ਪੜਚੋਲ ਕਰੋ

ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਨੀਤੂ ਘਣਘਸ ਨੂੰ ਵਧਾਈ ਦਿੰਦੇ ਹੋਏ ਆਖੀ ਇਹ ਖਾਸ ਗੱਲ

Women's World Boxing Championship: ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ 'ਚ ਨੀਤੂ ਘਣਘਸ ਦੇ ਸੋਨ ਤਮਗਾ ਜਿੱਤਣ 'ਤੇ ਟਵੀਟ ਕੀਤਾ।

Hardeep Singh Puri On Nitu Ghanghas: ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ 'ਚ ਨੀਤੂ ਘਣਘਸ ਦੇ ਸੋਨ ਤਮਗਾ ਜਿੱਤਣ 'ਤੇ ਟਵੀਟ ਕੀਤਾ। ਦਰਅਸਲ, ਕੇਂਦਰੀ ਮੰਤਰੀ ਨੇ ਟਵੀਟ ਕਰਕੇ ਨੀਤੂ ਘਣਘਸ ਨੂੰ ਸੋਨ ਤਮਗਾ ਜਿੱਤਣ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਨੇ ਆਪਣੇ ਟਵੀਟ 'ਚ ਲਿਖਿਆ ਹੈ ਕਿ ਭਾਰਤ ਦੀ ਨੀਤੂ ਨੇ ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ 'ਚ ਆਪਣੇ ਪੰਚ ਨਾਲ ਸੋਨ ਤਮਗਾ ਜਿੱਤਿਆ ਹੈ। ਇਸ ਚੈਂਪੀਅਨ ਨੂੰ ਬਹੁਤ-ਬਹੁਤ ਵਧਾਈਆਂ... ਹਾਲਾਂਕਿ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਦਾ ਟਵੀਟ ਕਾਫੀ ਵਾਇਰਲ ਹੋ ਰਿਹਾ ਹੈ।

ਭਾਰਤੀ ਮੁੱਕੇਬਾਜ਼ ਨੀਤੂ ਘਣਘਸ ਨੇ ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿੱਚ ਸੋਨ ਤਗ਼ਮਾ ਜਿੱਤਿਆ। ਨੀਤੂ ਘਣਘਸ ਨੇ 48 ਕਿਲੋ ਭਾਰ ਵਰਗ ਵਿੱਚ ਮੰਗੋਲੀਆ ਦੀ ਲੁਤਸੇਖਾਨ ਅਲਟੇਂਗਸੇਂਗ ਨੂੰ ਹਰਾਇਆ। ਭਾਰਤੀ ਮੁੱਕੇਬਾਜ਼ ਨੇ ਇਹ ਮੈਚ 5-0 ਨਾਲ ਜਿੱਤ ਲਿਆ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਨੀਤੂ ਘਣਘਸ ਨੇ ਸੈਮੀਫਾਈਨਲ ਮੈਚ 'ਚ ਕਜ਼ਾਕਿਸਤਾਨ ਦੀ ਮੁੱਕੇਬਾਜ਼ ਨੂੰ ਹਰਾਇਆ ਸੀ। ਇਸ ਦੇ ਨਾਲ ਹੀ ਇਸ ਦਿਨ ਭਾਰਤ ਦੇ ਖਾਤੇ 'ਚ ਇਕ ਹੋਰ ਗੋਲਡ ਮੈਡਲ ਆ ਸਕਦਾ ਹੈ।

ਨੀਤੂ ਘਣਘਸ ਤੋਂ ਬਾਅਦ ਸਵੀਟੀ ਬੂਰਾ ਦੀ ਵਾਰੀ?

ਨੀਤੂ ਘਣਘਸ ਤੋਂ ਬਾਅਦ ਹੁਣ ਭਾਰਤੀ ਪ੍ਰਸ਼ੰਸਕਾਂ ਦੀਆਂ ਨਜ਼ਰਾਂ ਸਵੀਟੀ ਬੂਰਾ 'ਤੇ ਹੋਣਗੀਆਂ। ਦਰਅਸਲ, ਸਵੀਟੀ ਬੂਰਾ ਨੇ ਵੀ ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਦੇ ਫਾਈਨਲ ਵਿੱਚ ਆਪਣੀ ਜਗ੍ਹਾ ਪੱਕੀ ਕਰ ਲਈ ਹੈ। ਭਾਰਤੀ ਮੁੱਕੇਬਾਜ਼ ਸਵੀਟੀ ਬੂਰਾ 81 ਕਿਲੋ ਭਾਰ ਵਰਗ ਦੇ ਫਾਈਨਲ ਵਿੱਚ ਥਾਂ ਬਣਾਉਣ ਵਿੱਚ ਕਾਮਯਾਬ ਰਹੀ। ਇਸ ਤਰ੍ਹਾਂ ਨੀਤੂ ਤੋਂ ਬਾਅਦ ਭਾਰਤ ਦੇ ਖਾਤੇ 'ਚ ਇੱਕ ਹੋਰ ਗੋਲਡ ਮੈਡਲ ਆ ਸਕਦਾ ਹੈ। ਉਥੇ ਹੀ, ਐਤਵਾਰ ਯਾਨੀ 26 ਮਾਰਚ ਨੂੰ ਸਾਰਿਆਂ ਦੀਆਂ ਨਜ਼ਰਾਂ ਨਿਖਤ ਜ਼ਰੀਨ ਅਤੇ ਲਵਲੀਨਾ ਬੋਰਹੇਗਨ 'ਤੇ ਹੋਣਗੀਆਂ।

