ਪੜਚੋਲ ਕਰੋ

Tokyo Olympics Update: ਕੋਰੋਨਾ ਕਾਰਨ ਹਾਕੀ ਦਾ ਫਾਈਨਲ ਰੱਦ ਹੋਣ 'ਤੇ ਜਾਣੋ ਕੀ ਹੋਵੇਗਾ ਫੈਸਲਾ

Tokyo Olympics 2021: ਓਲੰਪਿਕ ਖੇਡਾਂ 23 ਜੁਲਾਈ 2021 ਤੋਂ 8 ਅਗਸਤ 2021 ਤੱਕ ਜਾਪਾਨ ਦੀ ਰਾਜਧਾਨੀ ਟੋਕਿਓ ਵਿੱਚ ਖੇਡੀ ਜਾਣਗੀਆਂ। ਇਸ ਵਿੱਚ ਭਾਰਤ ਦੇ 126 ਅਥਲੀਟ ਹਿੱਸਾ ਲੈਣਗੇ।

Tokyo Olympics 2021: ਜੇ ਟੋਕੀਓ ਓਲੰਪਿਕ ਵਿੱਚ ਹਾਕੀ ਦਾ ਫਾਈਨਲ ਮੈਚ ਕੋਰੋਨਾ ਦੇ ਕਾਰਨ ਰੱਦ ਕਰ ਦਿੱਤਾ ਗਿਆ ਤਾਂ ਦੋਵੇਂ ਟੀਮਾਂ ਨੂੰ ਸੋਨੇ ਦੇ ਤਗਮੇ ਦਿੱਤੇ ਜਾਣਗੇ। ਇੰਟਰਨੈਸ਼ਨਲ ਹਾਕੀ ਫੈਡਰੇਸ਼ਨ (FIH) ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਐਫਆਈਐਚ ਦੇ ਮੁੱਖ ਕਾਰਜਕਾਰੀ ਅਧਿਕਾਰੀ ਥੈਰੀ ਵੇਲ ਨੇ ਕਿਹਾ ਕਿ ਕੋਰੋਨਾ ਕਾਰਨ ਟੀਮਾਂ ਨੂੰ ਵੀ ਇਸ ਮੁਕਾਬਲੇ ਚੋਂ ਪਿੱਛੇ ਹੱਟਣ ਦਾ ਅਧਿਕਾਰ ਮਿਲੇਗਾ।

ਐਫਆਈਐਚ ਨੇ ਬਣਾਏ ਵਿਸ਼ੇਸ਼ ਨਿਯਮ

ਐਫਆਈਐਚ ਵਲੋਂ ਬਣਾਏ ਗਏ ਸਪੈਸ਼ਲ ਗੇਮ ਨਿਯਮਾਂ (ਐਸਐਸਆਰ) ਮੁਤਾਬਕ ਜੇਕਰ ਇੱਕ ਟੀਮ ਪੂਲ ਮੈਚ ਖੇਡਣ ਵਿਚ ਅਸਮਰਥ ਹੈ, ਤਾਂ ਦੂਜੀ ਟੀਮ ਨੂੰ 5-0 ਨਾਲ ਜੇਤੂ ਮੰਨਿਆ ਜਾਵੇਗਾ। ਪਰ ਜੇਕਰ ਦੋਵੇਂ ਟੀਮਾਂ ਖੇਡਣ ਵਿਚ ਅਸਫਲ ਰਹਿੰਦੀਆਂ ਹਨ, ਤਾਂ ਇਹ ਡਰਾਅ ਮੰਨਿਆ ਜਾਵੇਗਾ। ਟੀਮਾਂ ਪੂਲ ਦੇ ਬਾਕੀ ਮੈਚ ਖੇਡ ਸਕਦੀਆਂ ਹਨ।

ਦੋਵੇਂ ਟੀਮਾਂ ਨੂੰ ਮਿਲੇਗਾ ਗੋਲਡ

ਥੈਰੀ ਵੇਲ ਨੇ ਕਿਹਾ ਕਿ, “ਜੇ ਫਾਈਨਲ ਵਿੱਚ ਦੋਵਾਂ ਟੀਮਾਂ ਦੇ ਨਾਮ ਵਾਪਸ ਲਏ ਜਾਂਦੇ ਹਨ, ਤਾਂ ਦੋਵਾਂ ਨੂੰ ਸੋਨ ਤਗਮੇ ਦਿੱਤੇ ਜਾਣਗੇ। ਇਹ ਸਪਸ਼ਟ ਤੌਰ 'ਤੇ ਐਸਐਸਆਰ ਵਿੱਚ ਲਿਖਿਆ ਗਿਆ ਹੈ।” ਟੋਕਿਓ ਓਲੰਪਿਕ ਨੂੰ ਆਮ ਖੇਡਾਂ ਤੋਂ ਵੱਖਰਾ ਦੱਸਦਿਆਂ ਉਨ੍ਹਾਂ ਨੇ ਕਿਹਾ ਕਿ ਟੀਮ ਵਿੱਚ ਕੋਰੋਨਾ ਦੇ ਕੇਸ ਹੋਣ ’ਤੇ ਵੀ ਉਹ ਖੇਡ ਸਕਦੇ ਹਨ। ਉਨ੍ਹਾਂ ਕਿਹਾ ਕਿ ਨਿਯਮਾਂ ਬਾਰੇ ਬਹੁਤ ਕੁਝ 'ਇਧਰ ਉਧਰ' ਹੈ ਜਿਸ ਦੀ ਸਪਸ਼ਟੀਕਰਨ ਦੀ ਜ਼ਰੂਰਤ ਹੈ। ਉਨ੍ਹਾਂ ਉਮੀਦ ਜਤਾਈ ਕਿ ਅਜਿਹੀ ਸਥਿਤੀ ਨਹੀਂ ਆਵੇਗੀ ਜਦੋਂ ਕਿਸੇ ਟੀਮ ਨੂੰ ਕੋਰੋਨਾ ਕਾਰਨ ਆਪਣਾ ਨਾਂ ਵਾਪਸ ਲੈਣਾ ਪਏਗਾ।

ਇਸ ਵਾਰ ਅਜਿਹਾ ਹੋਣ ਦੀ ਵੀ ਸੰਭਾਵਨਾ

ਉਨ੍ਹਾਂ ਨੇ ਵਰਚੁਅਲ ਪ੍ਰੈਸ ਕਾਨਫਰੰਸ ਵਿੱਚ ਕਿਹਾ, “ਇਹ ਖੇਡ ਆਮ ਖੇਡਾਂ ਤੋਂ ਵੱਖਰੀ ਹੈ। ਇਹ ਓਲੰਪਿਕ ਇਤਿਹਾਸ ਵਿੱਚ ਦਰਜ ਕੀਤੇ ਜਾਣਗੇ। ਇਹ ਓਲੰਪਿਕਸ ਪਹਿਲਾਂ ਦੀ ਤਰ੍ਹਾਂ ਨਹੀਂ ਹੈ। ਸਾਰੇ ਖਿਡਾਰੀ ਅਤੇ ਸਬੰਧਤ ਲੋਕ ਜਾਣਦੇ ਹਨ ਕਿ ਉਨ੍ਹਾਂ ਦੀ ਸਿਹਤ ਅਤੇ ਲੋਕਾਂ ਦੀ ਸਿਹਤ ਖ਼ਤਰੇ ਵਿਚ ਹੈ।”

ਜਦੋਂ ਉਨ੍ਹਾਂ ਨੂੰ ਕੋਰੋਨਾ ਕਾਰਨ ਹਾਕੀ ਟੀਮ ਤੋਂ ਵਾਪਸੀ ਲੈਣ ਦੇ ਨਿਯਮ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ, “ਕੋਈ ਅੰਕੜਾ ਤੈਅ ਨਹੀਂ ਹੈ। ਇਹ ਟੀਮ 'ਤੇ ਨਿਰਭਰ ਕਰਦਾ ਹੈ। ਟੀਮ ਛੇ, ਸੱਤ ਕੇਸ ਹੋਣ 'ਤੇ ਵੀ ਖੇਡ ਸਕਦੀ ਹੈ। ਕੇਵਲ ਪੂਰੀ ਟੀਮ ਪ੍ਰਭਾਵਿਤ ਹੋਣ 'ਤੇ ਟੀਮ ਨਾਂ ਵਾਪਸ ਲੈਣ ਦੀ ਸੋਚੇਗੀ।"

ਇਹ ਵੀ ਪੜ੍ਹੋ: Punjab CM letter to PM Modi: ਪੰਜਾਬ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਨੇ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਨਾਲ ਗੱਲ ਕਰ ਮਸਲੇ ਹੱਲ ਕਰਨ ਦੀ ਕੀਤੀ ਅਪੀਲ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Blast in Punjab: ਪੁਲਿਸ ਥਾਣੇ 'ਤੇ ਗ੍ਰਨੇਡ ਹਮਲਾ,  ਖਾਲਿਸਤਾਨੀਆਂ ਨੇ ਲਈ ਜ਼ਿੰਮੇਵਾਰੀ, ਪੁਲਿਸ ਨੂੰ ਵਾਰਨਿੰਗ

Punjab News: ਪੰਜਾਬ 'ਚ 10 ਫੀਸਦੀ ਮਹਿੰਗੀ ਹੋ ਸਕਦੀ ਬਿਜਲੀ, ਪਾਵਰਕੌਮ ਨੇ ਰੈਗੂਲੇਟਰੀ ਕਮਿਸ਼ਨ ਨੂੰ ਭੇਜਿਆ ਪ੍ਰਸਤਾਵ

Jagjit Singh Dallewal: ਡੱਲੇਵਾਲ ਦੀ ਜ਼ਿੰਦਗੀ ਅੰਦੋਲਨ ਨਾਲੋਂ ਜ਼ਿਆਦਾ ਜ਼ਰੂਰੀ, ਦਿੱਤੀ ਜਾਵੇ ਡਾਕਟਰੀ ਸਹੂਲਤ, ਕੁਝ ਖਾਣ ਲਈ ਨਾ ਕੀਤਾ ਜਾਵੇ ਮਜਬੂਰ- ਸੁਪਰੀਮ ਕੋਰਟ

Punjab News: ਟਾਸ ਰਾਹੀਂ ਸਰਪੰਚੀ ਸਹੀ ਨਹੀਂ, ਹਾਈਕੋਰਟ ਨੇ ਸੁਣਾਇਆ ਵੱਡਾ ਫੈਸਲਾ
Punjab News: ਟਾਸ ਰਾਹੀਂ ਸਰਪੰਚੀ ਸਹੀ ਨਹੀਂ, ਹਾਈਕੋਰਟ ਨੇ ਸੁਣਾਇਆ ਵੱਡਾ ਫੈਸਲਾ
Advertisement
ABP Premium

ਵੀਡੀਓਜ਼

ਪੁਲਸ ਦੇ ਸਾਮਣੇ ਹੋ ਗਿਆ ਧੱਕਾ, ਕਾਗਜ ਖੋਹ ਕੇ ਭੱਜ ਗਏ ਸਿਆਸੀ ਗੁੰਡੇ|Patiala|Nagar Nigam Electionਅਕਾਲੀ ਦਲ 'ਤੇ ਸ਼ਿਕੰਜਾ, ਹਰਿਆਣਾ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨKhanauri Border : ਕੜਾਕੇ ਦੀਆਂ ਠੰਡ ਦੀਆਂ ਰਾਤਾਂ, ਸੜਕਾਂ ਤੇ ਰਾਤਾਂ ਗੁਜਾਰ ਰਹੇ ਕਿਸਾਨKhanauri Border Press Confrence | ਖਨੌਰੀ ਬਾਰਡਰ ਤੋਂ ਕਿਸਾਨਾਂ ਨੇ ਕੀਤਾ ਵੱਡਾ ਐਲ਼ਾਨ | abp sanjha|

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Blast in Punjab: ਪੁਲਿਸ ਥਾਣੇ 'ਤੇ ਗ੍ਰਨੇਡ ਹਮਲਾ,  ਖਾਲਿਸਤਾਨੀਆਂ ਨੇ ਲਈ ਜ਼ਿੰਮੇਵਾਰੀ, ਪੁਲਿਸ ਨੂੰ ਵਾਰਨਿੰਗ
Blast in Punjab: ਪੁਲਿਸ ਥਾਣੇ 'ਤੇ ਗ੍ਰਨੇਡ ਹਮਲਾ,  ਖਾਲਿਸਤਾਨੀਆਂ ਨੇ ਲਈ ਜ਼ਿੰਮੇਵਾਰੀ, ਪੁਲਿਸ ਨੂੰ ਵਾਰਨਿੰਗ
Punjab News: ਪੰਜਾਬ 'ਚ 10 ਫੀਸਦੀ ਮਹਿੰਗੀ ਹੋ ਸਕਦੀ ਬਿਜਲੀ, ਪਾਵਰਕੌਮ ਨੇ ਰੈਗੂਲੇਟਰੀ ਕਮਿਸ਼ਨ ਨੂੰ ਭੇਜਿਆ ਪ੍ਰਸਤਾਵ
Punjab News: ਪੰਜਾਬ 'ਚ 10 ਫੀਸਦੀ ਮਹਿੰਗੀ ਹੋ ਸਕਦੀ ਬਿਜਲੀ, ਪਾਵਰਕੌਮ ਨੇ ਰੈਗੂਲੇਟਰੀ ਕਮਿਸ਼ਨ ਨੂੰ ਭੇਜਿਆ ਪ੍ਰਸਤਾਵ
Jagjit Singh Dallewal: ਡੱਲੇਵਾਲ ਦੀ ਜ਼ਿੰਦਗੀ ਅੰਦੋਲਨ ਨਾਲੋਂ ਜ਼ਿਆਦਾ ਜ਼ਰੂਰੀ, ਦਿੱਤੀ ਜਾਵੇ ਡਾਕਟਰੀ ਸਹੂਲਤ, ਕੁਝ ਖਾਣ ਲਈ ਨਾ ਕੀਤਾ ਜਾਵੇ ਮਜਬੂਰ- ਸੁਪਰੀਮ ਕੋਰਟ
Jagjit Singh Dallewal: ਡੱਲੇਵਾਲ ਦੀ ਜ਼ਿੰਦਗੀ ਅੰਦੋਲਨ ਨਾਲੋਂ ਜ਼ਿਆਦਾ ਜ਼ਰੂਰੀ, ਦਿੱਤੀ ਜਾਵੇ ਡਾਕਟਰੀ ਸਹੂਲਤ, ਕੁਝ ਖਾਣ ਲਈ ਨਾ ਕੀਤਾ ਜਾਵੇ ਮਜਬੂਰ- ਸੁਪਰੀਮ ਕੋਰਟ
Punjab News: ਟਾਸ ਰਾਹੀਂ ਸਰਪੰਚੀ ਸਹੀ ਨਹੀਂ, ਹਾਈਕੋਰਟ ਨੇ ਸੁਣਾਇਆ ਵੱਡਾ ਫੈਸਲਾ
Punjab News: ਟਾਸ ਰਾਹੀਂ ਸਰਪੰਚੀ ਸਹੀ ਨਹੀਂ, ਹਾਈਕੋਰਟ ਨੇ ਸੁਣਾਇਆ ਵੱਡਾ ਫੈਸਲਾ
Farmer Protest: ਭਾਜਪਾ ਲੀਡਰ ਦਾ ਸ਼ਰਮਨਾਕ ਬਿਆਨ, ਕਿਹਾ-ਕਿਸਾਨ ਅੰਦੋਲਨ ਦੌਰਾਨ ਗ਼ਾਇਬ ਹੋਈਆਂ 700 ਕੁੜੀਆਂ, ਇਹ ਕਿਸਾਨ ਨੇ ਜਾਂ ਕਸਾਈ ?

Punjab News: ਪੰਥ ਦੇ ਗੁਨਾਹਗਾਰ ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਮੱਥਾ ਟੇਕ ਕੇ ਸਜ਼ਾ ਕੀਤੀ ਪੂਰੀ, ਹੁਣ ਜਾਵੇਗੀ ਅਕਾਲੀ ਦਲ ਦੀ ਪ੍ਰਧਾਨਗੀ !

Farmers Protest: 10 ਮਹੀਨਿਆਂ ਦੇ ਧਰਨੇ ਮਗਰੋਂ ਕਿਸਾਨ ਹੋ ਗਏ ਤੱਤੇ...ਬੋਲੇ..ਲੋਕੋ ਹੁਣ ਤਾਂ ਖਨੌਰੀ ਤੇ ਸ਼ੰਭੂ ਬਾਰਡਰ ਪਹੁੰਚੋ

ਦਿਲਜੀਤ ਦੁਸਾਂਝ ਦੇ ਚੰਡੀਗੜ੍ਹ ਅਖਾੜੇ ਦਾ ਮਾਮਲਾ ਪਹੁੰਚਿਆ ਹਾਈਕੋਰਟ, ਜਾਣੋ ਆਖਰ ਕਿਉਂ ਉੱਠ ਰਹੇ ਇਤਰਾਜ਼

Embed widget