ਪੜਚੋਲ ਕਰੋ

Sumit Antil wins Gold: ਭਾਰਤ ਦੀ ਝੋਲੀ ਇੱਕ ਹੋਰ ਗੋਲਡ ਮੈਡਲ, ਸੁਮਿਤ ਅੰਟਿਲ ਨੇ ਬਣਾਇਆ ਵਿਸ਼ਵ ਰਿਕਾਰਡ

ਟੋਕੀਓ ਪੈਰਾਲੰਪਿਕਸ (Tokyo Paralympics)  ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਭਾਰਤ (India) ਦੇ ਸੁਮਿਤ ਅੰਟਿਲ (Sumit Antil) ਨੇ ਜੈਵਲਿਨ ਥਰੋ ਕਲਾਸ ਐਫ -64 ਸ਼੍ਰੇਣੀ ਵਿੱਚ ਸੋਨ ਤਗਮਾ ਜਿੱਤਿਆ

Sumit Antil Wins Gold: ਟੋਕੀਓ ਪੈਰਾਲੰਪਿਕਸ (Tokyo Paralympics)  ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਭਾਰਤ (India) ਦੇ ਸੁਮਿਤ ਅੰਟਿਲ (Sumit Antil) ਨੇ ਜੈਵਲਿਨ ਥਰੋ ਕਲਾਸ ਐਫ -64 ਸ਼੍ਰੇਣੀ ਵਿੱਚ ਸੋਨ ਤਗਮਾ ਜਿੱਤਿਆ ਹੈ। ਸੁਮਿਤ ਨੇ ਫਾਈਨਲ ਵਿੱਚ 68.55 ਮੀਟਰ ਦੇ ਥਰੋ ਨਾਲ ਵਿਸ਼ਵ ਰਿਕਾਰਡ ਬਣਾਇਆ ਅਤੇ ਸੋਨ ਤਗਮਾ ਜਿੱਤਿਆ। 

ਭਾਰਤ ਲਈ ਇਹ ਹੁਣ ਤਕ ਦਾ ਦੂਜਾ ਸੋਨ ਤਮਗਾ ਹੈ। ਇਸ ਤੋਂ ਪਹਿਲਾਂ ਮਹਿਲਾ ਨਿਸ਼ਾਨੇਬਾਜ਼ ਅਵਨੀ ਲੱਖੇੜਾ ਨੇ ਸੋਮਵਾਰ ਸਵੇਰੇ ਸੋਨ ਤਗਮਾ ਜਿੱਤਿਆ ਸੀ। ਭਾਰਤ ਨੇ ਹੁਣ ਤੱਕ ਤਕਰੀਬਨ 7 ਮੈਡਲ ਜਿੱਤੇ ਹਨ, ਜਿਨ੍ਹਾਂ ਵਿੱਚੋਂ 2 ਸੋਨ ਤਗਮੇ ਹਨ।

ਸੁਮਿਤ ਨੇ ਆਪਣੀ ਪਹਿਲੀ ਕੋਸ਼ਿਸ਼ ਵਿੱਚ 66.95 ਮੀਟਰ ਨਾਲ ਫਾਈਨਲ ਦੀ ਸ਼ੁਰੂਆਤ ਕੀਤੀ, ਪਰ ਉਸਨੇ ਆਪਣੀ ਪੰਜਵੀਂ ਕੋਸ਼ਿਸ਼ ਵਿੱਚ 68.55 ਮੀਟਰ ਸੁੱਟ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਸੁਮਿਤ ਨੇ ਦੂਜੀ ਕੋਸ਼ਿਸ਼ ਵਿੱਚ 68.08, ਤੀਜੇ ਵਿੱਚ 65.27, ਚੌਥੇ ਵਿੱਚ 66.71 ਮੀਟਰ, ਜਦੋਂ ਕਿ ਉਸਦੀ ਛੇਵੀਂ ਅਤੇ ਆਖਰੀ ਥ੍ਰੋ ਫਾਉਲ ਰਹੀ। ਭਾਰਤ ਨੇ ਅੱਜ ਟੋਕੀਓ ਪੈਰਾਲਿੰਪਿਕਸ ਵਿੱਚ ਆਪਣਾ ਪੰਜਵਾਂ ਤਗਮਾ ਜਿੱਤਿਆ ਹੈ। ਉਸ ਤੋਂ ਪਹਿਲਾਂ ਅਵਨੀ, ਦੇਵੇਂਦਰ ਝਾਝਰੀਆ, ਸੁੰਦਰ ਸਿੰਘ ਗੁਰਜਰ ਅਤੇ ਯੋਗੇਸ਼ ਕਠੁਨੀਆ ਨੇ ਵੀ ਸੋਮਵਾਰ ਨੂੰ ਦੇਸ਼ ਲਈ ਮੈਡਲ ਜਿੱਤੇ ਸਨ। ਭਾਰਤ ਨੇ ਹੁਣ ਤੱਕ ਇਸ ਪੈਰਾਲਿੰਪਿਕਸ ਵਿੱਚ ਦੋ ਸੋਨੇ, ਚਾਰ ਚਾਂਦੀ ਅਤੇ ਇੱਕ ਕਾਂਸੀ ਦੇ ਤਮਗੇ ਜਿੱਤੇ ਹਨ।

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵਧਾਈ ਦਿੱਤੀ
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੁਮਿਤ ਅੰਟਿਲ ਨੂੰ ਉਨ੍ਹਾਂ ਦੀ ਸਫਲਤਾ 'ਤੇ ਵਧਾਈ ਦਿੱਤੀ ਹੈ। ਸ਼ਾਹ ਨੇ ਟਵੀਟ ਕੀਤਾ, "ਇੱਕ ਸੁਨਹਿਰੀ ਅਤੇ ਨਾ ਭੁੱਲਣ ਵਾਲਾ ਦਿਨ ... ਸੁਮਿਤ ਅੰਟਿਲ ਪੈਰਾਲੰਪਿਕਸ ਵਿੱਚ ਤੁਹਾਡੀ ਇਸ ਅਸਧਾਰਨ ਪ੍ਰਾਪਤੀ ਨੇ ਪੂਰੀ ਦੁਨੀਆ ਵਿੱਚ ਤਿਰੰਗੇ ਦੀ ਸ਼ਾਨ ਵਿੱਚ ਵਾਧਾ ਕੀਤਾ ਹੈ। ਸੋਨੇ ਦੇ ਤਗਮੇ ਲਈ ਬਹੁਤ ਬਹੁਤ ਵਧਾਈਆਂ।"

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ

Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ

ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ

New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
Advertisement
ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ

ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ

Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ

Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan

Embed widget