ਪੜਚੋਲ ਕਰੋ

ਟੀਮ ਇੰਡੀਆ 263 ਆਲ ਆਊਟ

1/10
ਟੀਮ ਇੰਡੀਆ ਨੂੰ ਦੂਜੀ ਪਾਰੀ 'ਚ ਨਿਊਜ਼ੀਲੈਂਡ ਦੇ ਗੇਂਦਬਾਜ਼ਾਂ ਨੇ ਕਾਫੀ ਪਰੇਸ਼ਾਨ ਕੀਤਾ। ਟੀਮ ਇੰਡੀਆ ਦੇ 6 ਬੱਲੇਬਾਜ਼ ਦਹਾਈ ਦਾ ਅੰਕੜਾ ਵੀ ਪਾਰ ਨਹੀਂ ਕਰ ਸਕੇ। ਨਿਊਜ਼ੀਲੈਂਡ ਲਈ ਮੈਟ ਹੈਨਰੀ, ਟਰੈਂਟ ਬੋਲਟ ਅਤੇ ਸੈਂਟਨਰ ਦਾ ਪ੍ਰਦਰਸ਼ਨ ਦਮਦਾਰ ਰਿਹਾ। ਤਿੰਨੇ ਗੇਂਦਬਾਜ਼ਾਂ ਨੇ 3-3 ਵਿਕਟ ਹਾਸਿਲ ਕੀਤੇ।

2/10
ਕੀਵੀ ਗੇਂਦਬਾਜ਼ ਹਿਟ
ਕੀਵੀ ਗੇਂਦਬਾਜ਼ ਹਿਟ
3/10
4/10
ਪਰ ਸਾਹਾ ਨੇ 58 ਰਨ ਦੀ ਨਾਬਾਦ ਪਾਰੀ ਖੇਡੀ ਅਤੇ ਆਖਰੀ 2 ਵਿਕਟਾਂ ਲਈ ਭੁਵਨੇਸ਼ਵਰ ਕੁਮਾਰ ਅਤੇ ਮੋਹੰਮਦ ਸ਼ਮੀ ਨਾਲ ਮਿਲਕੇ 47 ਰਨ ਜੋੜੇ ਅਤੇ ਟੀਮ ਇੰਡੀਆ ਨੂੰ ਸਨਮਾਨਜਨਕ ਸਕੋਰ ਤਕ ਪਹੁੰਚਾਇਆ।

5/10
ਭਾਰਤ - 263 ਆਲ ਆਊਟ
ਭਾਰਤ - 263 ਆਲ ਆਊਟ
6/10
ਸਾਹਾ ਅਤੇ ਰੋਹਿਤ ਸ਼ਰਮਾ ਦੇ ਅਰਧ-ਸੈਂਕੜੇਆਂ ਦੇ ਆਸਰੇ ਟੀਮ ਇੰਡੀਆ ਕੀਵੀ ਟੀਮ ਨੂੰ ਵੱਡੀ ਚੁਨੌਤੀ ਦੇਣ 'ਚ ਕਾਮਯਾਬ ਰਹੀ।

7/10
ਵਿਰਾਟ ਕੋਹਲੀ ਨੇ 45 ਰਨ ਦੀ ਪਾਰੀ ਖੇਡ ਟੀਮ ਇੰਡੀਆ ਨੂੰ ਸੰਭਾਲਿਆ। ਇਸਤੋਂ ਬਾਅਦ ਰੋਹਿਤ ਸ਼ਰਮਾ ਮੈਦਾਨ 'ਤੇ ਡਟ ਗਏ ਅਤੇ 82 ਰਨ ਦੀ ਪਾਰੀ ਖੇਡ ਟੀਮ ਨੂੰ 200 ਰਨ ਦਾ ਅੰਕੜਾ ਪਾਰ ਕਰਨ 'ਚ ਮਦਦ ਕੀਤੀ।

8/10
ਟੀਮ ਇੰਡੀਆ ਨੇ 215 ਰਨ 'ਤੇ 8 ਵਿਕਟ ਗਵਾ ਦਿੱਤੇ ਸਨ।

9/10
ਭਾਰਤੀ ਟੀਮ ਨੇ ਦੂਜੀ ਪਾਰੀ 'ਚ ਰੋਹਿਤ ਸ਼ਰਮਾ ਅਤੇ ਰਿਧੀਮਾਨ ਸਾਹਾ ਦੇ ਦਮਦਾਰ ਪ੍ਰਦਰਸ਼ਨ ਸਦਕਾ 263 ਰਨ ਦਾ ਸਕੋਰ ਖੜਾ ਕੀਤਾ। ਟੀਮ ਇੰਡੀਆ ਨੇ ਦੂਜੀ ਪਾਰੀ 'ਚ ਬੇਹਦ ਖਰਾਬ ਸ਼ੁਰੂਆਤ ਕੀਤੀ। ਦੂਜੀ ਪਾਰੀ 'ਚ ਧਵਨ (17), ਮੁਰਲੀ ਵਿਜੈ (7), ਪੁਜਾਰਾ (4) ਅਤੇ ਰਹਾਣੇ (1) ਟੀਮ ਦੇ 43 ਰਨ ਦੇ ਸਕੋਰ 'ਤੇ ਹੀ ਪੈਵਲੀਅਨ ਪਰਤ ਚੁੱਕੇ ਸਨ।

