ਪੜਚੋਲ ਕਰੋ

ਕਬੱਡੀ-ਕਬੱਡੀ ਸੁਣਨ ਲਈ ਹੋ ਜਾਓ ਤਿਆਰ, 7 ਅਕਤੂਬਰ ਤੋਂ ਸ਼ੁਰੂ ਹੋ ਰਿਹਾ 'ਮਹਾਮੁਕਾਬਲਾ', ਕਿਹੜੀਆਂ ਟੀਮਾਂ ਭਿੜਣਗੀਆਂ ਤੇ ਕਿੱਥੇ ਵੇਖ ਹੋ ਸਕਦੇ ਹੋ ਮੈਚ, ਜਾਣੋ'

ਪ੍ਰੋ ਕਬੱਡੀ ਲੀਗ ਦੇ ਹੁਣ ਤੱਕ 8 ਸੀਜ਼ਨ ਹੋ ਚੁੱਕੇ ਹਨ। ਪਿਛਲਾ ਸੀਜ਼ਨ ਦਬੰਗ ਦਿੱਲੀ ਦੇ ਨਾਂ ਸੀ। ਅਸਲ 'ਚ ਉਸ ਨੇ ਰੋਮਾਂਚਕ ਫਾਈਨਲ ਮੁਕਾਬਲੇ 'ਚ ਪਟਨਾ ਪਾਈਰੇਟਸ ਨੂੰ 37-36 ਨਾਲ ਹਰਾ ਕੇ ਖਿਤਾਬ ਜਿੱਤਿਆ।

Pro Kabaddi League 2022:  ਭਾਰਤ ਵਿੱਚ ਕਬੱਡੀ ਦਾ 'ਮੇਲਾ' ਬਹੁਤ ਜਲਦੀ ਦੁਬਾਰਾ ਸ਼ੁਰੂ ਹੋਣ ਵਾਲਾ ਹੈ। ਜੀ ਹਾਂ, ਕਬੱਡੀ ਦੀ ਸਭ ਤੋਂ ਵੱਡੀ ਲੀਗ ਪ੍ਰੋ ਕਬੱਡੀ ਲੀਗ ਸੀਜ਼ਨ 9 ਅਗਲੇ ਮਹੀਨੇ 7 ਅਕਤੂਬਰ ਤੋਂ ਸ਼ੁਰੂ ਹੋਣ ਜਾ ਰਹੀ ਹੈ। ਇਸ ਲੀਗ ਦੀ ਸ਼ੁਰੂਆਤ ਸਬੰਧੀ ਪ੍ਰਬੰਧਕਾਂ ਵੱਲੋਂ ਪਹਿਲੇ ਪੜਾਅ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਪਹਿਲੇ ਪੜਾਅ ਵਿੱਚ 66 ਮੈਚ ਖੇਡੇ ਜਾਣਗੇ। ਇਸ ਦੇ ਨਾਲ ਹੀ ਇਸ ਦੇ ਸਾਰੇ ਮੈਚ ਬੈਂਗਲੁਰੂ ਦੇ ਸ਼੍ਰੀ ਕਾਂਤੀਰਵਾ ਇਨਡੋਰ ਸਟੇਡੀਅਮ ਅਤੇ ਪੁਣੇ ਦੇ ਸ਼੍ਰੀ ਸ਼ਿਵਚਤਰਪਤੀ ਸਪੋਰਟਸ ਕੰਪਲੈਕਸ 'ਚ ਖੇਡੇ ਜਾਣਗੇ। ਅਜਿਹੀ ਸਥਿਤੀ ਵਿੱਚ, ਕਬੱਡੀ ਦਾ ਰੋਮਾਂਚ ਸ਼ੁਰੂ ਹੋਣ ਤੋਂ ਪਹਿਲਾਂ, ਅੱਜ ਅਸੀਂ ਤੁਹਾਨੂੰ ਇਸ ਲੀਗ ਵਿੱਚ ਸ਼ਾਮਲ ਹੋਣ ਵਾਲੀਆਂ ਟੀਮਾਂ ਅਤੇ ਲਾਈਵ ਸਟ੍ਰੀਮਿੰਗ ਦੀ ਪੂਰੀ ਜਾਣਕਾਰੀ ਦੇਵਾਂਗੇ।

ਇਹ ਟੀਮਾਂ ਪ੍ਰੋ ਕਬੱਡੀ ਵਿੱਚ ਲੈਣਗੀਆਂ ਭਾਗ 

ਪ੍ਰੋ ਕਬੱਡੀ ਲੀਗ ਦੇ 9ਵੇਂ ਸੀਜ਼ਨ ਵਿੱਚ ਕੁੱਲ 12 ਟੀਮਾਂ ਹਿੱਸਾ ਲੈਣਗੀਆਂ। ਇਹ ਸਾਰੀਆਂ ਟੀਮਾਂ ਆਪਸ ਵਿੱਚ ਖਿਤਾਬ ਜਿੱਤਣ ਦਾ ਦਾਅਵਾ ਪੇਸ਼ ਕਰਨਗੀਆਂ। ਇਸ ਵਾਰ ਪ੍ਰੋ ਕਬੱਡੀ ਲੀਗ ਵਿੱਚ ਬੰਗਾਲ ਵਾਰੀਅਰਜ਼, ਬੈਂਗਲੁਰੂ ਬੁਲਸ, ਦਬੰਗ ਦਿੱਲੀ, ਗੁਜਰਾਤ ਜਾਇੰਟਸ, ਹਰਿਆਣਾ ਸਟੀਲਰਜ਼, ਜੈਪੁਰ ਪਿੰਕ ਪੈਂਥਰਜ਼, ਪਟਨਾ ਪਾਈਰੇਟਸ, ਪੁਨੇਰੀ ਪਲਟਨ, ਤਾਮਿਲ ਥਲਾਈਵਾਸ, ਤੇਲਗੂ ਟਾਈਟਨਸ, ਯੂ ਮੁੰਬਾ ਅਤੇ ਯੂਪੀ ਯੋਧਾ ਹਿੱਸਾ ਲੈਣਗੇ।

ਲਾਈਵ ਸਟ੍ਰੀਮਿੰਗ ਵੇਰਵੇ

ਪ੍ਰੋ ਕਬੱਡੀ ਲੀਗ ਦਾ 9ਵਾਂ ਸੀਜ਼ਨ 7 ਅਕਤੂਬਰ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਇਸ ਸੀਜ਼ਨ ਦਾ ਪਹਿਲਾ ਮੈਚ ਦਬੰਗ ਦਿੱਲੀ ਅਤੇ ਯੂ ਮੁੰਬਾ ਵਿਚਾਲੇ ਖੇਡਿਆ ਜਾਵੇਗਾ। ਇਸ ਦੇ ਨਾਲ ਹੀ ਤੁਸੀਂ ਕਬੱਡੀ ਦੇ ਇਸ ਪੂਰੇ ਮੈਚ ਨੂੰ ਸਟਾਰ ਸਪੋਰਟਸ ਅਤੇ ਡਿਜ਼ਨੀ ਹੌਟਸਟਾਰ 'ਤੇ ਲਾਈਵ ਦੇਖ ਸਕਦੇ ਹੋ। ਦੂਜੇ ਪਾਸੇ ਜੇਕਰ ਤੁਸੀਂ ਸਟੇਡੀਅਮ 'ਚ ਜਾ ਕੇ ਮੈਚ ਦੇਖਣਾ ਚਾਹੁੰਦੇ ਹੋ ਤਾਂ ਤੁਸੀਂ ਬੁੱਕ ਮਾਈ ਸ਼ੋਅ 'ਚ ਜਾ ਕੇ ਆਪਣੀ ਟਿਕਟ ਬੁੱਕ ਕਰਵਾ ਸਕਦੇ ਹੋ। ਤੁਹਾਨੂੰ ਦੱਸ ਦੇਈਏ ਕਿ ਪ੍ਰੋ ਕਬੱਡੀ ਲੀਗ ਦੇ ਮੈਚ ਸ਼ਾਮ 7:30 ਵਜੇ ਤੋਂ ਸ਼ੁਰੂ ਹੋਣਗੇ।

ਤੁਹਾਨੂੰ ਦੱਸ ਦੇਈਏ ਕਿ ਪ੍ਰੋ ਕਬੱਡੀ ਲੀਗ ਦੇ ਹੁਣ ਤੱਕ 8 ਸੀਜ਼ਨ ਹੋ ਚੁੱਕੇ ਹਨ। ਇਸ ਲੀਗ ਦਾ ਪਿਛਲੇ ਸੀਜ਼ਨ ਦਬੰਗ ਦਿੱਲੀ ਦੇ ਨਾਂ ਸੀ। ਅਸਲ 'ਚ ਉਸ ਨੇ ਰੋਮਾਂਚਕ ਫਾਈਨਲ ਮੁਕਾਬਲੇ 'ਚ ਪਟਨਾ ਪਾਈਰੇਟਸ ਨੂੰ 37-36 ਨਾਲ ਹਰਾ ਕੇ ਖਿਤਾਬ ਜਿੱਤਿਆ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ
ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ
ਚੰਡੀਗੜ੍ਹ ਮੇਅਰ ਚੋਣਾਂ ਦਾ ਹੋਇਆ ਐਲਾਨ, ਜਾਣੋ ਕਿੰਨੀ ਤਰੀਕ ਨੂੰ ਪੈਣਗੀਆਂ ਵੋਟਾਂ
ਚੰਡੀਗੜ੍ਹ ਮੇਅਰ ਚੋਣਾਂ ਦਾ ਹੋਇਆ ਐਲਾਨ, ਜਾਣੋ ਕਿੰਨੀ ਤਰੀਕ ਨੂੰ ਪੈਣਗੀਆਂ ਵੋਟਾਂ
Alert: ਪ੍ਰਸ਼ਾਸਨ ਵੱਲੋਂ ਅਚਾਨਕ ਪਿੰਡ ਕਰਵਾਏ ਗਏ ਖਾਲੀ, ਜ਼ੋਰਦਾਰ ਧਮਾਕਿਆਂ ਨਾਲ ਫੈਲੀ ਦਹਿਸ਼ਤ; ਲੋਕਾਂ ਨੂੰ ਦਿੱਤੀ ਗਈ ਆਹ ਹਦਾਇਤ...
ਪ੍ਰਸ਼ਾਸਨ ਵੱਲੋਂ ਅਚਾਨਕ ਪਿੰਡ ਕਰਵਾਏ ਗਏ ਖਾਲੀ, ਜ਼ੋਰਦਾਰ ਧਮਾਕਿਆਂ ਨਾਲ ਫੈਲੀ ਦਹਿਸ਼ਤ; ਲੋਕਾਂ ਨੂੰ ਦਿੱਤੀ ਗਈ ਆਹ ਹਦਾਇਤ...
ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, ਕਬੱਡੀ ਖਿਡਾਰੀ ਨਾਲ ਰਜਿੰਸ਼ 'ਚ ਕੀਤੀ ਗੋਲੀਬਾਰੀ
ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, ਕਬੱਡੀ ਖਿਡਾਰੀ ਨਾਲ ਰਜਿੰਸ਼ 'ਚ ਕੀਤੀ ਗੋਲੀਬਾਰੀ
Embed widget