ਪੜਚੋਲ ਕਰੋ

PBKS VS RCB Live Updates: ਪੰਜਾਬ ਕਿੰਗਜ਼ ਦੀ ਦੂਜੀ ਵਿਕਟ ਡਿੱਗੀ, ਧਵਨ 43 ਦੌੜਾਂ ਬਣਾ ਕੇ ਆਊਟ ਹੋਏ, ਰੋਮਾਂਚਕ ਮੈਚ

PBKS VS RCB Live Updates: IPL 2022 'ਚ ਦਿਨ ਦੇ ਦੂਜੇ ਮੈਚ 'ਚ ਪੰਜਾਬ ਕਿੰਗਜ਼ ਨੇ ਰਾਇਲ ਚੈਲੰਜਰਜ਼ ਬੈਂਗਲੁਰੂ ਖਿਲਾਫ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ।

Key Events
PBKS VS RCB Live Updates: Punjab Kings vs Royal Challengers bengluru Match Live PBKS VS RCB Live Updates: ਪੰਜਾਬ ਕਿੰਗਜ਼ ਦੀ ਦੂਜੀ ਵਿਕਟ ਡਿੱਗੀ, ਧਵਨ 43 ਦੌੜਾਂ ਬਣਾ ਕੇ ਆਊਟ ਹੋਏ, ਰੋਮਾਂਚਕ ਮੈਚ
ਪੰਜਾਬ ਕਿੰਗਜ਼ ਬਨਾਮ ਰਾਇਲ ਚੈਲੰਜਰਜ਼ ਬੈਂਗਲੁਰੂ

Background

PBKS VS RCB Live Updates: IPL 2022 'ਚ ਦਿਨ ਦੇ ਦੂਜੇ ਮੈਚ 'ਚ ਪੰਜਾਬ ਕਿੰਗਜ਼ ਨੇ ਰਾਇਲ ਚੈਲੰਜਰਜ਼ ਬੈਂਗਲੁਰੂ ਖਿਲਾਫ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਵਿਰਾਟ ਕੋਹਲੀ 9 ਸਾਲ ਬਾਅਦ ਇੱਕ ਖਿਡਾਰੀ ਦੇ ਤੌਰ 'ਤੇ IPL ਮੈਚ ਖੇਡ ਰਹੇ ਹਨ।

ਡੀਵਾਈ ਪਾਟਿਲ ਸਟੇਡੀਅਮ ਦੀ ਪਿੱਚ ਗੇਂਦਬਾਜ਼ਾਂ ਲਈ ਚੰਗੀ ਹੈ, ਜਿੱਥੇ ਤੇਜ਼ ਗੇਂਦਬਾਜ਼ਾਂ ਨੂੰ ਵੀ ਉਛਾਲ ਮਿਲੇਗਾ। ਜੇਕਰ ਪਹਿਲਾਂ ਬੱਲੇਬਾਜ਼ੀ ਕਰਨ ਵਾਲੀ ਟੀਮ 180 ਦੌੜਾਂ ਦੇ ਅੰਕੜੇ ਨੂੰ ਛੂਹ ਲੈਂਦੀ ਹੈ ਤਾਂ ਉਸ ਦੇ ਜਿੱਤਣ ਦੀਆਂ ਸੰਭਾਵਨਾਵਾਂ ਵਧ ਜਾਣਗੀਆਂ। ਕੋਹਲੀ 9 ਸੈਸ਼ਨਾਂ ਤੋਂ ਬਾਅਦ ਪਹਿਲੀ ਵਾਰ ਖਿਡਾਰੀ ਦੇ ਰੂਪ 'ਚ ਮੈਦਾਨ 'ਚ ਉਤਰੇਗਾ।

