ਗੋਲਡਨ ਬੌਏ ਨੀਰਜ ਚੋਪੜਾ ਨੂੰ ਵਧਾਈਆਂ ਦੇਣ ਵਾਲਿਆਂ ਦਾ ਸੋਸ਼ਲ ਮੀਡੀਆ 'ਤੇ ਲੱਗਿਆ ਤਾਂਤਾ, ਪੀਐਮ ਮੋਦੀ ਤੇ ਸੀਐਮ ਮਾਨ ਸਮੇਤ ਇਨ੍ਹਾਂ ਦਿੱਗਜਾਂ ਨੇ ਦਿੱਤੇ ਵਧਾਈ ਸੰਦੇਸ਼
Neeraj Chopra:ਓਲੰਪਿਕ ਚੈਂਪੀਅਨ ਨੀਰਜ ਚੋਪੜਾ ਨੇ ਅਮਰੀਕਾ ਦੇ ਯੂਜੀਨ 'ਚ ਚੱਲ ਰਹੀ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ 'ਚ ਵੀ ਇਤਿਹਾਸ ਰਚ ਦਿੱਤਾ ਹੈ। ਉਹ ਇਸ ਚੈਂਪੀਅਨਸ਼ਿਪ ਦੇ ਇਤਿਹਾਸ ਵਿੱਚ ਤਮਗਾ ਜਿੱਤਣ ਵਾਲਾ ਪਹਿਲਾ ਪੁਰਸ਼ ਖਿਡਾਰੀ ਬਣ ਗਿਆ ਹੈ
Neeraj Chopra: ਓਲੰਪਿਕ ਚੈਂਪੀਅਨ ਨੀਰਜ ਚੋਪੜਾ ਨੇ ਅਮਰੀਕਾ ਦੇ ਯੂਜੀਨ 'ਚ ਚੱਲ ਰਹੀ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ 'ਚ ਵੀ ਇਤਿਹਾਸ ਰਚ ਦਿੱਤਾ ਹੈ। ਉਹ ਇਸ ਚੈਂਪੀਅਨਸ਼ਿਪ ਦੇ ਇਤਿਹਾਸ ਵਿੱਚ ਤਮਗਾ ਜਿੱਤਣ ਵਾਲਾ ਪਹਿਲਾ ਪੁਰਸ਼ ਖਿਡਾਰੀ ਬਣ ਗਿਆ ਹੈ। ਜੈਵਲਿਨ ਥਰੋਅ ਦੇ ਫਾਈਨਲ ਵਿੱਚ ਉਹਨਾਂ ਨੇ 88.13 ਮੀਟਰ ਦੀ ਥਰੋਅ ਨਾਲ ਚਾਂਦੀ ਦਾ ਤਗ਼ਮਾ ਜਿੱਤਿਆ। ਇਸ ਪ੍ਰਾਪਤੀ 'ਤੇ ਸੋਸ਼ਲ ਮੀਡੀਆ 'ਤੇ ਵਧਾਈ ਸੰਦੇਸ਼ਾਂ ਦਾ ਹੜ੍ਹ ਆ ਗਿਆ ਹੈ। ਆਮ ਲੋਕਾਂ ਤੋਂ ਲੈ ਕੇ ਸਿਆਸਤਦਾਨ, ਖਿਡਾਰੀ, ਉਦਯੋਗਪਤੀ ਅਤੇ ਮਸ਼ਹੂਰ ਹਸਤੀਆਂ ਤੱਕ ਆਪਣੀ ਖੁਸ਼ੀ ਦਾ ਇਜ਼ਹਾਰ ਕਰ ਰਹੇ ਹਨ। ਪੀਐਮ ਮੋਦੀ ਨੇ ਵੀ ਨੀਰਜ ਚੋਪੜਾ ਨੂੰ ਵਧਾਈ ਦਿੱਤੀ ਹੈ।
ਪੀਐਮ ਮੋਦੀ ਨੇ ਲਿਖਿਆ, 'ਇਹ ਸਾਡੇ ਸਭ ਤੋਂ ਵਧੀਆ ਖਿਡਾਰੀਆਂ ਵਿੱਚੋਂ ਇੱਕ ਵੱਲੋਂ ਹਾਸਲ ਕੀਤੀ ਵੱਡੀ ਉਪਲਬਧੀ ਹੈ। ਨੀਰਜ ਤੁਹਾਨੂੰ ਵਿਸ਼ਵ ਚੈਂਪੀਅਨਸ਼ਿਪ ਵਿੱਚ ਇਤਿਹਾਸਕ ਤਗਮਾ ਜਿੱਤਣ ਲਈ ਬਹੁਤ-ਬਹੁਤ ਵਧਾਈਆਂ। ਭਾਰਤੀ ਖੇਡਾਂ ਲਈ ਇਹ ਖਾਸ ਪਲ ਹੈ। ਤੁਹਾਨੂੰ ਭਵਿੱਖ ਲਈ ਸ਼ੁਭਕਾਮਨਾਵਾਂ।
ਉੱਥੇ ਹੀ ਪੰਜਾਬ ਦੇ ਸੀਐੱਮ ਭਗਵੰਤ ਮਾਨ ਨੇ ਟਵੀਟ ਕਰਦੇ ਲਿਖਿਆ ਕਿ, 'ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਨੀਰਜ ਚੋਪੜਾ ਜੀ ਨੂੰ ਚਾਂਦੀ ਦਾ ਤਮਗਾ ਜਿੱਤਣ 'ਤੇ ਬਹੁਤ ਬਹੁਤ ਮੁਬਾਰਕਾਂ …ਉਡਾਰੀ ਖੰਭਾਂ ਨਾਲ ਨਹੀਂ ਹੌਸਲਿਆਂ ਨਾਲ ਹੁੰਦੀ ਹੈ…ਭਵਿੱਖ ਲਈ ਸ਼ੁਭਕਾਮਨਾਵਾਂ'
A great accomplishment by one of our most distinguished athletes!
— Narendra Modi (@narendramodi) July 24, 2022
Congratulations to @Neeraj_chopra1 on winning a historic Silver medal at the #WorldChampionships. This is a special moment for Indian sports. Best wishes to Neeraj for his upcoming endeavours. https://t.co/odm49Nw6Bx
ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਨੀਰਜ ਚੋਪੜਾ ਜੀ ਨੂੰ ਚਾਂਦੀ ਦਾ ਤਮਗਾ ਜਿੱਤਣ 'ਤੇ ਬਹੁਤ ਬਹੁਤ ਮੁਬਾਰਕਾਂ …ਉਡਾਰੀ ਖੰਭਾਂ ਨਾਲ ਨਹੀਂ ਹੌਸਲਿਆਂ ਨਾਲ ਹੁੰਦੀ ਹੈ…ਭਵਿੱਖ ਲਈ ਸ਼ੁਭਕਾਮਨਾਵਾਂ pic.twitter.com/GLpWMwsa5v
— Bhagwant Mann (@BhagwantMann) July 24, 2022
India is elated by the stupendous performance by Subedar @Neeraj_chopra1.
— Rajnath Singh (@rajnathsingh) July 24, 2022
Congratulations to him on winning the Silver Medal at the #WorldAthleticsChampionships in Eugene, Oregon.
His hard work, grit and determination have yielded outstanding results. We are proud of him.
Congratulate @Neeraj_chopra1 for a scintillating silver medal performance at the World Athletics Championships.
— Dr. S. Jaishankar (@DrSJaishankar) July 24, 2022
A commendable achievement that will take Indian sport forward.
Congratulations to @Neeraj_chopra1 for winning the silver at 2022 World Athletics Championships for our country. Your best efforts have made our country proud in the world. Keep the flag flying high. Jai Hind 🇮🇳
— P.T. USHA (@PTUshaOfficial) July 24, 2022
भाई @Neeraj_chopra1 वर्ल्ड चैंपियनशिप में ऐतिहासिक 🥈सिल्वर मेडल जीतने पर आपको ढेर सारी शुभकामनाएँ। आप ऐसे ही देश के लिए मेडल जीतते रहे । भगवान से यहि प्रार्थना है ।🙏🏽 pic.twitter.com/032SmK10gv
— Bajrang Punia 🇮🇳 (@BajrangPunia) July 24, 2022
Neeraj Chopra has created history again by winning a silver medal at World Athletics Championship in Oregon. He becomes the 1st man and the 2nd Indian to win medal at the World Championships after long-jumper Anju Bobby George's bronze in 2003.
— Kiren Rijiju (@KirenRijiju) July 24, 2022
Congratulations @Neeraj_chopra1 🇮🇳 pic.twitter.com/H6epZwCMPu
Congratulation brother @Neeraj_chopra1
— sreejesh p r (@16Sreejesh) July 24, 2022
You are a motivation for billions of people 💪💪💪💪#silver #WorldAthleticsChampionships2022 #Javelin pic.twitter.com/Y10hheHthd