ਪੜਚੋਲ ਕਰੋ

ਪੰਜਾਬ ਨੇ ਦਿੱਲੀ ਨੂੰ 2 ਵਿਕਟਾਂ ਨਾਲ ਦਿੱਤੀ ਮਾਤ

1/12
ਦਿੱਲੀ ਦੀ ਟੀਮ ਲਈ ਓਪਨਿੰਗ ਕਰਨ ਉਤਰੇ ਸ਼ਿਖਰ ਧਵਨ 2 ਅਤੇ ਕਪਤਾਨ ਗੰਭੀਰ 5 ਰਨ ਬਣਾ ਕੇ ਆਊਟ ਹੋਏ। ਦਿੱਲੀ ਦੀ ਟੀਮ ਲਗਾਤਾਰ ਵਿਕਟ ਗਵਾਉਂਦੀ ਰਹੀ ਅਤੇ ਛੋਟੇ ਸਕੋਰ 'ਤੇ ਸਿਮਟ ਗਈ।

2/12
ਦਿੱਲੀ - 103/9 (20 ਓਵਰ)
ਦਿੱਲੀ - 103/9 (20 ਓਵਰ)
3/12
ਇਸ ਮੈਚ 'ਚ ਦਿੱਲੀ ਦੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਿਤ 20 ਓਵਰਾਂ 'ਚ 9 ਵਿਕਟ ਗਵਾ ਕੇ 103 ਰਨ ਬਣਾਏ।

4/12
5/12
ਦਿੱਲੀ ਲਈ ਇਸ਼ਾਂਤ ਸ਼ਰਮਾ ਨੇ 4 ਓਵਰਾਂ 'ਚ 12 ਰਨ ਦੇਕੇ 2 ਵਿਕਟ ਹਾਸਿਲ ਕੀਤੇ। ਇਹ ਪੰਜਾਬ ਲਈ 2 ਮੈਚਾਂ ਤੋਂ ਬਾਅਦ ਪਹਿਲੀ ਜਿੱਤ ਹੈ।

6/12
7/12
ਪਹਿਲੇ ਮੈਚ 'ਚ ਹਾਰ ਝੱਲਣ ਤੋਂ ਬਾਅਦ ਪੰਜਾਬ ਦੀ ਟੀਮ ਨੇ ਸਈਦ ਮੁਸ਼ਤਾਕ ਅਲੀ ਟਰਾਫੀ ਦੇ ਦੂਜੇ ਮੈਚ 'ਚ ਦਿੱਲੀ ਖਿਲਾਫ ਰੋਮਾਂਚਕ ਮੈਚ 'ਚ ਜਿੱਤ ਦਰਜ ਕੀਤੀ। ਹਰਭਜਨ ਸਿੰਘ ਦੀ ਕਪਤਾਨੀ 'ਚ ਪੰਜਾਬ ਦੀ ਟੀਮ ਨੇ ਗੰਭੀਰ ਦੀ ਕਪਤਾਨੀ 'ਚ ਖੇਡ ਰਹੀ ਦਿੱਲੀ ਦੀ ਟੀਮ ਨੂੰ ਮਾਤ ਦਿੱਤੀ।

8/12
ਕਪਤਾਨ ਭੱਜੀ ਨੇ 4 ਓਵਰਾਂ 'ਚ 14 ਰਨ ਦੇਕੇ 1 ਵਿਕਟ ਹਾਸਿਲ ਕੀਤਾ। ਸਿਧਾਰਥ ਕੌਲ ਨੇ 4 ਓਵਰਾਂ 'ਚ 11 ਰਨ ਦੇਕੇ 1 ਵਿਕਟ ਆਪਣੇ ਨਾਮ ਕੀਤਾ।