ਦੋਵਾਂ ਟੀਮਾਂ ਦੀ ਪਲੇਇੰਗ ਇਲੈਵਨ:
PBKS: ਮਯੰਕ ਅਗਰਵਾਲ, ਸ਼ਿਖਰ ਧਵਨ, ਲਿਆਮ ਲਿਵਿੰਗਸਟਨ, ਭਾਨੁਕਾ ਰਾਜਪਕਸ਼ੇ, ਓਡੀਓਨ ਸਮਿਥ, ਸ਼ਾਹਰੁਖ ਖਾਨ, ਰਾਜ ਬਾਵਾ, ਅਰਸ਼ਦੀਪ ਸਿੰਘ, ਹਰਪ੍ਰੀਤ ਬਰਾੜ, ਸੰਦੀਪ ਸ਼ਰਮਾ, ਰਾਹੁਲ ਚਾਹਰ।

RCB: ਫਾਫ ਡੂ ਪਲੇਸਿਸ (c), ਅਨੁਜ ਰਾਵਤ, ਦਿਨੇਸ਼ ਕਾਰਤਿਕ (wk), ਸ਼ੈਫਰਨ ਰਦਰਫੋਰਡ, ਵਿਰਾਟ ਕੋਹਲੀ, ਡੇਵਿਡ ਵਿਲੀ, ਵਨਿੰਦੂ ਹਸਰਾਂਗਾ, ਸ਼ਾਹਬਾਜ਼ ਅਹਿਮਦ, ਹਰਸ਼ਲ ਪਟੇਲ, ਮੁਹੰਮਦ ਸਿਰਾਜ, ਆਕਾਸ਼ ਦੀਪ।

ਆਰਸੀਬੀ ਦੇ ਇਹ ਦਿੱਗਜ ਖਿਡਾਰੀ ਪਹਿਲਾ ਮੈਚ ਨਹੀਂ ਖੇਡ ਸਕਣਗੇ
ਅੱਜ ਦੇ ਮੈਚ 'ਚ ਦੋਵਾਂ ਟੀਮਾਂ ਦੇ ਕੁਝ ਦਿੱਗਜ ਖਿਡਾਰੀ ਖੇਡਦੇ ਨਜ਼ਰ ਨਹੀਂ ਆਉਣਗੇ। ਆਰਸੀਬੀ ਲਈ, ਹਰਫਨਮੌਲਾ ਗਲੇਨ ਮੈਕਸਵੈੱਲ, ਤੇਜ਼ ਗੇਂਦਬਾਜ਼ ਜੋਸ਼ ਹੋਜਲਵੁੱਡ ਅਤੇ ਜੇਸਨ ਬੇਹਰਨਡੌਫ ਆਪਣੀ ਟੀਮ ਲਈ ਅਜੇ ਉਪਲਬਧ ਨਹੀਂ ਹਨ। ਦਰਅਸਲ ਆਸਟ੍ਰੇਲੀਆਈ ਟੀਮ ਪਾਕਿਸਤਾਨ ਦੇ ਖਿਲਾਫ ਟੈਸਟ ਸੀਰੀਜ਼ ਖੇਡ ਰਹੀ ਹੈ। ਇਹ ਸਾਰੇ ਖਿਡਾਰੀ ਇਸ ਸੀਰੀਜ਼ ਦੇ ਖਤਮ ਹੋਣ ਤੋਂ ਬਾਅਦ ਹੀ ਆਪਣੀ ਟੀਮ 'ਚ ਸ਼ਾਮਲ ਹੋਣਗੇ।

ਪੰਜਾਬ ਦੇ ਇਹ ਸਟਾਰ ਖਿਡਾਰੀ ਮੈਚ 'ਚ ਨਹੀਂ ਖੇਡ ਸਕਣਗੇ
ਜੇਕਰ ਪੰਜਾਬ ਕਿੰਗਜ਼ ਦੀ ਗੱਲ ਕਰੀਏ ਤਾਂ ਇਸ ਵਾਰ ਟੀਮ ਨੇ ਸਲਾਮੀ ਬੱਲੇਬਾਜ਼ ਜੌਨੀ ਬੇਅਰਸਟੋ ਨੂੰ ਸ਼ਾਮਲ ਕੀਤਾ ਹੈ ਪਰ ਉਹ ਅਜੇ ਤੱਕ ਪਹਿਲੇ ਮੈਚ ਲਈ ਨਹੀਂ ਆ ਸਕੇ ਹਨ। ਇਸ ਤੋਂ ਇਲਾਵਾ ਗੇਂਦਬਾਜ਼ਾਂ ਦੀ ਗੱਲ ਕਰੀਏ ਤਾਂ ਪੰਜਾਬ ਕਿੰਗਜ਼ ਦੇ ਸਟਾਰ ਗੇਂਦਬਾਜ਼ ਕਾਗਿਸੋ ਰਬਾਡਾ ਵੀ ਖੇਡਦੇ ਨਜ਼ਰ ਨਹੀਂ ਆਉਣਗੇ। ਇਹ ਦੋਵੇਂ ਖਿਡਾਰੀ ਪਹਿਲੇ ਮੈਚ 'ਚ ਨਹੀਂ ਖੇਡਣਗੇ, ਜਿਸ ਦਾ ਟੀਮ 'ਤੇ ਕਾਫੀ ਅਸਰ ਪਵੇਗਾ। ਹਾਲਾਂਕਿ ਇਨ੍ਹਾਂ ਤੋਂ ਇਲਾਵਾ ਟੀਮ 'ਚ ਕਈ ਮਹਾਨ ਖਿਡਾਰੀ ਹਨ, ਜੋ ਮੈਚ ਦਾ ਰੁਖ ਬਦਲਣ 'ਚ ਸਮਰੱਥ ਹਨ।

ਪੰਜਾਬ ਅਤੇ ਬੰਗਲੌਰ ਦੇ ਮੁੱਖ ਅੰਕੜੇ
ਹੁਣ ਤੱਕ ਪੰਜਾਬ ਅਤੇ ਬੈਂਗਲੁਰੂ ਦੀਆਂ ਟੀਮਾਂ ਆਈਪੀਐਲ ਵਿੱਚ 28 ਵਾਰ ਆਹਮੋ-ਸਾਹਮਣੇ ਹੋ ਚੁੱਕੀਆਂ ਹਨ। ਇਨ੍ਹਾਂ 'ਚ ਪੰਜਾਬ ਨੇ 15 ਮੈਚ ਜਿੱਤੇ ਹਨ, ਜਦਕਿ ਬੈਂਗਲੁਰੂ ਨੇ 13 ਮੈਚਾਂ 'ਚ ਸਫਲਤਾ ਹਾਸਲ ਕੀਤੀ ਹੈ। ਪਿਛਲੇ ਸੀਜ਼ਨ ਦੀ ਗੱਲ ਕਰੀਏ ਤਾਂ ਪੰਜਾਬ ਦਾ ਪ੍ਰਦਰਸ਼ਨ ਨਿਰਾਸ਼ਾਜਨਕ ਰਿਹਾ ਅਤੇ ਟੀਮ ਸਿਰਫ਼ 6 ਮੈਚ ਹੀ ਜਿੱਤ ਸਕੀ। ਦੂਜੇ ਪਾਸੇ ਬੈਂਗਲੁਰੂ ਦੀ ਟੀਮ ਦਾ ਪ੍ਰਦਰਸ਼ਨ ਚੰਗਾ ਰਿਹਾ ਅਤੇ ਟੀਮ ਨੇ ਪਲੇਆਫ ਵਿੱਚ ਥਾਂ ਬਣਾਈ। ਕੁੱਲ ਮਿਲਾ ਕੇ ਦੋਵਾਂ ਟੀਮਾਂ ਦੇ ਅੰਕੜਿਆਂ ਵਿੱਚ ਬਹੁਤਾ ਅੰਤਰ ਨਹੀਂ ਹੈ। ਹੁਣ ਜੋ ਟੀਮ ਮੈਦਾਨ 'ਤੇ ਚੰਗਾ ਪ੍ਰਦਰਸ਼ਨ ਕਰੇਗੀ, ਉਹੀ ਜਿੱਤੇਗੀ।

22:31 PM (IST)  •  27 Mar 2022

PBKS vs RCB: ਪੰਜਾਬ ਦਾ ਸਕੋਰ 100 ਤੋਂ ਪਾਰ, RCB ਦੀ ਮੁਸੀਬਤ ਵਧੀ

ਪੰਜਾਬ ਦੇ ਬੱਲੇਬਾਜ਼ ਸ਼ਿਖਰ ਧਵਨ ਅਤੇ ਭਾਨੁਕਾ ਰਾਜਪਕਸ਼ੇ ਲਗਾਤਾਰ ਬੱਲੇਬਾਜ਼ੀ ਕਰ ਰਹੇ ਹਨ ਅਤੇ ਟੀਮ ਨੂੰ ਟੀਚੇ ਵੱਲ ਲੈ ਜਾ ਰਹੇ ਹਨ। ਆਕਾਸ਼ਦੀਪ ਦੇ ਇਸ ਓਵਰ ਦੀ ਪਹਿਲੀ ਗੇਂਦ 'ਤੇ ਸ਼ਿਖਰ ਧਵਨ ਨੇ ਛੱਕਾ ਜੜਿਆ। ਤੀਜੀ ਗੇਂਦ 'ਤੇ ਰਾਜਪਕਸ਼ੇ ਨੇ ਆਖਰੀ ਗੇਂਦ 'ਤੇ ਚੌਕਾ ਅਤੇ ਇਕ ਛੱਕਾ ਜੜ ਕੇ ਟੀਮ ਦੇ ਸਕੋਰ ਨੂੰ 100 ਤੋਂ ਪਾਰ ਪਹੁੰਚਾਇਆ। ਪੰਜਾਬ ਤੇਜ਼ੀ ਨਾਲ ਟੀਚੇ ਵੱਲ ਵਧ ਰਿਹਾ ਹੈ ਅਤੇ ਹੁਣ ਆਰਸੀਬੀ ਦੀ ਮੁਸ਼ਕਲ ਬਹੁਤ ਵਧ ਗਈ ਹੈ। 11 ਓਵਰਾਂ ਤੋਂ ਬਾਅਦ ਪੰਜਾਬ ਦਾ ਸਕੋਰ 116/1

21:44 PM (IST)  •  27 Mar 2022

PBKS vs RCB: ਡੇਵਿਡ ਵਿਲੀ ਦੀ ਚੰਗੀ ਗੇਂਦਬਾਜ਼ੀ, ਓਵਰ ਵਿੱਚ ਸਿਰਫ 6 ਦੌੜਾਂ ਦਿੱਤੀਆਂ

ਡੇਵਿਡ ਵਿਲੀ ਆਰਸੀਬੀ ਲਈ ਆਪਣਾ ਦੂਜਾ ਓਵਰ ਕਰਨ ਆਇਆ। ਇਸ ਓਵਰ ਵਿੱਚ ਮਯੰਕ ਅਗਰਵਾਲ ਅਤੇ ਸ਼ਿਖਰ ਧਵਨ ਨੇ ਸਾਵਧਾਨੀ ਨਾਲ ਬੱਲੇਬਾਜ਼ੀ ਕੀਤੀ ਅਤੇ 6 ਦੌੜਾਂ ਬਣਾਈਆਂ। ਪੰਜਾਬ ਕਿੰਗਜ਼ ਦਾ ਸਕੋਰ 3 ਓਵਰਾਂ ਬਾਅਦ 28/0

Load More
New Update
Sponsored Links by Taboola

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ, ਕ੍ਰਿਕਟਰ ਯੁਜਵੇਂਦਰ ਚਾਹਲ ਨੇ ਫੜਿਆ BJP ਦਾ ਪੱਲਾ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ, ਕ੍ਰਿਕਟਰ ਯੁਜਵੇਂਦਰ ਚਾਹਲ ਨੇ ਫੜਿਆ BJP ਦਾ ਪੱਲਾ
IPL 2027, RCB Players List: ਆਈਪੀਐਲ ਪ੍ਰੇਮੀਆਂ ਨੂੰ ਝਟਕਾ, IPL 2027 ਤੋਂ ਪਹਿਲਾਂ ਕਈ ਖਿਡਾਰੀਆਂ ਨੇ ਨਾਮ ਲਏ ਵਾਪਸ, RCB ਦਾ ਧਾਕੜ ਖਿਡਾਰੀ ਵੀ ਹੋਇਆ ਬਾਹਰ...
ਆਈਪੀਐਲ ਪ੍ਰੇਮੀਆਂ ਨੂੰ ਝਟਕਾ, IPL 2027 ਤੋਂ ਪਹਿਲਾਂ ਕਈ ਖਿਡਾਰੀਆਂ ਨੇ ਨਾਮ ਲਏ ਵਾਪਸ, RCB ਦਾ ਧਾਕੜ ਖਿਡਾਰੀ ਵੀ ਹੋਇਆ ਬਾਹਰ...
PBKS IPL 2027 Retention: ਪੰਜਾਬ ਕਿੰਗਜ਼ ਦੀ ਰਿਟੇਨਸ਼ਨ ਲਿਸਟ ਜਾਰੀ, ਜਾਣੋ PBKS ਨੇ ਕਿਹੜੇ ਖਿਡਾਰੀਆਂ ਨੂੰ ਰਿਲੀਜ਼ ਕੀਤਾ...
ਪੰਜਾਬ ਕਿੰਗਜ਼ ਦੀ ਰਿਟੇਨਸ਼ਨ ਲਿਸਟ ਜਾਰੀ, ਜਾਣੋ PBKS ਨੇ ਕਿਹੜੇ ਖਿਡਾਰੀਆਂ ਨੂੰ ਰਿਲੀਜ਼ ਕੀਤਾ...
RCB-MI ਤੋਂ CSK-KKR ਤੱਕ, ਇੱਕ ਕਲਿੱਕ 'ਚ ਦੇਖੋ ਸਾਰੀਆਂ 10 ਟੀਮਾਂ ਦੇ ਖਿਡਾਰੀ; ਕਿਸ ਨੂੰ ਕੀਤੇ ਰਿਟੇਨ ਅਤੇ ਕਿਸ ਨੂੰ ਰਿਲਿਜ਼
RCB-MI ਤੋਂ CSK-KKR ਤੱਕ, ਇੱਕ ਕਲਿੱਕ 'ਚ ਦੇਖੋ ਸਾਰੀਆਂ 10 ਟੀਮਾਂ ਦੇ ਖਿਡਾਰੀ; ਕਿਸ ਨੂੰ ਕੀਤੇ ਰਿਟੇਨ ਅਤੇ ਕਿਸ ਨੂੰ ਰਿਲਿਜ਼

