ਪੜਚੋਲ ਕਰੋ
Advertisement
(Source: ECI/ABP News/ABP Majha)
Aman Sehrawat: ਭਾਰਤ ਨੂੰ ਮਿਲਿਆ ਛੇਵਾਂ Medal, ਅਮਨ ਸਹਿਰਾਵਤ ਨੇ ਕੁਸ਼ਤੀ 'ਚ ਜਿੱਤਿਆ ਕਾਂਸੀ ਦਾ ਤਗਮਾ
Paris Olympics 2024: ਅਮਨ ਸਹਿਰਾਵਤ ਪੈਰਿਸ ਓਲੰਪਿਕ ਚ ਜਿੱਤ ਦਾ ਝੰਡਾ ਗੱਡ ਦਿੱਤਾ ਹੈ। ਜੀ ਹਾਂ ਅਮਨ ਸਹਿਰਾਵਤ ਨੇ ਕੁਸ਼ਤੀ 'ਚ ਕਾਂਸੀ ਦਾ ਤਗਮਾ ਜਿੱਤ ਲਿਆ ਹੈ।
Aman Sehrawat wins bronze medal in wrestling: ਅਮਨ ਸਹਿਰਾਵਤ ਨੇ ਪੁਰਸ਼ਾਂ ਦੇ 57 ਕਿਲੋਗ੍ਰਾਮ ਕੁਸ਼ਤੀ ਵਰਗ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ ਹੈ। ਉਸ ਨੇ ਪੋਰਟੋ ਰੀਕੋ ਦੇ ਡੇਰੀਅਨ ਕਰੂਜ਼ ਨੂੰ 13-5 ਦੇ ਵੱਡੇ ਫਰਕ ਨਾਲ ਹਰਾਇਆ। ਪੈਰਿਸ ਓਲੰਪਿਕ 2024 ਵਿੱਚ ਭਾਰਤ ਦਾ ਇਹ ਛੇਵਾਂ ਤਮਗਾ ਹੈ। ਭਾਰਤ ਨੇ ਹੁਣ ਤੱਕ 1 ਚਾਂਦੀ ਅਤੇ 5 ਕਾਂਸੀ ਦੇ ਤਗਮੇ ਜਿੱਤੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow ਸਪੋਰਟਸ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਆਈਪੀਐਲ
ਕ੍ਰਿਕਟ
ਪੰਜਾਬ
ਦੇਸ਼
Advertisement