ਪੜਚੋਲ ਕਰੋ

ਜੇਤੂ ਦੀਵਾਲੀ ਦਾ ਤੋਹਫਾ ਪੱਕਾ !

1/10
2/10
3/10
4/10
ਆਖਰੀ ਓਵਰਾਂ ਦੌਰਾਨ ਕੇਦਾਰ ਜਾਧਵ ਅਤੇ ਅਕਸ਼ਰ ਪਟੇਲ ਨੂੰ ਕੁਝ ਵੱਡੇ ਹਿਟ ਲਗਾ ਕੇ ਟੀਮ ਇੰਡੀਆ ਨੂੰ 269 ਰਨ ਤਕ ਪਹੁੰਚਾ ਦਿੱਤਾ।
ਆਖਰੀ ਓਵਰਾਂ ਦੌਰਾਨ ਕੇਦਾਰ ਜਾਧਵ ਅਤੇ ਅਕਸ਼ਰ ਪਟੇਲ ਨੂੰ ਕੁਝ ਵੱਡੇ ਹਿਟ ਲਗਾ ਕੇ ਟੀਮ ਇੰਡੀਆ ਨੂੰ 269 ਰਨ ਤਕ ਪਹੁੰਚਾ ਦਿੱਤਾ।
5/10
ਧੋਨੀ ਨੇ 41 ਰਨ ਦਾ ਯੋਗਦਾਨ ਪਾਇਆ ਜਦਕਿ ਵਿਰਾਟ ਕੋਹਲੀ 65 ਰਨ ਬਣਾ ਕੇ ਆਊਟ ਹੋਏ।
ਧੋਨੀ ਨੇ 41 ਰਨ ਦਾ ਯੋਗਦਾਨ ਪਾਇਆ ਜਦਕਿ ਵਿਰਾਟ ਕੋਹਲੀ 65 ਰਨ ਬਣਾ ਕੇ ਆਊਟ ਹੋਏ।
6/10
ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਦੇ ਅਰਧ-ਸੈਂਕੜੇਆਂ ਦੇ ਆਸਰੇ ਭਾਰਤੀ ਟੀਮ ਨੇ ਨਿਊਜ਼ੀਲੈਂਡ ਖਿਲਾਫ ਨਿਰਧਾਰਿਤ 50 ਓਵਰਾਂ 'ਚ 6 ਵਿਕਟ ਗਵਾ ਕੇ 269 ਰਨ ਬਣਾਏ।
ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਦੇ ਅਰਧ-ਸੈਂਕੜੇਆਂ ਦੇ ਆਸਰੇ ਭਾਰਤੀ ਟੀਮ ਨੇ ਨਿਊਜ਼ੀਲੈਂਡ ਖਿਲਾਫ ਨਿਰਧਾਰਿਤ 50 ਓਵਰਾਂ 'ਚ 6 ਵਿਕਟ ਗਵਾ ਕੇ 269 ਰਨ ਬਣਾਏ।
7/10
ਰੋਹਿਤ ਸ਼ਰਮਾ ਦੇ ਆਊਟ ਹੋਣ ਤੋਂ ਬਾਅਦ ਵਿਰਾਟ ਕੋਹਲੀ ਅਤੇ ਕਪਤਾਨ ਧੋਨੀ ਨੇ ਮਿਲਕੇ ਤੀਜੇ ਵਿਕਟ ਲਈ 71 ਰਨ ਦੀ ਪਾਰਟਨਰਸ਼ਿਪ ਕੀਤੀ।
ਰੋਹਿਤ ਸ਼ਰਮਾ ਦੇ ਆਊਟ ਹੋਣ ਤੋਂ ਬਾਅਦ ਵਿਰਾਟ ਕੋਹਲੀ ਅਤੇ ਕਪਤਾਨ ਧੋਨੀ ਨੇ ਮਿਲਕੇ ਤੀਜੇ ਵਿਕਟ ਲਈ 71 ਰਨ ਦੀ ਪਾਰਟਨਰਸ਼ਿਪ ਕੀਤੀ।
8/10
ਟੀਮ ਇੰਡੀਆ ਨੇ ਵਿਸ਼ਾਖਾਪਟਨਮ 'ਚ ਖੇਡੇ ਜਾ ਰਹੇ ਵਨਡੇ ਸੀਰੀਜ਼ ਦੇ ਆਖਰੀ ਮੈਚ 'ਚ ਨਿਊਜ਼ੀਲੈਂਡ ਨੂੰ ਜਿੱਤ ਲਈ 270 ਰਨ ਦਾ ਟੀਚਾ ਦਿੱਤਾ ਹੈ।
ਟੀਮ ਇੰਡੀਆ ਨੇ ਵਿਸ਼ਾਖਾਪਟਨਮ 'ਚ ਖੇਡੇ ਜਾ ਰਹੇ ਵਨਡੇ ਸੀਰੀਜ਼ ਦੇ ਆਖਰੀ ਮੈਚ 'ਚ ਨਿਊਜ਼ੀਲੈਂਡ ਨੂੰ ਜਿੱਤ ਲਈ 270 ਰਨ ਦਾ ਟੀਚਾ ਦਿੱਤਾ ਹੈ।
9/10
ਦੋਨੇ ਬੱਲੇਬਾਜ਼ਾਂ ਨੇ ਮਿਲਕੇ ਪਹਿਲੇ ਵਿਕਟ ਲਈ 40 ਰਨ ਜੋੜੇ। ਰਹਾਣੇ ਦਾ ਵਿਕਟ ਡਿੱਗਣ 'ਤੇ ਰੋਹਿਤ ਸ਼ਰਮਾ ਨੇ ਚੌਕੇ-ਛੱਕੇ ਲਗਾਉਣ ਦਾ ਸਿਲਸਿਲਾ ਸ਼ੁਰੂ ਕੀਤਾ ਅਤੇ 65 ਗੇਂਦਾਂ 'ਤੇ 70 ਰਨ ਬਣਾ ਕੇ ਆਊਟ ਹੋਏ।
ਦੋਨੇ ਬੱਲੇਬਾਜ਼ਾਂ ਨੇ ਮਿਲਕੇ ਪਹਿਲੇ ਵਿਕਟ ਲਈ 40 ਰਨ ਜੋੜੇ। ਰਹਾਣੇ ਦਾ ਵਿਕਟ ਡਿੱਗਣ 'ਤੇ ਰੋਹਿਤ ਸ਼ਰਮਾ ਨੇ ਚੌਕੇ-ਛੱਕੇ ਲਗਾਉਣ ਦਾ ਸਿਲਸਿਲਾ ਸ਼ੁਰੂ ਕੀਤਾ ਅਤੇ 65 ਗੇਂਦਾਂ 'ਤੇ 70 ਰਨ ਬਣਾ ਕੇ ਆਊਟ ਹੋਏ।
10/10
ਟੀਮ ਇੰਡੀਆ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਲਿਆ। ਭਾਰਤ ਨੂੰ ਅਜਿੰਕਿਆ ਰਹਾਣੇ ਅਤੇ ਰੋਹਿਤ ਸ਼ਰਮਾ ਨੇ ਧੀਮੀ ਸ਼ੁਰੂਆਤ ਦਿੱਤੀ।
ਟੀਮ ਇੰਡੀਆ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਲਿਆ। ਭਾਰਤ ਨੂੰ ਅਜਿੰਕਿਆ ਰਹਾਣੇ ਅਤੇ ਰੋਹਿਤ ਸ਼ਰਮਾ ਨੇ ਧੀਮੀ ਸ਼ੁਰੂਆਤ ਦਿੱਤੀ।
Sponsored Links by Taboola

ਟਾਪ ਹੈਡਲਾਈਨ

IPL 2027, RCB Players List: ਆਈਪੀਐਲ ਪ੍ਰੇਮੀਆਂ ਨੂੰ ਝਟਕਾ, IPL 2027 ਤੋਂ ਪਹਿਲਾਂ ਕਈ ਖਿਡਾਰੀਆਂ ਨੇ ਨਾਮ ਲਏ ਵਾਪਸ, RCB ਦਾ ਧਾਕੜ ਖਿਡਾਰੀ ਵੀ ਹੋਇਆ ਬਾਹਰ...
ਆਈਪੀਐਲ ਪ੍ਰੇਮੀਆਂ ਨੂੰ ਝਟਕਾ, IPL 2027 ਤੋਂ ਪਹਿਲਾਂ ਕਈ ਖਿਡਾਰੀਆਂ ਨੇ ਨਾਮ ਲਏ ਵਾਪਸ, RCB ਦਾ ਧਾਕੜ ਖਿਡਾਰੀ ਵੀ ਹੋਇਆ ਬਾਹਰ...
PBKS IPL 2027 Retention: ਪੰਜਾਬ ਕਿੰਗਜ਼ ਦੀ ਰਿਟੇਨਸ਼ਨ ਲਿਸਟ ਜਾਰੀ, ਜਾਣੋ PBKS ਨੇ ਕਿਹੜੇ ਖਿਡਾਰੀਆਂ ਨੂੰ ਰਿਲੀਜ਼ ਕੀਤਾ...
ਪੰਜਾਬ ਕਿੰਗਜ਼ ਦੀ ਰਿਟੇਨਸ਼ਨ ਲਿਸਟ ਜਾਰੀ, ਜਾਣੋ PBKS ਨੇ ਕਿਹੜੇ ਖਿਡਾਰੀਆਂ ਨੂੰ ਰਿਲੀਜ਼ ਕੀਤਾ...
RCB-MI ਤੋਂ CSK-KKR ਤੱਕ, ਇੱਕ ਕਲਿੱਕ 'ਚ ਦੇਖੋ ਸਾਰੀਆਂ 10 ਟੀਮਾਂ ਦੇ ਖਿਡਾਰੀ; ਕਿਸ ਨੂੰ ਕੀਤੇ ਰਿਟੇਨ ਅਤੇ ਕਿਸ ਨੂੰ ਰਿਲਿਜ਼
RCB-MI ਤੋਂ CSK-KKR ਤੱਕ, ਇੱਕ ਕਲਿੱਕ 'ਚ ਦੇਖੋ ਸਾਰੀਆਂ 10 ਟੀਮਾਂ ਦੇ ਖਿਡਾਰੀ; ਕਿਸ ਨੂੰ ਕੀਤੇ ਰਿਟੇਨ ਅਤੇ ਕਿਸ ਨੂੰ ਰਿਲਿਜ਼
MS Dhoni Retires From IPL: ਐਮਐਸ ਧੋਨੀ ਨੇ IPL ਤੋਂ ਲਿਆ ਸੰਨਿਆਸ, ਹੁਣ ਸੰਭਾਲਣਗੇ ਇਹ ਜ਼ਿੰਮੇਵਾਰੀ, ਫਰੈਂਚਾਇਜ਼ੀ ਨੇ ਕੀਤਾ ਐਲਾਨ...
ਐਮਐਸ ਧੋਨੀ ਨੇ IPL ਤੋਂ ਲਿਆ ਸੰਨਿਆਸ, ਹੁਣ ਸੰਭਾਲਣਗੇ ਇਹ ਜ਼ਿੰਮੇਵਾਰੀ, ਫਰੈਂਚਾਇਜ਼ੀ ਨੇ ਕੀਤਾ ਐਲਾਨ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਕਾਂਗਰਸ ਪ੍ਰਧਾਨ ਦਾ ਆਗੂਆਂ ਨੂੰ ਸਖ਼ਤ ਸੰਦੇਸ਼, ਪਰਗਟ ਬੋਲੇ- ਉਹ ਲੀਡਰ ਪਾਰਟੀ ਛੱਡ ਦੇਣ, ਜਿਨ੍ਹਾਂ ਦੀਆਂ...
ਪੰਜਾਬ ਕਾਂਗਰਸ ਪ੍ਰਧਾਨ ਦਾ ਆਗੂਆਂ ਨੂੰ ਸਖ਼ਤ ਸੰਦੇਸ਼, ਪਰਗਟ ਬੋਲੇ- ਉਹ ਲੀਡਰ ਪਾਰਟੀ ਛੱਡ ਦੇਣ, ਜਿਨ੍ਹਾਂ ਦੀਆਂ...
Big News: ਸਿਆਸੀ ਜਗਤ 'ਚ ਪਸਰਿਆ ਮਾਤਮ, CM ਦੀ ਮਾਤਾ ਦਾ ਦੇਹਾਂਤ, 91 ਸਾਲ ਦੀ ਉਮਰ ਵਿੱਚ ਲਿਆ ਆਖਰੀ ਸਾਹ, ਸਦਮੇ 'ਚ ਯੋਗੀ ਆਦਿੱਤਿਆਨਾਥ...
ਸਿਆਸੀ ਜਗਤ 'ਚ ਪਸਰਿਆ ਮਾਤਮ, CM ਦੀ ਮਾਤਾ ਦਾ ਦੇਹਾਂਤ, 91 ਸਾਲ ਦੀ ਉਮਰ ਵਿੱਚ ਲਿਆ ਆਖਰੀ ਸਾਹ, ਸਦਮੇ 'ਚ ਯੋਗੀ ਆਦਿੱਤਿਆਨਾਥ...
Punjab News: ਪੰਜਾਬ ਰਾਜ ਸਭਾ ਮੈਂਬਰ ਨੂੰ ED ਨੇ ਭੇਜਿਆ ਸੰਮਨ, ਫੰਡਾਂ ਨੂੰ ਲੈ ਕੇ ਹੋਏਗੀ ਪੁੱਛਗਿੱਛ, ਮੋਹਾਲੀ ਵਿੱਚ ਚੰਡੀਗੜ੍ਹ ਯੂਨੀਵਰਸਿਟੀ ਦੇ ਮਾਲਕ...
ਪੰਜਾਬ ਰਾਜ ਸਭਾ ਮੈਂਬਰ ਨੂੰ ED ਨੇ ਭੇਜਿਆ ਸੰਮਨ, ਫੰਡਾਂ ਨੂੰ ਲੈ ਕੇ ਹੋਏਗੀ ਪੁੱਛਗਿੱਛ, ਮੋਹਾਲੀ ਵਿੱਚ ਚੰਡੀਗੜ੍ਹ ਯੂਨੀਵਰਸਿਟੀ ਦੇ ਮਾਲਕ...
Punjab News: ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਭਾਰੀ ਸੁਰੱਖਿਆ ਵਿਚਾਲੇ ਜਲੰਧਰ ਪਹੁੰਚੇ, ਪਰਗਟ ਸਿੰਘ ਦੇ ਘਰ ਕਈ ਮੁੱਦਿਆਂ 'ਤੇ ਚਰਚਾ ਦੀ ਉਮੀਦ...
ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਭਾਰੀ ਸੁਰੱਖਿਆ ਵਿਚਾਲੇ ਜਲੰਧਰ ਪਹੁੰਚੇ, ਪਰਗਟ ਸਿੰਘ ਦੇ ਘਰ ਕਈ ਮੁੱਦਿਆਂ 'ਤੇ ਚਰਚਾ ਦੀ ਉਮੀਦ...
Punjab Weather Update: ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਦਾ ਅਲਰਟ, 22 ਨਵੰਬਰ ਤੱਕ ਸਵੇਰ ਸਮੇਂ ਘੱਟ ਰਹੇਗੀ ਵਿਜ਼ੀਬਿਲਟੀ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਦਾ ਅਲਰਟ, 22 ਨਵੰਬਰ ਤੱਕ ਸਵੇਰ ਸਮੇਂ ਘੱਟ ਰਹੇਗੀ ਵਿਜ਼ੀਬਿਲਟੀ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
Canada Most Wanted List: ਕੈਨੇਡਾ ਦੀ 'ਮੋਸਟ ਵਾਂਟੇਡ' ਲਿਸਟ 'ਚ ਗੋਲਡੀ ਬਰਾੜ, ਸਰਕਾਰ ਨੇ 2.5 ਲੱਖ ਡਾਲਰ ਦਾ ਐਲਾਨਿਆ ਇਨਾਮ, ਜਾਣੋ ਪੂਰਾ ਮਾਮਲਾ...
ਕੈਨੇਡਾ ਦੀ 'ਮੋਸਟ ਵਾਂਟੇਡ' ਲਿਸਟ 'ਚ ਗੋਲਡੀ ਬਰਾੜ, ਸਰਕਾਰ ਨੇ 2.5 ਲੱਖ ਡਾਲਰ ਦਾ ਐਲਾਨਿਆ ਇਨਾਮ, ਜਾਣੋ ਪੂਰਾ ਮਾਮਲਾ...
MLA Passed Away: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਵਿਧਾਇਕ ਦੀ ਮੌਤ, ਹਾਰਟ ਅਟੈਕ ਕਾਰਨ ਹਸਪਤਾਲ 'ਚ ਤੋੜਿਆ ਦਮ...
ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਵਿਧਾਇਕ ਦੀ ਮੌਤ, ਹਾਰਟ ਅਟੈਕ ਕਾਰਨ ਹਸਪਤਾਲ 'ਚ ਤੋੜਿਆ ਦਮ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਨਵੰਬਰ 2026
Embed widget