ਪੜਚੋਲ ਕਰੋ

ਸਚਿਨ ਦੇ ਆਖਰੀ ਟੈਸਟ 'ਤੇ ਪੂਨਮ ਪਾਂਡੇ ਨੇ ਕੀਤਾ ਸੀ ਹੈਰਾਨ

ਮੁੰਬਈ - ਵਾਨਖੇੜੇ ਸਟੇਡੀਅਮ 'ਚ ਆਪਣਾ ਆਖਰੀ ਟੈਸਟ ਖੇਡਣ ਉਤਰੇ ਸਚਿਨ ਤੇਂਦੁਲਕਰ ਨੂੰ ਅੱਜ ਦੇ ਹੀ ਦਿਨ ਸਾਲ 2013 'ਚ ਪੂਰੇ ਦੇਸ਼ ਅਤੇ ਦੁਨੀਆ ਭਰ ਦੇ ਕ੍ਰਿਕਟ ਫੈਨਸ ਨੇ ਸਲਾਮ ਕੀਤਾ। 16 ਨਵੰਬਰ 2013 ਦੇ ਦਿਨ ਸਚਿਨ ਨੇ ਕ੍ਰਿਕਟ ਤੋਂ ਸੰਨਿਆਸ ਦਾ ਐਲਾਨ ਕੀਤਾ।  2892648710  01TH_SACHIN_156974_1614032g 14 ਨਵੰਬਰ ਤੋਂ ਵਾਨਖੇੜੇ ਸਟੇਡੀਅਮ ਮੁੰਬਈ 'ਚ ਸ਼ੁਰੂ ਹੋਇਆ ਇਤਿਹਾਸਿਕ ਟੇਸਟ ਮੁਕਾਬਲਾ। ਇਤਿਹਾਸਿਕ ਇਸਲਈ ਨਹੀਂ ਕਿ ਟੱਕਰ ਭਾਰਤ ਅਤੇ ਵੇਸਟ ਇੰਡੀਜ਼ ਦੀ ਸੀ, ਨਾ ਹੀ ਇਸਲਈ ਕਿ ਦੇਸ਼ ਦੀਆਂ ਵੱਡੀਆਂ ਤੋਂ ਵੱਡੀਆਂ ਹਸਤੀਆਂ ਇਸ ਮੁਕਾਬਲੇ ਨੂ ਦੇਖ ਰਹੀਆਂ ਸਨ, ਬਾਲਕੀ ਇਸਲਈ ਕਿ ਇਹ ਸੀ ਸਚਿਨ ਦੇ ਕਰੀਅਰ ਦਾ ਆਖਰੀ ਟੈਸਟ ਮੈਚ।  nlqpzsfgdjfsi  Poonam-Pandey-Gets-Sachin-Tatoo-5 16 ਨਵੰਬਰ ਨੂੰ ਸਚਿਨ ਤੇਂਦੁਲਕਰ ਨੂੰ ਆਖਰੀ ਵਾਰ ਮੈਚ ਖੇਡਦੇ ਵੇਖਣ ਲਈ ਜਿੰਨਾ ਪੂਰਾ ਦੇਸ਼ ਬੇਸਬਰ ਸੀ ਉਨ੍ਹੇਂ ਹੀ ਬੇਸਬਰ ਸਨ ਬਾਲੀਵੁਡ ਅਤੇ ਰਾਜਨੀਤੀ ਦੇ ਦਿੱਗਜ। ਸਚਿਨ ਦਾ ਆਖਰੀ ਟੈਸਟ ਵੇਖਣ ਲਈ ਕਈ ਦਿੱਗਜ ਪਹੁੰਚੇ ਸਨ ਜਿਨ੍ਹਾਂ 'ਚ ਆਮਿਰ ਖਾਨ, ਰਾਹੁਲ ਗਾਂਧੀ, ਰਿਤਿਕ ਰੌਸ਼ਨ, ਕਿਰਨ ਰਾਓ, ਪੂਨਮ ਢਿੱਲੋਂ, ਨੀਤਾ ਅੰਬਾਨੀ, ਆਦਿਤਿਆ ਰੌਏ ਕਪੂਰ ਅਤੇ ਕਈ ਹੋਰ ਨਾਮ ਸ਼ਾਮਿਲ ਸਨ। ਪਰ ਇਨ੍ਹਾਂ ਦਿੱਗਜਾਂ ਦੇ ਨਾਲ ਮੈਦਾਨ 'ਤੇ ਇੱਕ ਹੋਰ ਅਦਾਕਾਰਾ ਪਹੁੰਚੀ ਹੋਈ ਸੀ ਜਿਸਨੇ ਸਚਿਨ ਨੂੰ ਇੱਕ ਵੱਖਰੇ ਅੰਦਾਜ਼ 'ਚ ਸਲਾਮ ਭੇਜਿਆ। ਇਹ ਅਦਕਾਰਾ ਸੀ ਟਵਿਟਰ 'ਤੇ ਆਪਣੇ ਕ੍ਰਿਕਟ ਲਈ ਕੀਤੇ ਟਵੀਟਸ ਨਾਲ ਸੁਰਖੀਆਂ 'ਚ ਆਈ ਪੂਨਮ ਪਾਂਡੇ।  sachin_last_test_match_photos_1611131031_041  poonam-with-sachin-tattoo-showbizbites ਪੂਨਮ ਪਾਂਡੇ ਵੀ ਸਚਿਨ ਦਾ ਆਖਰੀ ਟੈਸਟ ਮੈਚ ਵੇਖਣ ਪਹੁੰਚੀ ਸੀ ਅਤੇ ਇਸ ਮੌਕੇ ਪੂਨਮ ਪਾਂਡੇ ਨੇ ਆਪਣੀ ਬਾਂਹ 'ਤੇ ਸਚਿਨ ਦਾ ਟੈਟੂ ਬਣਵਾ ਕੇ ਮੈਦਾਨ 'ਤੇ ਐਂਟਰੀ ਕੀਤੀ। ਪੂਨਮ ਪਾਂਡੇ ਦਾ ਇਹ ਅੰਦਾਜ਼ ਪੂਨਮ ਦੇ ਫੈਨਸ ਦੇ ਨਾਲ-ਨਾਲ ਸਚਿਨ ਦੇ ਫੈਨਸ ਨੂੰ ਵੀ ਖੂਬ ਪਸੰਦ ਆਇਆ। ਇਸਦੇ ਨਾਲ ਪੂਨਮ ਪਾਂਡੇ ਨੇ ਸਚਿਨ ਲਈ ਇੱਕ ਟਵੀਟ ਵੀ ਕੀਤਾ ਸੀ।  Tendulkar4_1654917g  Poonam-Pandey-at-Sachin-Tendulkar-s-last-test-match-pic-1 ਪੂਨਮ ਪਾਂਡੇ ਦਾ ਟਵੀਟ   Follow Poonam Pandey‏@iPoonampandey Sachin was batting for India even before I was born. Salute to a great legend ਜਦ ਮੈਚ ਤੋਂ ਬਾਅਦ ਸਚਿਨ ਭਾਵੁਕ ਹੋਏ ਤਾਂ ਕਈ ਸਿਤਾਰੇ ਵੀ ਇਸ ਮੌਕੇ ਭਾਵੁਕ ਹੋ ਗਏ ਸਨ। ਮੈਚ ਦੌਰਾਨ ਰਿਤਿਕ ਰੌਸ਼ਨ ਸਚਿਨ ਦੇ ਬੇਟੇ ਅਰਜੁਨ ਨਾਲ ਵੀ ਸਮਾਂ ਬਿਤਾਉਂਦੇ ਨਜਰ ਆਏ ਸਨ।  sachin_last_test_match_photos_1611131031_079  rg-hrithik ਭਾਰਤ ਅਤੇ ਵੈਸਟ ਇੰਡੀਜ਼ ਵਿਚਾਲੇ ਮੁੰਬਈ ਦੇ ਵਾਨਖੇੜੇ ਸਟੇਡੀਅਮ 'ਚ 14 ਤੋਂ 16 ਨਵੰਬਰ ਤਕ ਖੇਡੇ ਗਏ ਟੈਸਟ ਮੈਚ 'ਚ ਭਾਰਤੀ ਟੀਮ ਨੇ ਪਾਰੀ ਅਤੇ 126 ਰਨ ਨਾਲ ਜਿੱਤ ਦਰਜ ਕੀਤੀ। ਪਰ ਸ਼ਾਇਦ ਭਾਰਤੀ ਕ੍ਰਿਕਟ ਇਤਿਹਾਸ 'ਚ ਪਹਿਲੀ ਵਾਰ ਹੋਇਆ ਹੋਵੇਗਾ ਕਿ ਟੀਮ ਦੀ ਜਿੱਤ ਤੋਂ ਬਾਅਦ ਵੀ ਸਾਰਾ ਦੇਸ਼ ਰੋ ਰਿਹਾ ਸੀ। ਦੇਸ਼ ਅਤੇ ਸਚਿਨ ਦੇ ਫੈਨਸ ਨੂੰ ਇਹ ਦੁਖ ਸਤਾ ਰਿਹਾ ਸੀ ਕਿ ਹੁਣ ਸਚਿਨ ਦੀ ਝਲਕ ਦੁਬਾਰਾ ਮੈਦਾਨ 'ਤੇ ਬੱਲਾ ਚੁੱਕੇ ਵੇਖਣ ਨੂੰ ਨਹੀਂ ਮਿਲੇਗੀ। ਸਚਿਨ ਨੇ ਆਪਣੇ ਆਖਰੀ ਮੈਚ 'ਚ ਵੀ ਫੈਨਸ ਨੂੰ ਨਿਰਾਸ਼ ਨਹੀਂ ਕੀਤਾ ਅਤੇ 74 ਰਨ ਦੀ ਪਾਰੀ ਖੇਡ ਦਰਸ਼ਕਾਂ ਨੂੰ ਆਖਰੀ ਵਾਰ ਆਪਣੇ ਬੱਲੇ ਤੋਂ ਨਿਕਲਦੇ ਕਰਾਰੇ ਸ਼ਾਟਸ ਦੀ ਝਲਕ ਵਿਖਾਈ। ਸਚਿਨ ਨੇ 118 ਗੇਂਦਾਂ 'ਤੇ 12 ਚੌਕਿਆਂ ਦੀ ਮਦਦ ਨਾਲ 74 ਰਨ ਬਣਾਏ। 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਖਾਲਿਸਥਾਨ ਬਾਰੇ ਅੰਮ੍ਰਿਤਪਾਲ ਦੇ ਸਟੈਂਡ ਬਾਅਦ ਮਾਂ ਦਾ ਵੱਡਾ ਬਿਆਨKangana Ranaut Slap | Amritpal Singh |  Kulwinder Kaur ਕੁਲਵਿੰਦਰ ਕੌਰ ਬਾਰੇ ਅੰਮ੍ਰਿਤਪਾਲ ਸਿੰਘ ਦੀ ਵੱਡੀ ਗੱਲਸਰਕਾਰੀ ਅਧਿਆਪਕ ਨੂੰ ਪੈਟਰੋਲ ਪਾ ਕੇ ਸਾੜਿਆ, ਹਾਲਤ ਗੰਭੀਰDiljit Dosanjh Shooting | Jatt & juliet 3 | Neeru Bajwa ਸ਼ੂਟਿੰਗ ਵੇਖ ਨਹੀਂ ਰੁਕੇਗਾ ਹਾੱਸਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget