ਪੜਚੋਲ ਕਰੋ

ਸੇਰੇਨਾ ਨੇ ਗਵਾਈ ਟਾਪ ਰੈਂਕਿੰਗ

1/10
ਪਲਿਸਕੋਵਾ ਨੇ ਸੇਰੇਨਾ ਨੂੰ 6-2, 7-6 ਦੇ ਫਰਕ ਨਾਲ ਹਰਾਇਆ। ਹੁਣ ਕੈਰੋਲੀਨਾ ਪਲਿਸਕੋਵਾ ਦੀ ਖਿਤਾਬੀ ਟੱਕਰ ਜਰਮਨੀ ਦੀ ਐਂਜਲੀਕ ਕਰਬਰ ਨਾਲ ਹੋਵੇਗੀ।

2/10
ਪਲਿਸਕੋਵਾ ਨੇ ਜਿੱਤ ਤੋਂ ਬਾਅਦ ਹੈਰਾਨੀ ਜਤਾਈ ਅਤੇ ਕਿਹਾ ਕਿ ਉਨ੍ਹਾਂ ਨੂੰ ਇਸ ਜਿੱਤ 'ਤੇ ਯਕੀਨ ਹੀ ਨਹੀਂ ਹੋ ਰਿਹਾ ਹੈ। ਪਲੀਕਸੋਵਾ ਪਿਛਲੇ 17 ਗਰੈਂਡ ਸਲੈਮ 'ਚ ਕਦੀ ਤੀਜੇ ਦੌਰ ਤੋਂ ਅੱਗੇ ਨਹੀਂ ਵਧ ਸਕੀ ਸੀ।

3/10
ਕੈਰੋਲੀਨਾ ਨੇ ਕਿਹਾ ਕਿ ਓਹ ਜਾਣਦੀ ਸੀ ਕਿ ਜੇਕਰ ਓਹ ਚੰਗਾ ਖੇਡੇਗੀ ਤਾਂ ਕਿਸੇ ਨੂੰ ਵੀ ਮਾਤ ਦੇ ਸਕਦੀ ਹੈ।

4/10
5/10
ਇਸ ਹਾਰ ਤੋਂ ਬਾਅਦ ਸੇਰੇਨਾ ਵਿਲੀਅਮਸ ਲਗਾਤਾਰ 187ਵੇਂ ਹਫਤੇ ਤਕ ਪਹਿਲੇ ਨੰਬਰ 'ਤੇ ਬਣੇ ਰਹਿਣ ਦੇ ਰਿਕਾਰਡ ਤੋਂ ਵੀ ਖੁੰਝ ਗਈ।

6/10
ਸੇਰੇਨਾ ਵਿਲੀਅਮਸ ਨੂੰ 10ਵੇਂ ਰੈਂਕ ਦੀ ਖਿਡਾਰਨ ਕੈਰੋਲੀਨਾ ਪਲਿਸਕੋਵਾ ਤੋਂ ਹਾਰ ਕੇ ਟੂਰਨਾਮੈਂਟ ਤੋਂ ਬਾਹਰ ਹੋਣਾ ਪਿਆ। ਇਸਦੇ ਨਾਲ ਹੀ ਸੇਰੇਨਾ ਵਿਲੀਅਮਸ ਦਾ 23ਵਾਂ ਗਰੈਂਡ ਸਲੈਮ ਜਿੱਤਣ ਦਾ ਸੁਪਨਾ ਵੀ ਟੁੱਟ ਗਿਆ।

7/10
ਸੇਰੇਨਾ ਵਿਲੀਅਮਸ ਨੂੰ ਯੂ.ਐਸ. ਓਪਨ 'ਚ ਵੱਡੇ ਉਲਟਫੇਰ ਦਾ ਸਾਹਮਣਾ ਕਰਨਾ ਪਿਆ ਹੈ। ਇਸ ਹਾਰ ਦੇ ਨਾਲ ਹੀ ਸੇਰੇਨਾ ਵਿਲੀਅਮਸ ਵਿਸ਼ਵ ਨੰਬਰ 1 ਦੇ ਖਿਤਾਬ ਨੂੰ ਵੀ ਗਵਾ ਬੈਠੀ ਹੈ।

8/10
ਪਲਿਸਕੋਵਾ ਨੇ ਸੇਰੇਨਾ ਵਿਲੀਅਮਸ ਦੀ ਵੀ ਤਾਰੀਫ ਕੀਤੀ ਅਤੇ ਕਿਹਾ ਕਿ ਓਹ ਚੈਂਪੀਅਨ ਖਿਡਾਰਨ ਹੈ। ਪਲਿਸਕੋਵਾ ਨੇ ਕਿਹਾ ਕਿ ਓਹ ਫਾਈਨਲ ਖੇਡਣ ਲਈ ਤਿਆਰ ਹੈ।

9/10
10/10
ਵਿਸ਼ਵ ਦੀ ਸਭ ਤੋਂ ਵਧ ਕਮਾਈ ਕਰਨ ਵਾਲੀ ਮਹਿਲਾ ਟੈਨਿਸ ਖਿਡਾਰਨ ਸੇਰੇਨਾ ਵਿਲੀਅਮਸ ਯੂ.ਐਸ. ਓਪਨ ਗਰੈਂਡ ਸਲੈਮ ਤੋਂ ਬਾਹਰ ਹੋ ਗਈ ਹੈ।

Sponsored Links by Taboola

ਟਾਪ ਹੈਡਲਾਈਨ

Harbhajan Singhs Statement : ‘ODI ਕ੍ਰਿਕਟ ਨੂੰ ਲੈ ਕੇ ਹਰਭਜਨ ਸਿੰਘ ਦਾ ਵੱਡਾ ਬਿਆਨ , ਮਚਿਆ ਹੰਗਾਮਾ

ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ

ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ

ਇਸ ਮਹਾਨ ਪਾਕਿਸਤਾਨੀ ਕ੍ਰਿਕਟਰ ਦੀ ਧੀ ਦਾ ਵਿਆਹ ਈਸਾਈ ਰੀਤੀ-ਰਿਵਾਜਾਂ ਨਾਲ ਹੋਇਆ, ਤਸਵੀਰਾਂ ਵਾਇਰਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

Embed widget