੀ ਗੁਰੂ ਨਾਨਕ ਦੇਵ ਜੀ ਬਣਕੇ ਆਇਆ ਬੰਦਾ Punjab 'ਚ ਵੱਡਾ ਹੰਗਾਮਾ | ABP Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ 2 ਦਿਨ ਪਵੇਗੀ ਸੰਘਣੀ ਧੁੰਦ, ਤਾਪਮਾਨ 'ਚ ਆਈ ਗਿਰਾਵਟ, ਪ੍ਰਦੂਸ਼ਣ ਕਰਕੇ ਹਾਲਾਤ ਖਰਾਬ, ਜਾਣੋ ਆਪਣੇ ਸ਼ਹਿਰ ਦਾ ਹਾਲ
ਪੰਜਾਬ 'ਚ 2 ਦਿਨ ਪਵੇਗੀ ਸੰਘਣੀ ਧੁੰਦ, ਤਾਪਮਾਨ 'ਚ ਆਈ ਗਿਰਾਵਟ, ਪ੍ਰਦੂਸ਼ਣ ਕਰਕੇ ਹਾਲਾਤ ਖਰਾਬ, ਜਾਣੋ ਆਪਣੇ ਸ਼ਹਿਰ ਦਾ ਹਾਲ
ਧੂੜ, ਮਿੱਟੀ ਜਾਂ ਡਸਟ ਨਾਲ ਹੋ ਜਾਂਦੀ ਐਲਰਜੀ, ਤਾਂ ਅਪਣਾਓ ਆਹ ਘਰੇਲੂ ਨੁਸਖੇ, ਤੁਰੰਤ ਮਿਲੇਗੀ ਰਾਹਤ
ਧੂੜ, ਮਿੱਟੀ ਜਾਂ ਡਸਟ ਨਾਲ ਹੋ ਜਾਂਦੀ ਐਲਰਜੀ, ਤਾਂ ਅਪਣਾਓ ਆਹ ਘਰੇਲੂ ਨੁਸਖੇ, ਤੁਰੰਤ ਮਿਲੇਗੀ ਰਾਹਤ
ਸਰਦੀਆਂ 'ਚ Dry Skin ਤੋਂ ਪਾਉਣਾ ਚਾਹੁੰਦੇ ਛੁਟਕਾਰਾ, ਤਾਂ ਸਭ ਤੋਂ ਪਹਿਲਾਂ ਕਰੋ ਆਹ ਕੰਮ
ਸਰਦੀਆਂ 'ਚ Dry Skin ਤੋਂ ਪਾਉਣਾ ਚਾਹੁੰਦੇ ਛੁਟਕਾਰਾ, ਤਾਂ ਸਭ ਤੋਂ ਪਹਿਲਾਂ ਕਰੋ ਆਹ ਕੰਮ
1 ਜਨਵਰੀ ਤੋਂ ਬਦਲ ਜਾਵੇਗਾ Telecom ਦਾ ਆਹ ਨਿਯਮ, Jio, Airtel, BSNL, Vi 'ਤੇ ਪਵੇਗਾ ਸਿੱਧਾ ਅਸਰ
1 ਜਨਵਰੀ ਤੋਂ ਬਦਲ ਜਾਵੇਗਾ Telecom ਦਾ ਆਹ ਨਿਯਮ, Jio, Airtel, BSNL, Vi 'ਤੇ ਪਵੇਗਾ ਸਿੱਧਾ ਅਸਰ
8ਵੀਂ ਦੇ ਵਿਦਿਆਰਥੀ ਨੂੰ ਪਿਲਾਈ ਸ਼ਰਾਬ ਫਿਰ 20 ਵਾਰ ਬਣਾਏ ਸਬੰਧ, ਹੁਣ ਟੀਚਰ ਨੂੰ ਮਿਲੀ ਭਿਆਨਕ ਸਜ਼ਾ

ਸਰਪੰਚ ਦੇ ਘਰ 'ਤੇ ਹੋਈ ਫਾਈਰਿੰਗ, CCTV 'ਚ ਕੈਦ ਹੋਏ 2 ਨਕਾਬਪੋਸ਼, ਸਾਹਮਣੇ ਆਈ ਵੱਡੀ ਵਜ੍ਹਾ

ਸਾਵਧਾਨ! ਅਨਾਰ ਦੇ ਜੂਸ 'ਚ ਮਿਲਾਇਆ ਜਾ ਰਿਹਾ ਲਾਲ ਰੰਗ, ਸਾਹਮਣੇ ਆਈ ਮਿਲਾਵਟ ਦੀ ਵੀਡੀਓ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22-11-2024

Embed widget