10/10
ਨਿਊਜ਼ੀਲੈਂਡ ਦੀ ਟੀਮ ਨੂੰ ਕੋਲਕਾਤਾ ਟੈਸਟ ਜਿੱਤਣ ਲਈ 376 ਰਨ ਦਾ ਟੀਚਾ ਮਿਲਿਆ ਹੈ। ਟੀਮ ਇੰਡੀਆ ਦੂਜੀ ਪਾਰੀ 'ਚ 263 ਰਨ 'ਤੇ ਆਲ ਆਊਟ ਹੋ ਗਈ।

Sponsored Links by Taboola

ਟਾਪ ਹੈਡਲਾਈਨ

ਭਾਰਤੀ ਟੀਮ ਨੂੰ ਲੱਗਿਆ ਵੱਡਾ ਝਟਕਾ, ODI ਸੀਰੀਜ਼ ਤੋਂ ਬਾਹਰ ਹੋ ਸਕਦੇ ਭਾਰਤੀ ਤੇਜ਼ ਗੇਂਦਬਾਜ਼

WPL Auction Live Streaming:ਕਦੋਂ, ਕਿੱਥੇ ਅਤੇ ਕਿਵੇਂ ਦੇਖ ਸਕਦੇ ਲਾਈਵ ਆਕਸ਼ਨ? 146 ਖਿਡਾਰੀਆਂ 'ਤੇ ਹੋਵੇਗੀ ਪੈਸਿਆਂ ਦੀ ਬਰਸਾਤ

ਖੇਡ ਜਗਤ ਤੋਂ ਵੱਡੀ ਖ਼ਬਰ! ਤਿੰਨ ਵਾਰ ਦੀ ਗੋਲਡ ਮੈਡਲਿਸਟ ਦਿੱਗਜ ਖਿਡਾਰੀ ਨੇ ਕੀਤਾ ਸੁਸਾਈਡ; ਮੱਚਿਆ ਹੜਕੰਪ

IPL 2027: ਆਈਪੀਐਲ 2027 ਤੋਂ ਪਹਿਲਾਂ CSK ਨੂੰ ਵੱਡਾ ਝਟਕਾ, 5 ਮੁੱਖ ਕੋਚਾਂ ਨੇ ਛੱਡਿਆ ਟੀਮ ਦਾ ਸਾਥ, ਖਿਡਾਰੀਆਂ ਦੇ ਨਾਲ-ਨਾਲ ਸਦਮੇ 'ਚ ਫੈਨਜ਼...
ਆਈਪੀਐਲ 2027 ਤੋਂ ਪਹਿਲਾਂ CSK ਨੂੰ ਵੱਡਾ ਝਟਕਾ, 5 ਮੁੱਖ ਕੋਚਾਂ ਨੇ ਛੱਡਿਆ ਟੀਮ ਦਾ ਸਾਥ, ਖਿਡਾਰੀਆਂ ਦੇ ਨਾਲ-ਨਾਲ ਸਦਮੇ 'ਚ ਫੈਨਜ਼...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਖਿੱਚ ਲਈ ਤਿਆਰੀ! ਵਿਧਾਨ ਸਭਾ ਚੋਣਾਂ ਲਈ ਇੰਚਾਰਜ ਕੀਤੇ ਨਿਯੁਕਤ; ਦੇਖੋ ਪੂਰੀ ਲਿਸਟ

ਪੰਜਾਬ ਚੋਣਾਂ ਨੂੰ ਲੈਕੇ AAP ਦੀ ਦਿੱਲੀ 'ਚ ਬੈਠਕ ਅੱਜ, CM ਮਾਨ ਤੇ ਕੇਜਰੀਵਾਲ ਰਹਿਣਗੇ ਮੌਜੂਦ; ਉਮੀਦਵਾਰਾਂ ਦੀ ਚੋਣ ਨੂੰ ਲੈਕੇ ਹੋ ਸਕਦਾ ਵੱਡਾ ਫੈਸਲਾ

ਅੱਜ ਬੈਂਕ ਖੁੱਲ੍ਹੇ ਜਾਂ ਬੰਦ? ਬ੍ਰਾਂਚ ਜਾਣ ਤੋਂ ਪਹਿਲਾਂ ਚੈੱਕ ਕਰ ਲਓ ਲਿਸਟ

Diljit Dosanjh ਦੇ Concert ਤੋਂ ਪਹਿਲਾਂ ਬਾਲ ਕਮਿਸ਼ਨ ਹੋਈ ਸਖ਼ਤ, ਦਿੱਲੀ ਪੁਲਿਸ ਕਮਿਸ਼ਨਰ ਨੂੰ ਨੋਟਿਸ ਜਾਰੀ

ਪੰਜਾਬ 'ਚ DSP ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਪੰਜਾਬ-ਚੰਡੀਗੜ੍ਹ 'ਚ ਮੀਂਹ ਦੇ ਆਸਾਰ, ਬਦਲੇਗਾ ਮੌਸਮ ਦਾ ਮਿਜਾਜ਼; 12 ਜ਼ਿਲ੍ਹਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਅਕਤੂਬਰ 2026

Punjab News : ਲੱਖਾ ਸਿਧਾਣਾ ਤੇ ਮੋਹਣਜੀਤ ਸ਼ੇਰੋਂ ਨੂੰ 4 ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਿਆ ,ਵੀਡੀਓ ਕਾਨਫਰੰਸਿੰਗ ਜ਼ਰੀਏ ਹੋਈ ਪੇਸ਼ੀ 

Embed widget