ਪੜਚੋਲ ਕਰੋ

ਗੇਂਦਬਾਜ਼ੀ ਤੋਂ ਬਾਅਦ ਸਾਈਕਲ 'ਤੇ ਚੜ੍ਹੇ ਪ੍ਰਵੀਨ

1/10
ਲੰਮੇ ਸਮੇਂ ਤੋਂ ਟੀਮ ਇੰਡੀਆ ਤੋਂ ਬਾਹਰ ਚਲ ਰਹੇ ਪ੍ਰਵੀਨ ਕੁਮਾਰ ਇੰਜਰੀਸ ਨਾਲ ਵੀ ਜੂਝਦੇ ਰਹੇ ਹਨ।

2/10
ਪਿਛਲੇ 4 ਸਾਲ ਤੋਂ ਵੀ ਵਧ ਸਮੇਂ ਤੋਂ ਟੀਮ ਇੰਡੀਆ ਤੋਂ ਬਾਹਰ ਚਲ ਰਹੇ ਤੇਜ ਗੇਂਦਬਾਜ਼ ਪ੍ਰਵੀਨ ਕੁਮਾਰ ਅੱਜ ਸਮਾਜਵਾਦੀ ਪਾਰਟੀ 'ਚ ਸ਼ਾਮਿਲ ਹੋ ਗਏ। 29 ਸਾਲ ਦੇ ਪ੍ਰਵੀਨ ਕੁਮਾਰ ਮੇਰਠ ਦੇ ਰਹਿਣ ਵਾਲੇ ਹਨ। ਪ੍ਰਵੀਨ ਕੁਮਾਰ ਲਖਨਉ ਵਿੱਚ ਸਮਾਜਵਾਦੀ ਪਾਰਟੀ ਵਿੱਚ ਮੁੱਖ ਮੰਤਰੀ ਅਖਿਲੇਸ਼ ਯਾਦਵ ਦੀ ਮੌਜੂਦਗੀ ਵਿੱਚ ਸਮਾਜਵਾਦੀ ਪਾਰਟੀ ਵਿੱਚ ਸ਼ਾਮਲ ਹੋਏ।

3/10
4/10
ਟੀਮ ਇੰਡੀਆ ਦੀ ਪਾਰੀ ਖਤਮ ਹੁੰਦੀ ਨਜਰ ਆਈ ਤਾਂ ਪ੍ਰਵੀਨ ਕੁਮਾਰ ਨੇ ਸਿਆਸੀ ਪਾਰੀ ਦੀ ਸ਼ੁਰੂਆਤ ਕੀਤੀ ਹੈ।

5/10
ਉੱਤਰ ਪ੍ਰਦੇਸ਼ ਚੋਣਾਂ ਤੋਂ ਠੀਕ ਪਹਿਲਾਂ ਟੀਮ ਇੰਡੀਆ ਦੇ ਮੀਡੀਅਮ ਪੇਸਰ ਗੇਂਦਬਾਜ਼ ਪ੍ਰਵੀਨ ਕੁਮਾਰ ਨੇ ਸਿਆਸੀ ਪਾਰੀ ਦੀ ਸ਼ੁਰੂਆਤ ਕਰ ਦਿੱਤੀ ਹੈ।

6/10
ਟੀ-20 ਮੈਚਾਂ 'ਚ ਪ੍ਰਵੀਨ ਦੇ ਨਾਮ ਕੁਲ 8 ਵਿਕਟ ਹਨ। ਪ੍ਰਵੀਨ ਕੁਮਾਰ ਨੇ ਆਪਣਾ ਆਖਰੀ ਟੈਸਟ ਸਾਲ 2011 'ਚ ਖੇਡਿਆ ਸੀ। ਪ੍ਰਵੀਨ ਨੇ ਭਾਰਤ ਲਈ ਆਖਰੀ ਮੈਚ ਟੀ-20 ਦੇ ਰੂਪ ''ਚ ਖੇਡਿਆ ਸੀ ਜੋ ਕਿ 30 ਮਾਰਚ 2012 ਨੂੰ ਖੇਡਿਆ ਗਿਆ ਸੀ।

7/10
ਪ੍ਰਵੀਨ ਕੁਮਾਰ ਨੇ ਭਾਰਤ ਲਈ 6 ਟੈਸਟ, 68 ਵਨਡੇ ਅਤੇ 10 ਟੀ-20 ਮੈਚ ਖੇਡੇ ਹਨ। ਗੇਂਦਬਾਜ਼ੀ ਕਰਦਿਆਂ ਪ੍ਰਵੀਨ ਕੁਮਾਰ ਨੇ ਟੈਸਟ ਮੈਚਾਂ 'ਚ 27 ਅਤੇ ਵਨਡੇ ਮੈਚਾਂ 'ਚ 77 ਵਿਕਟ ਹਾਸਿਲ ਕੀਤੇ।

