ਪੜਚੋਲ ਕਰੋ
Advertisement
Vinesh Phogat Retires: ਵਿਨੇਸ਼ ਫੋਗਾਟ ਨੇ ਕੁਸ਼ਤੀ ਤੋਂ ਲਿਆ ਸੰਨਿਆਸ, ਕਿਹਾ- ਮੈਂ ਹਾਰ ਗਈ, ਟੁੱਟੀ ਮੇਰੀ...
Vinesh Phogat Retire: ਵਿਨੇਸ਼ ਫੋਗਾਟ ਨੇ ਪੈਰਿਸ ਓਲੰਪਿਕ 'ਚ ਕੁਸ਼ਤੀ ਮੁਕਾਬਲੇ ਦਾ ਫਾਈਨਲ ਮੈਚ ਖੇਡਣਾ ਸੀ, ਪਰ ਮੈਚ ਤੋਂ ਪਹਿਲਾਂ ਵਜ਼ਨ ਜ਼ਿਆਦਾ ਹੋਣ ਕਾਰਨ ਉਸ ਨੂੰ ਡਿਸਕੁਆਲੀਫਾਈ ਕਰ ਦਿੱਤਾ ਗਿਆ।
Vinesh Phogat Retire From Wrestling: ਭਾਰਤੀ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਨੇ ਵੀਰਵਾਰ (8 ਅਗਸਤ) ਨੂੰ ਕੁਸ਼ਤੀ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ। ਉਨ੍ਹਾਂ ਕਿਹਾ ਕਿ ਦੇਸ਼ ਦਾ ਸੁਪਨਾ ਅਤੇ ਉਨ੍ਹਾਂ ਦਾ ਹੌਂਸਲਾ ਟੁੱਟ ਗਿਆ ਹੈ। ਉਨ੍ਹਾਂ ਕੋਲ ਹੁਣ ਬਹੁਤੀ ਤਾਕਤ ਨਹੀਂ ਬਚੀ ਹੈ। ਪੈਰਿਸ ਓਲੰਪਿਕ ਤੋਂ ਅਯੋਗ ਕਰਾਰ ਦਿੱਤੇ ਜਾਣ ਤੋਂ ਬਾਅਦ ਵਿਨੇਸ਼ ਫੋਗਾਟ ਕਾਫੀ ਪਰੇਸ਼ਾਨ ਸੀ। ਉਨ੍ਹਾਂ ਦਾ ਭਾਰ ਜ਼ਿਆਦਾ ਹੋ ਗਿਆ ਹੈ।
ਵਿਨੇਸ਼ ਫੋਗਾਟ ਨੇ ਐਕਸ 'ਤੇ ਲਿਖਿਆ, "ਮਾਂ, ਕੁਸ਼ਤੀ ਮੇਰੇ ਸਾਹਮਣੇ ਜਿੱਤ ਗਈ, ਮੈਂ ਹਾਰ ਗਈ, ਮਾਫ ਕਰਿਓ ਤੁਹਾਡਾ ਸੁਪਨਾ, ਮੇਰੀ ਹਿੰਮਤ ਸਭ ਕੁੱਝ ਟੁੱਟ ਗਿਆ। ਮੇਰੇ ਕੋਲ ਹੁਣ ਇਸ ਤੋਂ ਵੱਧ ਤਾਕਤ ਨਹੀਂ ਹੈ। ਅਲਵਿਦਾ ਕੁਸ਼ਤੀ 2001-2024। ਮੈਂ ਤੁਹਾਡੀ ਸਾਰਿਆਂ ਦੀ ਹਮੇਸ਼ਾ ਰਿਣੀ ਰਹਾਂਗੀ, ਮੁਆਫ ਕਰਨਾ।"
Follow ਸਪੋਰਟਸ News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਕਾਰੋਬਾਰ
ਸਿਹਤ
ਦੇਸ਼
Advertisement