ਪੜਚੋਲ ਕਰੋ

ਵੀਰੂ ਨੇ ਕਬੂਲਿਆ ਖੇਡਾਂ ਦਾ ਸੱਚ! ਕ੍ਰਿਕਟ ਮੁਕਾਬਲੇ ਖਿਡਾਰੀ ਅਣਗੌਲੇ

ਭਾਰਤ ਦੇ ਸਾਬਕਾ ਓਪਨਰ ਵੀਰੇਂਦਰ ਸਹਿਵਾਗ ਨੇ ਵੀਰਵਾਰ ਨੂੰ ਕਿਹਾ ਕਿ ਓਲੰਪਿਕ ਤੇ ਕਾਮਨਵੈਲਥ ਗੇਮਸ ਜਿਹੇ ਬਹੁਤ ਖੇਡ ਮੁਕਾਬਲੇ ਕ੍ਰਿਕਟ ਟੂਰਨਾਮੈਂਟਾਂ ਤੋਂ ਵੱਡੇ ਹਨ।

ਨਵੀਂ ਦਿੱਲੀ: ਭਾਰਤ ਦੇ ਸਾਬਕਾ ਓਪਨਰ ਵੀਰੇਂਦਰ ਸਹਿਵਾਗ ਨੇ ਵੀਰਵਾਰ ਨੂੰ ਕਿਹਾ ਕਿ ਓਲੰਪਿਕ ਤੇ ਕਾਮਨਵੈਲਥ ਗੇਮਸ ਜਿਹੇ ਬਹੁਤ ਖੇਡ ਮੁਕਾਬਲੇ ਕ੍ਰਿਕਟ ਟੂਰਨਾਮੈਂਟਾਂ ਤੋਂ ਵੱਡੇ ਹਨ। ਇੱਕ ਕਿਤਾਬ ਦੀ ਘੁੰਡ ਚੁਕਾਈ ਦੌਰਾਨ ਵੀਰੇਂਦਰ ਸਹਿਵਾਗ ਨੇ ਕਿਹਾ ਕਿ ਹੋਰ ਖਿਡਾਰੀਆਂ ਨੂੰ ਕ੍ਰਿਕਟਰਾਂ ਦੀ ਤੁਲਨਾ ‘ਚ ਬੇਹੱਦ ਘੱਟ ਸੁਵਿਧਾਵਾਂ ਮਿਲਦੀਆਂ ਹਨ। ਲੰਬੇ ਸਮੇਂ ਤੋਂ ਭਾਰਤੀ ਕ੍ਰਿਕਟ ਟੀਮ ਲਈ ਖੇਡਣ ਵਾਲੇ ਸਹਿਵਾਗ ਨੇ ਕਿਹਾ ਕਿ ਮੈਂ ਹਮੇਸ਼ਾ ਤੋਂ ਹੀ ਸੋਚਦਾ ਰਿਹਾ ਹਾਂ ਕਿ ਓਲੰਪਿਕ ਤੇ ਕਾਮਨਵੈਲਥ ਗੇਮਸ ਕ੍ਰਿਕਟ ਟੂਰਨਾਮੈਂਟਾਂ ਤੋਂ ਵੱਡੀਆਂ ਹਨ। ਇਨ੍ਹਾਂ ਖਿਡਾਰੀਆਂ ਦਾ ਕਾਫੀ ਚੰਗੀ ਤਰ੍ਹਾਂ ਖਿਆਲ ਰੱਖਿਆ ਜਾਂਦਾ ਹੈ। ਉਨ੍ਹਾਂ ਨੂੰ ਚੰਗਾ ਖਾਣਾ ਤੇ ਪੋਸ਼ਕ ਤੱਤਾਂ ਤੋਂ ਇਲਾਵਾ ਫਿਜ਼ੀਓ ਤੇ ਟ੍ਰੇਨਰ ਦਿੱਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਜਦੋਂ ਮੈਂ ਉਨ੍ਹਾਂ ਨੂੰ ਮਿਲਿਆ ਤੇ ਉਨ੍ਹਾਂ ਨੂੰ ਜਾਣਨ ਦਾ ਮੌਕਾ ਮਿਲਿਆ, ਮੈਨੂੰ ਮਹਿਸੂਸ ਹੋਇਆ ਕਿ ਜੋ ਸੁਵਿਧਾਵਾਂ ਕ੍ਰਿਕਟਰਾਂ ਨੂੰ ਮਿਲਦੀਆਂ ਹਨ, ਇਨ੍ਹਾਂ ਖਿਡਾਰੀਆਂ ਨੂੰ ਉਸ ਦਾ 10 ਜਾਂ 20 ਫੀਸਦੀ ਵੀ ਨਹੀਂ ਮਿਲਦਾ। ਇਸ ਤੋਂ ਬਾਅਦ ਵੀ ਉਹ ਮੈਡਲ ਜਿੱਤਦੇ ਹਨ। ਸਾਨੂੰ ਜੋ ਮਿਲ ਰਿਹਾ ਹੈ, ਉਹ ਇਸ ਤੋਂ ਕਿਤੇ ਜ਼ਿਆਦਾ ਦੇ ਹੱਕਦਾਰ ਹਨ ਕਿਉਂਕਿ ਉਹ ਭਾਰਤ ਲਈ ਮੈਡਲ ਜਿੱਤ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਭਾਰਤੀ ਕ੍ਰਿਕਟਰਾਂ ਦੀ ਜ਼ਿੰਦਗੀ ‘ਚ ਕੋਚ ਦੀ ਕਾਫੀ ਵੱਡੀ ਮਹੱਤਤਾ ਹੈ, ਪਰ ਅਸੀਂ ਉਸ ਨੂੰ ਬਣਦਾ ਕ੍ਰੈਡਿਟ ਨਹੀਂ ਦੇ ਪਾਉਂਦੇ।

ਟਾਪ ਹੈਡਲਾਈਨ

18 ਸਾਲ ਬਾਅਦ ਇਸ ਖਿਡਾਰੀ ਨੇ ਛੱਡਿਆ CSK ਦਾ ਸਾਥ, ਮੱਚੀ ਖਲਬਲੀ
18 ਸਾਲ ਬਾਅਦ ਇਸ ਖਿਡਾਰੀ ਨੇ ਛੱਡਿਆ CSK ਦਾ ਸਾਥ, ਮੱਚੀ ਖਲਬਲੀ
Head Coach Resign: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਮੁੱਖ ਕੋਚ ਨੇ ਅਹੁਦੇ ਤੋਂ ਅਸਤੀਫਾ ਦਿੱਤਾ; ਬੋਲੇ- ਟੈਸਟ ਟੀਮ ਨਾਲ ਕਾਰਜਕਾਲ ਨਿਰਾਸ਼ਾਜਨਕ, ਪਰ ਬੋਰਡ ਦੇ ਫੈਸਲੇ ਦਾ ਸਤਿਕਾਰ...
ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਮੁੱਖ ਕੋਚ ਨੇ ਅਹੁਦੇ ਤੋਂ ਅਸਤੀਫਾ ਦਿੱਤਾ; ਬੋਲੇ- ਟੈਸਟ ਟੀਮ ਨਾਲ ਕਾਰਜਕਾਲ ਨਿਰਾਸ਼ਾਜਨਕ, ਪਰ ਬੋਰਡ ਦੇ ਫੈਸਲੇ ਦਾ ਸਤਿਕਾਰ...
ਭਾਰਤੀ ਟੀਮ ਦੀ ਪਲੇਇੰਗ 11 'ਚ ਹੋਣਗੇ ਵੱਡੇ ਬਦਲਾਅ, ਕਦੋਂ, ਕਿੱਥੇ ਅਤੇ ਕਿੰਨੇ ਵਜੇ ਖੇਡੇ ਜਾਣਗੇ ਮੁਕਾਬਲੇ; ਜਾਣੋ ਪੂਰੀ ਡਿਟੇਲ
ਭਾਰਤੀ ਟੀਮ ਦੀ ਪਲੇਇੰਗ 11 'ਚ ਹੋਣਗੇ ਵੱਡੇ ਬਦਲਾਅ, ਕਦੋਂ, ਕਿੱਥੇ ਅਤੇ ਕਿੰਨੇ ਵਜੇ ਖੇਡੇ ਜਾਣਗੇ ਮੁਕਾਬਲੇ; ਜਾਣੋ ਪੂਰੀ ਡਿਟੇਲ
SAD News: ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...

ਵੀਡੀਓਜ਼

ATM ਵਰਤਦੇ ਹੋ ਤਾਂ ਹੋ ਜਾਓ ਸਾਵਧਾਨ! ਕਾਰਡ ਬਦਲ ਕੇ ਹਜ਼ਾਰਾਂ ਦੀ ਠੱਗੀ
ਕਾਂਗਰਸ 'ਤੇ ਅਮਨ ਅਰੋੜਾ ਦਾ ਤਿੱਖਾ ਹਮਲਾ!
ਬੈਂਕਾਕ ਦੇ ਬਾਰ 'ਚ ਭਿਆਨਕ ਅੱਗ! 27 ਲੋਕ ਜ਼ਿੰਦਾ ਸੜੇ, 63 ਜ਼ਖ਼ਮੀ
ਪੰਜਾਬ 'ਚ ਮਾਨਸੂਨ ਪਿਆ ਸੁਸਤ! ਹੁਣ ਵਧੇਗੀ ਉਮਸ ਤੇ ਗਰਮੀ
ਸੰਗਰੂਰ 'ਚ ਕੂੜੇ 'ਤੇ ਸਿਆਸਤ ਹੋਰ ਗਰਮ! ਅਕਾਲੀ ਦਲ ਨੇ ਸਰਕਾਰ ਨੂੰ ਘੇਰਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ferozepur 'ਚ ਖੁਦਾਈ ਦੌਰਾਨ ਮਿਲਿਆ ਪੁਰਾਣਾ ਬੰਬ, ਪੁਲਿਸ-ਫੌਜ ਨੇ ਇਲਾਕਾ ਘੇਰਿਆ ,ਡਿਫਿਊਜ਼ ਕਰਨ ਦੀ ਤਿਆਰੀ
Ferozepur 'ਚ ਖੁਦਾਈ ਦੌਰਾਨ ਮਿਲਿਆ ਪੁਰਾਣਾ ਬੰਬ, ਪੁਲਿਸ-ਫੌਜ ਨੇ ਇਲਾਕਾ ਘੇਰਿਆ ,ਡਿਫਿਊਜ਼ ਕਰਨ ਦੀ ਤਿਆਰੀ
Viral video : ਗਰਭਵਤੀ ਬੇਟੀ ਨੂੰ ਸਰਪ੍ਰਾਈਜ਼ ਦੇਣ ਲਈ ਬੈਂਗਲੁਰੂ ਤੋਂ ਕੈਨੇਡਾ ਪਹੁੰਚੇ ਮਾਪੇ, ਭਾਵੁਕ ਮਿਲਾਪ ਨੇ ਇੰਟਰਨੈੱਟ ਦਾ ਦਿਲ ਜਿੱਤਿਆ
Viral video : ਗਰਭਵਤੀ ਬੇਟੀ ਨੂੰ ਸਰਪ੍ਰਾਈਜ਼ ਦੇਣ ਲਈ ਬੈਂਗਲੁਰੂ ਤੋਂ ਕੈਨੇਡਾ ਪਹੁੰਚੇ ਮਾਪੇ, ਭਾਵੁਕ ਮਿਲਾਪ ਨੇ ਇੰਟਰਨੈੱਟ ਦਾ ਦਿਲ ਜਿੱਤਿਆ
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਜਾਣੋ ਵਿਗਿਆਨ ਕੀ ਕਹਿੰਦਾ ਹੈ
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਜਾਣੋ ਵਿਗਿਆਨ ਕੀ ਕਹਿੰਦਾ ਹੈ
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
 Phone Screen Setting : ਸਕ੍ਰੀਨ ਵੇਖਦੇ-ਵੇਖਦੇ ਅੱਖਾਂ ਥੱਕ ਜਾਂਦੀਆਂ ਹਨ? ਫੋਨ ਵਿੱਚ ਤੁਰੰਤ ਬਦਲੋ ਇਹ ਸੈਟਿੰਗਾਂ
 Phone Screen Setting : ਸਕ੍ਰੀਨ ਵੇਖਦੇ-ਵੇਖਦੇ ਅੱਖਾਂ ਥੱਕ ਜਾਂਦੀਆਂ ਹਨ? ਫੋਨ ਵਿੱਚ ਤੁਰੰਤ ਬਦਲੋ ਇਹ ਸੈਟਿੰਗਾਂ
Punjab News: ਅਲਰਟ 'ਤੇ ਪੰਜਾਬ ਪੁਲਿਸ, ਸਕੂਲਾਂ 'ਚ ਵਿਦਿਆਰਥੀਆਂ ਨੂੰ ਹੋਈ ਛੁੱਟੀ! ਧਮਕੀ ਤੋਂ ਬਾਅਦ ਬੰਬ ਸਕੁਐਡ ਜਾਂਚ ਲਈ ਪਹੁੰਚਿਆ...
ਅਲਰਟ 'ਤੇ ਪੰਜਾਬ ਪੁਲਿਸ, ਸਕੂਲਾਂ 'ਚ ਵਿਦਿਆਰਥੀਆਂ ਨੂੰ ਹੋਈ ਛੁੱਟੀ! ਧਮਕੀ ਤੋਂ ਬਾਅਦ ਬੰਬ ਸਕੁਐਡ ਜਾਂਚ ਲਈ ਪਹੁੰਚਿਆ...
 EPFO Update : ਹੁਣ ਨਹੀਂ ਹੋਵੇਗਾ PF ਦਾ ਨੁਕਸਾਨ! EPFO ਦਾ ਨਵਾਂ ਫੀਚਰ ਹਰ ਕਰਮਚਾਰੀ ਲਈ ਜ਼ਰੂਰੀ
 EPFO Update : ਹੁਣ ਨਹੀਂ ਹੋਵੇਗਾ PF ਦਾ ਨੁਕਸਾਨ! EPFO ਦਾ ਨਵਾਂ ਫੀਚਰ ਹਰ ਕਰਮਚਾਰੀ ਲਈ ਜ਼ਰੂਰੀ
Cheapest Loan : ਕ੍ਰੈਡਿਟ ਕਾਰਡ ਨਹੀਂ? ਐਮਰਜੈਂਸੀ ਵਿੱਚ ਪੈਸੇ ਕਿੱਥੋਂ ਮਿਲਣਗੇ? ਜਾਣੋ ਸਸਤੇ ਲੋਨ ਦੇ ਸਭ ਤੋਂ ਵਧੀਆ ਵਿਕਲਪ
Cheapest Loan : ਕ੍ਰੈਡਿਟ ਕਾਰਡ ਨਹੀਂ? ਐਮਰਜੈਂਸੀ ਵਿੱਚ ਪੈਸੇ ਕਿੱਥੋਂ ਮਿਲਣਗੇ? ਜਾਣੋ ਸਸਤੇ ਲੋਨ ਦੇ ਸਭ ਤੋਂ ਵਧੀਆ ਵਿਕਲਪ
Embed widget