8/10
ਪ੍ਰਵੀਨ ਕੁਮਾਰ ਨੇ ‘ਏ.ਬੀ.ਪੀ.ਨਿਊਜ਼’ ਨਾਲ ਗੱਲਬਾਤ ਦੌਰਾਨ ਕਿਹਾ, ‘ਮੈਂ ਚੋਣਾ ਨਹੀਂ ਲੜਾਂਗਾ, ਪਰ ਸਿਖਾਂਗਾ ਕਿ ਰਾਜਨੀਤੀ ਕਿਸ ਤਰ੍ਹਾਂ ਕਰਦੇ ਹਨ। ਮੈਂ ਅਜੇ ਰਾਜਨੀਤੀ 'ਚ ਬੱਚਾ ਹਾਂ ਅਤੇ ਅਜੇ ਮੈਨੂੰ ਸਿੱਖਣ ਦੀ ਲੋੜ ਹੈ। ਮੈਂ ਅਖਿਲੇਸ਼ ਯਾਦਵ ਦੇ ਕੰਮ ਤੋਂ ਪ੍ਰਭਾਵਿਤ ਹੋਇਆਂ ਹਾਂ। ਅਖਿਲੇਸ਼ ਨੇ ਖਿਡਾਰੀਆਂ ਤੇ ਫਿਲਮ ਸਿਤਾਰਿਆਂ ਦੇ ਲਈ ਬਹੁਤ ਕੰਮ ਕੀਤਾ ਹੈ। ਜੇਕਰ ਅਖਿਲੇਸ਼ ਕਹਿਣਗੇ ਤਾਂ ਹੀ ਮੈਂ ਚੋਣਾ ਲੜਾਂਗਾ।’

9/10
ਪ੍ਰਵੀਨ ਕੁਮਾਰ ਭਾਰਤੀ ਕ੍ਰਿਕਟ ਦਾ ਨਾਮਿ ਚਿਹਰਾ ਹੈ ਅਤੇ ਉਨ੍ਹਾਂ ਨੇ ਭਾਰਤ ਦੀ ਜਿੱਤ 'ਚ ਕਈ ਵਾਰ ਯੋਗਦਾਨ ਪਾਇਆ।

10/10
Sponsored Links by Taboola

ਟਾਪ ਹੈਡਲਾਈਨ

ਜੋਸ ਬਟਲਰ ਨੇ ਇੱਕ ਵੱਡਾ ਮੀਲ ਪੱਥਰ ਹਾਸਲ ਕੀਤਾ, ਕ੍ਰਿਸ ਗੇਲ ਦਾ ਰਿਕਾਰਡ ਤੋੜਿਆ

Commonwealth Games Day 2, India Schedule : ਅੱਜ ਰਾਸ਼ਟਰਮੰਡਲ ਖੇਡਾਂ ਦੇ ਦੂਜੇ ਦਿਨ ਭਾਰਤੀ ਖਿਡਾਰੀਆਂ ਦਾ ਪੂਰਾ ਸ਼ਡਿਊਲ, ਦੇਖੋ ਕਿਸਦਾ ਮੈਚ ਕਦੋਂ ਹੈ।

ਰਾਜਾ ਚਾਰਲਸ III ਨੇ ਰਾਸ਼ਟਰਮੰਡਲ ਖੇਡਾਂ 2026 ਦਾ ਉਦਘਾਟਨ ਕੀਤਾ, ਮੀਰਾਬਾਈ-ਲਵਲੀਨਾ ਭਾਰਤ ਦੇ ਝੰਡੇਬਾਜ਼ ਹਨ

6,6,6,6,4,4,4,4... ਵੈਭਵ ਸੂਰਿਆਵੰਸ਼ੀ ਨੇ ਪਹਿਲੀ ਅੰਤਰਰਾਸ਼ਟਰੀ ਅਰਧ ਸੈਂਕੜਾ ਲਗਾ ਕੇ ਵਿਸ਼ਵ ਰਿਕਾਰਡ ਬਣਾਇਆ; ਸਾਰਿਆਂ ਨੂੰ ਪਿੱਛੇ ਛੱਡ ਦਿੱਤਾ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ

ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ

LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ

NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ

ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ

ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼

ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ

ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ

Embed widget