9/12
ਛੋਟੇ ਟੀਚੇ ਦਾ ਪਿੱਛਾ ਕਰਦਿਆਂ ਪੰਜਾਬ ਦੀ ਟੀਮ ਨੇ ਖਰਾਬ ਸ਼ੁਰੂਆਤ ਕੀਤੀ ਅਤੇ ਟੀਮ ਨੇ 3 ਰਨ 'ਤੇ 3 ਵਿਕਟ ਗਵਾ ਦਿੱਤੇ ਸਨ। ਅਨਮੋਲਪ੍ਰੀਤ ਸਿੰਘ (28) ਅਤੇ ਸ਼ਰਦ ਲੂੰਬਾ (36) ਨੂੰ ਮਿਲਕੇ ਪੰਜਾਬ ਦੀ ਪਾਰੀ ਨੂੰ ਸੰਭਾਲਿਆ। 19ਵੇਂ ਓਵਰ ਦੇ ਅੰਤ 'ਚ ਪੰਜਾਬ ਦੀ ਟੀਮ 99 ਰਨ 'ਤੇ 8 ਵਿਕਟ ਗਵਾ ਚੁੱਕੀ ਸੀ। ਪਰ ਫਿਰ ਆਖਰੀ ਓਵਰ 'ਚ ਨਿਖਿਲ ਚੌਧਰੀ ਨੇ ਪੰਜਾਬ ਨੂੰ ਜਿੱਤ ਹਾਸਿਲ ਕਰਵਾਈ।

10/12
ਪੰਜਾਬ ਲਈ ਮਨਪ੍ਰੀਤ ਗੋਨੀ ਨੇ 4 ਓਵਰਾਂ 'ਚ 26 ਰਨ ਦੇਕੇ 3 ਵਿਕਟ ਝਟਕੇ।

11/12
ਨਿਖਿਲ ਚੌਧਰੀ ਅਤੇ ਸੰਦੀਪ ਸ਼ਰਮਾ ਨੂੰ 2-2 ਵਿਕਟ ਹਾਸਿਲ ਹੋਏ।

12/12
ਪੰਜਾਬ - 106/8 (19.2 ਓਵਰ)
ਪੰਜਾਬ - 106/8 (19.2 ਓਵਰ)
Sponsored Links by Taboola

ਟਾਪ ਹੈਡਲਾਈਨ

ਅਰਜਨਟੀਨਾ ਬਨਾਮ ਮਿਸਰ ਮੈਚ ਇਤਿਹਾਸ ਵਿੱਚ ਦਰਜ, ਰਿਕਾਰਡ ਬਣਾਉਣ ਵਾਲੀ ਘਟਨਾ ਵਜੋਂ ਵਿਵਾਦ ਛੇੜਿਆ; ਮੈਸੀ 'ਤੇ ਦੋਸ਼

Vaibhav Sooryavanshi: ਲਗਾਤਾਰ ਦੋ ਮੈਚਾਂ ਵਿੱਚ ਅਸਫਲ, ਕੀ ਵੈਭਵ Sooryavanshi ਨੂੰ ਟੀਮ ਤੋਂ ਬਾਹਰ ਕੀਤਾ ਜਾਵੇਗਾ?

ਅਫਗਾਨਿਸਤਾਨ ਦੇ ਸਾਬਕਾ ਗੇਂਦਬਾਜ਼ ਦਾ ਭਾਰਤ ਵਿੱਚ ਲੰਬੇ ਸਮੇਂ ਤੱਕ ਇਲਾਜ ਤੋਂ ਬਾਅਦ ਦੇਹਾਂਤ; 38 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਿਆ

 CTI Letter for Adult Ads :  ਕ੍ਰਿਕਟ ਮੈਚਾਂ ਦੌਰਾਨ ਕੰਡੋਮ ਅਤੇ ਡੇਟਿੰਗ ਐਪਸ ਦੇ ਇਸ਼ਤਿਹਾਰਾਂ 'ਤੇ ਰੋਕ ਦੀ ਮੰਗ, CTI ਨੇ ICC ਚੇਅਰਮੈਨ ਜੈ ਸ਼ਾਹ ਨੂੰ ਲਿਖਿਆ ਪੱਤਰ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ

ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ

ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ

Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ

ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ

Gold- Silver Price Today: ਸੋਨਾ ਹੋਇਆ ਹੋਰ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ; ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ

ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ

ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ

Embed widget