ਪੜਚੋਲ ਕਰੋ

ਸ਼ੋਇਬ ਅਖ਼ਤਰ ਦਾ ਵੱਡਾ ਖੁਲਾਸਾ, ਹਿੰਦੂ ਹੋਣ ਕਰਕੇ ਹੁੰਦਾ ਰਿਹਾ ਵਿਤਕਰਾ

ਸਾਬਕਾ ਤੇਜ਼ ਗੇਂਦਬਾਜ਼ ਸ਼ੋਇਬ ਅਖ਼ਤਰ ਨੇ ਦਾਅਵਾ ਕੀਤਾ ਹੈ ਕਿ ਉਸ ਦੇ ਸਾਥੀ ਖਿਡਾਰੀ ਦਾਨਿਸ਼ ਕਨੇਰਿਆ ਦੇ ਨਾਲ ਕੁਝ ਪਾਕਿਸਤਾਨੀ ਕ੍ਰਿਕਟਰਾਂ ਨੇ ਪੱਖਪਾਤੀ ਵਤੀਰਾ ਕੀਤਾ ਅਤੇ ਉਸ ਨਾਲ ਖਾਣਾ ਵੀ ਨਹੀਂ ਖਾਦੇ ਸੀ। ਇਸ ਦਾ ਕਾਰਨ ਦੱਸਦੇ ਹੋਏ ਉਨ੍ਹਾਂ ਕਿਹਾ ਕਿ ਉਹ ਹਿੰਦੂ ਸੀ।

ਕਰਾਚੀ: ਸਾਬਕਾ ਤੇਜ਼ ਗੇਂਦਬਾਜ਼ ਸ਼ੋਇਬ ਅਖ਼ਤਰ ਨੇ ਦਾਅਵਾ ਕੀਤਾ ਹੈ ਕਿ ਉਸ ਦੇ ਸਾਥੀ ਖਿਡਾਰੀ ਦਾਨਿਸ਼ ਕਨੇਰਿਆ ਦੇ ਨਾਲ ਕੁਝ ਪਾਕਿਸਤਾਨੀ ਕ੍ਰਿਕਟਰਾਂ ਨੇ ਪੱਖਪਾਤੀ ਵਤੀਰਾ ਕੀਤਾ ਅਤੇ ਉਸ ਨਾਲ ਖਾਣਾ ਵੀ ਨਹੀਂ ਖਾਦੇ ਸੀ। ਇਸ ਦਾ ਕਾਰਨ ਦੱਸਦੇ ਹੋਏ ਉਨ੍ਹਾਂ ਕਿਹਾ ਕਿ ਉਹ ਹਿੰਦੂ ਸੀ। ਦਾਨਿਸ਼ ਨੇ ਅਖ਼ਤਰ ਦੇ ਦਾਅਵੇ ਦਾ ਸਮਰਥਨ ਕੀਤਾ ਹੈ। ਸ਼ੋਇਬ ਨੇ ਇੱਕ ਸ਼ੋਅ ਦੌਰਾਨ ਇਹ ਖੁਲਾਸਾ ਕੀਤਾ। ਉਨ੍ਹਾਂ ਕਿਹਾ, “ਕਰੀਅਰ ‘ਚ ਮੈਂ ਟੀਮ ਦੇ ਦੋ ਤਿੰਨ ਖਿਡਾਰੀਆਂ ਨਾਲ ਲੜਾਈ ਵੀ ਕੀਤੀ ਕਿ ਜਦੋਂ ਉਹ ਖੇਤਰਵਾਦ ‘ਤੇ ਗੱਲ ਕਰਨ ਲੱਗੇ ਸੀ। ਕੌਣ ਕਰਾਚੀ ਤੋਂ ਹੈ, ਕੌਣ ਪੰਜਾਬ ਅਤੇ ਕੌਣ ਪੇਸ਼ਾਵਰ ਤੋਂ ਅਜਿਹੀਆਂ ਗੱਲਾਂ ਹੋਣ ਲੱਗੀਆਂ ਸੀ”। ਸ਼ੋਇਬ ਨੇ ਕਿਹਾ, “ਉਹ ਕਹਿੰਦੇ ਸੀ ਸਰ ਇਹ ਇੱਥੋਂ ਖਾਣਾ ਕਿਵੇਂ ਲੈ ਰਿਹਾ ਹੈ”। ਉਨ੍ਹਾਂ ਕਿਹਾ, “ਉਸੇ ਹਿੰਦੂ ਨੇ ਇੰਗਲੈਂਡ ਖਿਲਾਫ ਸਾਨੂੰ ਟੇਸਟ ਜਿੱਤਾਇਆ। ਉਹ ਜੇਕਰ ਪਾਕਿਸਤਾਨ ਲਈ ਵਿਕੇਟ ਲੈ ਰਿਹਾ ਹੈ ਤਾਂ ਉਸ ਨੂੰ ਖੇਡਣਾ ਚਾਹਿਦਾ ਹੈ। ਅਸੀਂ ਕਨੇਰਿਆ ਦੀ ਕੋਸ਼ਿਸ਼ ਤੋਂ ਬਗੈਰ ਸੀਰੀਜ਼ ਨਹੀਂ ਜਿੱਤ ਸਕਦੇ ਸੀ, ਪਰ ਕਈ ਲੋਕ ਉਸ ਨੂੰ ਇਸ ਦਾ ਕ੍ਰੈਡਿਟ ਨਹੀਂ ਦਿੰਦੇ”। ਕਨੇਰਿਆ ਨੇ ਕਿਹਾ ਕਿ ਜਦੋਂ ਮੈਂ ਖੇਡਦਾ ਸੀ ਤਾਂ ਕਿਸੇ ਨੂੰ ਕੁਝ ਬੋਲਣ ਦੀ ਮੇਰੀ ਹਿਮਤ ਨਹੀਂ ਸੀ ਪਰ ਹੁਣ ਮੇਰੇ ‘ਚ ਬੋਲਣ ਦੀ ਹਿਮਤ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਉਨ੍ਹਾਂ ਕਿਹਾ ਕਿ ਇੰਜਮਾਮ ਉਲ ਹਕ, ਮੁਹਮੰਦ ਯੁਸੂਫ ਅਤੇ ਯੁਨਿਸ ਭਰਾ ਨੇ ਵੀ ਹਮੇਸ਼ਾ ਉਸ ਦਾ ਸਾਥ ਦਿੱਤਾ। ਦਾਨਿਸ਼ ਕਨੇਰਿਆ ਆਪਣੇ ਮਾਮਾ ਅਨਿਲ ਦਲਪਤ ਤੋਂ ਬਾਅਦ ਪਾਕਿਸਤਾਨ ਵੱਲੋਂ ਖੇਡਣ ਵਾਲੇ ਦੂਜੇ ਹਿੰਦੂ ਖਿਡਾਰੀ ਸੀ। ਉਨ੍ਹਾਂ ਨੇ ਪਾਕਿ ਲਈ 61 ਟੈਸਟ ‘ਚ 261 ਵਿਕਟ ਲਏ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
Embed widget