ਪੜਚੋਲ ਕਰੋ

69 ਦੇ ਹੋਏ ਮੋਦੀ, ਦੇਸ਼-ਵਿਦੇਸ਼ ਤੋਂ ਮਿਲ ਰਹੀ ਵਧਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 69 ਸਾਲ ਦੇ ਹੋ ਗਏ ਹਨ। ਇਸ ਸਮੇਂ ਪੂਰੇ ਦੇਸ਼ ਦੇ ਨਾਲ-ਨਾਲ ਉਨ੍ਹਾਂ ਨੂੰ ਵਿਦੇਸ਼ਾਂ ਤੋਂ ਵੀ ਵਧਾਈਆਂ ਮਿਲ ਰਹੀਆਂ ਹਨ। ਸਿਆਸੀ ਗਲਿਆਰਿਆਂ ਤੋਂ ਲੈ ਕੇ ਆਮ ਲੋਕਾਂ ਤਕ ਸਾਰੇ ਉਨ੍ਹਾਂ ਦੀ ਲੰਬੀ ਉਮਰ ਤੇ ਚੰਗੀ ਸਿਹਤ ਦੀ ਕਾਮਨਾ ਕਰ ਰਹੇ ਹਨ।

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 69 ਸਾਲ ਦੇ ਹੋ ਗਏ ਹਨ। ਇਸ ਸਮੇਂ ਪੂਰੇ ਦੇਸ਼ ਦੇ ਨਾਲ-ਨਾਲ ਉਨ੍ਹਾਂ ਨੂੰ ਵਿਦੇਸ਼ਾਂ ਤੋਂ ਵੀ ਵਧਾਈਆਂ ਮਿਲ ਰਹੀਆਂ ਹਨ। ਸਿਆਸੀ ਗਲਿਆਰਿਆਂ ਤੋਂ ਲੈ ਕੇ ਆਮ ਲੋਕਾਂ ਤਕ ਸਾਰੇ ਉਨ੍ਹਾਂ ਦੀ ਲੰਬੀ ਉਮਰ ਤੇ ਚੰਗੀ ਸਿਹਤ ਦੀ ਕਾਮਨਾ ਕਰ ਰਹੇ ਹਨ। ਆਓ ਦੱਸਦੇ ਹਾਂ ਕਿ ਹੁਣ ਤਕ ਕਿਨ੍ਹਾਂ ਲੋਕਾਂ ਨੇ ਮੋਦੀ ਨੂੰ ਜਨਮ ਦਿਨ ‘ਤੇ ਵਧਾਈ ਦਿੱਤੀ ਹੈ। ਪੀਯੂਸ਼ ਗੋਇਲ: ਰੇਲ ਮੰਤਰੀ ਪੀਯੂਸ਼ ਗੋਇਲ ਨੇ ਕਿਹਾ, “ਅੱਜ ਮੈਂ ਪੀਐਮ ਮੋਦੀ ਜੀ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਸ਼ੁਭਕਾਮਨਾਵਾਂ ਦੇਣ ਵਾਲੇ 130 ਕਰੋੜ ਸਾਥੀ ਨਾਗਰਿਕਾਂ ‘ਚ ਸ਼ਾਮਲ ਹੋ ਰਿਹਾ ਹਾਂ। ਉਹ ਇੱਕ ਨਿਰਣਾਇਕ ਨੇਤਾ ਹਨ ਤੇ ਸਾਡੇ ਲਈ ਪ੍ਰੇਰਣਾ ਹਨ।” ਗੋਇਲ ਨੇ ਅੱਗੇ ਮੋਦੀ ਦੀ ਲੰਬੀ ਉਮਰ ਦੀ ਕਾਮਨਾ ਕੀਤੀ ਤੇ ਲਿਖਿਆ ‘ਹੈੱਪੀ ਬਰਥਡੇ ਪੀਐਮ ਮੋਦੀ।” ਅਮਿਤ ਸ਼ਾਹ: ਪੀਐਮ ਮੋਦੀ ਨੂੰ ਸ਼ਾਹ ਨੇ ਵਧਾਈ ਦਿੰਦੇ ਹੋਏ ਲਿਖਿਆ, “ਮਜਬੂਤ ਇੱਛਾਸ਼ਕਤੀ, ਨਿਰਣਾਇਕ ਨੁਮਾਇੰਦਗੀ ਤੇ ਸਖ਼ਤ ਮਿਹਨਤ ਦੇ ਪ੍ਰਤੀਕ ਦੇਸ਼ ਦੇ ਸਭ ਤੋਂ ਫੇਮਸ ਨੇਤਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੂੰ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ। ਤੁਹਾਡੀ ਨੁਮਾਇੰਦਗੀ ‘ਚ ਉਭਰਦੇ ਨਵੇਂ ਭਾਰਤ ‘ਚ ਵਿਸ਼ਵ ‘ਚ ਇੱਕ ਮਜਬੂਤ, ਸੁਰੱਖਿਅਤ ਤੇ ਵਿਸ਼ਵਸਨਿਕ ਰਾਸ਼ਟਰ ਦੇ ਤੌਰ ‘ਚ ਆਪਣੀ ਪਛਾਣ ਬਣਾਈ ਹੈ।” ਸ਼ਿਵਰਾਜ ਚੌਹਾਨ: ਭਾਜਪਾ ਦੇ ਸੀਨੀਅਰ ਨੇਤਾ ਤੇ ਮੱਧ ਪ੍ਰਦੇਸ਼ ਦੇ ਸਾਬਕਾ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਵੀ ਮੋਦੀ ਨੂੰ ਜਨਮ ਦਿਨ ਦੀ ਵਧਾਈ ਦਿੱਤੀ। ਉਨ੍ਹਾਂ ਲਿਖਿਆ, “ਦੇਸ਼ ਦਾ ਸਨਮਾਨ ਤੁਹਾਡੀ ਨੁਮਾਇੰਦਗੀ ‘ਚ ਨਵੀਆਂ ਉਚਾਈਆਂ ‘ਤੇ ਪਹੁੰਚ ਰਿਹਾ ਹੈ।” ਰਾਜਸਥਾਨ ਦੀ ਸਾਬਕਾ ਮੁੱਖ ਮੰਤਰੀ ਵਸੁੰਦਰਾ ਰਾਜੇ ਨੇ ਪੀਐਮ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਲਿਖਿਆ, “ਪੀਐਮ ਮੋਦੀ ਨੇ ਆਪਣੀ ਨੁਮਾਇੰਦਗੀ ਕੌਸ਼ਲ ਦੇ ਚੱਲਦੇ ਵਿਸ਼ਵ ‘ਚ ਭਾਰਤ ਦੀ ਵੱਖਰੀ ਪਛਾਣ ਕਾਇਮ ਕੀਤੀ। ਉਨ੍ਹਾਂ ਨੇ ਹੁਣ ਤਕ ਆਪਣੇ ਹਰ ਫੈਸਲੇ ਨਾਲ ਭਾਰਤ ਤੇ ਭਾਰਤੀ ਲੋਕਤੰਤਰ ਨੂੰ ਮਜਬੂਤੀ ਪ੍ਰਦਾਨ ਕੀਤੀ ਹੈ।” ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਵੀ ਮੋਦੀ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ। ਇਸ ਦੇ ਨਾਲ ਹੀ ਨੇਪਾਲ ਦੇ ਪ੍ਰਧਾਨ ਮੰਤਰੀ ਕੇਪੀ ਓਲੀ ਨੇ ਵੀ ਮੋਦੀ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਤੇ ਮੋਦੀ ਦੀ ਚੰਗੀ ਸਿਹਤ ਦੀ ਕਾਮਨਾ ਕੀਤੀ ਹੈ।

ਟਾਪ ਹੈਡਲਾਈਨ

ਭਾਰਤ ਨੇ ਆਜ਼ਾਦੀ ਦਿਵਸ 'ਤੇ ਜਿੱਤ ਪ੍ਰਾਪਤ ਕੀਤੀ ਅਤੇ ਵਿਸ਼ਵ ਕੱਪ ਦੀ ਸ਼ੁਰੂਆਤ ਜਿੱਤ ਨਾਲ ਕੀਤੀ।
ਭਾਰਤ ਨੇ ਆਜ਼ਾਦੀ ਦਿਵਸ 'ਤੇ ਜਿੱਤ ਪ੍ਰਾਪਤ ਕੀਤੀ ਅਤੇ ਵਿਸ਼ਵ ਕੱਪ ਦੀ ਸ਼ੁਰੂਆਤ ਜਿੱਤ ਨਾਲ ਕੀਤੀ।
Harbhajan Singhs Statement : ‘ODI ਕ੍ਰਿਕਟ ਨੂੰ ਲੈ ਕੇ ਹਰਭਜਨ ਸਿੰਘ ਦਾ ਵੱਡਾ ਬਿਆਨ , ਮਚਿਆ ਹੰਗਾਮਾ
Harbhajan Singhs Statement : ‘ODI ਕ੍ਰਿਕਟ ਨੂੰ ਲੈ ਕੇ ਹਰਭਜਨ ਸਿੰਘ ਦਾ ਵੱਡਾ ਬਿਆਨ , ਮਚਿਆ ਹੰਗਾਮਾ
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
Embed widget