ਪੜਚੋਲ ਕਰੋ

Paris Olympics Controversy: ਓਲੰਪਿਕ 'ਚ ਲੜਕੇ ਨਾਲ ਕਰਾ ਦਿੱਤਾ ਲੜਕੀ ਦਾ ਮੈਚ? ਭੜਕੀ ਕੰਗਨਾ, ਕਿਹਾ- ਸਰੀਰ ਦੇ ਸਾਰੇ ਅੰਗ...

ਪੈਰਿਸ ਓਲੰਪਿਕ 2024 'ਚ ਵੀਰਵਾਰ ਨੂੰ ਇਟਲੀ ਦੀ ਐਂਜੇਲਾ ਕੈਰੀਨੀ ਨਾਲ ਅਲਜੀਰੀਆ ਦੀ ਇਮਾਨ ਖਲੀਫ ਦਾ ਬਾਕਸਿੰਗ ਮੈਚ ਹੋਇਆ। ਇਹ ਮੈਚ ਸਿਰਫ਼ 46 ਸਕਿੰਟ ਤੱਕ ਚੱਲਿਆ। ਇਨ੍ਹਾਂ 46 ਸਕਿੰਟਾਂ 'ਚ ਇਮਾਨ ਨੇ ਐਂਜੇਲਾ ਨੂੰ ਜ਼ਖਮੀ ਕਰ ਦਿੱਤਾ।

Paris Olympics Controversy: ਪੈਰਿਸ ਓਲੰਪਿਕ 2024 'ਚ ਵੀਰਵਾਰ ਨੂੰ ਇਟਲੀ ਦੀ ਐਂਜੇਲਾ ਕੈਰੀਨੀ ਨਾਲ ਅਲਜੀਰੀਆ ਦੀ ਇਮਾਨ ਖਲੀਫ ਦਾ ਬਾਕਸਿੰਗ ਮੈਚ ਹੋਇਆ। ਇਹ ਮੈਚ ਸਿਰਫ਼ 46 ਸਕਿੰਟ ਤੱਕ ਚੱਲਿਆ। ਇਨ੍ਹਾਂ 46 ਸਕਿੰਟਾਂ 'ਚ ਇਮਾਨ ਨੇ ਐਂਜੇਲਾ ਨੂੰ ਜ਼ਖਮੀ ਕਰ ਦਿੱਤਾ। ਅਜਿਹੇ 'ਚ ਲੋਕ ਗੁੱਸੇ 'ਚ ਆ ਗਏ। ਉਹ ਕਹਿ ਰਹੇ ਹਨ ਕਿ ਮੈਚ ਦੇਖਣ ਤੋਂ ਬਾਅਦ ਅਜਿਹਾ ਲੱਗਾ ਜਿਵੇਂ ਕੋਈ ਆਦਮੀ ਕਿਸੇ ਔਰਤ ਨੂੰ ਕੁੱਟ ਰਿਹਾ ਹੋਵੇ।
 
ਇਮਾਨ ਨੂੰ ਆਦਮੀ ਕਿਉਂ ਕਹਿ ਰਹੇ ਹਨ ਲੋਕ?
ਦਰਅਸਲ, ਸਾਲ 2023 ਵਿੱਚ ਮੁੱਕੇਬਾਜ਼ੀ ਵਿਸ਼ਵ ਚੈਂਪੀਅਨਸ਼ਿਪ ਦੇ ਗੋਲਡ ਮੈਡਲ ਮੈਚ ਤੋਂ ਕੁਝ ਘੰਟੇ ਪਹਿਲਾਂ ਈਮਾਨ ਖਲੀਫ ਨੂੰ ਅਯੋਗ ਕਰਾਰ ਦਿੱਤਾ ਗਿਆ ਸੀ। ਕਿਹਾ ਗਿਆ ਸੀ ਕਿ ਇਮਾਨ ਮਹਿਲਾ ਵਰਗ 'ਚ ਮੈਚ ਖੇਡਣ ਦੇ ਯੋਗ ਨਹੀਂ ਹੈ। ਇਹੀ ਕਾਰਨ ਹੈ ਕਿ ਇਮਾਨ ਖਲੀਫਾ ਦੇ ਲਿੰਗ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਅਭਿਨੇਤਰੀ ਕੰਗਨਾ ਰਣੌਤ ਨੇ ਵੀ ਇਸ ਦੀ ਨਿੰਦਾ ਕੀਤੀ ਹੈ ਅਤੇ ਇਮਾਨ ਨੂੰ ਮਰਦ ਕਿਹਾ ਹੈ।

ਕੰਗਨਾ ਰਣੌਤ ਨੇ ਨਿਕਾਲੀ ਭੜਾਸ
ਕੰਗਨਾ ਰਣੌਤ ਨੇ ਐਂਜੇਲਾ ਕੈਰੀਨੀ ਦੀ ਫੋਟੋ ਸ਼ੇਅਰ ਕਰਦੇ ਹੋਏ ਇੰਸਟਾਗ੍ਰਾਮ 'ਤੇ ਲਿਖਿਆ, 'ਇਸ ਲੜਕੀ ਨੂੰ ਇਕ ਅਜਿਹੇ ਇਨਸਾਨ ਨਾਲ ਲੜਨਾ ਪਿਆ, ਜਿਸਦਾ ਕੱਦ 7 ਫੁੱਟ ਹੈ, ਜਿਸ ਦਾ ਜਨਮ ਇਕ ਆਦਮੀ ਦੇ ਰੂਪ ਵਿਚ ਹੋਇਆ ਹੈ, ਜਿਸ ਦੇ ਸਰੀਰ ਦੇ ਸਾਰੇ ਅੰਗ ਪੁਰਸ਼ ਵਰਗੇ ਹਨ, ਜੋ ਦੇਖਣ ਵਿੱਚ ਵੀ ਆਦਮੀ ਵਰਗਾ ਹੈ। ਬਾਕਸਿੰਗ ਰਿੰਗ ਵਿੱਚ ਉਸਨੇ ਪੁਰਸ਼ ਵਾਂਗ ਮਾਰਿਆ। ਪਰ, ਇਹ ਕਹਿੰਦਾ ਹੈ ਕਿ ਉਹ ਇੱਕ ਲੜਕੀ ਹੈ।ਹੁਣ ਤੁਸੀਂ ਹੀ ਅੰਦਾਜ਼ਾ ਲਗਾਓ ਕਿ ਇਹ ਮੁੱਕੇਬਾਜ਼ੀ ਮੈਚ ਕਿਸਨੇ ਜਿੱਤਿਆ? ਇਸ ਤੋਂ ਪਹਿਲਾਂ ਕਿ ਕੋਈ ਤੁਹਾਡੀ ਧੀ ਦੀ ਨੌਕਰੀ ਜਾਂ ਮੈਡਲ ਖੋਹ ਲਵੇ, ਇਸਦੇ ਖਿਲਾਫ ਆਵਾਜ਼ ਉਠਾਓ। ਇੱਥੇ ਦੇਖੋ ਕੰਗਨਾ ਦੀ ਪੋਸਟ

Paris Olympics Controversy: ਓਲੰਪਿਕ 'ਚ ਲੜਕੇ ਨਾਲ ਕਰਾ ਦਿੱਤਾ ਲੜਕੀ ਦਾ ਮੈਚ? ਭੜਕੀ ਕੰਗਨਾ, ਕਿਹਾ- ਸਰੀਰ ਦੇ ਸਾਰੇ ਅੰਗ...

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਸਰਕਾਰ ਨੇ ਭਾਰਤੀ ਵਿਦਿਆਰਥੀਆਂ ਨੂੰ ਦਿੱਤਾ ਨਵਾਂ ਝਟਕਾ ! ਕੰਮ ਕਰਨ ਦੇ ਘੰਟਿਆ 'ਚ ਕੀਤੀ ਕਟੌਤੀ, ਖ਼ਰਚਾ ਕੱਢਣ ਨੂੰ ਲੈ ਕੇ ਫਿਕਰਮੰਦ ਵਿਦਿਆਰਥੀ

ਵੱਡਾ ਫੈਸਲਾ: Credit-Debit Card ਰਾਹੀਂ ਭੁਗਤਾਨ ਕਰਨ 'ਤੇ ਲੱਗੇਗਾ 18% GST

New Virus Alert: ਕੋਰੋਨਾ ਤੋਂ ਵੀ ਖਤਰਨਾਕ ਮਹਾਮਾਰੀ ਦਾ ਖਤਰਾ! ਚੀਨ 'ਚ ਮਿਲੇ ਖਤਰਨਾਕ ਵਾਇਰਸ, ਪੂਰੀ ਦੁਨੀਆ ਲਈ ਅਲਰਟ

ਭਾਰਤ 'ਚ Monkeypox ਦੇ ਪਹਿਲੇ ਕੇਸ ਦੀ ਹੋਈ ਪੁਸ਼ਟੀ, ਕੇਂਦਰ ਸਰਕਾਰ ਨੇ ਕੀਤਾ ਅਧਿਕਾਰਤ ਐਲਾਨ
ਭਾਰਤ 'ਚ Monkeypox ਦੇ ਪਹਿਲੇ ਕੇਸ ਦੀ ਹੋਈ ਪੁਸ਼ਟੀ, ਕੇਂਦਰ ਸਰਕਾਰ ਨੇ ਕੀਤਾ ਅਧਿਕਾਰਤ ਐਲਾਨ
Advertisement
ABP Premium

ਵੀਡੀਓਜ਼

ਪੰਜਾਬ 'ਚ ਹੁਣ ਕਦੋਂ ਪਵੇਗਾ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀਬਜਰੰਗ ਪੂਨੀਆ ਨੂੰ ਧਮਕੀ ਮਿਲਣ 'ਤੇ CM ਨਾਇਬ ਸਿੰਘ ਸੈਣੀ ਨੇ ਕੀ ਕਿਹਾਟੀਚਰ ਦੀ ਕੁੱਟ ਤੋਂ ਸਹਿਮੇ 15 ਸਾਲ ਦੇ ਬੱਚੇ ਨੇ ਕੀਤੀ ਆਤਮਹੱਤਿਆ25 ਲੱਖ ਆਨਲਾਈਨ ਗੇਮ 'ਚ ਹਾਰੇ ਪੁੱਤ ਨੇ ਰਚੀ ਪਿਉ ਦੇ ਕਤਲ ਦੀ ਸਾਜ਼ਿਸ਼,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਸਰਕਾਰ ਨੇ ਭਾਰਤੀ ਵਿਦਿਆਰਥੀਆਂ ਨੂੰ ਦਿੱਤਾ ਨਵਾਂ ਝਟਕਾ ! ਕੰਮ ਕਰਨ ਦੇ ਘੰਟਿਆ 'ਚ ਕੀਤੀ ਕਟੌਤੀ, ਖ਼ਰਚਾ ਕੱਢਣ ਨੂੰ ਲੈ ਕੇ ਫਿਕਰਮੰਦ ਵਿਦਿਆਰਥੀ
ਕੈਨੇਡਾ ਸਰਕਾਰ ਨੇ ਭਾਰਤੀ ਵਿਦਿਆਰਥੀਆਂ ਨੂੰ ਦਿੱਤਾ ਨਵਾਂ ਝਟਕਾ ! ਕੰਮ ਕਰਨ ਦੇ ਘੰਟਿਆ 'ਚ ਕੀਤੀ ਕਟੌਤੀ, ਖ਼ਰਚਾ ਕੱਢਣ ਨੂੰ ਲੈ ਕੇ ਫਿਕਰਮੰਦ ਵਿਦਿਆਰਥੀ
ਵੱਡਾ ਫੈਸਲਾ: Credit-Debit Card ਰਾਹੀਂ ਭੁਗਤਾਨ ਕਰਨ 'ਤੇ ਲੱਗੇਗਾ 18% GST
ਵੱਡਾ ਫੈਸਲਾ: Credit-Debit Card ਰਾਹੀਂ ਭੁਗਤਾਨ ਕਰਨ 'ਤੇ ਲੱਗੇਗਾ 18% GST
New Virus Alert: ਕੋਰੋਨਾ ਤੋਂ ਵੀ ਖਤਰਨਾਕ ਮਹਾਮਾਰੀ ਦਾ ਖਤਰਾ! ਚੀਨ 'ਚ ਮਿਲੇ ਖਤਰਨਾਕ ਵਾਇਰਸ, ਪੂਰੀ ਦੁਨੀਆ ਲਈ ਅਲਰਟ
New Virus Alert: ਕੋਰੋਨਾ ਤੋਂ ਵੀ ਖਤਰਨਾਕ ਮਹਾਮਾਰੀ ਦਾ ਖਤਰਾ! ਚੀਨ 'ਚ ਮਿਲੇ ਖਤਰਨਾਕ ਵਾਇਰਸ, ਪੂਰੀ ਦੁਨੀਆ ਲਈ ਅਲਰਟ
ਭਾਰਤ 'ਚ Monkeypox ਦੇ ਪਹਿਲੇ ਕੇਸ ਦੀ ਹੋਈ ਪੁਸ਼ਟੀ, ਕੇਂਦਰ ਸਰਕਾਰ ਨੇ ਕੀਤਾ ਅਧਿਕਾਰਤ ਐਲਾਨ
ਭਾਰਤ 'ਚ Monkeypox ਦੇ ਪਹਿਲੇ ਕੇਸ ਦੀ ਹੋਈ ਪੁਸ਼ਟੀ, ਕੇਂਦਰ ਸਰਕਾਰ ਨੇ ਕੀਤਾ ਅਧਿਕਾਰਤ ਐਲਾਨ
Stubble Burning: ਪਰਾਲੀ ਦੇ ਹੱਲ ਲਈ ਨਹੀਂ ਪਰ ਕਿਸਾਨਾਂ ਨੂੰ ਸਾੜਨ ਤੋਂ ਰੋਕਣ ਲਈ ਸਰਕਾਰ ਖ਼ਰਚੇਗੀ 500 ਕਰੋੜ, ਜਾਣੋ ਕੀ ਬਣਾਈ ਯੋਜਨਾ ?

iPhone 15  ਤੋਂ ਕਿੰਨਾ ਅਲਗ ਹੋਵੇਗਾ iPhone 16? ਡਿਜ਼ਾਈਨ ਤੋਂ ਲੈ ਕੇ ਬੈਟਰੀ ਤੱਕ ਦਿਖਾਈ ਦੇਣਗੇ ਇਹ ਬਦਲਾਅ

Adani Group: ਅਡਾਨੀ ਗਰੁੱਪ ਦਾ ਕਿਸਾਨਾਂ ਨੂੰ ਵੱਡਾ ਝਟਕਾ! ਇੱਕੋ ਝਟਕੇ 1500 ਰੁਪਏ ਕੁਇੰਟਲ ਹੇਠਾਂ ਸੁੱਟਿਆ ਫਸਲ ਦਾ ਭਾਅ

Punjab News: ਲੁਧਿਆਣਾ ਦੇ ਸਰਕਾਰੀ ਹਸਪਤਾਲ 'ਚ ਸ਼ਰਾਬੀਆਂ ਨੇ ਕੀਤਾ ਹੰਗਾਮਾ, ਮਹਿਲਾ ਡਾਕਟਰ 'ਤੇ ਹਮਲਾ ਕਰਨ ਦੀ ਕੋਸ਼ਿਸ਼, ਪੁਲਿਸ ਨਾਲ ਵੀ ਕੀਤੀ ਹੱਥੋਪਾਈ

Embed widget