ਪੜਚੋਲ ਕਰੋ

ਪਾਕਿ ਕ੍ਰਿਕਟ ਬੋਰਡ ਦਾ ਅਜੀਬ ਅਲਟੀਮੇਟਮ

ਨਵੀਂ ਦਿੱਲੀ - ਪਾਕਿਸਤਾਨ ਕ੍ਰਿਕਟ ਬੋਰਡ (PCB) ਨੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੂੰ ਸਾਫ ਕਰਨ ਲਈ ਕਿਹਾ ਹੈ ਕਿ ਓਹ ਪਾਕਿਸਤਾਨ ਨਾਲ ਕਿਸੇ ਦੁਵੱਲੀ ਸੀਰੀਜ਼ ਜਾਂ ਕਿਸੇ ਅੰਤਰਰਾਸ਼ਟਰੀ ਪ੍ਰਤੀਯੋਗਤਾ 'ਚ ਖੇਡਣ ਲਈ ਤਿਆਰ ਹੈ ਜਾਂ ਨਹੀਂ। ਭਾਰਤ ਅਤੇ ਪਾਕਿਸਤਾਨ ਵਿਚਾਲੇ ਕਾਫੀ ਲੰਮੇ ਸਮੇਂ ਤੋਂ ਦੁਵੱਲੀ ਸੀਰੀਜ਼ ਨੂੰ ਲੈਕੇ ਹਾਂ-ਨਾ ਦੀ ਖੇਡ ਚਲ ਰਹੀ ਹੈ। 
12  india-vs-pakistan
 
PCB ਦੇ ਚੇਅਰਮੈਨ ਸੇਠੀ ਨੇ ਕਿਹਾ ਕਿ 'ਮੈਂ ਕੇਪਟਾਊਨ 'ਚ ICC ਬੈਠਕ 'ਚ BCCI ਪ੍ਰਧਾਨ ਅਨੁਰਾਗ ਠਾਕੁਰ ਨੂੰ ਮਿਲਿਆ ਸੀ ਅਤੇ ਉਨ੍ਹਾਂ ਨੂੰ ਪੁੱਛਿਆ ਸੀ ਕਿ ਭਾਰਤ ਪਾਕਿਸਤਾਨ ਨਾਲ ਖੇਡਣਾ ਚਾਹੁੰਦਾ ਹੈ ਜਾਂ ਨਹੀਂ। ਉਨ੍ਹਾਂ ਨੇ ਕੋਈ ਸਿੱਧਾ ਜਵਾਬ ਨਹੀਂ ਦਿੱਤਾ ਅਤੇ  ਵਿਚਾਰ ਸਾਹਮਣੇ ਰੱਖੇ ਜਿਨ੍ਹਾਂ 'ਤੇ ਫਿਲਹਾਲ ਚਰਚਾ ਕਰਨਾ ਸਹੀ ਨਹੀਂ ਹੋਵੇਗਾ।' 
28najam  Pakistan-Cricket-needs-proper-direction-to-flourish
 
PCB ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਨੇ ICC ਬੈਠਕ 'ਚ ਸਾਫ ਕਰ ਦਿੱਤਾ ਸੀ ਕਿ ਜਾਂ ਤਾਂ ਭਾਰਤ ਪਾਕਿਸਤਾਨ ਦੇ ਨਾਲ ਦੁਵੱਲੀ ਸੀਰੀਜ਼ ਖੇਡੇ ਜਾਂ ਫਿਰ ਮੁਆਵਜਾ ਭਰੇ। ਸੇਠੀ ਨੇ ਕਿਹਾ ਕਿ ICC ਨੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੌਜੂਦਾ ਦੁਵੱਲੇ ਕ੍ਰਿਕਟ ਸੰਬੰਧਾਂ ਦੀ ਸਮੀਖਿਆ ਲਈ ਬੋਰਡ ਦੇ ਮੈਂਬਰਾਂ ਦੀ ਕਮੇਟੀ ਬਣਾਉਣ ਦੀ ਪੇਸ਼ਕਸ਼ ਕੀਤੀ ਹੈ। 
najam-sethi  shashankmanoharptil
 
