ਪੜਚੋਲ ਕਰੋ

ਆਸਟਰੇਲੀਆ-ਨਿਊਜ਼ੀਲੈਂਡ ਨੇ ਮਾਰੀ ਬਾਜ਼ੀ, FIFA Women's World Cup 2023 ਦੀ ਮਿਲੀ ਮੇਜ਼ਬਾਨੀ

ਇਹ ਪਹਿਲਾ ਮੌਕਾ ਹੋਵੇਗਾ ਜਦੋਂ ਦੋ ਦੇਸ਼ , FIFA Women's World Cup ਦੀ ਸਾਂਝੇ ਤੌਰ 'ਤੇ ਮੇਜ਼ਬਾਨੀ ਕਰਨਗੇ। ਇਸ ਵਿਸ਼ਵ ਕੱਪ ਵਿੱਚ 32 ਟੀਮਾਂ ਹਿੱਸਾ ਲੈਣਗੀਆਂ।

ਨਵੀਂ ਦਿੱਲੀ: ਆਸਟਰੇਲੀਆ ਤੇ ਨਿਊਜ਼ੀਲੈਂਡ ਨੂੰ 2023 ‘ਚ ਹੋਣ ਵਾਲੇ ਮਹਿਲਾ ਵਿਸ਼ਵ ਕੱਪ ਫੁਟਬਾਲ ਲਈ ਸੰਯੁਕਤ ਮੇਜ਼ਬਾਨੀ ਮਿਲੀ ਹੈ। ਵਿਸ਼ਵ ਦੀ ਫੁਟਬਾਲ ਦੀ ਸਭ ਤੋਂ ਵੱਡੀ ਸੰਸਥਾ ਫੀਫਾ ਨੇ ਵੀਰਵਾਰ ਨੂੰ ਇਸ ਦਾ ਐਲਾਨ ਕੀਤਾ। ਫੀਫਾ ਨੇ ਕਿਹਾ ਕਿ ਆਸਟਰੇਲੀਆ ਤੇ ਨਿਊਜ਼ੀਲੈਂਡ ਦੇ ਫੁਟਬਾਲ ਫੈਡਰੇਸ਼ਨ ਨੇ 35 ਵੋਟਾਂ ਚੋਂ 22 ਜਿੱਤੀਆਂ ਤੇ ਟੂਰਨਾਮੈਂਟ ਦੀ ਮੇਜ਼ਬਾਨੀ ਹਾਸਲ ਕੀਤੀ। ਇਸ ਤੋਂ ਇਲਾਵਾ ਇਸ ਦੌਰਾਨ ਕੋਲੰਬੀਆ ਫੁਟਬਾਲ ਐਸੋਸੀਏਸ਼ਨ ਨੂੰ 13 ਵੋਟਾਂ ਪ੍ਰਾਪਤ ਹੋਈਆਂ। ਆਸਟਰੇਲੀਆ-ਨਿਊਜ਼ੀਲੈਂਡ ਨੇ ਮਾਰੀ ਬਾਜ਼ੀ, FIFA Women's World Cup 2023 ਦੀ ਮਿਲੀ ਮੇਜ਼ਬਾਨੀ ਇਸ ਤੋਂ ਪਹਿਲਾਂ ਐਫਸੀ ਦੇ ਪ੍ਰਧਾਨ ਸ਼ੇਖ ਸਲਮਾਨ ਬਿਨ ਇਬਰਾਹਿਮ ਅਲ ਖਲੀਫਾ ਨੇ ਜਾਪਾਨ ਦੇ ਅਪੀਲ ਕਰਨ ਦੇ ਫੈਸਲੇ ਦਾ ਸਵਾਗਤ ਕਰਦਿਆਂ ਏਸ਼ੀਅਨ ਮੈਂਬਰਾਂ ਨੂੰ ਆਸਟਰੇਲੀਆ ਤੇ ਨਿਊਜ਼ੀਲੈਂਡ ਦੇ ਹੱਕ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ। ਆਸਟਰੇਲੀਆ-ਨਿਊਜ਼ੀਲੈਂਡ ਇਸ ਤੋਂ ਪਹਿਲਾਂ ਕਦੇ ਵੀ ਮਹਿਲਾ ਵਿਸ਼ਵ ਕੱਪ ਦੀ ਮੇਜ਼ਬਾਨੀ ਨਹੀਂ ਕਰ ਸਕਿਆ। ਇਹ ਪਹਿਲਾ ਮੌਕਾ ਹੋਵੇਗਾ ਜਦੋਂ ਦੋਵੇਂ ਫੈਡਰੇਸ਼ਨਾਂ ਸਾਂਝੇ ਤੌਰ 'ਤੇ ਵਿਸ਼ਵ ਕੱਪ ਦੀ ਮੇਜ਼ਬਾਨੀ ਕਰੇਗੀ।
ਦੱਸ ਦਈਏ ਕਿ ਨਿਊਜ਼ੀਲੈਂਡ ਓਸਿਆਨਾ ਫੁਟਬਾਲ ਕਨਫੈਡਰੇਸ਼ਨ ਦਾ ਮੈਂਬਰ ਹੈ। ਉਸ ਦੇ ਫੀਫਾ ਕੌਂਸਲ ‘ਚ ਤਿੰਨ ਮੈਂਬਰ ਹਨ। ਇਹ ਟੂਰਨਾਮੈਂਟ 10 ਜੁਲਾਈ ਤੋਂ 20 ਅਗਸਤ 2023 ਤੱਕ ਖੇਡਿਆ ਜਾਵੇਗਾ ਤੇ 24 ਦੀ ਬਜਾਏ 32 ਟੀਮਾਂ ਦੁਆਰਾ ਖੇਡੇ ਜਾਣਗੇ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ

Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ

ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ

Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
Advertisement
ABP Premium

ਵੀਡੀਓਜ਼

ਆਹ ਕੀ ਬੋਲੇ Yo Yo ਹਨੀ ਸਿੰਘ , ਮੇਰੀ ਗੰਦੀ ਔਲਾਦ ਨੂੰ ਨਫਰਤ ਨਾ ਕਰੋBhagwant Mann | ਪੰਜਾਬ ਭਖ ਰਿਹੈ ਤੇ ਮੁੱਖ ਮੰਤਰੀ ਭਗਵੰਤ ਮਾਨ ਸੈਰਾਂ 'ਤੇਸਟੇਜ ਤੇ ਵੇਖੋ ਕਿੱਦਾਂ ਰੋ ਪਏ ਕਰਨ ਔਜਲਾ , ਵਿੱਕੀ ਕੌਸ਼ਲ ਨੇ ਕਹੀ ਇੱਕ ਭਾਵੁਕ ਗੱਲਦਿਲਜੀਤ ਬਾਰੇ ਬੋਲਣ ਕਰਕੇ , AP ਢਿੱਲੋਂ ਤੇ ਔਖੇ ਹੋਏ ਦਿਲਜੀਤ ਦੇ ਫੈਨਜ਼

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 

ਅੱਧੀ ਰਾਤ ਨੂੰ ਅਸਮਾਨ 'ਚ ਹੋਣ ਲੱਗ ਪਈ ਅੱਗ ਦੀ ਵਰਖਾ, ਚੀਨ ਨੇ ਚਲੀ ਕਿਵੇਂ ਦੀ ਚਾਲ, ਜਾਣੋ

Punjab News: ਪੰਜਾਬ ਸਰਕਾਰ ਨੇ ਇਸ ਵੱਡੇ ਅਹੁਦੇ ਲਈ ਮੰਗੀਆਂ ਅਰਜ਼ੀਆਂ, ਜਾਣੋ ਕਿਵੇਂ ਕਰਨਾ ਅਪਲਾਈ ?

ਤੇਜ਼ ਰਫਤਾਰ ਕਾਰ ਨੇ ਮਹਿਲਾ ਨੂੰ ਦਰੜਿਆ, ਹਸਪਤਾਲ ਲਿਜਾਣ ਵੇਲੇ ਹੋਈ ਮੌਤ, ਦੋਸ਼ੀ ਫਰਾਰ

Embed widget