ਐਤਵਾਰ ਨੂੰ ਸਭ ਦੀਆਂ ਨਜ਼ਰਾਂ ਇਨ੍ਹਾਂ ਮੁੱਕੇਬਾਜ਼ਾਂ 'ਤੇ ਹੋਣਗੀਆਂ

ਨਿਖਤ ਜ਼ਰੀਨ ਅਤੇ ਲਵਲੀਨਾ ਬੋਰਹੇਗਨ ਵੀ ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਦੇ ਫਾਈਨਲ ਵਿੱਚ ਪਹੁੰਚ ਗਈਆਂ ਹਨ। ਨਿਖਤ ਜ਼ਰੀਨ ਅਤੇ ਲਵਲੀਨਾ ਬੋਰਹੇਗਨ 26 ਮਾਰਚ ਨੂੰ ਫਾਈਨਲ ਵਿੱਚ ਭਿੜਨਗੇ। ਇਸ ਤਰ੍ਹਾਂ, 4 ਭਾਰਤੀ ਮੁੱਕੇਬਾਜ਼ ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਦੇ ਫਾਈਨਲ ਵਿੱਚ ਥਾਂ ਬਣਾਉਣ ਵਿੱਚ ਕਾਮਯਾਬ ਰਹੇ। ਨੀਤੂ ਘਣਘਸ ਤੋਂ ਇਲਾਵਾ ਸਵੀਟੀ ਬੂਰਾ, ਨਿਖਤ ਜ਼ਰੀਨ ਅਤੇ ਲਵਲੀਨਾ ਬੋਰਹੇਗਨ ਵੀ ਫਾਈਨਲ 'ਚ ਪਹੁੰਚੀਆਂ ਹਨ। ਹਾਲਾਂਕਿ ਨੀਤੂ ਘਣਘਸ ਨੇ ਸੋਨ ਤਮਗਾ ਭਾਰਤ ਦੀ ਝੋਲੀ 'ਚ ਪਾ ਦਿੱਤਾ ਹੈ। ਹੁਣ ਭਾਰਤੀ ਪ੍ਰਸ਼ੰਸਕਾਂ ਦੀਆਂ ਨਜ਼ਰਾਂ ਸਵੀਟੀ ਬੂਰਾ, ਨਿਖਤ ਜ਼ਰੀਨ ਅਤੇ ਲਵਲੀਨਾ 'ਤੇ ਹਨ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਗੋਲੀਆਂ ਦੇ ਨਾਲ ਦਹਿਲਿਆ ਮੋਗਾ, ਸ਼ਰੇਆਮ ਕੀਤਾ ਕਤਲ! ਕੰਮ ‘ਤੇ ਜਾਣ ਲਈ ਨਿਕਲੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਪਿੰਡ 'ਚ ਦਹਿਸ਼ਤ

ਕੈਨੇਡਾ 'ਚ 10 ਲੱਖ ਤੋਂ ਵੱਧ ਭਾਰਤੀਆਂ ਦਾ ਲੀਗਲ ਸਟੇਟਸ ਖਤਰੇ 'ਚ, ਜੰਗਲਾਂ 'ਚ ਟੈਂਟ ਲਗਾ ਕੇ ਰਹਿ ਰਹੇ ਗੈਰਕਾਨੂੰਨੀ ਪ੍ਰਵਾਸੀ

10ਵੀਂ–12ਵੀਂ ਪਾਸ ਨੌਜਵਾਨਾਂ ਲਈ ਵੱਡਾ ਮੌਕਾ! ਆਧਾਰ ਸੁਪਰਵਾਈਜ਼ਰ ਅਤੇ ਓਪਰੇਟਰਾਂ ਦੀ ਨਿਕਲੀ ਭਰਤੀ, ਅਰਜ਼ੀਆਂ 31 ਜਨਵਰੀ ਤੱਕ...