ਸੇਠੀ ਨੇ ਕਿਹਾ ਕਿ ਉਨ੍ਹਾਂ ਨੇ ICC ਨੂੰ ਸਲਾਹ ਦਿੱਤੀ ਹੈ ਕਿ ਅਜੇਹੀ ਕਮੇਟੀ ਬਣਾਉਣ ਤੋਂ ਪਹਿਲਾਂ ਸੋਚ ਲਿਆ ਜਾਵੇ ਜਿਸ ਨਾਲ ਕੋਈ ਫਾਇਦਾ ਹੀ ਨਾ ਪਹੁੰਚੇ। ਉਨ੍ਹਾਂ ਨੇ ਮੰਗ ਕੀਤੀ ਕਿ BCCI ਦੁਵੱਲੀ ਸੀਰੀਜ਼ ਜਾਂ ਕਿਸੇ ਵੀ ਅੰਤਰਰਾਸ਼ਟਰੀ ਟੂਰਨਾਮੈਂਟ 'ਚ ਉਨ੍ਹਾਂ ਨਾਲ ਖੇਡਣ ਦੀ ਨੀਤੀ ਬਾਰੇ ਇੱਕ ਬਿਆਨ ਦਵੇ। PCB ਨੇ ਇਸ ਗੱਲ 'ਤੇ ਵੀ ਸਫਾਈ ਮੰਗੀ ਕਿ ਟੀਮ ਇੰਡੀਆ ਅਗਲੇ ਸਾਲ ਹੋਣ ਵਾਲੀ ਚੈਂਪੀਅਨਸ ਟਰਾਫੀ 'ਚ ਪਾਕਿਸਤਾਨ ਨਾਲ ਮੈਚ ਖੇਡਣ ਲਈ ਤਿਆਰ ਹੈ ਜਾਂ ਨਹੀਂ। ਪਾਕਿਸਤਾਨ ਕ੍ਰਿਕਟ ਬੋਰਡ ਵੱਲੋਂ ਇਹ ਪੇਸ਼ਕਸ਼ ਕੀਤੀ ਗਈ ਕਿ ਜੇਕਰ ਟੀਮ ਇੰਡੀਆ ਕਿਸੇ ਵੀ ਟੂਰਨਾਮੈਂਟ 'ਚ ਉਨ੍ਹਾਂ ਨਾਲ ਖੇਡਣ ਤੋਂ ਇਨਕਾਰ ਕਰਦੀ ਹੈ ਤਾਂ ਉਸ ਮੈਚ 'ਚ ਪਾਕਿਸਤਾਨ ਨੂੰ ਜੇਤੂ ਮੰਨਿਆ ਜਾਵੇ ਅਤੇ ਮੈਚ ਦੇ ਅੰਕ ਪਾਕਿਸਤਾਨ ਨੂੰ ਦਿੱਤੇ ਜਾਣ। 

ਟਾਪ ਹੈਡਲਾਈਨ

ਭਾਰਤ ਨੇ ਆਜ਼ਾਦੀ ਦਿਵਸ 'ਤੇ ਜਿੱਤ ਪ੍ਰਾਪਤ ਕੀਤੀ ਅਤੇ ਵਿਸ਼ਵ ਕੱਪ ਦੀ ਸ਼ੁਰੂਆਤ ਜਿੱਤ ਨਾਲ ਕੀਤੀ।
ਭਾਰਤ ਨੇ ਆਜ਼ਾਦੀ ਦਿਵਸ 'ਤੇ ਜਿੱਤ ਪ੍ਰਾਪਤ ਕੀਤੀ ਅਤੇ ਵਿਸ਼ਵ ਕੱਪ ਦੀ ਸ਼ੁਰੂਆਤ ਜਿੱਤ ਨਾਲ ਕੀਤੀ।
Harbhajan Singhs Statement : ‘ODI ਕ੍ਰਿਕਟ ਨੂੰ ਲੈ ਕੇ ਹਰਭਜਨ ਸਿੰਘ ਦਾ ਵੱਡਾ ਬਿਆਨ , ਮਚਿਆ ਹੰਗਾਮਾ
Harbhajan Singhs Statement : ‘ODI ਕ੍ਰਿਕਟ ਨੂੰ ਲੈ ਕੇ ਹਰਭਜਨ ਸਿੰਘ ਦਾ ਵੱਡਾ ਬਿਆਨ , ਮਚਿਆ ਹੰਗਾਮਾ
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget