ਪੜਚੋਲ ਕਰੋ

ਪੈਰਾਲੰਪਿਕ ’ਚ ਸਿਲਵਰ ਮੈਡਲ ਜਿੱਤਣ ਵਾਲੇ ਨੌਇਡਾ DM ਦੇ ਰੈਕੇਟ ਦੀ ਬੋਲੀ 10 ਕਰੋੜ ਤੱਕ ਪੁੱਜੀ

ਓਲੰਪਿਕ ਖੇਡਾਂ ਵਿੱਚ ਜੈਕਲੀਨ ਥ੍ਰੋ ਵਿੱਚ ਸੋਨ ਤਗਮਾ ਜਿੱਤ ਕੇ ਇਤਿਹਾਸ ਰਚਣ ਵਾਲੇ ਨੀਰਜ ਚੋਪੜਾ ਦੀ ਜੈਵਲਿਨ ਦੀ ਬੇਸ ਪ੍ਰਾਈਸ 1 ਕਰੋੜ ਰੁਪਏ ਰੱਖੀ ਗਈ ਸੀ।

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅੱਜ 71ਵਾਂ ਜਨਮ ਦਿਨ ਹੈ। ਇਸ ਮੌਕੇ 'ਤੇ ਪੀਐਮ ਮੋਦੀ ਵੱਲੋਂ ਵੱਖ-ਵੱਖ ਥਾਵਾਂ ਤੋਂ ਪ੍ਰਾਪਤ ਤੋਹਫ਼ਿਆਂ ਦੀ ਨੀਲਾਮੀ ਸ਼ੁਰੂ ਕੀਤੀ ਗਈ ਹੈ। ਇਨ੍ਹਾਂ ਤੋਹਫ਼ਿਆਂ ਵਿੱਚ ਹਾਲ ਹੀ ਵਿੱਚ ਸਮਾਪਤ ਹੋਈਆਂ ਓਲੰਪਿਕ ਤੇ ਪੈਰਾਲੰਪਿਕ ਖੇਡਾਂ ਵਿੱਚ ਤਮਗਾ ਜੇਤੂਆਂ ਦੀਆਂ ਕਿੱਟਾਂ ਤੇ ਉਪਕਰਣ ਵੀ ਸ਼ਾਮਲ ਹਨ। ਅੱਜ ਤੋਂ ਸ਼ੁਰੂ ਹੋਈ ਇਹ ਨਿਲਾਮੀ 7 ਅਕਤੂਬਰ ਤੱਕ ਜਾਰੀ ਰਹੇਗੀ।

ਪੈਰਾਲੰਪਿਕ ਖੇਡਾਂ ਵਿੱਚ ਚਾਂਦੀ ਦਾ ਤਮਗ਼ਾ ਜਿੱਤਣ ਵਾਲੇ ਤੇ ਨੌਇਡਾ ਦੇ ਡੀਐਮ ਐੱਲਵਾਈ ਸੁਹਾਸ ਹੁਣ ਤੱਕ ਦੀ ਨਿਲਾਮੀ ਵਿੱਚ ਸਭ ਤੋਂ ਅੱਗੇ ਹਨ। ਕੁਝ ਦਿਨ ਪਹਿਲਾਂ, ਪ੍ਰਧਾਨ ਮੰਤਰੀ ਦੀ 12 ਪੈਰਾਲਿੰਪਿਕ ਖਿਡਾਰੀਆਂ ਨਾਲ ਮੁਲਾਕਾਤ ਦੇ ਦੌਰਾਨ, ਸੁਹਾਸ ਨੇ ਜੋ ਬੈਡਮਿੰਟਨ ਰੈਕੇਟ ਪ੍ਰਧਾਨ ਮੰਤਰੀ ਨੂੰ ਤੋਹਫ਼ੇ ਵਿੱਚ ਦਿੱਤਾ ਸੀ, ਇਸ ਦੀ ਅਧਾਰ ਕੀਮਤ ਨੀਲਾਮੀ ਵਿੱਚ 50 ਲੱਖ ਰੁਪਏ ਰੱਖੀ ਗਈ ਸੀ ਪਰ ਨਿਲਾਮੀ ਸ਼ੁਰੂ ਹੋਏ ਨੂੰ ਕੁਝ ਘੰਟੇ ਹੀ ਹੋਏ ਹਨ ਤੇ ਸੁਹਾਸ ਦੇ ਬੈਡਮਿੰਟਨ ਰੈਕੇਟ ਦੀ ਬੋਲੀ 10 ਕਰੋੜ ਰੁਪਏ ਤੱਕ ਪਹੁੰਚ ਗਈ ਹੈ।

ਓਲੰਪਿਕ ਖੇਡਾਂ ਵਿੱਚ ਜੈਕਲੀਨ ਥ੍ਰੋ ਵਿੱਚ ਸੋਨ ਤਮਗ਼ਾ ਜਿੱਤ ਕੇ ਇਤਿਹਾਸ ਰਚਣ ਵਾਲੇ ਨੀਰਜ ਚੋਪੜਾ ਦੇ ਜੈਵਲਿਨ ਦੀ ਬੇਸ ਪ੍ਰਾਈਸ 1 ਕਰੋੜ ਰੁਪਏ ਰੱਖੀ ਗਈ ਸੀ। ਹੁਣ ਤੱਕ ਹੋਈ ਨੀਲਾਮੀ ਵਿੱਚ ਚੋਪੜਾ ਦੇ ਉਸ ਜੈਵਲਿਨ ਦੀ ਕੀਮਤ 1.20 ਕਰੋੜ ਤੱਕ ਪਹੁੰਚ ਗਈ ਹੈ। ਇਸ ਦੇ ਨਾਲ ਹੀ, ਪੈਰਾਲਿੰਪਿਕ ਖੇਡਾਂ ਵਿੱਚ ਜੈਵਲਿਨ ਥ੍ਰੋ ਵਿੱਚ ਸੋਨ ਤਮਗ਼ਾ ਜਿੱਤਣ ਵਾਲੇ ਸੁਨੀਲ ਅੰਤਿਲ ਦੇ ਜੈਵਲਿਨ ਨੂੰ ਸਿਰਫ ਇੱਕ ਕਰੋੜ ਰੁਪਏ ਦੀ ਬੇਸ ਪ੍ਰਾਈਸ ਉੱਤੇ ਰੱਖਿਆ ਗਿਆ ਹੈ।

ਹਾਕੀ ਸਟਿੱਕ ਦੀ ਕੀਮਤ 1 ਕਰੋੜ ਤੱਕ ਪੁੱਜੀ

ਓਲੰਪਿਕ ਦੀ ਮਹਿਲਾ ਹਾਕੀ ਖੇਡ ਵਿੱਚ ਸੈਮੀਫਾਈਨਲ ਵਿੱਚ ਪਹੁੰਚ ਕੇ ਇਤਿਹਾਸ ਰਚਣ ਵਾਲੀ ਮਹਿਲਾ ਹਾਕੀ ਟੀਮ ਦੀ ਕਪਤਾਨ ਰਾਣੀ ਰਾਮਪਾਲ ਦੀ ਹਾਕੀ ਸਟਿੱਕ ਦੀ ਅਧਾਰ ਕੀਮਤ 80 ਲੱਖ ਰੁਪਏ ਰੱਖੀ ਗਈ ਹੈ। ਇਸ ਹਾਕੀ ਸਟਿੱਕ 'ਤੇ ਹਾਕੀ ਟੀਮ ਦੇ ਸਾਰੇ ਖਿਡਾਰੀਆਂ ਦੇ ਦਸਤਖਤ ਵੀ ਹਨ। ਹਾਕੀ ਸਟਿੱਕ ਦੀ ਕੀਮਤ ਦੀ ਬੋਲੀ ਹੁਣ ਤੱਕ 1 ਕਰੋੜ ਰੁਪਏ ਤੱਕ ਪਹੁੰਚ ਚੁੱਕੀ ਹੈ।

ਤੁਹਾਨੂੰ ਦੱਸ ਦੇਈਏ, ਇਸ ਨਿਲਾਮੀ ਰਾਹੀਂ ਪ੍ਰਾਪਤ ਹੋਣ ਵਾਲੀ ਰਕਮ ‘ਨਮਾਮੀ ਗੰਗੇ’ ਪ੍ਰੋਜੈਕਟ ਲਈ ਵਰਤੀ ਜਾਵੇਗੀ। ਇਸ ਤੋਂ ਪਹਿਲਾਂ ਵੀ, ਜਦੋਂ ਪ੍ਰਧਾਨ ਮੰਤਰੀ ਨੇ ਆਪਣੇ ਤੋਹਫ਼ਿਆਂ ਦੀ ਨੀਲਾਮੀ ਕੀਤੀ ਸੀ, ਉਸ ਪੈਸੇ ਦੀ ਵਰਤੋਂ ਸਿਰਫ ‘ਨਮਾਮੀ ਗੰਗੇ’ ਪ੍ਰੋਜੈਕਟ ਲਈ ਕੀਤੀ ਗਈ ਸੀ। ਇਹ ਆਨਲਾਈਨ ਨਿਲਾਮੀ https://pmmementos.gov.in/ ਦੀ ਵੈਬਸਾਈਟ ਰਾਹੀਂ ਕੀਤੀ ਜਾ ਰਹੀ ਹੈ। ਅੱਜ ਤੋਂ ਸ਼ੁਰੂ ਹੋਈ ਇਹ ਨਿਲਾਮੀ 7 ਅਕਤੂਬਰ ਤੱਕ ਜਾਰੀ ਰਹੇਗੀ।

