ਪੜਚੋਲ ਕਰੋ

Navdeep Singh: 'ਇਸ ਤੋਂ ਚੰਗਾ ਹੈ ਤੂੰ ਖ਼ੁਦਕੁਸ਼ੀ ਕਰ ਲੈ...', ਸੋਨ ਤਗਮਾ ਜੇਤੂ ਨਵਦੀਪ ਸਿੰਘ ਵੱਲੋਂ ਦਿਲ ਦਹਿਲਾਉਣ ਵਾਲੇ ਖੁਲਾਸੇ

Navdeep Singh Story: ਪੈਰਿਸ ਪੈਰਾਲੰਪਿਕ 'ਚ ਭਾਰਤ ਦੇ ਨਵਦੀਪ ਸਿੰਘ ਨੇ ਸੋਨ ਤਮਗਾ ਜਿੱਤਿਆ ਹੈ। ਉਨ੍ਹਾਂ ਨੇ ਪੁਰਸ਼ਾਂ ਦੇ ਜੈਵਲਿਨ ਥਰੋਅ F41 ਵਰਗ ਵਿੱਚ ਸੋਨ ਤਗਮਾ ਜਿੱਤਿਆ। ਇਸ ਜਿੱਤ ਤੋਂ ਬਾਅਦ ਨਵਦੀਪ ਸਿੰਘ ਦੀ ਕਾਫੀ ਤਾਰੀਫ ਹੋਈ,

Navdeep Singh Story: ਪੈਰਿਸ ਪੈਰਾਲੰਪਿਕ 'ਚ ਭਾਰਤ ਦੇ ਨਵਦੀਪ ਸਿੰਘ ਨੇ ਸੋਨ ਤਮਗਾ ਜਿੱਤਿਆ ਹੈ। ਉਨ੍ਹਾਂ ਨੇ ਪੁਰਸ਼ਾਂ ਦੇ ਜੈਵਲਿਨ ਥਰੋਅ F41 ਵਰਗ ਵਿੱਚ ਸੋਨ ਤਗਮਾ ਜਿੱਤਿਆ। ਇਸ ਜਿੱਤ ਤੋਂ ਬਾਅਦ ਨਵਦੀਪ ਸਿੰਘ ਦੀ ਕਾਫੀ ਤਾਰੀਫ ਹੋਈ, ਪਰ ਇਸ ਅਥਲੀਟ ਦਾ ਸਫਰ ਆਸਾਨ ਨਹੀਂ ਰਿਹਾ। ਨਵਦੀਪ ਸਿੰਘ ਨੂੰ ਉਨ੍ਹਾਂ ਦੀ ਹਾਲਤ (ਬੌਨੇਪਣ) ਲਈ ਤਾਅਨਾ ਮਾਰਿਆ ਜਾਂਦਾ ਸੀ। ਪਰ ਹੁਣ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਖੂਬ ਸ਼ਲਾਘਾ ਕੀਤੀ ਹੈ। ਹਾਲਾਂਕਿ, ਜਦੋਂ ਨਵਦੀਪ ਸਿੰਘ ਨੂੰ ਉਸਦੇ ਪ੍ਰਦਰਸ਼ਨ ਪਿੱਛੇ ਪ੍ਰੇਰਨਾ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਇੱਕ ਦਿਲ ਦਹਿਲਾ ਦੇਣ ਵਾਲੀ ਕਹਾਣੀ ਸੁਣਾਈ।

'ਇਸ ਤੋਂ ਚੰਗਾ ਹੈ ਤੂੰ ਖ਼ੁਦਕੁਸ਼ੀ ਕਰ ਲੈ, ਇਹ ਕੀ ਜ਼ਿੰਦਗੀ ਹੈ ਤੇਰੀ...'

ਨਵਦੀਪ ਸਿੰਘ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਦੀ ਹਾਲਤ ਕਾਰਨ ਉਸ ਨੂੰ ਖੁਦਕੁਸ਼ੀ ਕਰਨ ਲਈ ਕਿਹਾ ਗਿਆ ਸੀ, ਕਿਉਂਕਿ ਲੋਕਾਂ ਨੂੰ ਲੱਗਦਾ ਸੀ ਕਿ ਉਹ ਜ਼ਿੰਦਗੀ ਵਿੱਚ ਕੁਝ ਨਹੀਂ ਕਰ ਸਕਦਾ। ਇਸ ਇੰਟਰਵਿਊ 'ਚ ਨਵਦੀਪ ਸਿੰਘ ਤੋਂ ਪੁੱਛਿਆ ਗਿਆ ਕਿ ਤੁਸੀਂ ਕੀ ਸੋਚਦੇ ਹੋ, ਤੁਹਾਡੀ ਪ੍ਰੇਰਨਾ ਸਰੋਤ ਕੀ ਹੈ?

ਇਸ ਦੇ ਜਵਾਬ ਵਿੱਚ ਨਵਦੀਪ ਸਿੰਘ ਨੇ ਕਿਹਾ ਕਿ ਜਦੋਂ ਲੋਕ ਕਹਿੰਦੇ ਸਨ ਕਿ ਤੁਸੀਂ ਕੁਝ ਨਹੀਂ ਕਰ ਸਕਦੇ। ਬਿਹਤਰ ਹੋਵੇਗਾ ਤੂੰ ਖੁਦਕੁਸ਼ੀ ਕਰ ਲੈ, ਇਹ ਕੀ ਜ਼ਿੰਦਗੀ ਤੁਹਾਡੀ... ਦਰਅਸਲ, ਨਵਦੀਪ ਸਿੰਘ ਨੇ ਸ਼ੁਭੰਕਰ ਮਿਸ਼ਰਾ ਦੇ ਪੋਡਕਾਸਟ ਦੌਰਾਨ ਆਪਣੇ ਔਖੇ ਸਫ਼ਰ ਨੂੰ ਯਾਦ ਕੀਤਾ।

Read MOre: Shubman Gill: ਸ਼ੁਭਮਨ ਗਿੱਲ ਦਾ ਟੀਮ ਇੰਡੀਆ ਤੋਂ ਕੱਟਿਆ ਜਾਏਗਾ ਪੱਤਾ ? ਜਾਣੋ ਕਿਉਂ ਟੀ-20 ਸੀਰੀਜ਼ 'ਚ ਨਹੀਂ ਮਿਲੇਗੀ ਐਂਟਰੀ

'ਹਰ ਜਗ੍ਹਾ ਪਿਤਾ ਦਾ ਸਾਥ ਮਿਲਿਆ, ਪਰ ਮੈਨੂੰ ਅਫ਼ਸੋਸ ਹੈ ਕਿ...'

ਇਸ ਤੋਂ ਇਲਾਵਾ ਨਵਦੀਪ ਸਿੰਘ ਨੇ ਆਪਣੇ ਪਿਤਾ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਕਿਹਾ ਕਿ ਉਸ ਦੇ ਪਿਤਾ ਨੇ ਹਰ ਕਦਮ 'ਤੇ ਉਸ ਦੇ ਨਾਲ ਖੜ੍ਹੇ ਹੋਏ ਅਤੇ ਚੁਣੌਤੀਆਂ ਦੇ ਬਾਵਜੂਦ ਉਸ ਨੂੰ ਜ਼ਿੰਦਗੀ ਵਿੱਚ ਵਧੀਆ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ। ਨਵਦੀਪ ਸਿੰਘ ਦਾ ਕਹਿਣਾ ਹੈ ਕਿ ਇਸ ਦੀ ਸ਼ੁਰੂਆਤ ਉਸ ਦੇ ਪਿਤਾ ਨੇ ਹੀ ਕੀਤੀ, ਉਸ ਨੇ ਹਰ ਜਗ੍ਹਾ ਆਪਣੇ ਪਿਤਾ ਦਾ ਸਾਥ ਦਿੱਤਾ ਪਰ ਮੈਨੂੰ ਅਫਸੋਸ ਹੈ ਕਿ ਉਹ ਆਪਣੇ ਪੁੱਤਰ ਨੂੰ ਇਤਿਹਾਸ ਰਚਦੇ ਦੇਖਣ ਤੋਂ ਪਹਿਲਾਂ ਹੀ ਇਸ ਦੁਨੀਆਂ ਤੋਂ ਚਲੇ ਗਏ। ਦੱਸ ਦੇਈਏ ਕਿ ਨਵਦੀਪ ਸਿੰਘ ਨੇ ਪੈਰਿਸ ਪੈਰਾਲੰਪਿਕ ਵਿੱਚ ਸੋਨ ਤਗਮਾ ਜਿੱਤਿਆ ਸੀ। ਉਸ ਨੇ ਫਾਈਨਲ ਵਿੱਚ 47.32 ਮੀਟਰ ਦੀ ਦੂਰੀ ਨਾਲ ਗੋਲਡ ਮੈਡਲ ਜਿੱਤਿਆ।

Read MOre: Sports Breaking: ਟੀਮ ਇੰਡੀਆ ਨੂੰ ਝਟਕਾ, ਬੰਗਲਾਦੇਸ਼ ਸੀਰੀਜ਼ ਤੋਂ ਪਹਿਲਾਂ ਮੁੱਖ ਕੋਚ ਨੂੰ ਅਚਾਨਕ ਕੀਤਾ ਗਿਆ ਬਰਖਾਸਤ 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Police: ਅੰਮ੍ਰਿਤਸਰ 'ਚ DSP ਦੀ ਗ੍ਰਿਫ਼ਤਾਰੀ ਲਈ ਰੈੱਡ ਅਲਰਟ, ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਫੋਨ ਬੰਦ ਕਰਕੇ ਹੋਇਆ ਫ਼ਰਾਰ, ਜਾਣੋ ਪੂਰਾ ਮਾਮਲਾ

Punjab News: ਮਾਨ ਸਰਕਾਰ ਦਾ ਮਿਸ਼ਨ ਨਿਵੇਸ਼, ਹੁਣ ਪੰਜਾਬ 'ਚ ਬਣਨਗੇ BMW ਦੇ ਪਾਰਟਸ 

Punjab News: ਰੋਡਵੇਜ਼ ਦੀ ਬੱਸ ਤੇ ਸੀਮਿੰਟ ਦੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀਆਂ

One Nation one Election: ਆਜ਼ਾਦੀ ਤੋਂ ਕਈ ਸਾਲਾਂ ਬਾਅਦ ਵੀ ਭਾਰਤ 'ਚ ਹੁੰਦੀ ਸੀ ਇੱਕ ਦੇਸ਼ ਇੱਕ ਚੋਣ ਪ੍ਰਣਾਲੀ, ਜਾਣੋ ਉਦੋਂ ਕਿਉਂ ਕੀਤੀ ਖ਼ਤਮ ਤੇ ਹੁਣ ਕੀ ਪਈ ਲੋੜ ?

ABP Premium

ਵੀਡੀਓਜ਼

CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟਅਮਰੀਕਾ ਭੇਜਣ ਦੀ ਥਾਂ ਭੇਜ ਦਿੱਤਾ ਦੁਬਈ, ਪੁਲਿਸ ਨੇ ਕੀਤਾ ਏਜੰਟ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police: ਅੰਮ੍ਰਿਤਸਰ 'ਚ DSP ਦੀ ਗ੍ਰਿਫ਼ਤਾਰੀ ਲਈ ਰੈੱਡ ਅਲਰਟ, ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਫੋਨ ਬੰਦ ਕਰਕੇ ਹੋਇਆ ਫ਼ਰਾਰ, ਜਾਣੋ ਪੂਰਾ ਮਾਮਲਾ
Punjab Police: ਅੰਮ੍ਰਿਤਸਰ 'ਚ DSP ਦੀ ਗ੍ਰਿਫ਼ਤਾਰੀ ਲਈ ਰੈੱਡ ਅਲਰਟ, ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਫੋਨ ਬੰਦ ਕਰਕੇ ਹੋਇਆ ਫ਼ਰਾਰ, ਜਾਣੋ ਪੂਰਾ ਮਾਮਲਾ
Punjab News: ਮਾਨ ਸਰਕਾਰ ਦਾ ਮਿਸ਼ਨ ਨਿਵੇਸ਼, ਹੁਣ ਪੰਜਾਬ 'ਚ ਬਣਨਗੇ BMW ਦੇ ਪਾਰਟਸ 
Punjab News: ਮਾਨ ਸਰਕਾਰ ਦਾ ਮਿਸ਼ਨ ਨਿਵੇਸ਼, ਹੁਣ ਪੰਜਾਬ 'ਚ ਬਣਨਗੇ BMW ਦੇ ਪਾਰਟਸ 
Punjab News: ਰੋਡਵੇਜ਼ ਦੀ ਬੱਸ ਤੇ ਸੀਮਿੰਟ ਦੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀਆਂ
Punjab News: ਰੋਡਵੇਜ਼ ਦੀ ਬੱਸ ਤੇ ਸੀਮਿੰਟ ਦੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀਆਂ
One Nation one Election: ਆਜ਼ਾਦੀ ਤੋਂ ਕਈ ਸਾਲਾਂ ਬਾਅਦ ਵੀ ਭਾਰਤ 'ਚ ਹੁੰਦੀ ਸੀ ਇੱਕ ਦੇਸ਼ ਇੱਕ ਚੋਣ ਪ੍ਰਣਾਲੀ, ਜਾਣੋ ਉਦੋਂ ਕਿਉਂ ਕੀਤੀ ਖ਼ਤਮ ਤੇ ਹੁਣ ਕੀ ਪਈ ਲੋੜ ?
One Nation one Election: ਆਜ਼ਾਦੀ ਤੋਂ ਕਈ ਸਾਲਾਂ ਬਾਅਦ ਵੀ ਭਾਰਤ 'ਚ ਹੁੰਦੀ ਸੀ ਇੱਕ ਦੇਸ਼ ਇੱਕ ਚੋਣ ਪ੍ਰਣਾਲੀ, ਜਾਣੋ ਉਦੋਂ ਕਿਉਂ ਕੀਤੀ ਖ਼ਤਮ ਤੇ ਹੁਣ ਕੀ ਪਈ ਲੋੜ ?
ਅੰਮ੍ਰਿਤਸਰ ਤੋਂ ਸਿੱਧੀ ਥਾਈਲੈਂਡ ਉਡਾਨ 28 ਅਕਤੂਬਰ 2024 ਤੋਂ ਸ਼ੁਰੂ

Canada News: ਟਰੂਡੋ ਸਰਕਾਰ ਦਾ ਵਿਦਿਆਰਥੀਆਂ ਨੂੰ ਇੱਕ ਹੋਰ ਝਟਕਾ, ਨੌਜਵਾਨਾਂ ਦਾ ਕੈਨੇਡਾ 'ਚ ਪੜ੍ਹਾਈ ਕਰਨ ਦਾ ਸੁਪਨਾ ਟੁੱਟਿਆ !

ਮਾਲਵਿੰਦਰ ਸਿੰਘ ਮਾਲੀ 'ਤੇ ਧਾਰਮਿਕ ਭਾਵਨਾ ਭੜਕਾਉਣ ਦੇ ਲੱਗੇ ਆਰੋਪ

Bank Jobs: ਬੈਂਕ ਅਫਸਰ ਦੇ ਅਹੁਦੇ 'ਤੇ ਨੌਕਰੀ ਤੇ ਇੱਕ ਲੱਖ ਤੋਂ ਵੱਧ ਤਨਖਾਹ, ਤੁਰੰਤ ਅਪਲਾਈ ਕਰੋ

Embed widget