ਪੜਚੋਲ ਕਰੋ

Sunil Chhetri: ਸੁਨੀਲ ਛੇਤਰੀ ਦਾ ਸਨਮਾਨ, ਫੀਫਾ ਨੇ ਦਿਲ ਨੂੰ ਛੂਹ ਲੈਣ ਵਾਲੀ ਸੀਰੀਜ਼ ਕੀਤੀ ਜਾਰੀ, ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ

Sunil Chhetri ਨੂੰ ਉਸ ਦੀ ਡਾਕੂਮੈਂਟਰੀ ਨਾਲ ਸਨਮਾਨਿਤ ਕਰਨ ਦਾ ਫੀਫਾ ਦਾ ਫੈਸਲਾ ਵਿਲੱਖਣ ਹੈ ਕਿਉਂਕਿ ਭਾਰਤ ਨੇ ਅਜੇ ਫੀਫਾ ਵਿਸ਼ਵ ਕੱਪ 'ਚ ਹਿੱਸਾ ਲੈਣਾ ਹੈ। ਫੀਫਾ ਨੇ ਛੇਤਰੀ ਦੇ ਸ਼ਾਨਦਾਰ ਕਰੀਅਰ 'ਤੇ ਇਕ ਵਿਸ਼ੇਸ਼ ਡਾਕੂਮੈਂਟਰੀ ਬਣਾਈ ਹੈ।

Sports News : ਭਾਰਤ ਦੇ ਮਹਾਨ ਫੁੱਟਬਾਲ ਖਿਡਾਰੀ ਅਤੇ ਕਪਤਾਨ ਸੁਨੀਲ ਛੇਤਰੀ ਨੂੰ ਫੀਫਾ ਤੋਂ ਵੱਡਾ ਸਨਮਾਨ ਮਿਲਿਆ ਹੈ। ਫੁੱਟਬਾਲ ਦੀ ਸਭ ਤੋਂ ਵੱਡੀ ਗਵਰਨਿੰਗ ਬਾਡੀ ਫੀਫਾ ਨੇ ਛੇਤਰੀ ਦੇ ਸ਼ਾਨਦਾਰ ਕਰੀਅਰ 'ਤੇ ਇਕ ਵਿਸ਼ੇਸ਼ ਦਸਤਾਵੇਜ਼ੀ ਫਿਲਮ ਬਣਾਈ ਹੈ। ਇਸ ਦਾ ਨਾਂ 'ਕੈਪਟਨ ਫੈਂਟਾਟਿਕ' ਹੈ। ਇਹ ਬੁੱਧਵਾਰ (28 ਸਤੰਬਰ) ਨੂੰ ਜਾਰੀ ਕੀਤਾ ਗਿਆ ਹੈ। ਡਾਕੂਮੈਂਟਰੀ ਬਾਰੇ ਜਾਣਕਾਰੀ ਫੀਫਾ ਵਿਸ਼ਵ ਕੱਪ ਦੇ ਅਧਿਕਾਰਤ ਟਵਿੱਟਰ ਅਕਾਊਂਟ 'ਤੇ ਦਿੱਤੀ ਗਈ ਹੈ।

ਫੀਫਾ ਨੇ ਲਿਖਿਆ, "ਤੁਸੀਂ ਰੋਨਾਲਡੋ ਅਤੇ ਮੇਸੀ ਬਾਰੇ ਸਭ ਜਾਣਦੇ ਹੋ, ਹੁਣ ਸਰਗਰਮ ਪੁਰਸ਼ਾਂ ਦੇ ਅੰਤਰਰਾਸ਼ਟਰੀ ਮੈਚਾਂ ਵਿੱਚ ਤੀਜੇ ਸਭ ਤੋਂ ਵੱਧ ਸਕੋਰਰ ਦੀ ਕਹਾਣੀ ਜਾਣੋ। Captain Fantastic ਹੁਣ FIFA+ 'ਤੇ ਉਪਲਬਧ ਹੈ।” FIFA ਨੇ ਡਾਕੂਮੈਂਟਰੀ ਦਾ ਦਿਲ ਨੂੰ ਛੂਹਣ ਵਾਲਾ ਪੋਸਟਰ ਸਾਂਝਾ ਕੀਤਾ। ਇਸ ਵਿੱਚ ਸੁਨੀਲ ਛੇਤਰੀ ਕ੍ਰਿਸਟੀਆਨੋ ਰੋਨਾਲਡੋ ਅਤੇ ਲਿਓਨੇਲ ਮੇਸੀ ਦੇ ਨਾਲ ਪੋਡੀਅਮ 'ਤੇ ਖੜ੍ਹੇ ਦਿਖਾਈ ਦੇ ਰਹੇ ਹਨ।

ਛੇਤਰੀ ਨੂੰ ਉਨ੍ਹਾਂ ਦੀ ਦਸਤਾਵੇਜ਼ੀ ਫਿਲਮ ਨਾਲ ਸਨਮਾਨਿਤ ਕਰਨ ਦਾ ਫੀਫਾ ਦਾ ਫੈਸਲਾ ਵਿਲੱਖਣ ਹੈ ਕਿਉਂਕਿ ਭਾਰਤ ਨੇ ਫੀਫਾ ਵਿਸ਼ਵ ਕੱਪ ਵਿੱਚ ਇੱਕ ਵਾਰ ਵੀ ਹਿੱਸਾ ਨਹੀਂ ਲਿਆ ਹੈ। ਕਈ ਫੁੱਟਬਾਲ ਮਾਹਿਰਾਂ ਮੁਤਾਬਕ ਸੁਨੀਲ ਛੇਤਰੀ ਅੰਤਰਰਾਸ਼ਟਰੀ ਫੁੱਟਬਾਲ ਦੇ ਸਰਵੋਤਮ ਫਾਰਵਰਡਾਂ 'ਚੋਂ ਇਕ ਹੈ। ਛੇਤਰੀ ਦੀ ਗੋਲ ਕਰਨ ਦੀ ਯੋਗਤਾ ਨੇ ਉਸ ਨੂੰ ਕ੍ਰਿਸਟੀਆਨੋ ਰੋਨਾਲਡੋ ਅਤੇ ਲਿਓਨਲ ਮੇਸੀ ਦੇ ਨਾਲ ਰੱਖਿਆ ਹੈ।

ਪੀਐਮ ਮੋਦੀ ਨੇ ਦਿੱਤੀ ਵਧਾਈ 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫੀਫਾ ਵੱਲੋਂ ਬਣਾਈ ਗਈ ਡਾਕੂਮੈਂਟਰੀ ਲਈ ਸੁਨੀਲ ਛੇਤਰੀ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਟਵੀਟ 'ਚ ਕਿਹਾ ਕਿ ਸ਼ਾਬਾਸ਼ ਸੁਨੀਲ ਛੇਤਰੀ! ਇਹ ਯਕੀਨੀ ਤੌਰ 'ਤੇ ਭਾਰਤ ਵਿੱਚ ਫੁੱਟਬਾਲ ਦੀ ਪ੍ਰਸਿੱਧੀ ਨੂੰ ਵਧਾਏਗਾ।

Sunil Chhetri: ਸੁਨੀਲ ਛੇਤਰੀ ਦਾ ਸਨਮਾਨ, ਫੀਫਾ ਨੇ ਦਿਲ ਨੂੰ ਛੂਹ ਲੈਣ ਵਾਲੀ ਸੀਰੀਜ਼ ਕੀਤੀ ਜਾਰੀ, ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ

ਰੋਨਾਲਡੋ ਤੇ ਮੇਸੀ ਤੋਂ ਪਿੱਛੇ ਛੇਤਰੀ

ਛੇਤਰੀ ਵਰਤਮਾਨ ਵਿੱਚ ਸਰਗਰਮ ਖਿਡਾਰੀਆਂ ਵਿੱਚ ਸਭ ਤੋਂ ਵੱਧ ਅੰਤਰਰਾਸ਼ਟਰੀ ਗੋਲ ਕਰਨ ਦੇ ਮਾਮਲੇ ਵਿੱਚ ਤੀਜੇ ਨੰਬਰ 'ਤੇ ਹੈ। ਪੁਰਤਗਾਲ ਦੇ ਕਪਤਾਨ ਕ੍ਰਿਸਟੀਆਨੋ ਰੋਨਾਲਡੋ 117 ਗੋਲਾਂ ਨਾਲ ਪਹਿਲੇ ਅਤੇ ਅਰਜਨਟੀਨਾ ਦੇ ਕਪਤਾਨ ਲਿਓਨਲ ਮੇਸੀ 90 ਗੋਲਾਂ ਨਾਲ ਦੂਜੇ ਸਥਾਨ 'ਤੇ ਹਨ। ਛੇਤਰੀ ਦੇ 84 ਗੋਲ ਹਨ।

ਤੁਸੀਂ ਕੈਪਟਨ ਫੈਂਟਾਟਿਕ ਕਿੱਥੇ ਦੇਖ ਸਕਦੇ ਹੋ?

Captain Fantastic FIFA+ 'ਤੇ ਉਪਲਬਧ ਹੈ। ਇਸ ਨੂੰ ਵੈੱਬਸਾਈਟ ਜਾਂ ਐਪ 'ਤੇ ਮੁਫ਼ਤ ਵਿਚ ਦੇਖਿਆ ਜਾ ਸਕਦਾ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਹੁਣ ਜਨਵਰੀ ਤੋਂ 10 ਲੱਖ ਦਾ ਮਿਲੇਗਾ ਮੁਫ਼ਤ ਇਲਾਜ, 3 ਕਰੋੜ ਪੰਜਾਬੀਆਂ ਲਈ CM ਮਾਨ ਦਾ ਵੱਡਾ ਐਲਾਨ

ਪੰਜਾਬ ਦੇ ਰਾਜਪਾਲ ਕਟਾਰੀਆ ਨੂੰ ਮਿਲੀ ਧਮਕੀ, ਲਿਖਿਆ- ਜਿੱਥੇ ਵੀ ਮਿਲੇ ਮਾਰੋ; ਜਾਣੋ ਪੂਰਾ ਮਾਮਲਾ

ਸ਼ਰਾਬ ਪੀਣ ਵਾਲਿਆਂ ਲਈ ਬੂੂਰੀ ਖ਼ਬਰ! ਇੱਕ ਪੈੱਗ ਨਾਲ ਹੋ ਸਕਦਾ ਮੂੰਹ ਦਾ ਕੈਂਸਰ, ਰਿਸਰਚ 'ਚ ਹੋਇਆ ਡਰਾਉਣਾ ਖੁਲਾਸਾ

ਪੰਜਾਬ 'ਚ ਵੱਡੀ ਵਾਰਦਾਤ, ਪਿਓ ਨੇ ਆਪਣੀ ਨਾਬਾਲਗ ਧੀ ਨੂੰ ਉਤਾਰਿਆ ਮੌਤ ਦੇ ਘਾਟ; ਮਾਮਲਾ ਸੁਣ ਕੇ ਉੱਡ ਜਾਣਗੇ ਹੋਸ਼

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹੁਣ ਜਨਵਰੀ ਤੋਂ 10 ਲੱਖ ਦਾ ਮਿਲੇਗਾ ਮੁਫ਼ਤ ਇਲਾਜ, 3 ਕਰੋੜ ਪੰਜਾਬੀਆਂ ਲਈ CM ਮਾਨ ਦਾ ਵੱਡਾ ਐਲਾਨ
ਹੁਣ ਜਨਵਰੀ ਤੋਂ 10 ਲੱਖ ਦਾ ਮਿਲੇਗਾ ਮੁਫ਼ਤ ਇਲਾਜ, 3 ਕਰੋੜ ਪੰਜਾਬੀਆਂ ਲਈ CM ਮਾਨ ਦਾ ਵੱਡਾ ਐਲਾਨ
ਪੰਜਾਬ ਦੇ ਰਾਜਪਾਲ ਕਟਾਰੀਆ ਨੂੰ ਮਿਲੀ ਧਮਕੀ, ਲਿਖਿਆ- ਜਿੱਥੇ ਵੀ ਮਿਲੇ ਮਾਰੋ; ਜਾਣੋ ਪੂਰਾ ਮਾਮਲਾ
ਪੰਜਾਬ ਦੇ ਰਾਜਪਾਲ ਕਟਾਰੀਆ ਨੂੰ ਮਿਲੀ ਧਮਕੀ, ਲਿਖਿਆ- ਜਿੱਥੇ ਵੀ ਮਿਲੇ ਮਾਰੋ; ਜਾਣੋ ਪੂਰਾ ਮਾਮਲਾ
ਸ਼ਰਾਬ ਪੀਣ ਵਾਲਿਆਂ ਲਈ ਬੂੂਰੀ ਖ਼ਬਰ! ਇੱਕ ਪੈੱਗ ਨਾਲ ਹੋ ਸਕਦਾ ਮੂੰਹ ਦਾ ਕੈਂਸਰ, ਰਿਸਰਚ 'ਚ ਹੋਇਆ ਡਰਾਉਣਾ ਖੁਲਾਸਾ
ਸ਼ਰਾਬ ਪੀਣ ਵਾਲਿਆਂ ਲਈ ਬੂੂਰੀ ਖ਼ਬਰ! ਇੱਕ ਪੈੱਗ ਨਾਲ ਹੋ ਸਕਦਾ ਮੂੰਹ ਦਾ ਕੈਂਸਰ, ਰਿਸਰਚ 'ਚ ਹੋਇਆ ਡਰਾਉਣਾ ਖੁਲਾਸਾ
ਪੰਜਾਬ 'ਚ ਵੱਡੀ ਵਾਰਦਾਤ, ਪਿਓ ਨੇ ਆਪਣੀ ਨਾਬਾਲਗ ਧੀ ਨੂੰ ਉਤਾਰਿਆ ਮੌਤ ਦੇ ਘਾਟ; ਮਾਮਲਾ ਸੁਣ ਕੇ ਉੱਡ ਜਾਣਗੇ ਹੋਸ਼
ਪੰਜਾਬ 'ਚ ਵੱਡੀ ਵਾਰਦਾਤ, ਪਿਓ ਨੇ ਆਪਣੀ ਨਾਬਾਲਗ ਧੀ ਨੂੰ ਉਤਾਰਿਆ ਮੌਤ ਦੇ ਘਾਟ; ਮਾਮਲਾ ਸੁਣ ਕੇ ਉੱਡ ਜਾਣਗੇ ਹੋਸ਼
Patiala ਪੁਲਿਸ ਦਾ ਲੱਕੀ ਪਟਿਆਲ ਗੈਂਗ ਖਿਲਾਫ ਵੱਡਾ ਐਕਸ਼ਨ! ਸ਼ੂਟਰ ਨਾਲ ਮੁਕਾਬਲਾ; ਇਸ ਮਾਮਲੇ 'ਚ ਕੀਤੀ ਵੱਡੀ ਕਾਰਵਾਈ

ਜਲੰਧਰ 'ਚ ਨਸ਼ੇ 'ਚ ਧੁੱਤ ASI ਦਾ ਵੀਡੀਓ ਵਾਇਰਲ, ਬੱਸ ਲੇਟ ਹੋਣ 'ਤੇ ਕੱਢੀਆਂ ਗਾਲਾਂ

ਸਾਲ 2026 'ਚ ਕਿੰਨੇ ਦਿਨ ਬੰਦ ਰਹੇਗੀ Stock Market? ਦੇਖੋ ਪੂਰੀ ਲਿਸਟ

Death: ਦੁਖਦ ਖਬਰ, ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਹਸਤੀ; ਸਾਲ ਦੇ ਆਖਰੀ ਹਫ਼ਤੇ ਸਿਨੇਮਾ ਜਗਤ ਨੂੰ ਵੱਡਾ ਘਾਟਾ...

Embed widget