ਪੜਚੋਲ ਕਰੋ

Sports: ਪੰਜਾਬ ਸਰਕਾਰ 2300 ਕੋਚ ਖੇਡ ਵਿਭਾਗ ਵਿੱਚ ਕਰਨ ਜਾ ਰਹੀ ਭਰਤੀ, ਮੰਤਰੀ ਮੀਤ ਹੇਅਰ ਨੇ ਕੀਤਾ ਐਲਾਨ 

Recruit 2300 coaches -

ਪੰਜਾਬ ਸਰਕਾਰ ਵੱਲੋਂ ਜਿਥੇ ਖੇਡਾਂ ਵਤਨ ਪੰਜਾਬ ਦੀਆਂ ਰਾਹੀਂ ਖੇਡ ਸੱਭਿਆਚਾਰ ਨੂੰ ਮੁੜ ਪੰਜਾਬ ਦਾ ਹਿੱਸਾ ਬਣਾਈਆਂ ਜਾ ਰਿਹਾ ਹੈ ਉਥੇ ਨਾਲ ਹੀ ਸਰਕਾਰ ਵੱਲੋਂ ਖੇਡਾਂ ਦੇ ਖੇਤਰ ਵਿਚ ਕੀਤੀ ਗਈ ਪਹਿਲਾਂ ਨਾਲ ਖਿਡਾਰੀਆਂ ਨੂੰ ਫਾਇਦਾ ਹੋ ਰਿਹਾ ਹੈ।

ਇਸ ਗੱਲ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਬਰਨਾਲਾ ਦੇ ਲਾਲ ਬਹਾਦੁਰ ਸ਼ਾਸਤਰੀ ਕਾਲਜ ਵਿਖੇ ਕਰਵਾਏ ਜਾ ਰਹੇ ਸੂਬਾ ਪੱਧਰੀ ਬੈਡਮਿੰਟਨ ਟੂਰਨਾਮੈਂਟ ਮੁਕਾਬਲਿਆਂ ‘ਚ ਸ਼ਿਰਕਤ ਕਰਦਿਆਂ ਕੀਤਾ।

 ਉਨ੍ਹਾਂ ਦੱਸਿਆ ਕਿ ਪੰਜਾਬ ਲਈ ਬੜੀ ਹੀ ਮਾਣ ਵਾਲੀ ਗੱਲ ਹੈ ਕਿ ਹਾਂਗਜ਼ੂ ਵਿਖੇ ਸੰਪੰਨ ਹੋਈਆਂ ਏਸ਼ੀਅਨ ਗੇਮਜ਼ ਵਿੱਚ ਭਾਰਤ ਨੇ ਖਿਡਾਰੀਆਂ ਨੇ ਜਿੱਥੇ ਆਪਣਾ ਹੁਣ ਤੱਕ ਦਾ ਸਰਵੋਤਮ ਪ੍ਰਦਰਸ਼ਨ ਕਰਦਿਆਂ 28 ਸੋਨੇ, 38 ਚਾਂਦੀ ਤੇ 41 ਕਾਂਸੀ ਦੇ ਤਮਗ਼ਿਆਂ ਨਾਲ ਕੁੱਲ 107 ਤਮਗ਼ੇ ਜਿੱਤ ਕੇ ਤਮਗ਼ਾ ਸੂਚੀ ਵਿੱਚ ਚੌਥਾ ਸਥਾਨ ਹਾਸਲ ਕੀਤਾ ਉੱਥੇ ਪੰਜਾਬ ਦੇ 33 ਖਿਡਾਰੀਆਂ ਨੇ ਵੀ ਏਸ਼ੀਅਨ ਗੇਮਜ਼ ਦੇ 72 ਵਰ੍ਹਿਆਂ ਦੇ ਸਾਰੇ ਰਿਕਾਰਡ ਤੋੜਦਿਆਂ 8 ਸੋਨੇ, 6 ਚਾਂਦੀ ਤੇ 5 ਕਾਂਸੀ ਦੇ ਤਮਗ਼ਿਆਂ ਨਾਲ ਕੁੱਲ 19 ਤਮਗ਼ੇ ਜਿੱਤੇ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ  ਭਗਵੰਤ ਮਾਨ ਦੇ ਨਿਰਦੇਸ਼ਾਂ ਉੱਤੇ ਇਸ ਵਾਰ ਏਸ਼ੀਅਨ ਗੇਮਜ਼ ਵਿੱਚ ਹਿੱਸਾ ਲੈਣ ਗਏ 48 ਪੰਜਾਬੀ ਖਿਡਾਰੀਆਂ ਨੂੰ ਤਿਆਰੀ ਲਈ ਪ੍ਰਤੀ ਖਿਡਾਰੀ 8 ਲੱਖ ਰੁਪਏ ਦੇ ਹਿਸਾਬ ਨਾਲ ਕੁੱਲ 4.64 ਕਰੋੜ ਰੁਪਏ ਦਿੱਤੇ ਗਏ।

ਹੁਣ ਸਰਕਾਰ ਵਾਲੀ ਖੇਡਾਂ ਨੂੰ ਹੋਰ ਉਤਸ਼ਾਹਿਤ ਕਰਨ ਲਈ 2300 ਕੋਚਾਂ ਦੀ ਜਲਦ ਹੀ ਭਰਤੀ ਕੀਤੀ ਜਾ ਰਹੀ ਹੈ। ਨਾਲ ਹੀ ਖੇਡਾਂ ਵਤਨ ਪੰਜਾਬ ਦੀਆਂ ਦੀ ਸਫ਼ਲਤਾ ਨੂੰ ਵੇਖਦੇ ਹੋਏ ਜਿਥੇ ਪਿਛਲੇ ਸਾਲ 3 ਲੱਖ ਖਿਡਾਰੀਆਂ ਨੇ ਹਿੱਸਾ ਲਿਆ ਸੀ, ਇਸ ਸਾਲ 4 ਲੱਖ ਖਿਡਾਰੀ ਇਸ ਦਾ ਹਿੱਸੇ ਬਣੇ ਹਨ। ਨਾਲ ਹੀ ਸਰਕਰ ਵੱਲੋਂ ਇਸ ਸਾਲ ਤੋਂ 50 ਸਾਲ ਤੋਂ ਵੱਧ ਉਮਰ ਵਾਲੇ ਖਿਡਾਰੀਆਂ ਨੂੰ ਕੈਸ਼ ਇਨਾਮ ਦਿੱਤੇ ਜਾ ਰਹੇ ਹਨ।

ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਖੇਡ ਅਫਸਰ ਉਮੇਸ਼ਵਰੀ ਸ਼ਰਮਾ, ਪ੍ਰਿੰਸੀਪਲ ਨੀਲਮ ਸ਼ਰਮਾ, ਡਾ ਰਮਨਦੀਪ ਸਿੰਘ, ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਦੇ ਪਰਧਾਨ ਇਸ਼ਵਿੰਦਰ ਜੰਡੂ, ਸਕੱਤਰ ਜਸਵੰਤ ਸਿੰਘ ਅਤੇ ਹੋਰ ਲੋਕ ਹਾਜ਼ਰ ਸਨ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ 'ਚ ਬਦਲਿਆ ਸਕੂਲਾਂ ਦਾ ਸਮਾਂ, 1 ਨਵੰਬਰ ਤੋਂ ਲਾਗੂ ਹੋਣਗੇ ਨਵੇਂ ਹੁਕਮ, ਜਾਣੋ ਹੁਣ ਕਿੰਨੇ ਵਜੇ ਖੁੱਲ੍ਹਣਗੇ ਸਕੂਲ ?
ਪੰਜਾਬ 'ਚ ਬਦਲਿਆ ਸਕੂਲਾਂ ਦਾ ਸਮਾਂ, 1 ਨਵੰਬਰ ਤੋਂ ਲਾਗੂ ਹੋਣਗੇ ਨਵੇਂ ਹੁਕਮ, ਜਾਣੋ ਹੁਣ ਕਿੰਨੇ ਵਜੇ ਖੁੱਲ੍ਹਣਗੇ ਸਕੂਲ ?
Punjab By Election: ਜ਼ਿਮਨੀ ਚੋਣਾਂ ਲਈ 12 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ, ਕੱਲ੍ਹ ਤੱਕ ਕਾਗਜ਼ ਵਾਪਸ ਲੈਣ ਦਾ ਸਮਾਂ
Punjab By Election: ਜ਼ਿਮਨੀ ਚੋਣਾਂ ਲਈ 12 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ, ਕੱਲ੍ਹ ਤੱਕ ਕਾਗਜ਼ ਵਾਪਸ ਲੈਣ ਦਾ ਸਮਾਂ
Mansa Blast: ਦੀਵਾਲੀ ਤੋਂ ਪਹਿਲਾਂ ਪੰਜਾਬ ‘ਚ ਵੱਡੀ ਵਾਰਦਾਤ, ਪੈਟਰੋਲ ਪੰਪ ‘ਤੇ ਗ੍ਰੇਨੈਡ ਨਾਲ ਕੀਤਾ ਹਮਲਾ, ਕਿਹਾ-ਇਹ ਸਿਰਫ਼ ਟ੍ਰੇਲਰ....
Mansa Blast: ਦੀਵਾਲੀ ਤੋਂ ਪਹਿਲਾਂ ਪੰਜਾਬ ‘ਚ ਵੱਡੀ ਵਾਰਦਾਤ, ਪੈਟਰੋਲ ਪੰਪ ‘ਤੇ ਗ੍ਰੇਨੈਡ ਨਾਲ ਕੀਤਾ ਹਮਲਾ, ਕਿਹਾ-ਇਹ ਸਿਰਫ਼ ਟ੍ਰੇਲਰ....
Apple Intelligence: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! ਹੁਣ ਤੱਕ ਦਾ ਸਭ ਤੋਂ ਜਬਰਦਸਤ ਫੀਚਰ ਲਾਂਚ, ਬਦਲ ਦੇਵੇਗਾ ਮੋਬਾਈਲ ਦੀ ਦੁਨੀਆ
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! ਹੁਣ ਤੱਕ ਦਾ ਸਭ ਤੋਂ ਜਬਰਦਸਤ ਫੀਚਰ ਲਾਂਚ, ਬਦਲ ਦੇਵੇਗਾ ਮੋਬਾਈਲ ਦੀ ਦੁਨੀਆ
Advertisement
ABP Premium

