ਪੜਚੋਲ ਕਰੋ

John Cena Oscars 2024: ਆਸਕਰ 'ਚ ਬਿਨਾਂ ਕੱਪੜਿਆਂ ਦੇ ਪੁੱਜੇ WWE ਰੈਸਲਰ ਜੌਨ ਸੀਨਾ, ਯੂਜ਼ਰਸ ਨੇ PK ਕਹਿ ਉਡਾਇਆ ਮਜ਼ਾਕ

John Cena at Oscars 2024: ਅਮਰੀਕੀ ਅਭਿਨੇਤਾ ਅਤੇ ਪ੍ਰੋਫੈਸ਼ਨਲ ਪਹਿਲਵਾਨ ਜੌਨ ਸੀਨਾ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਹ ਕਿਸੇ-ਨਾ-ਕਿਸੇ ਕਾਰਨ ਸੁਰਖੀਆਂ ਵਿੱਚ ਰਹਿੰਦੇ ਹਨ। ਫਿਲਹਾਲ ਉਹ ਆਪਣੇ 'ਪੂਅਰ ਥਿੰਗਜ਼'

John Cena at Oscars 2024: ਅਮਰੀਕੀ ਅਭਿਨੇਤਾ ਅਤੇ ਪ੍ਰੋਫੈਸ਼ਨਲ ਪਹਿਲਵਾਨ ਜੌਨ ਸੀਨਾ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਹ ਕਿਸੇ-ਨਾ-ਕਿਸੇ ਕਾਰਨ ਸੁਰਖੀਆਂ ਵਿੱਚ ਰਹਿੰਦੇ ਹਨ। ਫਿਲਹਾਲ ਉਹ ਆਪਣੇ 'ਪੂਅਰ ਥਿੰਗਜ਼' ਲਈ ਆਸਕਰ ਅਵਾਰਡ ਲਈ ਸਰਵੋਤਮ ਕਾਸਟਿਊਮ ਡਿਜ਼ਾਈਨ ਪੇਸ਼ ਕਰਨ ਦੇ ਚੱਲਦੇ ਹਰ ਪਾਸੇ ਛਾਏ ਹੋਏ ਹਨ। ਦਰਅਸਲ, ਉਹ ਬਿਨ੍ਹਾਂ ਕੱਪੜਿਆਂ ਦੇ ਸਟੇਜ ਉੱਪਰ ਪਹੁੰਚੇ। ਡਾਲਬੀ ਥੀਏਟਰ ਵਿੱਚ ਵਾਪਰੀ ਇਸ ਘਟਨਾ ਨੇ ਦਰਸ਼ਕਾਂ ਅਤੇ ਦੁਨੀਆ ਭਰ ਦੇ ਲੋਕਾਂ ਨੂੰ ਹੈਰਾਨ ਕਰ ਦਿੱਤਾ। ਸਮਾਰੋਹ 'ਚ ਹੋਸਟ ਜਿੰਮੀ ਕਿਮਲ ਨੇ ਕਿਹਾ- ਕੀ ਤੁਸੀਂ ਕਲਪਨਾ ਕਰ ਸਕਦੇ ਹੋ ਕਿ ਜੇਕਰ ਅੱਜ ਕੋਈ ਬਿਨ੍ਹਾਂ ਕੱਪੜੀਆਂ ਦੇ ਆਦਮੀ ਸਟੇਜ 'ਤੇ ਆਵੇ?

ਕੀ ਇਹ ਪਾਗਲਪਨ ਨਹੀਂ ਹੋਵੇਗਾ? ਇਸ 'ਤੇ ਜੌਨ ਸੀਨਾ ਆਪਣੇ ਪ੍ਰਾਈਵੇਟ ਪਾਰਟਸ 'ਤੇ ਪਲੇਕਾਰਡ ਲੈ ਕੇ ਸਟੇਜ 'ਤੇ ਪਹੁੰਚਦਾ ਹੈ ਅਤੇ ਇੱਥੇ ਉਸ ਨੇ ਕੱਪੜੇ ਪਾਏ ਹੋਏ ਹਨ। ਅਵਾਰਡ ਦੇ ਮੇਜ਼ਬਾਨਾਂ ਨੂੰ ਇਹ ਰਚਨਾਤਮਕ ਜ਼ਰੂਰ ਲੱਗਿਆ ਹੋਵੇਗਾ ਪਰ ਹੁਣ ਜੌਨ ਸੀਨਾ ਨੂੰ ਪੂਰੀ ਦੁਨੀਆ ਵਿੱਚ ਟ੍ਰੋਲ ਕੀਤਾ ਜਾ ਰਿਹਾ ਹੈ।  ਇਸ ਉੱਪਰ ਯੂਜ਼ਰਸ ਵੱਲੋਂ ਲਗਾਤਾਰ ਪ੍ਰਤੀਕਿਰਿਆ ਦਿੱਤੀ ਜਾ ਰਹੀ ਹੈ।'

