ਪੜਚੋਲ ਕਰੋ

Paris Olympics: ਲਕਸ਼ਯ ਸੇਨ ਨੇ ਰਚਿਆ ਇਤਿਹਾਸ, ਓਲੰਪਿਕ ਦੇ 128 ਸਾਲਾਂ ਦੇ ਇਤਿਹਾਸ 'ਚ ਅਜਿਹਾ ਕਰਨ ਵਾਲਾ ਪਹਿਲਾ ਭਾਰਤੀ

Olympics 2024: ਨੌਜਵਾਨ ਸ਼ਟਲਰ ਲਕਸ਼ਯ ਸੇਨ ਨੇ ਆਪਣੇ ਜ਼ਬਰਦਸਤ ਪ੍ਰਦਰਸ਼ਨ ਨਾਲ ਪੈਰਿਸ ਓਲੰਪਿਕ 'ਚ ਪੀਵੀ ਸਿੰਧੂ ਅਤੇ ਸਾਤਵਿਕਸਾਈਰਾਜ ਰੈਂਕੀਰੈੱਡੀ-ਚਿਰਾਗ ਸ਼ੈੱਟੀ ਦੀ ਹਾਰ ਤੋਂ ਨਿਰਾਸ਼ ਭਾਰਤੀ ਪ੍ਰਸ਼ੰਸਕਾਂ ਨੂੰ ਖੁਸ਼ਖਬਰੀ ਦਿੱਤੀ ਹੈ।

Lakshya Sen Reaches Semifinal Badminton Olympics 2024: ਨੌਜਵਾਨ ਸ਼ਟਲਰ ਲਕਸ਼ਯ ਸੇਨ ਨੇ ਆਪਣੇ ਜ਼ਬਰਦਸਤ ਪ੍ਰਦਰਸ਼ਨ ਨਾਲ ਪੈਰਿਸ ਓਲੰਪਿਕ 'ਚ ਪੀਵੀ ਸਿੰਧੂ ਅਤੇ ਸਾਤਵਿਕਸਾਈਰਾਜ ਰੈਂਕੀਰੈੱਡੀ-ਚਿਰਾਗ ਸ਼ੈੱਟੀ ਦੀ ਹਾਰ ਤੋਂ ਨਿਰਾਸ਼ ਭਾਰਤੀ ਪ੍ਰਸ਼ੰਸਕਾਂ ਨੂੰ ਖੁਸ਼ਖਬਰੀ ਦਿੱਤੀ ਹੈ। ਲਕਸ਼ਯ ਸੇਨ ਨੇ ਪੈਰਿਸ ਓਲੰਪਿਕ 2024 ਵਿੱਚ ਪੁਰਸ਼ ਸਿੰਗਲ ਬੈਡਮਿੰਟਨ ਦੇ ਸੈਮੀਫਾਈਨਲ ਵਿੱਚ ਥਾਂ ਬਣਾ ਕੇ ਇਤਿਹਾਸ ਰਚ ਦਿੱਤਾ ਹੈ। ਇਸ ਨਾਲ ਉਹ ਓਲੰਪਿਕ ਇਤਿਹਾਸ ਵਿੱਚ ਸੈਮੀਫਾਈਨਲ ਵਿੱਚ ਪਹੁੰਚਣ ਵਾਲਾ ਪਹਿਲਾ ਭਾਰਤੀ ਪੁਰਸ਼ ਖਿਡਾਰੀ ਬਣ ਗਿਆ ਹੈ। ਲਕਸ਼ਯ (Lakshya Sen) ਨੇ ਆਪਣੇ ਕੁਆਰਟਰ ਫਾਈਨਲ ਮੈਚ (Reaches Semifinal) ਵਿੱਚ ਪਛੜਨ ਤੋਂ ਬਾਅਦ ਜ਼ੋਰਦਾਰ ਵਾਪਸੀ ਕਰਦਿਆਂ ਤਾਇਵਾਨ ਦੇ ਸ਼ਟਲਰ ਨੂੰ 19-21, 21-15 ਨਾਲ ਹਰਾਇਆ।

ਬੀਤੇ ਦਿਨ ਭਾਰਤ ਨੂੰ ਬੈਡਮਿੰਟਨ ਕੋਰਟ ਵਿੱਚ ਦੋਹਰਾ ਝਟਕਾ ਲੱਗਾ ਸੀ

ਇੱਕ ਦਿਨ ਪਹਿਲਾਂ ਹੀ ਭਾਰਤ ਨੂੰ ਬੈਡਮਿੰਟਨ ਕੋਰਟ ਵਿੱਚ ਦੋਹਰਾ ਝਟਕਾ ਲੱਗਾ ਸੀ। ਦੇਸ਼ ਲਈ ਤਮਗੇ ਦੀ ਵੱਡੀ ਉਮੀਦ ਬਣੀ ਸਟਾਰ ਸ਼ਟਲਰ ਪੀਵੀ ਸਿੰਧੂ ਲਗਾਤਾਰ ਤੀਜਾ ਓਲੰਪਿਕ ਤਮਗਾ ਜਿੱਤਣ ਤੋਂ ਖੁੰਝ ਗਈ। ਉਸ ਨੂੰ ਪ੍ਰੀ ਕੁਆਰਟਰ ਫਾਈਨਲ ਵਿੱਚ ਹੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਉਥੇ ਹੀ ਪੁਰਸ਼ ਡਬਲਜ਼ ਵਿੱਚ ਸਾਤਵਿਕ-ਚਿਰਾਗ ਦੀ ਸੁਪਰਸਟਾਰ ਜੋੜੀ ਨੂੰ ਵੀ ਦਿਲ ਦਹਿਲਾਉਣ ਵਾਲੀ ਹਾਰ ਦਾ ਸਾਹਮਣਾ ਕਰਨਾ ਪਿਆ ਅਤੇ ਉਹ ਵੀ ਕੁਆਰਟਰ ਫਾਈਨਲ ਵਿੱਚ ਹੀ ਬਾਹਰ ਹੋ ਗਏ। ਅਜਿਹੇ 'ਚ ਬੈਡਮਿੰਟਨ 'ਚ ਭਾਰਤ ਦੀ ਆਖਰੀ ਉਮੀਦ ਲਕਸ਼ਯ ਸੀ, ਜਿਸ ਨੇ ਪ੍ਰੀ-ਕੁਆਰਟਰ ਫਾਈਨਲ 'ਚ ਭਾਰਤ ਦੇ ਆਪਣੇ ਸੀਨੀਅਰ ਐੱਚ.ਐੱਸ. ਪ੍ਰਣਯ ਨੂੰ ਹਰਾਇਆ।

ਲਕਸ਼ਯ ਨੂੰ ਜਿੱਤ ਦੇ ਲਈ ਵੱਡੀ ਚੁਣੌਤੀ ਦਾ ਸਾਹਮਣਾ ਕਰਨਾ ਪਿਆ

ਹਾਲਾਂਕਿ ਲਕਸ਼ਯ ਦੇ ਸਾਹਮਣੇ ਚੁਣੌਤੀ ਆਸਾਨ ਨਹੀਂ ਸੀ ਕਿਉਂਕਿ ਉਹ ਤਾਈਵਾਨੀ ਖਿਡਾਰੀ ਚਾਉ ਤਿਏਨ ਚੇਨ ਖਿਲਾਫ 4 ਮੈਚਾਂ 'ਚੋਂ ਸਿਰਫ 1 ਹੀ ਜਿੱਤ ਸਕਿਆ ਸੀ। ਇਸ ਮੈਚ ਦੀ ਸ਼ੁਰੂਆਤ ਵੀ ਲਕਸ਼ਯ ਲਈ ਚੰਗੀ ਨਹੀਂ ਰਹੀ ਅਤੇ ਸਖ਼ਤ ਮੁਕਾਬਲੇ ਵਿੱਚ ਤਾਈਵਾਨੀ ਖਿਡਾਰੀ ਨੇ ਪਹਿਲੀ ਗੇਮ 21-19 ਨਾਲ ਜਿੱਤ ਲਈ। ਇਸ ਤੋਂ ਬਾਅਦ ਲਕਸ਼ਯ ਨੇ ਹੈਰਾਨੀਜਨਕ ਵਾਪਸੀ ਕੀਤੀ ਅਤੇ ਚਾਉ ਨੂੰ ਵੀ ਸੰਭਲਣ ਦਾ ਮੌਕਾ ਨਹੀਂ ਦਿੱਤਾ। ਲਕਸ਼ਯ ਨੇ ਅਗਲੇ ਦੋ ਗੇਮਾਂ ਵਿੱਚ ਤਾਈਵਾਨੀ ਸ਼ਟਲਰ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰ ਦਿੱਤਾ ਅਤੇ ਜ਼ਬਰਦਸਤ ਸਮੈਸ਼ ਅਤੇ ਚਲਾਕ ਡਰਾਪ ਸ਼ਾਟ ਨਾਲ ਮੈਚ ਜਿੱਤ ਲਿਆ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ

ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ

ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ

ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?

ABP Premium

ਵੀਡੀਓਜ਼

ਅਦਾਕਾਰਾ Preeti Sapru ਨੇ Barnala ਪਹੁੰਚ ਕੇ Kewal Dhillon ਲਈ ਪਿੰਡ-ਪਿੰਡ ਜਾ ਕੇ ਚੋਣ ਪ੍ਰਚਾਰ ਕੀਤਾN K Sharma ਨੇ Sri Akal Takhat Sahib ਦੇ ਜੱਥੇਦਾਰ ਬਾਰੇ ਦਿੱਤਾ ਵਿਵਾਦਿਤ ਬਿਆਨਦਿਲਜੀਤ ਨੇ ਹੈਦਰਾਬਾਦ 'ਚ ਲਾਈ ਰੌਣਕ , ਕਮਲੇ ਕੀਤੇ ਲੋਕਦਿਲਜੀਤ ਨੇ ਗੁਰਪੁਰਬ ਤੇ ਹੈਦਰਾਬਾਦ 'ਚ ਜਿਤਿਆ ਦਿਲ , ਅਰਦਾਸ ਨਾਲ ਸ਼ੁਰੂ ਕੀਤਾ ਸ਼ੋਅ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ

By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ

Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?

Embed widget