ਪੜਚੋਲ ਕਰੋ

Punjab ਸਰਕਾਰ ਦੀ ਖੇਡ ਨੀਤੀ 'ਚ ਕੀ ਹੈ ਖਾਸ, ਅੱਜ ਖੇਡ ਮੰਤਰੀ ਨੇ ਕੀਤਾ ਸਪੱਸ਼ਟ

New sports policy Punjab - ਨਵੀਂ ਖੇਡ ਨੀਤੀ ਵਿੱਚ ਖਿਡਾਰੀਆਂ ਤੇ ਕੋਚਾਂ ਲਈ ਤੋਹਫ਼ੇ ਦਿੱਤੇ ਗਏ ਹਨ, ਜਿਸ ਤਹਿਤ ਪਿੰਡ ਪੱਧਰ ਉਤੇ ਖੇਡ ਨਰਸਰੀਆਂ ਵੀ ਬਣਨਗੀਆਂ। ਕੋਚਾਂ ਦੀ ਗਿਣਤੀ 309 ਤੋਂ ਵਧਾ ਕੇ 2360 ਕਰਨ ਦਾ ਫੈਸਲਾ ਕੀਤਾ ਗਿਆ ਹੈ ਅਤੇ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਨਵੀਂ ਖੇਡ ਨੀਤੀ ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਵਰਦਾਨ ਸਾਬਿਤ ਹੋਵੇਗੀ।

ਇਹ ਪ੍ਰਗਟਾਵਾ ਖੇਡ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਨੇ ਬਰਨਾਲਾ ਕਲੱਬ ਅਤੇ ਲਾਲ ਬਹਾਦਰ ਸਾਸ਼ਤਰੀ ਆਰੀਆ ਮਹਿਲਾ ਕਾਲਜ ਵਿਖੇ ਬੈਡਮਿੰਟਨ ਐਸੋਸੀਏਸ਼ਨ ਬਰਨਾਲਾ ਵੱਲੋਂ ਕਰਵਾਈ ਜਾ ਰਹੀ ਪੰਜਾਬ ਸਟੇਟ ਬੈਡਮਿੰਟਨ ਚੈਂਪੀਅਨਸ਼ਿਪ (ਅੰਡਰ-19) ਵਿੱਚ ਸ਼ਿਰਕਤ ਕਰਦਿਆਂ ਕੀਤਾ।

ਉਨ੍ਹਾਂ ਕਿਹਾ ਕਿ ਨਵੀਂ ਖੇਡ ਨੀਤੀ ਵਿੱਚ ਖਿਡਾਰੀਆਂ ਤੇ ਕੋਚਾਂ ਲਈ ਤੋਹਫ਼ੇ ਦਿੱਤੇ ਗਏ ਹਨ, ਜਿਸ ਤਹਿਤ ਪਿੰਡ ਪੱਧਰ ਉਤੇ ਖੇਡ ਨਰਸਰੀਆਂ ਵੀ ਬਣਨਗੀਆਂ। ਕੋਚਾਂ ਦੀ ਗਿਣਤੀ 309 ਤੋਂ ਵਧਾ ਕੇ 2360 ਕਰਨ ਦਾ ਫੈਸਲਾ ਕੀਤਾ ਗਿਆ ਹੈ ਅਤੇ ਬਿਹਤਰੀਨ ਖਿਡਾਰੀਆਂ ਲਈ 500 ਅਸਾਮੀਆਂ, 80 ਤੋਂ ਵੱਧ ਖੇਡ ਮੁਕਾਬਲਿਆਂ ਦੇ ਮੈਡਲ ਜੇਤੂਆਂ ਲਈ ਨਗਦ ਇਨਾਮ ਤੋਂ ਇਲਾਵਾ ਕੋਚਾਂ ਲਈ ਬਲਬੀਰ ਸਿੰਘ ਸੀਨੀਅਰ ਤੇ ਪ੍ਰਮੋਟਰਾਂ ਲਈ ਮਿਲਖਾ ਸਿੰਘ ਐਵਾਰਡ ਦੀ ਸ਼ੁਰੂਆਤ ਕੀਤੀ ਗਈ ਹੈ। 

ਇਸ ਮੌਕੇ ਉਨ੍ਹਾਂ ਬਰਨਾਲਾ ਕਲੱਬ ਅਤੇ ਲਾਲ ਬਹਾਦਰ ਸਾਸ਼ਤਰੀ ਆਰੀਆ ਮਹਿਲਾ ਕਾਲਜ ਵਿਖੇ ਪੰਜਾਬ ਸਟੇਟ ਬੈਡਮਿੰਟਨ ਚੈਂਪੀਅਨਸ਼ਿਪ (ਅੰਡਰ-19) ਵਿੱਚ ਭਾਗ ਲਈ ਰਹੇ ਅਤੇ ਜੇਤੂ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕੀਤੀ। ਇਸ ਮੌਕੇ ਉਨ੍ਹਾਂ ਤਿੰਨ ਬੈਡਮਿੰਟਨ ਕੋਰਟ ਮੈਟ ਦੇਣ ਦਾ ਵੀ ਐਲਾਨ ਕੀਤਾ।

  ਇਸ ਮੌਕੇ ਉਨ੍ਹਾਂ ਟੀਮ ਈਵੈਂਟ (ਅੰਡਰ 19) ਦੇ ਜੇਤੂਆਂ ਦਾ ਤਗਮਿਆਂ ਨਾਲ ਸਨਮਾਨ ਕੀਤਾ। ਟੀਮ ਈਵੈਂਟ ਲੜਕੀਆਂ 'ਚ ਜਲੰਧਰ ਨੇ ਸੋਨ ਤਗ਼ਮਾ, ਅੰਮ੍ਰਿਤਸਰ ਨੇ ਚਾਂਦੀ ਦਾ ਤਗ਼ਮਾ ਤੇ ਲੁਧਿਆਣਾ ਅਤੇ ਫਾਜ਼ਿਲਕਾ ਨੇ ਕਾਂਸੀ ਦਾ ਤਗ਼ਮਾ ਹਾਸਲ ਕੀਤਾ।

ਟੀਮ ਈਵੈਂਟ ਲੜਕਿਆਂ 'ਚ ਗੁਰਦਾਸਪੁਰ ਨੇ ਪਹਿਲਾ, ਜਲੰਧਰ ਨੇ ਦੂਜਾ ਅਤੇ ਅੰਮ੍ਰਿਤਸਰ ਤੇ ਲੁਧਿਆਣਾ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਉਨ੍ਹਾਂ ਹੋਰ ਵੱਖ ਵੱਖ ਮੁਕਾਬਲਿਆਂ ਵਿੱਚ ਕੌਮੀ ਅਤੇ ਸੂਬਾ ਪੱਧਰ 'ਤੇ ਨਾਮ ਚਮਕਾਉਣ ਵਾਲੇ ਖਿਡਾਰੀਆਂ ਦਾ ਵੀ ਸਨਮਾਨ ਕੀਤਾ।

ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਗੁਰਦੀਪ ਸਿੰਘ ਬਾਠ, ਲਾਲ ਬਹਾਦਰ ਸਾਸ਼ਤਰੀ ਆਰੀਆ ਮਹਿਲਾ ਕਾਲਜ ਦੇ ਪ੍ਰਿੰਸੀਪਲ ਮੈਡਮ ਨੀਲਮ ਸ਼ਰਮਾ, ਖੇਡ ਮੰਤਰੀ ਦੇ ਓਐਸਡੀ ਹਸਨਪ੍ਰੀਤ ਭਾਰਦਵਾਜ, ਸੈਕਟਰੀ ਬਰਨਾਲਾ ਕਲੱਬ ਡਾ. ਰਮਨਦੀਪ ਸਿੰਘ, ਪ੍ਰਧਾਨ ਬੈਡਮਿੰਟਨ ਐਸੋਸੀਏਸ਼ਨ ਬਰਨਾਲਾ ਇਸ਼ਵਿੰਦਰ ਜੰਡੂ ਤੇ ਹੋਰ ਅਹੁਦੇਦਾਰ ਕੋਚ ਜਸਵੰਤ ਸਿੰਘ ਜੱਸੀ, ਜਿੰਮੀ ਮਿੱਤਲ, ਕਪਿਲ ਦਾਦੂ, ਮੋਹਿਤ ਗਰਗ,  ਜਗਰੂਪ ਸਿੰਘ, ਪਿਊਸ਼ ਗਰਗ, ਗਗਨ ਕਪਿਲਾ ਤੇ ਹੋਰ ਪਤਵੰਤੇ ਹਾਜ਼ਰ ਸਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
8th Pay Commission: ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
Advertisement
ABP Premium

ਵੀਡੀਓਜ਼

Kabbadi Player| ਪੱਟੀ 'ਚ ਮਸ਼ਹੂਰ ਕਬੱਡੀ ਖਿਡਾਰੀ 'ਤੇ ਚਲਾਈਆਂ ਗੋਲੀਆਂਵਿਆਹ ਵਾਲੇ ਘਰ 'ਚ ਹੋਇਆ ਹਾਦਸਾ, ਵਿਛ ਗਿਆ ਸੱਥਰ |Fatehgarh Sahib |ਝਗੜੇ ਦੌਰਾਨ ਦਿਨ ਦਿਹਾੜੇ ਤਾੜ-ਤਾੜ ਚੱਲੀਆਂ ਗੋਲੀਆਂਘਰ 'ਚ ਹੋਈ ਨਿੱਕੀ ਜਿਹੀ ਗੱਲ 'ਤੇ ਲੜਾਈ, ਪਤੀ ਨੇ ਚੁੱਕਿਆ ਖੌਫਨਾਕ ਕਦਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
8th Pay Commission: ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
IPL 2025 Auction: 72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
ਵਿਦੇਸ਼ ਘੁੰਮਣਾ ਚਾਹੁੰਦੇ ਹੋ ਤਾਂ ਨੋਟ ਕਰ ਲਓ ਇਨ੍ਹਾਂ ਦੇਸ਼ਾਂ ਦੇ ਨਾਮ, ਇੱਥੇ ਭਾਰਤੀਆਂ ਨੂੰ ਨਹੀਂ ਪੈਂਦੀ ਵੀਜ਼ੇ ਦੀ ਲੋੜ
ਵਿਦੇਸ਼ ਘੁੰਮਣਾ ਚਾਹੁੰਦੇ ਹੋ ਤਾਂ ਨੋਟ ਕਰ ਲਓ ਇਨ੍ਹਾਂ ਦੇਸ਼ਾਂ ਦੇ ਨਾਮ, ਇੱਥੇ ਭਾਰਤੀਆਂ ਨੂੰ ਨਹੀਂ ਪੈਂਦੀ ਵੀਜ਼ੇ ਦੀ ਲੋੜ
Indian Railways Train Delayed: ਸੰਘਣੀ ਧੁੰਦ ਕਾਰਨ ਟਰੇਨ ਯਾਤਰੀਆਂ ਨੂੰ ਵੱਡਾ ਝਟਕਾ, 19 ਟਰੇਨਾਂ 'ਚ ਦੇਰੀ, ਘਰੋਂ ਨਿਕਲਣ ਤੋਂ ਪਹਿਲਾਂ ਜਾਣ ਲਓ ਸਮਾਂ
ਸੰਘਣੀ ਧੁੰਦ ਕਾਰਨ ਟਰੇਨ ਯਾਤਰੀਆਂ ਨੂੰ ਵੱਡਾ ਝਟਕਾ, 19 ਟਰੇਨਾਂ 'ਚ ਦੇਰੀ, ਘਰੋਂ ਨਿਕਲਣ ਤੋਂ ਪਹਿਲਾਂ ਜਾਣ ਲਓ ਸਮਾਂ
Embed widget