ਵੀਡੀਓਜ਼

Punjab Police|Gangster|Lawrance Bishnoi|ਪੁਲਿਸ ਨੇ ਗੈਂਗਸਟਰਾਂ ਨੂੰ ਪਾਈ ਨਕੇਲ!ਕਾਂਡ ਦੇਖ਼ਕੇ ਹੋ ਜਾਓਗੇ ਹੈਰਾਨ !CM Bhagwant Maan | Congress leader ਨੇ ਖੋਲ੍ਹੇ CM ਮਾਨ ਦੇ ਭੇਤ! | Abp Sanjhaਬੀਬੀ ਜਗੀਰ ਕੌਰ ਨੇ ਕਿਹਾ ਜਮੀਰਾਂ ਮਰੀਆਂ ਨੇ.ਬੀਬੀ ਜਗੀਰ ਕੌਰ ਨੇ ਕਿਹਾ ਜਮੀਰਾਂ ਮਰੀਆਂ ਨੇ...ਧਾਮੀ ਨੇ ਕਿਹਾ ਜੇ ਬੀਬੀ ਦੀ ਜਮੀਰ ਕੀ ਹੈ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਬਦਲਿਆ ਸਕੂਲਾਂ ਦਾ ਸਮਾਂ, 1 ਨਵੰਬਰ ਤੋਂ ਲਾਗੂ ਹੋਣਗੇ ਨਵੇਂ ਹੁਕਮ, ਜਾਣੋ ਹੁਣ ਕਿੰਨੇ ਵਜੇ ਖੁੱਲ੍ਹਣਗੇ ਸਕੂਲ ?
ਪੰਜਾਬ 'ਚ ਬਦਲਿਆ ਸਕੂਲਾਂ ਦਾ ਸਮਾਂ, 1 ਨਵੰਬਰ ਤੋਂ ਲਾਗੂ ਹੋਣਗੇ ਨਵੇਂ ਹੁਕਮ, ਜਾਣੋ ਹੁਣ ਕਿੰਨੇ ਵਜੇ ਖੁੱਲ੍ਹਣਗੇ ਸਕੂਲ ?
Punjab By Election: ਜ਼ਿਮਨੀ ਚੋਣਾਂ ਲਈ 12 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ, ਕੱਲ੍ਹ ਤੱਕ ਕਾਗਜ਼ ਵਾਪਸ ਲੈਣ ਦਾ ਸਮਾਂ
Punjab By Election: ਜ਼ਿਮਨੀ ਚੋਣਾਂ ਲਈ 12 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ, ਕੱਲ੍ਹ ਤੱਕ ਕਾਗਜ਼ ਵਾਪਸ ਲੈਣ ਦਾ ਸਮਾਂ
Mansa Blast: ਦੀਵਾਲੀ ਤੋਂ ਪਹਿਲਾਂ ਪੰਜਾਬ ‘ਚ ਵੱਡੀ ਵਾਰਦਾਤ, ਪੈਟਰੋਲ ਪੰਪ ‘ਤੇ ਗ੍ਰੇਨੈਡ ਨਾਲ ਕੀਤਾ ਹਮਲਾ, ਕਿਹਾ-ਇਹ ਸਿਰਫ਼ ਟ੍ਰੇਲਰ....
Mansa Blast: ਦੀਵਾਲੀ ਤੋਂ ਪਹਿਲਾਂ ਪੰਜਾਬ ‘ਚ ਵੱਡੀ ਵਾਰਦਾਤ, ਪੈਟਰੋਲ ਪੰਪ ‘ਤੇ ਗ੍ਰੇਨੈਡ ਨਾਲ ਕੀਤਾ ਹਮਲਾ, ਕਿਹਾ-ਇਹ ਸਿਰਫ਼ ਟ੍ਰੇਲਰ....