Punjab Weather Today: ਪੰਜਾਬ 'ਚ ਠੰਡ ਦਾ ਕਹਿਰ! ਠੰਡੀਆਂ ਹਵਾਵਾਂ ਨਾਲ ਛਿੜੇਗਾ ਕਾਂਬਾ, ਅੱਜ ਤੋਂ ਤਿੰਨ ਦਿਨ ਸੰਘਣੀ ਧੁੰਦ ਦਾ ਰੈੱਡ ਅਲਰਟ ਜਾਰੀ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਲੀਆਂ ਦੇ ਨਾਲ ਦਹਿਲਿਆ ਮੋਗਾ, ਸ਼ਰੇਆਮ ਕੀਤਾ ਕਤਲ! ਕੰਮ ‘ਤੇ ਜਾਣ ਲਈ ਨਿਕਲੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਪਿੰਡ 'ਚ ਦਹਿਸ਼ਤ
ਗੋਲੀਆਂ ਦੇ ਨਾਲ ਦਹਿਲਿਆ ਮੋਗਾ, ਸ਼ਰੇਆਮ ਕੀਤਾ ਕਤਲ! ਕੰਮ ‘ਤੇ ਜਾਣ ਲਈ ਨਿਕਲੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਪਿੰਡ 'ਚ ਦਹਿਸ਼ਤ
ਕੈਨੇਡਾ 'ਚ 10 ਲੱਖ ਤੋਂ ਵੱਧ ਭਾਰਤੀਆਂ ਦਾ ਲੀਗਲ ਸਟੇਟਸ ਖਤਰੇ 'ਚ, ਜੰਗਲਾਂ 'ਚ ਟੈਂਟ ਲਗਾ ਕੇ ਰਹਿ ਰਹੇ ਗੈਰਕਾਨੂੰਨੀ ਪ੍ਰਵਾਸੀ
ਕੈਨੇਡਾ 'ਚ 10 ਲੱਖ ਤੋਂ ਵੱਧ ਭਾਰਤੀਆਂ ਦਾ ਲੀਗਲ ਸਟੇਟਸ ਖਤਰੇ 'ਚ, ਜੰਗਲਾਂ 'ਚ ਟੈਂਟ ਲਗਾ ਕੇ ਰਹਿ ਰਹੇ ਗੈਰਕਾਨੂੰਨੀ ਪ੍ਰਵਾਸੀ
10ਵੀਂ–12ਵੀਂ ਪਾਸ ਨੌਜਵਾਨਾਂ ਲਈ ਵੱਡਾ ਮੌਕਾ! ਆਧਾਰ ਸੁਪਰਵਾਈਜ਼ਰ ਅਤੇ ਓਪਰੇਟਰਾਂ ਦੀ ਨਿਕਲੀ ਭਰਤੀ, ਅਰਜ਼ੀਆਂ 31 ਜਨਵਰੀ ਤੱਕ...
10ਵੀਂ–12ਵੀਂ ਪਾਸ ਨੌਜਵਾਨਾਂ ਲਈ ਵੱਡਾ ਮੌਕਾ! ਆਧਾਰ ਸੁਪਰਵਾਈਜ਼ਰ ਅਤੇ ਓਪਰੇਟਰਾਂ ਦੀ ਨਿਕਲੀ ਭਰਤੀ, ਅਰਜ਼ੀਆਂ 31 ਜਨਵਰੀ ਤੱਕ...
Punjab Weather Today: ਪੰਜਾਬ 'ਚ ਠੰਡ ਦਾ ਕਹਿਰ! ਠੰਡੀਆਂ ਹਵਾਵਾਂ ਨਾਲ ਛਿੜੇਗਾ ਕਾਂਬਾ, ਅੱਜ ਤੋਂ ਤਿੰਨ ਦਿਨ ਸੰਘਣੀ ਧੁੰਦ ਦਾ ਰੈੱਡ ਅਲਰਟ ਜਾਰੀ
Punjab Weather Today: ਪੰਜਾਬ 'ਚ ਠੰਡ ਦਾ ਕਹਿਰ! ਠੰਡੀਆਂ ਹਵਾਵਾਂ ਨਾਲ ਛਿੜੇਗਾ ਕਾਂਬਾ, ਅੱਜ ਤੋਂ ਤਿੰਨ ਦਿਨ ਸੰਘਣੀ ਧੁੰਦ ਦਾ ਰੈੱਡ ਅਲਰਟ ਜਾਰੀ
Punjab Holiday: ਸੂਬਾ ਸਰਕਾਰ ਨੇ ਛੁੱਟੀਆਂ ਦਾ ਕੈਲੰਡਰ ਕੀਤਾ ਜਾਰੀ, ਜਾਣੋ ਕਿਹੜੇ–ਕਿਹੜੇ ਮੌਕਿਆਂ ‘ਤੇ ਸਰਕਾਰੀ ਦਫ਼ਤਰ ਅਤੇ ਬੈਂਕ ਬੰਦ ਰਹਿਣਗੇ ਬੰਦ

ਪੰਜਾਬ ਸਰਕਾਰ ਵੱਲੋਂ ਅਹਿਮ ਹੁਕਮ! 12 IPS ਅਧਿਕਾਰੀਆਂ ਨੂੰ ਮਿਲੀ ਤਰੱਕੀ, ਬਣੇ ਡੀਆਈਜੀ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (03-01-2026)

ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ

Embed widget