ਪੜਚੋਲ ਕਰੋ

ODI World Cup 2023: ਵਰਲਡ ਕੱਪ ਲਈ ਫਾਈਨ ਕਾਊਂਟਡਾਊਨ ਸ਼ੁਰੂ, ਜਾਣੋ ਕਿਵੇਂ, ਕਿੱਥੇ ਤੇ ਕਿਸ ਤਰ੍ਹਾਂ ਦੇਖ ਸਕਦੇ ਹੋ ਸਾਰੇ ਮੈਚਾਂ ਦੀ ਲਾਈਵ ਸਟ੍ਰੀਮਿੰਗ

ICC World Cup 2023: ਇੱਕ ਰੋਜ਼ਾ ਵਿਸ਼ਵ ਕੱਪ 2023 ਵਿੱਚ 5 ਅਕਤੂਬਰ ਤੋਂ 19 ਨਵੰਬਰ ਤੱਕ ਕੁੱਲ 48 ਮੈਚ ਖੇਡੇ ਜਾਣਗੇ। ਸਾਰੇ ਮੈਚ ਭਾਰਤ 'ਚ ਕੁੱਲ 10 ਥਾਵਾਂ 'ਤੇ ਖੇਡੇ ਜਾਣਗੇ।

World Cup 2023 All Details: ਇੱਕ ਰੋਜ਼ਾ ਵਿਸ਼ਵ ਕੱਪ 2023 ਵੀਰਵਾਰ, ਅਕਤੂਬਰ 5 ਤੋਂ ਸ਼ੁਰੂ ਹੋ ਰਿਹਾ ਹੈ। ਟੂਰਨਾਮੈਂਟ ਦਾ ਪਹਿਲਾ ਮੈਚ ਮੌਜੂਦਾ ਚੈਂਪੀਅਨ ਇੰਗਲੈਂਡ ਅਤੇ ਨਿਊਜ਼ੀਲੈਂਡ ਵਿਚਾਲੇ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਖੇਡਿਆ ਜਾਵੇਗਾ। ਵਿਸ਼ਵ ਕੱਪ 'ਚ ਨਾਕਆਊਟ ਸਮੇਤ ਕੁੱਲ 48 ਮੈਚ ਖੇਡੇ ਜਾਣਗੇ, ਜਿਸ 'ਚ 45 ਲੀਗ ਮੈਚ ਹੋਣਗੇ। ਟੂਰਨਾਮੈਂਟ ਦੇ ਸਾਰੇ ਮੈਚ 10 ਥਾਵਾਂ 'ਤੇ ਖੇਡੇ ਜਾਣਗੇ। ਫਾਈਨਲ ਮੁਕਾਬਲਾ 19 ਨਵੰਬਰ ਦਿਨ ਐਤਵਾਰ ਨੂੰ ਹੋਵੇਗਾ। ਆਓ ਜਾਣਦੇ ਹਾਂ ਕਿ ਅਸੀਂ ਟੂਰਨਾਮੈਂਟ ਦੇ ਸਾਰੇ ਮੈਚ ਕਦੋਂ, ਕਿੱਥੇ ਅਤੇ ਕਿਵੇਂ ਦੇਖ ਸਕਾਂਗੇ। ਪੂਰੇ ਵਿਸ਼ਵ ਕੱਪ ਦਾ ਸ਼ੈਡਿਊਲ ਵੀ ਜਾਣੋ।

ਕਿਵੇਂ, ਕਿੱਥੇ ਤੇ ਕਿਸ ਤਰ੍ਹਾਂ ਦੇਖ ਸਕਦੇ ਹੋ ਸਾਰੇ ਮੈਚਾਂ ਦੀ ਲਾਈਵ ਸਟ੍ਰੀਮਿੰਗ
ਵਿਸ਼ਵ ਕੱਪ ਦੇ ਸਾਰੇ ਮੈਚਾਂ ਦਾ ਸਿੱਧਾ ਪ੍ਰਸਾਰਣ ਸਟਾਰ ਸਪੋਰਟਸ ਨੈੱਟਵਰਕ ਰਾਹੀਂ ਭਾਰਤ ਵਿੱਚ ਟੀਵੀ 'ਤੇ ਕੀਤਾ ਜਾਵੇਗਾ। ਮੈਚਾਂ ਦੀ ਮੁਫ਼ਤ ਲਾਈਵ ਸਟ੍ਰੀਮਿੰਗ ਡਿਜ਼ਨੀ ਪਲਸ ਹੌਟਸਟਾਰ 'ਤੇ ਕੀਤੀ ਜਾਵੇਗੀ।

ਇਨ੍ਹਾਂ 10 ਥਾਵਾਂ 'ਤੇ ਹੋਣਗੇ ਸਾਰੇ ਮੈਚ
ਨਰਿੰਦਰ ਮੋਦੀ ਕ੍ਰਿਕਟ ਸਟੇਡੀਅਮ (ਅਹਿਮਦਾਬਾਦ)
ਰਾਜੀਵ ਗਾਂਧੀ ਅੰਤਰਰਾਸ਼ਟਰੀ ਸਟੇਡੀਅਮ (ਹੈਦਰਾਬਾਦ)
ਹਿਮਾਚਲ ਪ੍ਰਦੇਸ਼ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ (ਧਰਮਸ਼ਾਲਾ)
ਅਰੁਣ ਜੇਤਲੀ ਸਟੇਡੀਅਮ (ਦਿੱਲੀ)
ਐਮਏ ਚਿਦੰਬਰਮ ਸਟੇਡੀਅਮ (ਚੇਨਈ)
ਏਕਾਨਾ ਕ੍ਰਿਕਟ ਸਟੇਡੀਅਮ (ਲਖਨਊ)
ਮਹਾਰਾਸ਼ਟਰ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ (ਪੁਣੇ)
ਐਮ ਚਿੰਨਾਸਵਾਮੀ ਸਟੇਡੀਅਮ (ਬੈਂਗਲੁਰੂ)
ਵਾਨਖੇੜੇ ਸਟੇਡੀਅਮ (ਮੁੰਬਈ)
ਈਡਨ ਗਾਰਡਨ (ਕੋਲਕਾਤਾ)।

ਵਿਸ਼ਵ ਕੱਪ ਦਾ ਪੂਰਾ ਸ਼ਡਿਊਲ
5 ਅਕਤੂਬਰ: ਇੰਗਲੈਂਡ ਬਨਾਮ ਨਿਊਜ਼ੀਲੈਂਡ - ਅਹਿਮਦਾਬਾਦ
6 ਅਕਤੂਬਰ: ਪਾਕਿਸਤਾਨ ਬਨਾਮ ਨੀਦਰਲੈਂਡ - ਹੈਦਰਾਬਾਦ
7 ਅਕਤੂਬਰ: ਬੰਗਲਾਦੇਸ਼ ਬਨਾਮ ਅਫਗਾਨਿਸਤਾਨ- ਧਰਮਸ਼ਾਲਾ
7 ਅਕਤੂਬਰ: ਦੱਖਣੀ ਅਫਰੀਕਾ ਬਨਾਮ ਸ਼੍ਰੀਲੰਕਾ - ਦਿੱਲੀ
8 ਅਕਤੂਬਰ: ਭਾਰਤ ਬਨਾਮ ਆਸਟ੍ਰੇਲੀਆ- ਚੇਨਈ
9 ਅਕਤੂਬਰ: ਨਿਊਜ਼ੀਲੈਂਡ ਬਨਾਮ ਨੀਦਰਲੈਂਡ - ਹੈਦਰਾਬਾਦ
10 ਅਕਤੂਬਰ: ਇੰਗਲੈਂਡ ਬਨਾਮ ਬੰਗਲਾਦੇਸ਼-ਧਰਮਸ਼ਾਲਾ
10 ਅਕਤੂਬਰ: ਪਾਕਿਸਤਾਨ ਬਨਾਮ ਸ਼੍ਰੀਲੰਕਾ- ਹੈਦਰਾਬਾਦ
11 ਅਕਤੂਬਰ: ਭਾਰਤ ਬਨਾਮ ਅਫਗਾਨਿਸਤਾਨ-ਦਿੱਲੀ
12 ਅਕਤੂਬਰ: ਆਸਟ੍ਰੇਲੀਆ ਬਨਾਮ ਦੱਖਣੀ ਅਫਰੀਕਾ- ਲਖਨਊ
13 ਅਕਤੂਬਰ: ਨਿਊਜ਼ੀਲੈਂਡ ਬਨਾਮ ਬੰਗਲਾਦੇਸ਼- ਚੇਨਈ
14 ਅਕਤੂਬਰ: ਭਾਰਤ ਬਨਾਮ ਪਾਕਿਸਤਾਨ-ਅਹਿਮਦਾਬਾਦ
15 ਅਕਤੂਬਰ: ਇੰਗਲੈਂਡ ਬਨਾਮ ਅਫਗਾਨਿਸਤਾਨ- ਦਿੱਲੀ
16 ਅਕਤੂਬਰ: ਆਸਟ੍ਰੇਲੀਆ ਬਨਾਮ ਸ਼੍ਰੀਲੰਕਾ-ਲਖਨਊ
17 ਅਕਤੂਬਰ: ਦੱਖਣੀ ਅਫਰੀਕਾ ਬਨਾਮ ਨੀਦਰਲੈਂਡ - ਧਰਮਸ਼ਾਲਾ
18 ਅਕਤੂਬਰ: ਨਿਊਜ਼ੀਲੈਂਡ ਬਨਾਮ ਅਫਗਾਨਿਸਤਾਨ- ਚੇਨਈ
19 ਅਕਤੂਬਰ: ਭਾਰਤ ਬਨਾਮ ਬੰਗਲਾਦੇਸ਼-ਪੁਣੇ
20 ਅਕਤੂਬਰ: ਆਸਟ੍ਰੇਲੀਆ ਬਨਾਮ ਪਾਕਿਸਤਾਨ - ਬੈਂਗਲੁਰੂ
21 ਅਕਤੂਬਰ: ਨੀਦਰਲੈਂਡ ਬਨਾਮ ਸ਼੍ਰੀਲੰਕਾ - ਲਖਨਊ
21 ਅਕਤੂਬਰ: ਇੰਗਲੈਂਡ ਬਨਾਮ ਦੱਖਣੀ ਅਫਰੀਕਾ- ਮੁੰਬਈ
22 ਅਕਤੂਬਰ: ਭਾਰਤ ਬਨਾਮ ਨਿਊਜ਼ੀਲੈਂਡ - ਧਰਮਸ਼ਾਲਾ
23 ਅਕਤੂਬਰ: ਪਾਕਿਸਤਾਨ ਬਨਾਮ ਅਫਗਾਨਿਸਤਾਨ- ਚੇਨਈ
24 ਅਕਤੂਬਰ: ਦੱਖਣੀ ਅਫਰੀਕਾ ਬਨਾਮ ਬੰਗਲਾਦੇਸ਼-ਮੁੰਬਈ
25 ਅਕਤੂਬਰ: ਆਸਟ੍ਰੇਲੀਆ ਬਨਾਮ ਨੀਦਰਲੈਂਡ-ਦਿੱਲੀ
26 ਅਕਤੂਬਰ: ਇੰਗਲੈਂਡ ਬਨਾਮ ਸ਼੍ਰੀਲੰਕਾ - ਬੈਂਗਲੁਰੂ
27 ਅਕਤੂਬਰ: ਪਾਕਿਸਤਾਨ ਬਨਾਮ ਦੱਖਣੀ ਅਫਰੀਕਾ- ਚੇਨਈ
28 ਅਕਤੂਬਰ: ਆਸਟ੍ਰੇਲੀਆ ਬਨਾਮ ਨਿਊਜ਼ੀਲੈਂਡ - ਧਰਮਸ਼ਾਲਾ
28 ਅਕਤੂਬਰ: ਨੀਦਰਲੈਂਡ ਬਨਾਮ ਬੰਗਲਾਦੇਸ਼ - ਕੋਲਕਾਤਾ
29 ਅਕਤੂਬਰ: ਭਾਰਤ ਬਨਾਮ ਇੰਗਲੈਂਡ - ਲਖਨਊ
30 ਅਕਤੂਬਰ: ਅਫਗਾਨਿਸਤਾਨ ਬਨਾਮ ਸ਼੍ਰੀਲੰਕਾ - ਪੁਣੇ
31 ਅਕਤੂਬਰ: ਪਾਕਿਸਤਾਨ ਬਨਾਮ ਬੰਗਲਾਦੇਸ਼- ਕੋਲਕਾਤਾ
1 ਨਵੰਬਰ: ਨਿਊਜ਼ੀਲੈਂਡ ਬਨਾਮ ਦੱਖਣੀ ਅਫਰੀਕਾ- ਪੁਣੇ
2 ਨਵੰਬਰ: ਭਾਰਤ ਬਨਾਮ ਸ਼੍ਰੀਲੰਕਾ-ਮੁੰਬਈ
3 ਨਵੰਬਰ: ਨੀਦਰਲੈਂਡ ਬਨਾਮ ਅਫਗਾਨਿਸਤਾਨ- ਲਖਨਊ
4 ਨਵੰਬਰ: ਨਿਊਜ਼ੀਲੈਂਡ ਬਨਾਮ ਪਾਕਿਸਤਾਨ - ਬੈਂਗਲੁਰੂ
4 ਨਵੰਬਰ: ਇੰਗਲੈਂਡ ਬਨਾਮ ਆਸਟ੍ਰੇਲੀਆ- ਅਹਿਮਦਾਬਾਦ
5 ਨਵੰਬਰ: ਭਾਰਤ ਬਨਾਮ ਦੱਖਣੀ ਅਫਰੀਕਾ - ਕੋਲਕਾਤਾ
6 ਨਵੰਬਰ: ਬੰਗਲਾਦੇਸ਼ ਬਨਾਮ ਸ਼੍ਰੀਲੰਕਾ- ਦਿੱਲੀ
7 ਨਵੰਬਰ: ਆਸਟ੍ਰੇਲੀਆ ਬਨਾਮ ਅਫਗਾਨਿਸਤਾਨ-ਮੁੰਬਈ
8 ਨਵੰਬਰ: ਇੰਗਲੈਂਡ ਬਨਾਮ ਨੀਦਰਲੈਂਡ - ਪੁਣੇ
9 ਨਵੰਬਰ: ਨਿਊਜ਼ੀਲੈਂਡ ਬਨਾਮ ਸ਼੍ਰੀਲੰਕਾ - ਬੈਂਗਲੁਰੂ
10 ਨਵੰਬਰ: ਦੱਖਣੀ ਅਫਰੀਕਾ ਬਨਾਮ ਅਫਗਾਨਿਸਤਾਨ-ਅਹਿਮਦਾਬਾਦ
11 ਨਵੰਬਰ: ਆਸਟ੍ਰੇਲੀਆ ਬਨਾਮ ਬੰਗਲਾਦੇਸ਼-ਪੁਣੇ
11 ਨਵੰਬਰ: ਇੰਗਲੈਂਡ ਬਨਾਮ ਪਾਕਿਸਤਾਨ- ਕੋਲਕਾਤਾ
12 ਨਵੰਬਰ: ਭਾਰਤ ਬਨਾਮ ਨੀਦਰਲੈਂਡ - ਬੈਂਗਲੁਰੂ
15 ਨਵੰਬਰ: ਸੈਮੀਫਾਈਨਲ 1- ਮੁੰਬਈ
16 ਨਵੰਬਰ: ਸੈਮੀਫਾਈਨਲ 2- ਕੋਲਕਾਤਾ
19 ਨਵੰਬਰ: ਫਾਈਨਲ- ਅਹਿਮਦਾਬਾਦ।

ਟਾਪ ਹੈਡਲਾਈਨ

ABP Exclusive : ਵਿਰਾਟ ਕੋਹਲੀ ਨੇ ਜਿੱਤ ਦਾ ਮੰਤਰ ਦਿੱਤਾ, CWG ਵਿੱਚ 'ਗੋਲਡਨ ਪੰਚ' ਦਿੱਤਾ
ABP Exclusive : ਵਿਰਾਟ ਕੋਹਲੀ ਨੇ ਜਿੱਤ ਦਾ ਮੰਤਰ ਦਿੱਤਾ, CWG ਵਿੱਚ 'ਗੋਲਡਨ ਪੰਚ' ਦਿੱਤਾ
2027 ਦੇ ਵਰਲਡ ਕੱਪ ਕੁਆਲੀਫਾਇਰ ਦੇ ਸ਼ਡਿਊਲ ਦਾ ਐਲਾਨ, 10 ਟੀਮਾਂ ਵਿਚਾਲੇ ਹੋਵੇਗੀ ਟੱਕਰ; ਦੇਖੋ
2027 ਦੇ ਵਰਲਡ ਕੱਪ ਕੁਆਲੀਫਾਇਰ ਦੇ ਸ਼ਡਿਊਲ ਦਾ ਐਲਾਨ, 10 ਟੀਮਾਂ ਵਿਚਾਲੇ ਹੋਵੇਗੀ ਟੱਕਰ; ਦੇਖੋ
'ਮਾਫ਼ ਕਰਨਾ ਐਸ਼ ਭਾਈ...' ਅਰਸ਼ਦੀਪ ਸਿੰਘ ਨੇ ਰਵੀਚੰਦਰਨ ਅਸ਼ਵਿਨ ਤੋਂ ਮੁਆਫੀ ਕਿਉਂ ਮੰਗੀ?
'ਮਾਫ਼ ਕਰਨਾ ਐਸ਼ ਭਾਈ...' ਅਰਸ਼ਦੀਪ ਸਿੰਘ ਨੇ ਰਵੀਚੰਦਰਨ ਅਸ਼ਵਿਨ ਤੋਂ ਮੁਆਫੀ ਕਿਉਂ ਮੰਗੀ?
21 ਐਥਲੀਟ ਅਤੇ ਇੱਕ ਮੈਡਲ, 2026 ਰਾਸ਼ਟਰਮੰਡਲ ਖੇਡਾਂ ਵਿੱਚ ਪਾਕਿਸਤਾਨ ਦੀ ਸ਼ਰਮਨਾਕ ਹਾਰ
21 ਐਥਲੀਟ ਅਤੇ ਇੱਕ ਮੈਡਲ, 2026 ਰਾਸ਼ਟਰਮੰਡਲ ਖੇਡਾਂ ਵਿੱਚ ਪਾਕਿਸਤਾਨ ਦੀ ਸ਼ਰਮਨਾਕ ਹਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget