ਪੜਚੋਲ ਕਰੋ

ਟੋਕੀਓ ਓਲੰਪਿਕ ਖੇਡਾਂ 'ਚ ਨਾਮ ਕਮਾਉਣ ਵਾਲੀ ਪੰਜਾਬ ਦੀ ਡਿਸਕਸ ਥਰੋਅ ਖਿਡਾਰਨ ਡੋਪ ਟੈਸਟ 'ਚ ਫੇਲ

ਪੰਜਾਬ ਦੀ ਡਿਸਕਸ ਥਰੋਅ ਖਿਡਾਰਨ ਕਮਲਪ੍ਰੀਤ ਕੌਰ ਡੋਪ ਟੈਸਟ ਵਿੱਚ ਫੇਲ ਹੋ ਗਈ। ਕਮਲਪ੍ਰੀਤ ਨੂੰ ਪਾਬੰਦੀਸ਼ੁਦਾ ਦਵਾਈ  Stanozolol ਦਾ ਸੇਵਨ ਕਰਨ ਦਾ ਦੋਸ਼ੀ ਪਾਇਆ ਗਿਆ ਹੈ।

ਚੰਡੀਗੜ੍ਹ: ਪੰਜਾਬ ਦੀ ਡਿਸਕਸ ਥਰੋਅ ਖਿਡਾਰਨ ਕਮਲਪ੍ਰੀਤ ਕੌਰ ਡੋਪ ਟੈਸਟ ਵਿੱਚ ਫੇਲ ਹੋ ਗਈ। ਕਮਲਪ੍ਰੀਤ ਨੂੰ ਪਾਬੰਦੀਸ਼ੁਦਾ ਦਵਾਈ  Stanozolol ਦਾ ਸੇਵਨ ਕਰਨ ਦਾ ਦੋਸ਼ੀ ਪਾਇਆ ਗਿਆ ਹੈ। ਕਮਲਪ੍ਰੀਤ ਟੋਕੀਓ ਓਲੰਪਿਕ 'ਚ ਛੇਵੇਂ ਨੰਬਰ ਤੇ ਰਹੀ ਸੀ। 

ਪਿਛਲੇ ਸਾਲ ਟੋਕੀਓ ਵਿੱਚ ਹੋਈਆਂ ਓਲੰਪਿਕ ਖੇਡਾਂ ਵਿੱਚ ਭਾਰਤ ਨੇ ਡਿਸਕਸ ਥਰੋਅ ਵਿੱਚ ਕੋਈ ਤਗ਼ਮਾ ਨਹੀਂ ਜਿੱਤਿਆ ਸੀ ਪਰ ਇਸ ਖੇਡ ਨਾਲ ਜੁੜੀ ਮਹਿਲਾ ਅਥਲੀਟ ਕਮਲਪ੍ਰੀਤ ਕੌਰ ਨੇ ਆਪਣੀ ਵੱਖਰੀ ਪਛਾਣ ਕਾਇਮ ਕੀਤੀ ਸੀ। ਟੋਕੀਓ ਓਲੰਪਿਕ 'ਚ ਛੇਵੇਂ ਸਥਾਨ 'ਤੇ ਰਹੀ ਕਮਲਪ੍ਰੀਤ ਕੌਰ ਨੂੰ ਹੁਣ ਵਾਡਾ (WADA) ਨੇ ਸਸਪੈਂਡ ਕਰ ਦਿੱਤਾ ਹੈ। ਡੋਪਿੰਗ ਦੇ ਸ਼ੱਕ 'ਚ ਉਸ ਦੇ ਖਿਲਾਫ ਇਹ ਕਦਮ ਚੁੱਕਿਆ ਗਿਆ ਹੈ। ਕਮਲਪ੍ਰੀਤ ਕੌਰ ਦੀ ਮੁਅੱਤਲੀ ਦਾ ਮਤਲਬ ਹੈ ਕਿ ਉਹ ਫਿਲਹਾਲ ਕਿਸੇ ਵੀ ਐਥਲੈਟਿਕ ਈਵੈਂਟ 'ਚ ਹਿੱਸਾ ਨਹੀਂ ਲੈ ਸਕੇਗੀ।

ਇਸ ਤੋਂ ਪਹਿਲਾਂ ਮੀਡੀਆ ਰਿਪੋਰਟਾਂ ਵਿੱਚ ਇਹ ਦੱਸਿਆ ਗਿਆ ਸੀ ਕਿ ਵਿਸ਼ਵ ਅਥਲੈਟਿਕਸ ਵੱਲੋਂ ਸਥਾਪਤ ਇੱਕ ਸੁਤੰਤਰ ਸੰਸਥਾ ਅਥਲੈਟਿਕਸ ਇੰਟੈਗਰਿਟੀ ਯੂਨਿਟ ਵੱਲੋਂ ਉਸਦੇ ਨਮੂਨੇ ਦੀ ਜਾਂਚ ਕੀਤੀ ਗਈ ਸੀ। ਦੱਸਿਆ ਜਾ ਰਿਹਾ ਸੀ ਕਿ ਇਸ ਅਥਲੀਟ ਨੇ ਟੋਕੀਓ ਓਲੰਪਿਕ 'ਚ ਹਿੱਸਾ ਲਿਆ ਸੀ। ਟੈਸਟ ਦੀ ਮਿਤੀ ਅਤੇ ਅਥਲੀਟ ਦੇ ਨਮੂਨੇ ਵਿੱਚ ਪਾਏ ਗਏ ਪਾਬੰਦੀਸ਼ੁਦਾ ਪਦਾਰਥ ਦੀ ਕਿਸਮ ਦਾ ਪਤਾ ਨਹੀਂ ਹੈ।

ਕਮਲਪ੍ਰੀਤ ਦੀ ਕਾਰਗੁਜ਼ਾਰੀ 'ਤੇ ਸਵਾਲ ਉਠਾਏ ਜਾ ਰਹੇ ਸਨ

ਅਸਥਾਈ ਮੁਅੱਤਲੀ ਦਾ ਮਤਲਬ ਹੈ ਕਿ ਇੱਕ ਖਿਡਾਰੀ ਜਾਂ ਅਥਲੀਟ ਉਦੋਂ ਤੱਕ ਪਾਬੰਦੀਸ਼ੁਦਾ ਰਹੇਗਾ ਜਦੋਂ ਤੱਕ ਵਿਸ਼ਵ ਅਥਲੈਟਿਕਸ ਦੇ ਐਂਟੀ-ਡੋਪਿੰਗ ਨਿਯਮਾਂ ਦੇ ਤਹਿਤ ਟ੍ਰਾਇਲ ਨਹੀਂ ਕੀਤਾ ਜਾਂਦਾ ਹੈ। ਉਦੋਂ ਤੱਕ ਉਹ ਕਿਸੇ ਟੂਰਨਾਮੈਂਟ ਜਾਂ ਲੀਗ ਵਿੱਚ ਹਿੱਸਾ ਨਹੀਂ ਲੈ ਸਕਦਾ। 26 ਸਾਲਾ ਕਮਲਪ੍ਰੀਤ ਨੂੰ ਵਿਸ਼ਵ ਅਥਲੈਟਿਕਸ ਦੀ ਸੁਤੰਤਰ ਸੰਸਥਾ ਏਆਈਯੂ ਨੇ ਕਮਲਪ੍ਰੀਤ ਨੂੰ ਨੋਟਿਸ ਭੇਜਿਆ ਹੈ। ਅਜੇ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਕਮਲਪ੍ਰੀਤ ਦਾ ਇਹ ਟੈਸਟ ਕਦੋਂ ਕੀਤਾ ਗਿਆ ਸੀ। ਹਾਲਾਂਕਿ ਇਹ ਤੈਅ ਹੈ ਕਿ ਵਿਸ਼ਵ ਅਥਲੈਟਿਕਸ ਟੈਸਟਿੰਗ ਪੂਲ ਦਾ ਹਿੱਸਾ ਸੀ। ਕਮਲਪ੍ਰੀਤ ਨੇ ਪਿਛਲੇ ਸਾਲ ਅਚਾਨਕ ਆਪਣੀ ਖੇਡ 'ਚ ਕਾਫੀ ਸੁਧਾਰ ਕਰ ਲਿਆ ਸੀ, ਜਿਸ ਤੋਂ ਬਾਅਦ ਲੋਕਾਂ ਨੂੰ ਸ਼ੱਕ ਹੋਣ ਲੱਗਾ। ਹਾਲਾਂਕਿ, ਉਦੋਂ ਉਸਨੂੰ ਵਿਸ਼ਵਾਸ ਨਹੀਂ ਹੋਇਆ ਸੀ ਕਿ ਉਹ ਡੋਪਿੰਗ ਵਿੱਚ ਪਾਜ਼ੇਟਿਵ ਪਾਈ ਗਈ ਸੀ।

ਕਮਲਪ੍ਰੀਤ ਕੌਰ ਦੇ ਨਾਂ ਕਈ ਰਿਕਾਰਡ ਹਨ

ਕਮਲਪ੍ਰੀਤ ਕੌਰ ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਬਾਦਲ ਦੀ ਵਸਨੀਕ ਹੈ। ਸਾਲ 2019 ਵਿੱਚ, ਉਹ ਦੋਹਾ ਵਿੱਚ ਹੋਈ ਏਸ਼ੀਅਨ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਪੰਜਵੇਂ ਸਥਾਨ 'ਤੇ ਰਹੀ। ਉਸਨੇ ਡਿਸਕਸ ਥਰੋਅ ਵਿੱਚ 65 ਮੀਟਰ ਅੜਿੱਕਾ ਪਾਰ ਕੀਤਾ ਅਤੇ ਅਜਿਹਾ ਕਰਨ ਵਾਲੀ ਪਹਿਲੀ ਭਾਰਤੀ ਮਹਿਲਾ ਬਣ ਗਈ। ਉਸਨੇ 2019 ਸੀਜ਼ਨ ਵਿੱਚ 60.25 ਮੀਟਰ ਡਿਸਕਸ ਸੁੱਟ ਕੇ ਸੋਨ ਤਗਮਾ ਜਿੱਤਿਆ ਸੀ। ਉਹ 2016 ਵਿੱਚ ਅੰਡਰ-18 ਅਤੇ ਅੰਡਰ-20 ਰਾਸ਼ਟਰੀ ਚੈਂਪੀਅਨ ਬਣੀ। ਓਲੰਪਿਕ 'ਚ ਉਸ ਦੇ ਪ੍ਰਦਰਸ਼ਨ ਤੋਂ ਹਰ ਕੋਈ ਬਹੁਤ ਖੁਸ਼ ਸੀ ਪਰ ਹੁਣ ਇਸ ਖਬਰ ਨੇ ਫਿਰ ਮੁਸ਼ਕਲਾਂ ਵਧਾ ਦਿੱਤੀਆਂ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Advertisement
ABP Premium

ਵੀਡੀਓਜ਼

ਕਿਸਾਨਾਂ ਦੀ ਏਕਤਾ ਵਿੱਚ ਕੀ ਹੈ ਰੁਕਾਵਟ ?, Kisan Leader Prem Singh Bhangu ਨੇ ਦੱਸੀ ਸੱਚਾਈਜੋਗਿੰਦਰ ਉਗਰਾਹਾਂ ਨੇ ਡੱਲੇਵਾਲ ਲਈ ਕਹੀ ਵੱਡੀ ਗੱਲ਼ਚੰਡੀਗੜ੍ਹ 'ਚ ਨੌਜਵਾਨਾਂ ਨੇ ਜਗਜੀਤ ਸਿੰਘ ਡੱਲੇਵਾਲ ਦੇ ਹੱਕ 'ਚ ਕੱਢਿਆ ਕੈਂਡਲ ਮਾਰਚਆਪਣੀ ਰਾਜਧਾਨੀ ਸੰਗਰੂਰ 'ਚ ਨਗਰ ਕੌਂਸਲ ਚੋਣਾਂ 'ਚ ਹਾਰੀ ਆਪ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 
ਅੱਧੀ ਰਾਤ ਨੂੰ ਅਸਮਾਨ 'ਚ ਹੋਣ ਲੱਗ ਪਈ ਅੱਗ ਦੀ ਵਰਖਾ, ਚੀਨ ਨੇ ਚਲੀ ਕਿਵੇਂ ਦੀ ਚਾਲ, ਜਾਣੋ
ਅੱਧੀ ਰਾਤ ਨੂੰ ਅਸਮਾਨ 'ਚ ਹੋਣ ਲੱਗ ਪਈ ਅੱਗ ਦੀ ਵਰਖਾ, ਚੀਨ ਨੇ ਚਲੀ ਕਿਵੇਂ ਦੀ ਚਾਲ, ਜਾਣੋ
Embed widget