ਪੜਚੋਲ ਕਰੋ

Selfie Point in Mohali: ਭਾਰਤੀ ਹਾਕੀ ਟੀਮ 'ਚ ਪੰਜਾਬ ਦੇ ਖਿਡਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ 'ਤੇ ਬੋਲੇ ਪੰਜਾਬ ਖੇਡ ਮੰਤਰੀ ਨੇ ਕੀਤਾ ਐਲਾਨ

ਸੂਬੇ ਭਰ ਵਿੱਚ ਸੈਲਫੀ ਪੁਆਇੰਟਾਂ ਦਾ ਉਦਘਾਟਨ ਕਰਨ ਦੇ ਨਾਲ ਹੀ ਮੁਹਾਲੀ ਸਟੇਡੀਅਮ ਵਿਖੇ ਓਲੰਪਿਕਸ ਦੇ ਲਾਈਵ ਸਟ੍ਰੀਮਿੰਗ ਲਈ ਐਲਈਡੀ ਸਕਰੀਨ ਲਾਂਚ ਕੀਤੀ ਗਈ। ਇਸ ਦੌਰਾਨ ਰਾਣਾ ਸੋਢੀ ਨੇ ਮੀਡੀਆ ਨਾਲ ਗੱਲ ਕੀਤੀ।

ਚੰਡੀਗੜ੍ਹ: ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਨੇ ਕਿਹਾ ਕਿ ਟੋਕੀਓ 2020 ਓਲੰਪਿਕ ਵਿਚ ਹਿੱਸਾ ਲੈਣ ਵਾਲੀ ਭਾਰਤੀ ਹਾਕੀ ਟੀਮ, ਖ਼ਾਸਕਰ ਪੰਜਾਬੀ ਖਿਡਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਨੂੰ ਵੇਖ ਕੇ ਮੈਨੂੰ ਪੱਕਾ ਯਕੀਨ ਹੈ ਕਿ ਅਸੀਂ ਮਾਸਕੋ ਓਲੰਪਿਕ 1980 ਤੋਂ ਬਾਅਦ ਹਾਕੀ ਵਿੱਚ ਤਗਮਾ ਹਾਸਲ ਕਰ ਲਵਾਂਗੇ। ਰਾਣਾ ਸੋਢੀ ਨੇ ਅੱਜ ਸੂਬੇ ਭਰ ਵਿੱਚ ਸੈਲਫੀ ਪੁਆਇੰਟਾਂ ਦਾ ਉਦਘਾਟਨ ਕਰਨ ਦੇ ਨਾਲ ਹੀ ਸੈਕਟਰ 78 ਦੇ ਸਟੇਡੀਅਮ ਵਿਖੇ ਚੱਲ ਰਹੇ ਮੁਕਾਬਲਿਆਂ ਤੱਕ ਓਲੰਪਿਕਸ ਦੀ ਲਾਈਵ ਸਟ੍ਰੀਮਿੰਗ ਲਈ ਐਲਈਡੀ ਸਕਰੀਨ ਦਾ ਉਦਘਾਟਨ ਕੀਤਾ।

ਰਾਣਾ ਸੋਢੀ ਨੇ ਵਿਸ਼ਵਾਸ ਜ਼ਾਹਰ ਕੀਤਾ ਕਿ ਆਲਮੀ ਮਾਪਦੰਡਾਂ ਮੁਤਾਬਕ ਸਾਰੇ ਖਿਡਾਰੀ ਟੋਕੀਓ ਓਲੰਪਿਕਸ ਲਈ ਪੂਰੀ ਤਰ੍ਹਾਂ ਤਿਆਰ ਹਨ ਅਤੇ ਸਾਰੇ ਖੇਡ ਮੁਕਾਬਲਿਆਂ ਵਿੱਚ ਸੂਬੇ ਦੇ ਖਿਡਾਰੀ ਘੱਟੋ-ਘੱਟ ਤਿੰਨ ਜਾਂ ਚਾਰ ਤਮਗ਼ੇ ਜ਼ਰੂਰ ਜਿੱਤਣਗੇ ਕਿਉਂਕਿ ਟੋਕੀਓ ਓਲੰਪਿਕਸ ਲਈ ਸਭ ਤੋਂ ਵੱਧ ਖਿਡਾਰੀ ਭੇਜਣ ਵਾਲਾ ਪੰਜਾਬ ਦੇਸ਼ ਦਾ ਦੂਜਾ ਸੂਬਾ ਹੈ।

Selfie Point in Mohali: ਭਾਰਤੀ ਹਾਕੀ ਟੀਮ 'ਚ ਪੰਜਾਬ ਦੇ ਖਿਡਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ 'ਤੇ ਬੋਲੇ ਪੰਜਾਬ ਖੇਡ ਮੰਤਰੀ ਨੇ ਕੀਤਾ ਐਲਾਨ

ਖੇਡ ਮੰਤਰੀ ਨੇ ਕਿਹਾ ਕਿ ਅਸੀਂ ਜਾਣਦੇ ਹਾਂ ਕਿ ਸਾਡੇ ਖਿਡਾਰੀਆਂ ਨੇ ਦਿਨ-ਰਾਤ ਸਖ਼ਤ ਮਿਹਨਤ ਕੀਤੀ ਹੈ ਅਤੇ ਉਹ ਓਲੰਪਿਕ ਵਿੱਚ ਆਪਣਾ ਸਭ ਤੋਂ ਵਧੀਆ ਪ੍ਰਦਰਸ਼ਨ ਕਰਨਗੇ। ਮੰਤਰੀ ਨੇ ਅੱਗੇ ਕਿਹਾ ਕਿ ਜ਼ਿੰਮੇਵਾਰ ਨਾਗਰਿਕ ਹੋਣ ਦੇ ਨਾਤੇ ਸਾਨੂੰ ਆਪਣੇ ਓਲੰਪਿਕ ਖਿਡਾਰੀਆਂ ਦਾ ਮਨੋਬਲ ਵਧਾਉਣ ਲਈ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕਰਨੀ ਚਾਹੀਦੀ ਹੈ। ਇਸ ਮਕਸਦ ਲਈ ਖੇਡ ਵਿਭਾਗ ਵੱਲੋਂ ਸੈਕਟਰ-78, ਸਪੋਰਟਸ ਕੰਪਲੈਕਸ ਵਿਖੇ ਸੈਲਫੀ ਪੁਆਇੰਟ ਸਥਾਪਤ ਕੀਤਾ ਜਾ ਰਿਹਾ ਹੈ।

ਕੈਬਨਿਟ ਮੰਤਰੀ ਨੇ ਮੁਹਾਲੀ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸੈਲਫੀ ਪੁਆਇੰਟ 'ਤੇ ਆਉਣ ਅਤੇ ਸਾਡੇ ਓਲੰਪਿਕ ਖਿਡਾਰੀਆਂ ਨੂੰ ਉਤਸ਼ਾਹਤ ਕਰਨ। ਰਾਣਾ ਸੋਢੀ ਨੇ ਦੁਹਰਾਇਆ ਕਿ ਓਲੰਪਿਕ ਵਿੱਚ ਸੋਨੇ ਦਾ ਤਮਗ਼ਾ ਜਿੱਤਣ ਵਾਲੇ ਨੂੰ 2 ਕਰੋੜ 25 ਲੱਖ ਰੁਪਏ, ਚਾਂਦੀ ਤਮਗ਼ਾ ਜੇਤੂ ਨੂੰ 1.5 ਕਰੋੜ ਰੁਪਏ ਅਤੇ ਕਾਂਸੀ ਤਮਗ਼ਾ ਹਾਸਲ ਕਰਨ ਵਾਲੇ ਖਿਡਾਰੀ ਨੂੰ 1 ਕਰੋੜ ਰੁਪਏ ਇਨਾਮੀ ਰਾਸ਼ੀ ਦੇ ਰੂਪ ਵਿੱਚ ਅਤੇ ਵਧੀਆ ਸਰਕਾਰੀ ਨੌਕਰੀ ਦਿੱਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਖੇਡਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਜ ਕਮਲ ਚੌਧਰੀ ਅਤੇ ਖੇਡਾਂ ਦੇ ਡਾਇਰੈਕਟਰ ਡੀਪੀਐਸ ਖਰਬੰਦਾ ਦੀ ਅਗਵਾਈ ਹੇਠ ਡਿਜ਼ਾਈਨ ਕੀਤੀ ਮੋਬਾਈਲ ਐਪਲੀਕੇਸ਼ਨ “ਖੇਡੋ ਪੰਜਾਬ” ਦੇ ਸ਼ੁਰੂ ਹੋਣ ਨਾਲ ਸੂਬੇ ਦੇ ਖਿਡਾਰੀ ਅਤੇ ਉੱਭਰ ਰਹੇ ਖਿਡਾਰੀ ਆਨਲਾਈਨ ਰਜਿਸਟਰ ਕਰ ਸਕਣਗੇ ਅਤੇ ਅੰਤਰਰਾਸ਼ਟਰੀ/ਰਾਸ਼ਟਰੀ/ਰਾਜ ਟੀਚਿਆਂ ਦੀ ਪਛਾਣ ਕਰਨ ਦੇ ਨਾਲ-ਨਾਲ ਆਪਣੀ ਦਿਲਚਸਪੀ ਮੁਤਾਬਕ ਕੋਈ ਵੀ ਖੇਡ ਚੁਣ ਸਕਣਗੇ।

ਇਹ ਵੀ ਪੜ੍ਹੋ: Waiver Agriculture Loan: ਕਿਸਾਨਾਂ 'ਤੇ 16.80 ਲੱਖ ਕਰੋੜ ਰੁਪਏ ਖੇਤੀ ਕਰਜ਼ਾ ਮੁਆਫ ਕਰਨ ਦਾ ਨਹੀਂ ਸਰਕਾਰ ਦੀ ਯੋਜਨਾ, ਸੰਸਦ 'ਚ ਦਿੱਤਾ ਬਿਆਨ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
Advertisement
ABP Premium

ਵੀਡੀਓਜ਼

ਤਹੀ ਪ੍ਰਕਾਸ ਹਮਾਰਾ ਭਯੋ ॥ ਪਟਨਾ ਸਹਰ ਬਿਖੈ ਭਵ ਲਯੋ ॥Sukhbir Badal| ਮੁੜ ਸਿਆਸਤ 'ਚ ਸਰਗਰਮ ਹੋਏ ਸੁਖਬੀਰ ਬਾਦਲ, Amritpal Singh ਦੀ ਪਾਰਟੀ ਬਾਰੇ ਦਿੱਤਾ ਵੱਡਾ ਬਿਆਨਵੇਖੋ ਕਿਥੇ ਗਏ ਦਿਲਜੀਤ ਦੋਸਾਂਝ , ਇਸ ਥਾਂ ਦਿਖੇਗਾ ਪੂਰਾ ਸਤਿਕਾਰ ਤੇ ਪਿਆਰਬੱਚਿਆਂ ਨਾਲ ਬੱਚੇ ਬਣੇ ਦਿਲਜੀਤ , ਕਦੇ ਭਾਵੁਕ ਕਦੇ ਦਿਲ ਖੁਸ਼ ਕਰੇਗੀ ਇਹ ਵੀਡੀਓ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
Embed widget