ਪੜਚੋਲ ਕਰੋ

ਭਾਰਤੀ ਦੌਰੇ 'ਤੇ ਇੰਗਲੈਂਡ ਦੀ ਮਦਦ ਕਰੇਗਾ ਪਾਕਿ ਗੇਂਦਬਾਜ਼

ਨਵੀਂ ਦਿੱਲੀ - ਪਾਕਿਸਤਾਨ ਦੇ ਸਾਬਕਾ ਦਿੱਗਜ ਸਪਿਨਰ ਸਕਲੇਨ ਮੁਸ਼ਤਾਕ ਅਗਲੇ ਮਹੀਨੇ ਇੰਗਲੈਂਡ ਕ੍ਰਿਕਟ ਟੀਮ ਨਾਲ ਭਾਰਤ ਦੌਰੇ 'ਤੇ ਪਹੁੰਚ ਰਹੇ ਹਨ। ਭਾਰਤ 'ਚ ਇੰਗਲੈਂਡ ਦੇ ਸਪਿਨ ਗੇਂਦਬਾਜ਼ਾਂ ਦੀ ਮਦਦ ਲਈ ਸਕਲੇਨ ਮੁਸ਼ਤਾਕ ਨੂੰ ਖਾਸ ਤੌਰ 'ਤੇ ਇੰਗਲੈਂਡ ਟੀਮ ਦੇ ਨਾਲ ਜੋੜਿਆ ਗਿਆ ਹੈ। 
Mushtaq  saq
 
ਸਕਲੇਨ ਰਾਜਕੋਟ 'ਚ 9 ਨਵੰਬਰ ਤੋਂ ਸ਼ੁਰੂ ਹੋਣ ਜਾ ਰਹੇ ਭਾਰਤ-ਇੰਗਲੈਂਡ ਦੇ ਪਹਿਲੇ ਟੈਸਟ ਮੈਚ ਤੋਂ ਪਹਿਲਾਂ 2 ਨਵੰਬਰ ਨੂੰ ਇੰਗਲੈਂਡ ਦੀ ਟੀਮ ਨਾਲ ਜੁੜ ਜਾਣਗੇ। ਉਨ੍ਹਾਂ ਨੇ ਪਾਕਿਸਤਾਨ ਖਿਲਾਫ ਘਰੇਲੂ ਟੈਸਟ ਸੀਰੀਜ਼ ਦੌਰਾਨ ਇੰਗਲੈਂਡ ਦੀ ਸਪਿਨ ਗੇਂਦਬਾਜ਼ੀ ਸਲਾਹਕਾਰ ਦੇ ਤੌਰ 'ਤੇ ਚੰਗਾ ਕੰਮ ਕੀਤਾ ਸੀ। ਹੁਣ ਉਸੇ ਚੰਗੇ ਕੰਮ ਨੂੰ ਯਾਦ ਰਖਦਿਆਂ ਇੰਗਲੈਂਡ ਕ੍ਰਿਕਟ ਬੋਰਡ ਨੇ ਭਾਰਤ ਖਿਲਾਫ ਹੋਣ ਵਾਲੀ ਸੀਰੀਜ਼ ਲਈ ਸਕਲੇਨ ਮੁਸ਼ਤਾਕ ਨੂੰ ਟੀਮ ਦਾ ਸਲਾਹਕਾਰ ਚੁਣਿਆ ਹੈ। 
Saqlain_Mushtaq_590541  Saqlain-Mushtaq
 
ਇੰਗਲੈਂਡ ਕ੍ਰਿਕਟ ਬੋਰਡ (ECB) ਨੂੰ ਉਮੀਦ ਹੈ ਕਿ ਸਕਲੇਨ ਭਾਰਤ ਖਿਲਾਫ ਜਿੱਤ ਦਰਜ ਕਰਨ ਲਈ ਇੰਗਲੈਂਡ ਦੀ ਫਿਰਕੀ ਗੇਂਦਬਾਜ਼ਾਂ ਨੂੰ ਚੰਗੇ ਗੁਰ ਸਿਖਾਉਣ 'ਚ ਕਾਮਯਾਬ ਰਹਿਣਗੇ। ਇਸ ਦੌਰੇ ਲਈ ਇੰਗਲੈਂਡ ਦੀ ਟੀਮ ਦਾ ਐਲਾਨ ਪਹਿਲਾਂ ਹੀ ਕਰ ਦਿੱਤਾ ਗਿਆ ਹੈ। 
Saqlain-Mustaq-of-Surrey2  saqlain_mushtaq
 
ਭਾਰਤੀ ਦੌਰੇ 'ਤੇ ਇੰਗਲੈਂਡ 
 
Alastair Cook (capt), Moeen Ali, Zafar Ansari, Jonny Bairstow (wk), Jake Ball, Gary Ballance, Gareth Batty, Stuart Broad, Jos Buttler (wk), Ben Duckett, Steven Finn, Haseeb Hameed, Adil Rashid, Joe Root, Ben Stokes, Chris Woakes.
 
ਭਾਰਤ-ਇੰਗਲੈਂਡ ਟੈਸਟ ਸੀਰੀਜ਼ ਦਾ ਸ਼ੀਡੀਊਲ 
 
9-13 1st Test, Rajkot  17-21 2nd Test, Visakhapatnam  26-30 3rd Test, Mohali  8-12 4th Test, Mumbai (Wankhede Stadium)  16-20 5th Test, Chennai 

ਟਾਪ ਹੈਡਲਾਈਨ

Team India Coach Gautam Gambhir: ਗੌਤਮ ਗੰਭੀਰ ਕਿੰਨੇ ਸਮੇਂ ਟੀਮ ਇੰਡੀਆ ਦੇ ਕੋਚ ਰਹਿਣਗੇ? BCCI ਕੰਨਟਰੈਕਟ 'ਚ ਸਿਰਫ਼ ਕੁਝ ਮਹੀਨੇ ਬਾਕੀ; ਜਲਦ ਜਾਏਗਾ ਅਹੁਦਾ...
ਗੌਤਮ ਗੰਭੀਰ ਕਿੰਨੇ ਸਮੇਂ ਟੀਮ ਇੰਡੀਆ ਦੇ ਕੋਚ ਰਹਿਣਗੇ? BCCI ਕੰਨਟਰੈਕਟ 'ਚ ਸਿਰਫ਼ ਕੁਝ ਮਹੀਨੇ ਬਾਕੀ; ਜਲਦ ਜਾਏਗਾ ਅਹੁਦਾ...
ਆਰ ਅਸ਼ਵਿਨ 2027 ਵਿਸ਼ਵ ਕੱਪ ਲਈ ਭੁਵਨੇਸ਼ਵਰ ਕੁਮਾਰ 'ਤੇ ਦਾਅ ਲਗਾਉਣਾ ਚਾਹੁੰਦਾ ਹੈ, ਇਸ ਤਜਰਬੇਕਾਰ ਤੇਜ਼ ਗੇਂਦਬਾਜ਼ ਦੇ ਸਮਰਥਨ ਵਿੱਚ ਇੱਕ ਵੱਡਾ ਬਿਆਨ ਦਿੰਦਾ ਹੈ।
ਆਰ ਅਸ਼ਵਿਨ 2027 ਵਿਸ਼ਵ ਕੱਪ ਲਈ ਭੁਵਨੇਸ਼ਵਰ ਕੁਮਾਰ 'ਤੇ ਦਾਅ ਲਗਾਉਣਾ ਚਾਹੁੰਦਾ ਹੈ, ਇਸ ਤਜਰਬੇਕਾਰ ਤੇਜ਼ ਗੇਂਦਬਾਜ਼ ਦੇ ਸਮਰਥਨ ਵਿੱਚ ਇੱਕ ਵੱਡਾ ਬਿਆਨ ਦਿੰਦਾ ਹੈ।
ਕਿਹੜੀ ਟੀਮ ਨੇ ਟੀ-20 ਵਿੱਚ ਸਭ ਤੋਂ ਵੱਧ ਛੱਕੇ ਮਾਰੇ ਹਨ? ਕੀ ਵੈਭਵ ਸੂਰਿਆਵੰਸ਼ੀ ਦੇ ਆਉਣ ਨਾਲ ਭਾਰਤ ਨੂੰ ਇਹ ਰਿਕਾਰਡ ਤੋੜਨ ਵਿੱਚ ਮਦਦ ਮਿਲੇਗੀ?
ਕਿਹੜੀ ਟੀਮ ਨੇ ਟੀ-20 ਵਿੱਚ ਸਭ ਤੋਂ ਵੱਧ ਛੱਕੇ ਮਾਰੇ ਹਨ? ਕੀ ਵੈਭਵ ਸੂਰਿਆਵੰਸ਼ੀ ਦੇ ਆਉਣ ਨਾਲ ਭਾਰਤ ਨੂੰ ਇਹ ਰਿਕਾਰਡ ਤੋੜਨ ਵਿੱਚ ਮਦਦ ਮਿਲੇਗੀ?
