ਪੜਚੋਲ ਕਰੋ

ਇੰਗਲੈਂਡ ਨੂੰ ਸਕਲੇਨ ਮੁਸ਼ਤਾਕ ਦੀ ਮਦਦ

1/10
2/10
3/10
9-13 1st Test, Rajkot 17-21 2nd Test, Visakhapatnam 26-30 3rd Test, Mohali 8-12 4th Test, Mumbai (Wankhede Stadium) 16-20 5th Test, Chennai

4/10
 Alastair Cook (capt), Moeen Ali, Zafar Ansari, Jonny Bairstow (wk), Jake Ball, Gary Ballance, Gareth Batty, Stuart Broad, Jos Buttler (wk), Ben Duckett, Steven Finn, Haseeb Hameed, Adil Rashid, Joe Root, Ben Stokes, Chris Woakes.

5/10
ਭਾਰਤੀ ਦੌਰੇ 'ਤੇ ਇੰਗਲੈਂਡ
ਭਾਰਤੀ ਦੌਰੇ 'ਤੇ ਇੰਗਲੈਂਡ
6/10
ਪਾਕਿਸਤਾਨ ਦੇ ਸਾਬਕਾ ਦਿੱਗਜ ਸਪਿਨਰ ਸਕਲੇਨ ਮੁਸ਼ਤਾਕ ਅਗਲੇ ਮਹੀਨੇ ਇੰਗਲੈਂਡ ਕ੍ਰਿਕਟ ਟੀਮ ਨਾਲ ਭਾਰਤ ਦੌਰੇ 'ਤੇ ਪਹੁੰਚ ਰਹੇ ਹਨ। ਭਾਰਤ 'ਚ ਇੰਗਲੈਂਡ ਦੇ ਸਪਿਨ ਗੇਂਦਬਾਜ਼ਾਂ ਦੀ ਮਦਦ ਲਈ ਸਕਲੇਨ ਮੁਸ਼ਤਾਕ ਨੂੰ ਖਾਸ ਤੌਰ 'ਤੇ ਇੰਗਲੈਂਡ ਟੀਮ ਦੇ ਨਾਲ ਜੋੜਿਆ ਗਿਆ ਹੈ।

7/10
ਇੰਗਲੈਂਡ ਕ੍ਰਿਕਟ ਬੋਰਡ (ECB) ਨੂੰ ਉਮੀਦ ਹੈ ਕਿ ਸਕਲੇਨ ਭਾਰਤ ਖਿਲਾਫ ਜਿੱਤ ਦਰਜ ਕਰਨ ਲਈ ਇੰਗਲੈਂਡ ਦੀ ਫਿਰਕੀ ਗੇਂਦਬਾਜ਼ਾਂ ਨੂੰ ਚੰਗੇ ਗੁਰ ਸਿਖਾਉਣ 'ਚ ਕਾਮਯਾਬ ਰਹਿਣਗੇ। ਇਸ ਦੌਰੇ ਲਈ ਇੰਗਲੈਂਡ ਦੀ ਟੀਮ ਦਾ ਐਲਾਨ ਪਹਿਲਾਂ ਹੀ ਕਰ ਦਿੱਤਾ ਗਿਆ ਹੈ।

8/10
ਸਕਲੇਨ ਰਾਜਕੋਟ 'ਚ 9 ਨਵੰਬਰ ਤੋਂ ਸ਼ੁਰੂ ਹੋਣ ਜਾ ਰਹੇ ਭਾਰਤ-ਇੰਗਲੈਂਡ ਦੇ ਪਹਿਲੇ ਟੈਸਟ ਮੈਚ ਤੋਂ ਪਹਿਲਾਂ 2 ਨਵੰਬਰ ਨੂੰ ਇੰਗਲੈਂਡ ਦੀ ਟੀਮ ਨਾਲ ਜੁੜ ਜਾਣਗੇ। ਉਨ੍ਹਾਂ ਨੇ ਪਾਕਿਸਤਾਨ ਖਿਲਾਫ ਘਰੇਲੂ ਟੈਸਟ ਸੀਰੀਜ਼ ਦੌਰਾਨ ਇੰਗਲੈਂਡ ਦੀ ਸਪਿਨ ਗੇਂਦਬਾਜ਼ੀ ਸਲਾਹਕਾਰ ਦੇ ਤੌਰ 'ਤੇ ਚੰਗਾ ਕੰਮ ਕੀਤਾ ਸੀ।

9/10
ਭਾਰਤ-ਇੰਗਲੈਂਡ ਟੈਸਟ ਸੀਰੀਜ਼ ਦਾ ਸ਼ੀਡੀਊਲ
ਭਾਰਤ-ਇੰਗਲੈਂਡ ਟੈਸਟ ਸੀਰੀਜ਼ ਦਾ ਸ਼ੀਡੀਊਲ
10/10
ਹੁਣ ਉਸੇ ਚੰਗੇ ਕੰਮ ਨੂੰ ਯਾਦ ਰਖਦਿਆਂ ਇੰਗਲੈਂਡ ਕ੍ਰਿਕਟ ਬੋਰਡ ਨੇ ਭਾਰਤ ਖਿਲਾਫ ਹੋਣ ਵਾਲੀ ਸੀਰੀਜ਼ ਲਈ ਸਕਲੇਨ ਮੁਸ਼ਤਾਕ ਨੂੰ ਟੀਮ ਦਾ ਸਲਾਹਕਾਰ ਚੁਣਿਆ ਹੈ।

Sponsored Links by Taboola

ਟਾਪ ਹੈਡਲਾਈਨ

ਵੈਭਵ ਸੂਰਿਆਵੰਸ਼ੀ ਦੀ 'ਨਿਊ ਚੈਪਟਰ' ਕਹਾਣੀ ਹਲਚਲ ਮਚਾ ਦਿੰਦੀ ਹੈ, ਡੈਬਿਊ ਦਾ ਸੰਕੇਤ ਦਿੰਦੀ ਹੈ ਜਾਂ ਸਰਪ੍ਰਾਈਜ਼?

IND vs ENG: 'ਇਹ ਕੁਦਰਤ ਦਾ ਚਮਤਕਾਰ ਹੈ', ਵੈਭਵ ਸੂਰਿਆਵੰਸ਼ੀ ਨੇ ਅੰਗਰੇਜ਼ੀ ਮੀਡੀਆ 'ਤੇ ਕੀਤਾ ਦਬਦਬਾ, ਸਾਬਕਾ ਖਿਡਾਰੀਆਂ ਨੇ ਵੀ ਕੀਤੀ ਉਸਦੀ ਪ੍ਰਸ਼ੰਸਾ।

Sports News: ਕ੍ਰਿਕਟ ਜਗਤ ਨੂੰ ਲੱਗਿਆ ਵੱਡਾ ਝਟਕਾ, ਸਟਾਰ ਆਲਰਾਊਂਡਰ ਨੇ ਛੱਡਿਆ ਟੀਮ ਦਾ ਸਾਥ, ਹੁਣ ਵਿਦੇਸ਼ੀ Team ਲਈ ਖੇਡਣਗੇ ਮੈਚ...
ਕ੍ਰਿਕਟ ਜਗਤ ਨੂੰ ਲੱਗਿਆ ਵੱਡਾ ਝਟਕਾ, ਸਟਾਰ ਆਲਰਾਊਂਡਰ ਨੇ ਛੱਡਿਆ ਟੀਮ ਦਾ ਸਾਥ, ਹੁਣ ਵਿਦੇਸ਼ੀ Team ਲਈ ਖੇਡਣਗੇ ਮੈਚ...
Asian Games 2026: ਏਸ਼ੀਆਈ ਖੇਡਾਂ 2026 ਲਈ ਟੀਮ ਇੰਡੀਆ ਦਾ ਹੋਇਆ ਐਲਾਨ, ਵਿਕਟਕੀਪਰ-ਬੱਲੇਬਾਜ਼ ਦਾ ਕੱਟਿਆ ਗਿਆ ਪੱਤਾ! ਮੈਦਾਨ ਚ ਉਤਰਨਗੇ ਇਹ ਖਿਡਾਰੀ; ਵੇਖੋ ਲਿਸਟ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...

Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼

ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...

Embed widget