ਇਹ ਵੀ ਪੜ੍ਹੋ: Farmers Protest: ਇੱਕ ਪਾਸੇ ਮੋਦੀ ਦੇ ਜਨਮ ਦਿਨ ਮੌਕੇ ਹਵਨ ਯੱਗ, ਦੂਜੇ ਪਾਸੇ ਕਿਸਾਨਾਂ ਨੇ ਸਾੜਿਆ ਪੁਤਲਾ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
ਪੰਚਕੂਲਾ 'ਚ ਲੁਧਿਆਣਾ ਦੇ ਤਹਿਸੀਲਦਾਰ ਖਿਲਾਫ਼ FIR, ਪ੍ਰਾਈਵੇਟ ਸਕੂਲ ਮਾਲਕ ਦੀ ਮਾਂ ਨਾਲ ਧੋਖਾਧੜੀ; ਇੰਝ ਬਣਾਈ ਜਾਲੀ ਪਾਵਰ ਆਫ ਅਟਾਰਨੀ
ਪੰਚਕੂਲਾ 'ਚ ਲੁਧਿਆਣਾ ਦੇ ਤਹਿਸੀਲਦਾਰ ਖਿਲਾਫ਼ FIR, ਪ੍ਰਾਈਵੇਟ ਸਕੂਲ ਮਾਲਕ ਦੀ ਮਾਂ ਨਾਲ ਧੋਖਾਧੜੀ; ਇੰਝ ਬਣਾਈ ਜਾਲੀ ਪਾਵਰ ਆਫ ਅਟਾਰਨੀ
T20 ਵਿਸ਼ਵ ਕੱਪ ਲਈ ਇਸ ਦਿਨ ਹੋਵੇਗਾ ਟੀਮ ਇੰਡੀਆ ਦਾ ਐਲਾਨ, ਨਿਊਜ਼ੀਲੈਂਡ ਸੀਰੀਜ਼ ਲਈ ਵੀ ਚੁਣੀ ਜਾਵੇਗੀ ਟੀਮ
T20 ਵਿਸ਼ਵ ਕੱਪ ਲਈ ਇਸ ਦਿਨ ਹੋਵੇਗਾ ਟੀਮ ਇੰਡੀਆ ਦਾ ਐਲਾਨ, ਨਿਊਜ਼ੀਲੈਂਡ ਸੀਰੀਜ਼ ਲਈ ਵੀ ਚੁਣੀ ਜਾਵੇਗੀ ਟੀਮ
ਅਜਨਾਲਾ 'ਚ ਧੁੰਦ ਕਾਰਨ ਸਕੂਲ ਵੈਨ ਤੇ ਕਾਰ ਦੀ ਟੱਕਰ, ਮੱਚ ਗਈ ਹਫੜਾ-ਦਫੜੀ; ਬੱਚਿਆਂ ਨੂੰ ਲੱਗੀਆਂ ਸੱਟਾਂ
ਅਜਨਾਲਾ 'ਚ ਧੁੰਦ ਕਾਰਨ ਸਕੂਲ ਵੈਨ ਤੇ ਕਾਰ ਦੀ ਟੱਕਰ, ਮੱਚ ਗਈ ਹਫੜਾ-ਦਫੜੀ; ਬੱਚਿਆਂ ਨੂੰ ਲੱਗੀਆਂ ਸੱਟਾਂ
Jalandhar 'ਚ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਡੂੰਘੇ ਟੋਏ 'ਚ ਪਲਟੀ ਕਾਰ, ਮੱਚਿਆ ਚੀਕ-ਚੀਹਾੜਾ
Jalandhar 'ਚ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਡੂੰਘੇ ਟੋਏ 'ਚ ਪਲਟੀ ਕਾਰ, ਮੱਚਿਆ ਚੀਕ-ਚੀਹਾੜਾ
Embed widget