ਜੋਸ ਬਟਲਰ ਨੇ ਇੱਕ ਵੱਡਾ ਮੀਲ ਪੱਥਰ ਹਾਸਲ ਕੀਤਾ, ਕ੍ਰਿਸ ਗੇਲ ਦਾ ਰਿਕਾਰਡ ਤੋੜਿਆ
ਜੋਸ ਬਟਲਰ ਨੇ ਇੱਕ ਵੱਡਾ ਮੀਲ ਪੱਥਰ ਹਾਸਲ ਕੀਤਾ, ਕ੍ਰਿਸ ਗੇਲ ਦਾ ਰਿਕਾਰਡ ਤੋੜਿਆ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਦੀ ਮਹਿਲਾ ਇੰਸਪੈਕਟਰ ਨਾਲ ਬਲਾਤਕਾਰ, ਸਬ-ਇੰਸਪੈਕਟਰ ਨੇ ਬਣਾਇਆ ਨਗਨ ਵੀਡੀਓ, ਗੰਦੀ ਹਰਕਤ ਤੋਂ ਬਾਅਦ ਵਿਦੇਸ਼ ਫਰਾਰ ਹੋਣ ਦਾ...
ਪੰਜਾਬ ਪੁਲਿਸ ਦੀ ਮਹਿਲਾ ਇੰਸਪੈਕਟਰ ਨਾਲ ਬਲਾਤਕਾਰ, ਸਬ-ਇੰਸਪੈਕਟਰ ਨੇ ਬਣਾਇਆ ਨਗਨ ਵੀਡੀਓ, ਗੰਦੀ ਹਰਕਤ ਤੋਂ ਬਾਅਦ ਵਿਦੇਸ਼ ਫਰਾਰ ਹੋਣ ਦਾ...
Punjab Weather Update: ਪੰਜਾਬ 'ਚ ਤੇਜ਼ ਤੂਫਾਨ ਸਣੇ ਭਾਰੀ ਮੀਂਹ ਦਾ ਅਲਰਟ, ਦੋ ਦਿਨ ਆਫਤ ਬਣ ਟੁੱਟੇਗਾ ਮੌਸਮ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਪੰਜਾਬ 'ਚ ਤੇਜ਼ ਤੂਫਾਨ ਸਣੇ ਭਾਰੀ ਮੀਂਹ ਦਾ ਅਲਰਟ, ਦੋ ਦਿਨ ਆਫਤ ਬਣ ਟੁੱਟੇਗਾ ਮੌਸਮ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
Big News: ਵੱਡੀ ਖਬਰ, ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਨਵੇਂ ਸਿੱਖਿਆ ਮੰਤਰੀ ਬਣੇ ਇਹ ਸਿਆਸਤਦਾਨ; RSS ਨਾਲ ਰਿਹਾ ਸਬੰਧ...
ਵੱਡੀ ਖਬਰ, ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਨਵੇਂ ਸਿੱਖਿਆ ਮੰਤਰੀ ਬਣੇ ਇਹ ਸਿਆਸਤਦਾਨ; RSS ਨਾਲ ਰਿਹਾ ਸਬੰਧ...
Punjab News: ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
Big News: ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
Punjab Public Holiday: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ASI ਦੀ ਦਰਦਨਾਕ ਮੌਤ: ਅਣਪਛਾਤੇ ਵਾਹਨ ਨੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ASI ਦੀ ਦਰਦਨਾਕ ਮੌਤ: ਅਣਪਛਾਤੇ ਵਾਹਨ ਨੇ...
Embed widget