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਂਸਦ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਪਹੁੰਚੇ ਵਾਪਸ, ਕੱਲ੍ਹ ਅੰਮ੍ਰਿਤਸਰ 'ਚ ਦਾਦੀ ਨੂੰ ਦਿੱਤੀ ਅੰਤਿਮ ਵਿਦਾਈ
ਸਾਂਸਦ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਪਹੁੰਚੇ ਵਾਪਸ, ਕੱਲ੍ਹ ਅੰਮ੍ਰਿਤਸਰ 'ਚ ਦਾਦੀ ਨੂੰ ਦਿੱਤੀ ਅੰਤਿਮ ਵਿਦਾਈ
ਫਿਰ ਵੱਧ ਗਏ ਦੁੱਧ ਦੇ ਰੇਟ, 4 ਦਿਨਾਂ ਬਾਅਦ ਫਿਰ ਵਧੀਆਂ ਕੀਮਤਾਂ; ਜਾਣੋ ਕਿੰਨਾ ਮਹਿੰਗਾ ਹੋਇਆ
ਫਿਰ ਵੱਧ ਗਏ ਦੁੱਧ ਦੇ ਰੇਟ, 4 ਦਿਨਾਂ ਬਾਅਦ ਫਿਰ ਵਧੀਆਂ ਕੀਮਤਾਂ; ਜਾਣੋ ਕਿੰਨਾ ਮਹਿੰਗਾ ਹੋਇਆ
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 274 ASP ਅਤੇ DSP ਦੇ ਤਬਾਦਲੇ; ਜਾਣੋ ਕਿਸ ਦੀ ਕਿੱਥੇ ਹੋਈ ਬਦਲੀ
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 274 ASP ਅਤੇ DSP ਦੇ ਤਬਾਦਲੇ; ਜਾਣੋ ਕਿਸ ਦੀ ਕਿੱਥੇ ਹੋਈ ਬਦਲੀ
ਅੱਧੀ ਰਾਤ ਨੂੰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਖਾਟੂ ਸ਼ਿਆਮ ਦੇ ਦਰਸ਼ਨ ਕਰਕੇ ਆ ਰਹੇ 9 ਸ਼ਰਧਾਲੂਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਅੱਧੀ ਰਾਤ ਨੂੰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਖਾਟੂ ਸ਼ਿਆਮ ਦੇ ਦਰਸ਼ਨ ਕਰਕੇ ਆ ਰਹੇ 9 ਸ਼ਰਧਾਲੂਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ, ਕ੍ਰਿਕਟਰ ਯੁਜਵੇਂਦਰ ਚਾਹਲ ਨੇ ਫੜਿਆ BJP ਦਾ ਪੱਲਾ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ, ਕ੍ਰਿਕਟਰ ਯੁਜਵੇਂਦਰ ਚਾਹਲ ਨੇ ਫੜਿਆ BJP ਦਾ ਪੱਲਾ
ਨਿਗਮ ਕਮਿਸ਼ਨਰ ਨੇ ਤਹਿਬਾਜ਼ਾਰੀ ਇੰਸਪੈਕਟਰ ਕੀਤਾ ਸਸਪੈਂਡ, ਜਾਣੋ ਕਿਉਂ ਕੀਤੀ ਗਈ ਕਾਰਵਾਈ
ਨਿਗਮ ਕਮਿਸ਼ਨਰ ਨੇ ਤਹਿਬਾਜ਼ਾਰੀ ਇੰਸਪੈਕਟਰ ਕੀਤਾ ਸਸਪੈਂਡ, ਜਾਣੋ ਕਿਉਂ ਕੀਤੀ ਗਈ ਕਾਰਵਾਈ
ਤਰਨਤਾਰਨ 'ਚ ਅੰਨ੍ਹੇਵਾਹ ਗੋਲੀਆਂ ਚੱਲਣ ਦੇ ਮਾਮਲੇ 'ਚ ਵੱਡੀ ਕਾਰਵਾਈ, SHO ਕੀਤਾ ਲਾਈਨ ਹਾਜ਼ਰ; ਲੰਗਰ ਤਿਆਰ ਕਰ ਰਹੇ ਨੌਜਵਾਨਾਂ 'ਤੇ ਹੋਈ ਸੀ Firing
ਤਰਨਤਾਰਨ 'ਚ ਅੰਨ੍ਹੇਵਾਹ ਗੋਲੀਆਂ ਚੱਲਣ ਦੇ ਮਾਮਲੇ 'ਚ ਵੱਡੀ ਕਾਰਵਾਈ, SHO ਕੀਤਾ ਲਾਈਨ ਹਾਜ਼ਰ; ਲੰਗਰ ਤਿਆਰ ਕਰ ਰਹੇ ਨੌਜਵਾਨਾਂ 'ਤੇ ਹੋਈ ਸੀ Firing
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਨਵੰਬਰ 2026
Embed widget