Apple Intelligence: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! ਹੁਣ ਤੱਕ ਦਾ ਸਭ ਤੋਂ ਜਬਰਦਸਤ ਫੀਚਰ ਲਾਂਚ, ਬਦਲ ਦੇਵੇਗਾ ਮੋਬਾਈਲ ਦੀ ਦੁਨੀਆ
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! ਹੁਣ ਤੱਕ ਦਾ ਸਭ ਤੋਂ ਜਬਰਦਸਤ ਫੀਚਰ ਲਾਂਚ, ਬਦਲ ਦੇਵੇਗਾ ਮੋਬਾਈਲ ਦੀ ਦੁਨੀਆ
Punjab News: ਝੋਨੇ ਦੀ ਲਿਫਟਿੰਗ ਮਾਮਲੇ ਦੀ ਹਾਈਕੋਰਟ 'ਚ ਸੁਣਵਾਈ, ਪੰਜਾਬ, ਕੇਂਦਰ ਤੇ FCI ਦਾਇਰ ਕਰੇਗੀ ਜਵਾਬ, ਜਾਣੋ ਹੁਣ ਤੱਕ ਕੀ ਕੁਝ ਹੋਇਆ ?
Punjab News: ਝੋਨੇ ਦੀ ਲਿਫਟਿੰਗ ਮਾਮਲੇ ਦੀ ਹਾਈਕੋਰਟ 'ਚ ਸੁਣਵਾਈ, ਪੰਜਾਬ, ਕੇਂਦਰ ਤੇ FCI ਦਾਇਰ ਕਰੇਗੀ ਜਵਾਬ, ਜਾਣੋ ਹੁਣ ਤੱਕ ਕੀ ਕੁਝ ਹੋਇਆ ?
Diljit Dosanjh: ਦਿਲਜੀਤ ਦੋਸਾਂਝ ਦੇ ਕੰਸਰਟ ਨੇ ਖਿਡਾਰੀਆਂ ਦਾ ਕੀਤਾ ਨੁਕਸਾਨ, ਸ਼ਰਾਬ ਦੀਆਂ ਬੋਤਲਾਂ-ਗਲੇ-ਸੜੇ ਖਾਣੇ ਨਾਲ ਸਟੇਡੀਅਮ ਬਣਿਆ ਕੁੜਾਦਾਨ
ਦਿਲਜੀਤ ਦੋਸਾਂਝ ਦੇ ਕੰਸਰਟ ਨੇ ਖਿਡਾਰੀਆਂ ਦਾ ਕੀਤਾ ਨੁਕਸਾਨ, ਸ਼ਰਾਬ ਦੀਆਂ ਬੋਤਲਾਂ-ਗਲੇ-ਸੜੇ ਖਾਣੇ ਨਾਲ ਸਟੇਡੀਅਮ ਬਣਿਆ ਕੁੜਾਦਾਨ
ਕੇਰਲ 'ਚ ਆਤਿਸ਼ਬਾਜ਼ੀ ਦੌਰਾਨ ਵਾਪਰਿਆ ਹਾਦਸਾ, ਹੋਇਆ ਧਮਾਕਾ, 98 ਲੋਕ ਜ਼ਖ਼ਮੀ, 8 ਦੀ ਹਾਲਤ ਨਾਜ਼ੁਕ
ਕੇਰਲ 'ਚ ਆਤਿਸ਼ਬਾਜ਼ੀ ਦੌਰਾਨ ਵਾਪਰਿਆ ਹਾਦਸਾ, ਹੋਇਆ ਧਮਾਕਾ, 98 ਲੋਕ ਜ਼ਖ਼ਮੀ, 8 ਦੀ ਹਾਲਤ ਨਾਜ਼ੁਕ
Sonakshi Sinha Pregnancy: ਵਿਆਹ ਦੇ 4 ਮਹੀਨੇ ਬਾਅਦ ਮਾਂ ਬਣੇਗੀ ਸੋਨਾਕਸ਼ੀ ਸਿਨਹਾ ? ਤਸਵੀਰਾਂ ਵੇਖ ਫੈਨਜ਼ ਦੇ ਰਹੇ ਵਧਾਈਆਂ
ਵਿਆਹ ਦੇ 4 ਮਹੀਨੇ ਬਾਅਦ ਮਾਂ ਬਣੇਗੀ ਸੋਨਾਕਸ਼ੀ ਸਿਨਹਾ ? ਤਸਵੀਰਾਂ ਵੇਖ ਫੈਨਜ਼ ਦੇ ਰਹੇ ਵਧਾਈਆਂ
Embed widget