 ਦੱਸ ਦੇਈਏ ਕਿ ਜੌਨ ਸੀਨਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਟਰੈਂਡ ਕਰ ਰਿਹਾ ਹੈ। ਇਹ ਕਲਿੱਪ 96ਵੇਂ ਆਸਕਰ ਅਵਾਰਡ ਦੀ ਹੈ, ਜਿਸ ਵਿੱਚ ਜੌਨ ਭਾਈ ਨੰਗੇ ਹੋ ਕੇ ਪਹੁੰਚੇ ਸਨ! ਜੀ ਹਾਂ, ਜਦੋਂ ਲੋਕਾਂ ਨੇ ਇਸ ਵੀਡੀਓ ਨੂੰ ਦੇਖਿਆ ਤਾਂ ਮਾਮਲਾ ਚਰਚਾ ਦਾ ਵਿਸ਼ਾ ਬਣ ਗਿਆ। ਕਈ ਲੋਕ ਜੌਨ ਸੀਨਾ ਦੇ ਇਸ ਐਕਸ਼ਨ ਨੂੰ ਬੋਲਡ ਕਰਾਰ ਦੇ ਰਹੇ ਹਨ। ਹਾਲਾਂਕਿ ਕੁਝ ਟ੍ਰੋਲਰਸ ਪੁੱਛ ਰਹੇ ਹਨ ਕਿ ਜੌਨ ਸੀਨਾ ਬਿਨਾਂ ਕੱਪੜਿਆਂ ਦੇ ਸਟੇਜ 'ਤੇ ਕਿਉਂ ਚੱਲੇ। ਸੋਸ਼ਲ ਮੀਡੀਆ 'ਤੇ ਜਦੋਂ ਤਸਵੀਰਾਂ ਅਤੇ ਮੀਮਜ਼ ਵਾਇਰਲ ਹੋਏ ਤਾਂ ਕੁਝ ਅਜਿਹੀਆਂ ਤਸਵੀਰਾਂ ਵੀ ਸਾਹਮਣੇ ਆਈਆਂ, ਜਿਨ੍ਹਾਂ ਨੇ ਇਕ ਗੱਲ ਤਾਂ ਸਾਫ ਕਰ ਦਿੱਤੀ ਕਿ ਜੌਨ ਸਟੇਜ 'ਤੇ ਬਿਨ੍ਹਾਂ ਕੱਪੜਿਆਂ ਦੇ ਆਏ ਸਨ। ਉਸ ਨੇ ਸਰੀਰ ਦੇ ਪਿਛਲੇ ਪਾਸੇ ਦੇ ਅੰਗਾਂ ਨੂੰ ਢੱਕਿਆ ਹੋਇਆ ਸੀ।

ਸਰਵੋਤਮ ਕਾਸਟਿਊਮ ਡਿਜ਼ਾਈਨ ਲਈ ਹੋਸਟ ਜਿੰਮੀ ਕਿਮਲ ਨੇ ਜੌਨ ਸੀਨਾ ਨੂੰ ਸਟੇਜ 'ਤੇ ਬੁਲਾਇਆ। ਪਰ ਜੌਨ ਤੁਰੰਤ ਸਟੇਜ 'ਤੇ ਨਹੀਂ ਆਇਆ। ਪਹਿਲਾਂ ਉਹ ਸਟੇਜ ਦੇ ਪਿੱਛੇ ਤੋਂ ਝਾਕਦਾ ਦੇਖਿਆ ਗਿਆ ਅਤੇ ਬਾਅਦ ਵਿੱਚ ਉਹ ਬਿਨਾਂ ਕੱਪੜਿਆਂ ਦੇ ਸਟੇਜ 'ਤੇ ਪਹੁੰਚਦਾ ਹੈ। ਇਸ ਦੌਰਾਨ ਉਸ ਦੇ ਹੱਥ 'ਚ ਵਿਨਰ ਦੇ ਨਾਂ ਵਾਲਾ ਸਿਰਫ ਇਕ ਲਿਫਾਫਾ ਸੀ, ਜਿਸ ਨਾਲ ਉਸ ਨੇ ਆਪਣੇ ਗੁਪਤ ਅੰਗ ਲੁਕਾਏ ਹੋਏ ਸਨ। ਇਸ ਤੋਂ ਬਾਅਦ ਹੀ ਉਸ ਨੇ ਆਪਣੇ ਆਪ ਨੂੰ ਪਰਦੇ 'ਚ ਲਪੇਟ ਲਿਆ ਅਤੇ ਜੇਤੂ ਦੇ ਨਾਂ ਦਾ ਖੁਲਾਸਾ ਕੀਤਾ। ਭਲੇ ਹੀ ਇਹ ਕੁਝ ਵੱਖਰਾ ਸੀ, ਪਰ ਯੂਜ਼ਰਸ ਵੱਲੋਂ ਇਸਦਾ ਖੂਬ ਮਜ਼ਾਕ ਬਣਾਇਆ ਜਾ ਰਿਹਾ ਹੈ।

