ਪੜਚੋਲ ਕਰੋ

Vinesh Phogat: ਵਿਨੇਸ਼ ਫੋਗਾਟ ਦੀ Disqualification 'ਤੇ ਵੱਡਾ ਅਪਡੇਟ, ਜਾਣੋ CAS ਨੇ ਕੀ ਦਿੱਤਾ ਫੈਸਲਾ?

Vinesh Phogat:ਭਾਰਤੀ ਪਹਿਲਵਾਨ ਉਡੀਕ ਕਰ ਰਹੇ ਹਨ ਕਿ ਸੀਏਐਸ ਉਨ੍ਹਾਂ ਨੂੰ ਚਾਂਦੀ ਦਾ ਤਗਮਾ ਦੇਣ ਦੀ ਅਪੀਲ 'ਤੇ ਕੀ ਫੈਸਲਾ ਦਿੰਦਾ ਹੈ? ਆਓ ਜਾਣਦੇ ਹਾਂ ਇਸ ਬਾਰੇ ਦੇ ਵਿੱਚ ਕੀ ਫੈਸਲਾ ਆਇਆ ਹੈ? ਕੀ ਫੋਗਾਟ ਨੂੰ ਚਾਂਦੀ ਦਾ ਮੈਡਲ ਮਿਲ ਸਕਦਾ?

CAS Verdict on Vinesh Phogat Silver Medal: ਭਾਰਤੀ ਪਹਿਲਵਾਨ ਉਡੀਕ ਕਰ ਰਹੇ ਹਨ ਕਿ ਸੀਏਐਸ ਉਨ੍ਹਾਂ ਨੂੰ ਚਾਂਦੀ ਦਾ ਤਗਮਾ ਦੇਣ ਦੀ ਅਪੀਲ 'ਤੇ ਕੀ ਫੈਸਲਾ ਦਿੰਦਾ ਹੈ? ਵਿਨੇਸ਼ ਦਾ ਇੰਤਜ਼ਾਰ ਵਧ ਗਿਆ ਹੈ ਕਿਉਂਕਿ CAS ਨੇ ਫੈਸਲੇ ਦੀ ਤਰੀਕ 11 ਅਗਸਤ ਤੱਕ ਵਧਾ ਦਿੱਤੀ ਹੈ। ਖੇਡਾਂ ਦੀ ਆਰਬਿਟਰੇਟ ਕਰਨ ਵਾਲੀ ਅਦਾਲਤ ਸੀਏਐਸ ਨੇ ਇੱਕ ਪ੍ਰੈਸ ਬਿਆਨ ਜਾਰੀ ਕੀਤਾ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਹੁਣ ਫੈਸਲਾ 11 ਅਗਸਤ ਨੂੰ ਸੁਣਾਇਆ ਜਾਵੇਗਾ, ਜਿਸ ਦਾ ਮਤਲਬ ਹੈ ਕਿ ਵਿਨੇਸ਼ ਨੂੰ 24 ਘੰਟੇ ਹੋਰ ਉਡੀਕ ਕਰਨੀ ਪਵੇਗੀ।

ਜਾਰੀ ਬਿਆਨ 'ਚ ਦੱਸਿਆ ਗਿਆ ਕਿ ਹੁਣ ਵਿਨੇਸ਼ ਫੋਗਾਟ ਦੀ ਅਯੋਗਤਾ ਦੇ ਮਾਮਲੇ 'ਤੇ ਫੈਸਲਾ 11 ਅਗਸਤ ਨੂੰ ਸ਼ਾਮ 6 ਵਜੇ ਆਵੇਗਾ। ਤੁਹਾਨੂੰ ਦੱਸ ਦੇਈਏ ਕਿ ਯੂਨਾਈਟਿਡ ਵਰਲਡ ਰੈਸਲਿੰਗ (UWW) ਨੇ ਵਿਨੇਸ਼ ਫੋਗਾਟ ਨੂੰ 50 ਕਿਲੋਗ੍ਰਾਮ ਵਰਗ ਦੀਆਂ ਮਹਿਲਾ ਕੁਸ਼ਤੀ ਦੇ ਫਾਈਨਲ ਮੈਚ ਤੋਂ ਪਹਿਲਾਂ ਅਯੋਗ ਕਰਾਰ ਦਿੱਤਾ ਸੀ ਕਿਉਂਕਿ ਉਸ ਦਾ ਵਜ਼ਨ ਨਿਰਧਾਰਿਤ ਮਾਪਦੰਡ ਤੋਂ 100 ਗ੍ਰਾਮ ਵੱਧ ਪਾਇਆ ਗਿਆ ਸੀ। ਵਿਨੇਸ਼ ਫੋਗਾਟ ਅਤੇ UWW ਦੋਵਾਂ ਨੂੰ ਆਪਣੇ ਵਕੀਲਾਂ ਦੀ ਚੋਣ ਕਰਨ ਦਾ ਮੌਕਾ ਦਿੱਤਾ ਗਿਆ।

ਵਿਨੇਸ਼ ਨੇ 7 ਅਗਸਤ ਨੂੰ ਆਪਣੀ ਅਯੋਗਤਾ ਵਿਰੁੱਧ ਅਪੀਲ ਦਾਇਰ ਕੀਤੀ ਸੀ ਅਤੇ ਪਿਛਲੇ ਸ਼ੁੱਕਰਵਾਰ ਨੂੰ ਹੋਈ ਸੁਣਵਾਈ ਦੌਰਾਨ ਉਹ ਖੁਦ ਹਾਜ਼ਰ ਸੀ। ਪਹਿਲਾਂ ਫਰਾਂਸੀਸੀ ਵਕੀਲਾਂ ਨੇ ਭਾਰਤੀ ਪਹਿਲਵਾਨ ਦੀ ਤਰਫੋਂ ਦਲੀਲਾਂ ਪੇਸ਼ ਕੀਤੀਆਂ, ਜਿਸ ਤੋਂ ਬਾਅਦ UWW ਦੇ ਵਕੀਲਾਂ ਨੇ ਵੀ ਆਪਣਾ ਪੱਖ ਪੇਸ਼ ਕੀਤਾ। ਇਸ ਤੋਂ ਬਾਅਦ ਇਸ ਮਾਮਲੇ ਵਿੱਚ ਭਾਰਤੀ ਓਲੰਪਿਕ ਸੰਘ ਦੀ ਤਰਫੋਂ ਸੈਨੇਟਰ ਐਡਵੋਕੇਟ ਹਰੀਸ਼ ਸਾਲਵੇ ਅਤੇ ਵਿਦੁਸ਼ਪਤ ਸਿੰਘਾਨੀਆ ਨੇ ਵੀ ਦਲੀਲਾਂ ਪੇਸ਼ ਕੀਤੀਆਂ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget