ਪੜਚੋਲ ਕਰੋ

Neeraj Chopra Wins: ਦੋਹਾ ਡਾਇਮੰਡ ਲੀਗ 'ਚ ਨੀਰਜ ਚੋਪੜਾ ਨੇ ਕਰਵਾਈ ਬੱਲੇ-ਬੱਲੇ, ਵਿਸ਼ਵ ਚੈਂਪੀਅਨ ਨੂੰ ਹਰਾ ਕੇ ਜਿੱਤਿਆ ਖਿਤਾਬ

Neeraj Chopra: ਆਪਣੀ ਪਹਿਲੀ ਕੋਸ਼ਿਸ਼ ਵਿੱਚ ਨੀਰਜ ਚੋਪੜਾ ਨੇ 88.67 ਮੀਟਰ ਜੈਵਲਿਨ ਸੁੱਟ ਕੇ ਖਿਤਾਬ ਜਿੱਤਿਆ। ਪਿਛਲੀ ਵਾਰ ਇਸ ਲੀਗ ਵਿੱਚ ਨੀਰਜ ਨੂੰ ਐਂਡਰਸਨ ਪੀਟਰਸ ਨੇ ਹਰਾਇਆ ਸੀ...

Neeraj Chopra Wins Doha Diamond League: ਭਾਰਤੀ ਸਟਾਰ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੇ ਫਿੱਟ ਹੋਣ ਤੋਂ ਬਾਅਦ ਆਪਣੇ ਨਵੇਂ ਸੀਜ਼ਨ ਦੀ ਸ਼ਾਨਦਾਰ ਸ਼ੁਰੂਆਤ ਕੀਤੀ ਹੈ। ਨੀਰਜ ਨੇ ਦੋਹਾ ਡਾਇਮੰਡ ਲੀਗ 'ਚ ਚੰਗਾ ਪ੍ਰਦਰਸ਼ਨ ਕੀਤਾ ਅਤੇ ਜਿੱਤ ਦਰਜ ਕੀਤੀ। ਦੋਹਾ, ਕਤਰ ਵਿੱਚ ਹੋਏ ਇਸ ਈਵੈਂਟ ਵਿੱਚ ਨੀਰਜ ਨੇ ਆਪਣੀ ਪਹਿਲੀ ਕੋਸ਼ਿਸ਼ ਵਿੱਚ 88.67 ਮੀਟਰ ਜੈਵਲਿਨ ਸੁੱਟ ਕੇ ਸਾਰਿਆਂ ਨੂੰ ਪਿੱਛੇ ਛੱਡ ਦਿੱਤਾ।

ਟੋਕੀਓ ਓਲੰਪਿਕ ਵਿੱਚ ਚਾਂਦੀ ਦਾ ਤਗ਼ਮਾ ਜਿੱਤਣ ਵਾਲੇ ਜੈਕਬ ਵਡਲੇਜ ਦੋਹਾ ਡਾਇਮੰਡ ਲੀਗ ਵਿੱਚ ਨੀਰਜ ਤੋਂ ਬਾਅਦ ਦੂਜੇ ਸਥਾਨ ’ਤੇ ਰਹੇ। ਇਸ ਜਿੱਤ ਦੇ ਨਾਲ ਹੀ ਨੀਰਜ ਨੇ ਐਂਡਰਸਨ ਪੀਟਰਸ ਤੋਂ ਪਿਛਲੀ ਹਾਰ ਦਾ ਬਦਲਾ ਵੀ ਲੈ ਲਿਆ। ਐਂਡਰਸਨ ਨੇ ਪਿਛਲੀ ਵਾਰ ਦੋਹਾ ਡਾਇਮੰਡ ਲੀਗ 'ਚ ਨੀਰਜ ਨੂੰ ਹਰਾ ਕੇ ਖਿਤਾਬ ਜਿੱਤਿਆ ਸੀ। ਇਸ ਤੋਂ ਬਾਅਦ ਐਂਡਰਸਨ ਈਵੈਂਟ 'ਚ ਤੀਜੇ ਸਥਾਨ 'ਤੇ ਰਿਹਾ।

ਇਸ ਈਵੈਂਟ ਵਿੱਚ ਨੀਰਜ ਦੇ ਪ੍ਰਦਰਸ਼ਨ ਦੀ ਗੱਲ ਕਰੀਏ ਤਾਂ ਉਸ ਨੇ ਆਪਣੀ ਪਹਿਲੀ ਕੋਸ਼ਿਸ਼ ਵਿੱਚ 88.67 ਮੀਟਰ ਦਾ ਜੈਵਲਿਨ ਸੁੱਟਿਆ। ਦੂਜੀ ਕੋਸ਼ਿਸ਼ ਵਿੱਚ ਨੀਰਜ ਨੇ 86.04 ਮੀਟਰ ਦੂਰ ਜੈਵਲਿਨ ਸੁੱਟਿਆ। ਤੀਜੇ ਵਿੱਚ 85.47 ਮੀਟਰ ਦੂਰ. ਚੌਥੀ ਕੋਸ਼ਿਸ਼ ਨੂੰ ਨੀਰਜ ਨੇ ਫਾਊਲ ਕੀਤਾ। 5ਵੀਂ ਕੋਸ਼ਿਸ਼ 'ਚ ਨੀਰਜ ਨੇ 85.37 ਨਾਲ ਜੈਵਲਿਨ ਸੁੱਟਿਆ ਜਦਕਿ ਛੇਵੀਂ ਕੋਸ਼ਿਸ਼ 'ਚ ਨੀਰਜ ਨੇ 86.52 ਮੀਟਰ ਦੂਰੀ 'ਤੇ ਜੈਵਲਿਨ ਸੁੱਟਿਆ।

ਸੱਟ ਕਾਰਨ ਪਿਛਲੀ ਵਾਰ ਦੋਹਾ ਡਾਇਮੰਡ ਲੀਗ 'ਚ ਹਿੱਸਾ ਨਹੀਂ ਲੈ ਸਕੇ ਸੀ

ਨੀਰਜ ਚੋਪੜਾ ਮੌਜੂਦਾ ਡਾਇਮੰਡ ਲੀਗ ਚੈਂਪੀਅਨ ਹੈ। ਨੀਰਜ ਫਿਟਨੈੱਸ ਦੀ ਕਮੀ ਕਾਰਨ ਪਿਛਲੇ ਸਾਲ ਹੋਈ ਦੋਹਾ ਡਾਇਮੰਡ ਲੀਗ 'ਚ ਹਿੱਸਾ ਨਹੀਂ ਲੈ ਸਕਿਆ ਸੀ। ਨੀਰਜ 2022 ਵਿੱਚ ਜ਼ਿਊਰਿਖ ਵਿੱਚ ਡਾਇਮੰਡ ਲੀਗ ਫਾਈਨਲ ਜਿੱਤਣ ਤੋਂ ਬਾਅਦ ਅਜਿਹਾ ਕਰਨ ਵਾਲਾ ਪਹਿਲਾ ਭਾਰਤੀ ਖਿਡਾਰੀ ਵੀ ਬਣ ਗਿਆ।  ਡਾਇਮੰਡ ਲੀਗ 'ਚ ਡਬਲ ਗੋਲਡ ਜਿੱਤਣ ਵਾਲੇ ਇਕਲੌਤੇ ਭਾਰਤੀ ਬਣਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

T20 Cricket League Auction: ਟੀ-20 ਕ੍ਰਿਕਟ ਲੀਗ ਨਿਲਾਮੀ, ਸਭ ਤੋਂ ਮਹਿੰਗਾ ਵਿਕਿਆ IPL ਦੀ SRH ਟੀਮ ਦਾ ਖਿਡਾਰੀ, ਅਭਿਸ਼ੇਕ ਅਤੇ ਸ਼ੁਭਮਨ ਨੂੰ ਮਿਲਣਗੇ ਇੰਨੇ ਰੁਪਏ...
ਟੀ-20 ਕ੍ਰਿਕਟ ਲੀਗ ਨਿਲਾਮੀ, ਸਭ ਤੋਂ ਮਹਿੰਗਾ ਵਿਕਿਆ IPL ਦੀ SRH ਟੀਮ ਦਾ ਖਿਡਾਰੀ, ਅਭਿਸ਼ੇਕ ਅਤੇ ਸ਼ੁਭਮਨ ਨੂੰ ਮਿਲਣਗੇ ਇੰਨੇ ਰੁਪਏ...
Team India Reshuffle: ਟੀਮ ਇੰਡੀਆ 'ਚ ਵੱਡਾ ਫੇਰਬਦਲ! ਟੈਸਟ ਸੀਰੀਜ਼ ਤੋਂ ਪਹਿਲਾਂ ਧਾਕੜ ਖਿਡਾਰੀ ਦੀ ਟੀਮ 'ਚ ਵਾਪਸੀ, ਸ਼੍ਰੀਲੰਕਾ ਖਿਲਾਫ ਮੈਦਾਨ 'ਚ ਉਤਰਨਗੇ ਇਹ ਖਿਡਾਰੀ...
ਟੀਮ ਇੰਡੀਆ 'ਚ ਵੱਡਾ ਫੇਰਬਦਲ! ਟੈਸਟ ਸੀਰੀਜ਼ ਤੋਂ ਪਹਿਲਾਂ ਧਾਕੜ ਖਿਡਾਰੀ ਦੀ ਟੀਮ 'ਚ ਵਾਪਸੀ, ਸ਼੍ਰੀਲੰਕਾ ਖਿਲਾਫ ਮੈਦਾਨ 'ਚ ਉਤਰਨਗੇ ਇਹ ਖਿਡਾਰੀ...
Shubman Gill: ਸ਼ੁਭਮਨ ਗਿੱਲ ਨੂੰ ਲੈ ਕੇ ਵੱਡਾ ਅਪਡੇਟ, ਸ਼੍ਰੀਲੰਕਾ ਖਿਲਾਫ ਪਹਿਲਾ ਟੈਸਟ...
Shubman Gill: ਸ਼ੁਭਮਨ ਗਿੱਲ ਨੂੰ ਲੈ ਕੇ ਵੱਡਾ ਅਪਡੇਟ, ਸ਼੍ਰੀਲੰਕਾ ਖਿਲਾਫ ਪਹਿਲਾ ਟੈਸਟ...
IND vs SL: ਕੇਐਲ ਰਾਹੁਲ ਬਣੇ ਟੀਮ ਇੰਡੀਆ ਦੇ ਕਪਤਾਨ, ਸ਼ੁਭਮਨ ਗਿੱਲ ਨੂੰ ਕੀਤਾ ਰਿਪਲੇਸ!
IND vs SL: ਕੇਐਲ ਰਾਹੁਲ ਬਣੇ ਟੀਮ ਇੰਡੀਆ ਦੇ ਕਪਤਾਨ, ਸ਼ੁਭਮਨ ਗਿੱਲ ਨੂੰ ਕੀਤਾ ਰਿਪਲੇਸ!

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 
Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
Embed widget