ਟਾਪ ਹੈਡਲਾਈਨ

Hockey World Cup 2026  : ਵਰਲਡ ਕੱਪ 'ਚ ਭਾਰਤ ਨੇ ਪਾਕਿਸਤਾਨ ਨੂੰ ਹਰਾਇਆ, 16 ਸਾਲ ਬਾਅਦ ਹੋਇਆ ਸੀ 'ਮਹਾਂਮੁਕਾਬਲਾ'
Hockey World Cup 2026  : ਵਰਲਡ ਕੱਪ 'ਚ ਭਾਰਤ ਨੇ ਪਾਕਿਸਤਾਨ ਨੂੰ ਹਰਾਇਆ, 16 ਸਾਲ ਬਾਅਦ ਹੋਇਆ ਸੀ 'ਮਹਾਂਮੁਕਾਬਲਾ'
Sports News: ਮੈਚ ਵਿਚਾਲੇ ਖੇਡ ਜਗਤ ਤੋਂ ਵੱਡੀ ਖਬਰ, ਮੈਦਾਨ 'ਤੇ ਵਾਪਰਿਆ ਭਿਆਨਕ ਹਾਦਸਾ, ਲਹੂ-ਲੁਹਾਨ ਹੋਇਆ ਭਾਰਤੀ ਖਿਡਾਰੀ...
ਮੈਚ ਵਿਚਾਲੇ ਖੇਡ ਜਗਤ ਤੋਂ ਵੱਡੀ ਖਬਰ, ਮੈਦਾਨ 'ਤੇ ਵਾਪਰਿਆ ਭਿਆਨਕ ਹਾਦਸਾ, ਲਹੂ-ਲੁਹਾਨ ਹੋਇਆ ਭਾਰਤੀ ਖਿਡਾਰੀ...
ਭਾਰਤ ਨੇ ਗਾਲੇ ਟੈਸਟ 165 ਦੌੜਾਂ ਨਾਲ ਜਿੱਤਿਆ, ਮਾਨਵ ਸੁਥਾਰ ਨੇ 10 ਵਿਕਟਾਂ ਲੈ ਕੇ ਇਤਿਹਾਸ ਰਚ ਦਿੱਤਾ।
ਭਾਰਤ ਨੇ ਗਾਲੇ ਟੈਸਟ 165 ਦੌੜਾਂ ਨਾਲ ਜਿੱਤਿਆ, ਮਾਨਵ ਸੁਥਾਰ ਨੇ 10 ਵਿਕਟਾਂ ਲੈ ਕੇ ਇਤਿਹਾਸ ਰਚ ਦਿੱਤਾ।
Sports News: ਭਾਰਤ-ਸ਼੍ਰੀਲੰਕਾ ਟੈਸਟ ਵਿਚਾਲੇ ਟੀਮ ਨੂੰ ਲੱਗਾ ਵੱਡਾ ਝਟਕਾ, ਧਾਕੜ ਕ੍ਰਿਕਟਰ ਹਸਪਤਾਲ 'ਚ ਦਾਖਲ; ਖਿਡਾਰੀਆਂ ਸਣੇ ਚਿੰਤਾ 'ਚ ਫੈਨਜ਼...
ਭਾਰਤ-ਸ਼੍ਰੀਲੰਕਾ ਟੈਸਟ ਵਿਚਾਲੇ ਟੀਮ ਨੂੰ ਲੱਗਾ ਵੱਡਾ ਝਟਕਾ, ਧਾਕੜ ਕ੍ਰਿਕਟਰ ਹਸਪਤਾਲ 'ਚ ਦਾਖਲ; ਖਿਡਾਰੀਆਂ ਸਣੇ ਚਿੰਤਾ 'ਚ ਫੈਨਜ਼...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget